ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਇੰਸਪੈਕਟਰ ਜਨਰਲ ਪੁਲਿਸ ਮੁਹੰਮਦ ਫ਼ਿਆਜ਼ ਫਾਰੂਕੀ ਅਤੇ ਨਵੀਨ ਸਿੰਗਲਾ ਐਸ.ਐਸ.ਪੀ ਨੇ ਸਾਝੇ ਤੌਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 27 ਜੂਨ ਨੂੰ 8 ਸਾਲ ਦੀ ਬੱਚੀ ਨਾਲ ਉਸ ਸਮੇਂ ਬਲਾਤਕਾਰ ਕੀਤਾ ਗਿਆ ਜਦਕਿ ਉਹ ਬਾਹਰ ਜੰਗਲ ਪਾਣੀ ਕਰਨ ਗਈ ਸੀ।ਬੱਚੀ ਦੀ ਮਾਂ ਦੇ ਬਿਆਨ ਦੇ ਅਧਾਰ ਮੁਕੱਦਮਾ …
Read More »ਪੰਜਾਬੀ
ਜੀ.ਐਨ.ਡੀ ਕੰਟਰੈਕਟਰ ਵਰਕਸ ਯੂਨੀਅਨ ਵਲੋਂ ਤਨਖਾਹਾਂ ਲਈ ਧਰਨਾ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਕੰਟਰੈਕਟਰ ਵਰਕਸ ਯੂਨੀਅਨ ਵਲੋਂ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਦੀ ਅਗਵਾਈ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਪੱਛਮੀ ਜੋਨ ਦੇ ਹੈਡ ਆਫਿਸ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ।ਪ੍ਰਧਾਨ ਪਨੂੰ ਨੇ ਕਿਹਾ ਕਿ ਥਰਮਲ ਦੇ ਸਰਪਲੱਸ ਹੋਏ ਕਾਮਿਆਂ ਦੀਆਂ ਤਨਖਾਹਾਂ ਪੈਸਕੋ ਕੰਪਨੀ ਵੱਲੋਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ …
Read More »ਪਰਲਜ਼ ਨਿਵੇਸ਼ਕਾਂ ਨੇ ਸ਼ਹਿਰ `ਚ ਕੱਢਿਆ ਰੋਸ ਮਾਰਚ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇਨਵੈਸਟਰ ਆਰਗੋਨਾਈਜੇਸ਼ਨ ਪੰਜਾਬ ਅਤੇ ਹਰਿਆਣਾ ਵੱਲੋਂ ਸੂਬਾ ਪ੍ਰਧਾਨ ਸਾਧੂ ਸਿੰਘ ਰੁਲਦੂ ਵਾਲਾ ਦੀ ਅਗਵਾਈ ‘ਚ ਪਰਲਜ਼ ਨਿਵੇਸ਼ਕਾਂ ਨੂੰ ਇਨਸਾਫ ਦੁਆਉਣ ਸਬੰਧੀ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ।ਇਹ ਰੋਸ ਮਾਰਚ ਸਥਾਨਕ ਗੋਲ ਡਿੱਗੀ ਤੋਂ ਸ਼ੁਰੂ ਹੋ ਕੇ ਮਿੰਨੀ ਸਕੱਤਰੇਤ ਆ ਕੇ ਖਤਮ ਹੋਇਆ।ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ …
Read More »ਨਿੱਜੀ ਡਾਕਟਰ `ਤੇ ਦੋ ਮਹੀਨਿਆਂ ਦੀ ਤਨਖਾਹ ਨਾ ਦੇਣ ਦੇ ਲਾਏ ਦੋਸ਼
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਨਿੱਜੀ ਹਸਪਤਾਲ ਵਿਖੇ ਕੰਮ ਕਰਦੀ ਪੀ.ਆਰ.ਓ ਨੇ ਡਾਕਟਰ `ਤੇ ਤਨਖਾਹ ਨਾ ਦੇਣ ਦਾ ਦੋਸ਼ ਲਾਇਆ ਹੈ, ਜਿਸ ਸਬੰਧੀ ਡਾਕਟਰ ਦਾ ਕਹਿਣਾ ਹੈ ਕਿ ਪੀ.ਆਰ.ਓ ਨੇ ਪਿਛਲੇ ਦੋ ਮਹੀਨਿਆਂ ਤੋਂ ਕੰਮ ਹੀ ਨਹੀਂ ਕੀਤਾ।ਇਸ ਮਸਲੇ ਸਬੰਧੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਕੌਰ ਵਾਸੀ ਪਿੰਡ ਲਹਿਰੀ ਨੇ ਦੱਸਿਆ …
Read More »ਐਮ.ਬੀ.ਏ (ਤੀਜਾ ਸਮੈਸਟਰ) ਦੇ ਨਤੀਜੇ `ਚ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਛਾਏ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ …
Read More »ਨਸ਼ਿਆਂ ਖ਼ਿਲਾਫ਼ ਰੋਸ ਪ੍ਰਗਟਾਵੇ ਨੂੰ ਸੱਚੀ ਲੋਕ ਲਹਿਰ ਬਣਾਉਣਾ ਜ਼ਰੂਰੀ – ਜਮਹੂਰੀ ਅਧਿਕਾਰ ਸਭਾ ਆਗੂ
ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈਸ ਸਕੱਤਰ ਬੂਟਾ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਹੋਏ ਰੋਸ ਪ੍ਰਗਟਾਵੇ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਆਮ ਲੋਕ ਵੀ ਇਹ ਸਮਝ ਚੁੱਕੇ ਹਨ ਕਿ ਸਾਰੀਆਂ ਹੀ …
Read More »ਆਰਟ ਗੈਲਰੀ ਵਿਖੇ 7ਵਾਂ ਸਮਰ ਆਰਟ ਫੈਸਟੀਵਲ ਸੰਪਨ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਆਰਟ ਗੈਲਰੀ ਵਿਖੇ 7ਵਾਂ ਸਮਰ ਆਰਟ ਫੈਸਟੀਵਲ ਅੱਜ ਸੰਪਨ ਹੋ ਗਿਆ।ਨੋਰਥ ਜ਼ੋਨ ਕਲਚਰ ਸੈਂਟਰ ਦੇ ਡਾਇਰੈਕਟਰ ਡਾ. ਸੌਭਾਗਿਆ ਵਰਧਨ ਐਵਾਰਡ ਸਮਾਰੋਹ ਵਿੱਚ ਵਿਸ਼ੇਸ਼ ਤੌਰ `ਤੇ ਪੁੱਜੇ।ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਤੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।ਡਾ. ਸੌਭਾਗਿਆ ਵਰਧਨ ਨੇ ਆਰਟ ਗੈਲਰੀ ਦੇ ਆਰਟਿਸਟ ਮੈਬਰਾਂ ਵਲੋ …
Read More »ਖੇਤੀਬਾੜੀ ਅਧਿਕਾਰੀ ਵਲੋਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਦੁਕਾਨਾਂ ਦੀ ਅਚਨਚੇਤ ਚੈਕਿੰਗ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਪਠਾਨਕੋਟ ਵਿੱਚ ਨਕਲੀ ਜਾਂ ਗੈਰਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸਖਤ …
Read More »ਬੱਚਿਆਂ ਨੂੰ ਮੋਬਾਇਲ ਗੇਮਜ਼ ਅਤੇ ਟੈਲੀਵਿਜਨ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜੋ – ਜਸਮੀਤ ਕੌਰ
ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਬੱਚਿਆਂ ਦੇ ਮਾਪਿਆਂ ਨੂੰ ਵੀ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਨਰੋਈ ਸਿਹਤ ਦਿੱਤੀ ਜਾ ਸਕੇ।ਇਹ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਜਸਮੀਤ ਕੌਰ …
Read More »ਬਲਾਕ ਨਰੋਟ ਜੈਮਲ ਸਿੰਘ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ
ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਖਪਤਕਾਰਾਂ ਨੂੰ ਸ਼ੁੱਧ ਭੋਜਨ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਬਲਾਕ ਨਰੋਟ ਜੈਮਲ ਸਿੰਘ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ।ਉਨ੍ਹਾਂ ਦੇ ਨਾਲ ਡਾ.ਅਰਜਨ …
Read More »
Punjab Post Daily Online Newspaper & Print Media