Wednesday, November 25, 2026

ਪੰਜਾਬੀ

ਹਰਜੀਤ ਸਿੰਘ ਗਰੇਵਾਲ ਮੁੜ ਚੁਣੇ ਗਏ ਪੀ.ਆਰ.ਐਸ.ਆਈ ਚੰਡੀਗੜ੍ਹ ਚੈਪਟਰ ਦੇ ਚੇਅਰਮੈਨ

ਚੰਡੀਗੜ੍ਹ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪਬਲਿਕ ਰਿਲੇਸ਼ਨਜ਼ ਸੁਸਾਇਟੀ ਆਫ ਇੰਡੀਆ (ਪੀ.ਆਰ.ਐਸ.ਆਈ) ਦੇ ਚੰਡੀਗੜ੍ਹ ਚੈਪਟਰ ਦੇ ਸਾਲਾਨਾ ਆਮ ਇਜਲਾਸ ਦੌਰਾਨ ਹੋਈ ਚੋਣ ਵਿਚ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੂੰ ਮੁੜ੍ਹ ਦੋ ਸਾਲਾਂ ਲਈ ਨਿਰਵਿਰੋਧ ਚੇਅਰਮੈਨ ਚੁਣ ਲਿਆ ਗਿਆ।ਇਸੇ ਦੌਰਾਨ ਕਾਰਜਕਾਰਨੀ ਦੇ 7 ਮੈਂਬਰ ਵੀ ਨਿਰਵਿਰੋਧ ਚੁਣੇ ਗਏ। ਇਸ ਮੌਕੇ ਰਿਟਰਨਿੰਗ ਅਧਿਕਾਰੀ ਸੁਭਾਸ਼ ਮੌਂਗਾ ਨੇ …

Read More »

`ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਫਲ ਕਰਨ ਲਈ ਹਰੇਕ ਵਿਭਾਗ ਕਰੇ ਸਹਿਯੋਗ – ਡਿਪਟੀ ਕਮਿਸ਼ਨਰ

ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ`  ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਵਿੱਚ ਇਕ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ  ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ 5 ਜੂਨ 2018 ਤੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਦੀ ਅੱਜ ਤੱਕ ਦੀ ਕਾਰਗੁਜਾਰੀ ਤੇ ਚਰਚਾ ਕੀਤੀ ਗਈ। …

Read More »

ਖੁਰਾਕ ਘੋਹ ਇੰਡੀਅਨ ਗੈਸ ਏਜੰਸੀ ਵਿਖੇ ਲਗਾਇਆ ਉਪਭੋਗਤਾ ਜਾਗਰੂਕਤਾ ਕੈਂਪ

ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦਫਤਰ ਪਠਾਨਕੋਟ ਵੱਲੋਂ ਘੋਹ ਇੰਡੀਅਨ ਗੈਸ ਏਜੰਸੀ ਘੋਹ ਵਿਖੇ ਉਪਭੋਗਤਾ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਉਪਭੋਗਤਾਵਾਂ ਨੂੰ ਐਲ.ਪੀ.ਜੀ ਗੈਸ ਦੀ ਸਹੀ ਵਰਤੋ ਕਰਨ ਲਈ ਜਾਗਰੁਕ ਕੀਤਾ ਗਿਆ।ਇਸ ਦੀ ਪ੍ਰਧਾਨਗੀ ਸਹਾਇਕ ਖੁਰਾਕ ਤੇ ਸਪਲਾਈ ਅਫਸ਼ਰ ਅਜੈ ਪਿੰਯਾ ਨੇ …

Read More »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਵਿਭਾਗ ਨੇ ਜਿਲ੍ਹੇ `ਚ ਸ਼ੁਰੂ ਕੀਤੇ 20 ਕੋਚਿੰਗ ਸੈਂਟਰ

ਸਵੇਰੇ-ਸ਼ਾਮ ਮਾਹਿਰ ਕੋਚ ਦੇ ਰਹੇ ਹਨ ਖੇਡਾਂ ਦੀ ਸਿਖਲਾਈ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਦੀ ਜਾਚ ਸਿਖਾਉਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ  ਕਰਨ ਲਈ ਜਿਲ੍ਹੇ ਭਰ ਵਿਚ ਸ਼ਹਿਰ ਤੇ ਕਸਬਿਆਂ ਵਿਚ 20 ਕੋਚਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ।ਇਨਾਂ ਕੈਂਪਾਂ ਵਿਚ ਨੌਜਵਾਨਾਂ ਨੂੰ ਸਾਫਟਬਾਲ, ਤੈਰਾਕੀ, ਬਾਕਸਿੰਗ, ਕਬੱਡੀ, ਸਾਈਕਲਿੰਗ, ਫੁੱਟਬਾਲ, …

Read More »

ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਦਰਤੀ ਆਫਤਾਂ ਨਾਲ ਨਿਪਟਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ – ਖੰਨਾ

ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਇੱਕ ਐਂਬੂਲੈਂਸ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਰੈਡ ਕਰਾਸ ਦਫਤਰ ਵਿਖੇ ਅਵਿਨਾਸ਼ ਰਾਏ ਖੰਨਾ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਪ੍ਰਧਾਨ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੂੰ ਜਰੂਰਤਮੰਦ, ਐਕਸੀਡੈਂਟ ਪੀੜਤ ਲੋਕਾਂ ਦੀ ਸਹਾਇਤਾ ਲਈ ਇਕ ਐਂਬੂਲੈਂਸ ਭੇਂਟ ਕੀਤੀ ਗਈ।      ਇਸ ਸਮੇਂ ਬੋਲਦਿਆਂ …

Read More »

ਪੁਲਿਸ ਅਧਿਕਾਰੀਆਂ ਦੀ ਢਿੱਲ-ਮੱਠ ਕਾਰਨ ਵਿਕ ਰਹੇ ਹਨ ਨਸ਼ੇ – ਔਜਲਾ

ਕਿਸੇ ਅਧਿਕਾਰੀ ਦੀ ਵਜ੍ਹਾ ਕਰਕੇ ਸਰਕਾਰ ਦੀ ਨਹੀਂ ਹੋਣ ਦਿੱਤੀ ਜਾਵੇਗੀ ਬਦਨਾਮੀ – ਔਜਲਾ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਜੋ ਕਿ ਬੀਤੇ ਕੱਲ੍ਹ ਤੋਂ ਸਿੱਧੇ ਤੌਰ ’ਤੇ ਨਸ਼ਾ ਮੁਕਤੀ ਮੁਹਿੰਮ ਵਿਚ ਕੁੱਦ ਪਏ ਹਨ, ਨੇ ਅੱਜ ਸਵਾਮੀ ਵਿਵੇਕਾਨੰਦ ਸੈਂਟਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਵਿਚ ਸਪੱਸ਼ਟ ਕੀਤਾ …

Read More »

ਔਜਲਾ ਨੇ ਮਕਬੂਲਪੁਰਾ ਇਲਾਕੇ ਦੇ 18 ਨਸ਼ੇੜੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ `ਚ ਕਰਵਾਇਆ ਭਰਤੀ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਨਸ਼ੇ ਦੀ ਗ੍ਰਿਫਤ ਵਿੱਚ ਫਸ ਚੁੱਕੇ ਲੋਕਾਂ ਨੂੰ ਕੱਢਣ ਲਈ ਮਕਬੂਲਪੁਰਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ 18 ਨਸ਼ੇੜੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜਾਮੰਦੀ ਨਾਲ  ਫੜ ਕੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।      ਔਜਲਾ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ …

Read More »

ਅਫ਼ਗਾਨਿਸਤਾਨ `ਚ ਸਿੱਖ ਆਗੂਆਂ ’ਤੇ ਹੋਇਆ ਹਮਲਾ ਕਾਇਰਤਾ ਅਤੇ ਬਰਬਰਤਾ – ਜੀ.ਕੇ

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ ਨਵੀਂ ਦਿੱਲੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਨ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿੱਲੀ ਰਹਿੰਦੇ ਅਫਗਾਨੀ ਮੂਲ ਦੇ …

Read More »

ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਰੁੱਤ ਫਿਰੀ ਵਣ ਕੰਬਿਆ` `ਤੇ ਨਾਟਕ ਅੱਜ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਪਸਟ- ਜਗਦੀਪ ਸਿੰਘ ਸੱਗੂ    )- ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜ ਰੋਜ਼ਾ ਪੰਜਾਬੀ ਨਾਟਕ ਉਤਸਵ ਦੇ ਅੰਤਰਗਤ ਕਥਾਕਾਰ ਦੀਪ ਦਵਿੰਦਰ ਸਿੰਘ ਦੀ ਬਹੁ-ਚਰਚਿਤ ਕਹਾਣੀ ‘ਰੁੱਤ ਫਿਰੀ ਵਣ ਕੰਬਿਆ` `ਤੇ ਅਧਾਰਿਤ ਨਾਟਕ 3 ਜੁਲਾਈ ਸ਼ਾਮ 6:30 ਵਜੇ ਸਥਾਨਕ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਖੇਡਿਆ ਜਾਵੇਗਾ, ਜਿਸ …

Read More »

ਲੋਕ ਸੁਵਿਧਾ ਕੈਂਪ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਲੋਕਾਂ ਦੀ ਖੱਜਲ ਖੁਆਰੀ ਕਿਸੇ ਕੀਮਤ ਦੇ ਨਹੀ ਕੀਤੀ ਜਾਵੇਗੀ ਬਰਦਾਸ਼ਤ – ਦਲਵੀਰ ਗੋਲਡੀ ਧੂਰੀ, 2 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ `ਸਰਕਾਰ ਤੁਹਾਡੇ ਪਿੰਡ ਵਿੱਚ` ਪ੍ਰੋਗਰਾਮ ਤਹਿਤ ਵਿੱਢੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਵਿਖੇ ਪਿੰਡ ਘਨੌਰੀ ਕਲਾਂ, ਘਨੌਰ ਕਲਾਂ, ਘਨੌਰ ਖੁਰਦ ਅਤੇ ਬਮਾਲ ਦੇ ਸਾਂਝੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ, …

Read More »