Wednesday, November 25, 2026

ਪੰਜਾਬੀ

ਹਾਈਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ‘ਮੈਨੂੰ ਪਾਲਕੀ ਸਾਹਿਬ ਦੀ ਸੇਵਾ ਵਿਚ ਹਿੱਸਾ ਲੈ ਕੇ ਊਰਜਾਮਈ ਅਨੁਭਵ ਹੋਇਆ ਹੈ।ਮਨ ਤੇ ਆਤਮਾ ਪਵਿੱਤਰ ਹੋਈ ਹੈ।ਮੈਂ ਅੱਜ ਤੱਕ ਇਸ ਵਰਗਾ ਕੋਈ ਅਸਥਾਨ ਨਹੀਂ ਦੇਖਿਆ ਜਿਥੇ ਲੱਖਾਂ ਲੋਕਾਂ ਦੀ ਆਮਦ ਹੋਣ ਦੇ ਬਾਵਜੂਦ ਵੀ ਏਨੀ ਸਫ਼ਾਈ ਹੋਵੇ। ਗੁਰੂ ਸਾਹਿਬ ਦੀ ਅਸੀਸ ਸਾਰੀ ਮਨੁੱਖਤਾ ਲਈ ਹੈ।’ ਇਹ ਸ਼ਬਦ ਪੰਜਾਬ ਤੇ ਹਰਿਆਣਾ …

Read More »

ਚੀਫ ਜਸਟਿਸ ਨੇ ਤੜਕੇ ਸ੍ਰੀ ਹਰਿਮੰਦਰ ਸਾਹਿਬ ਪਾਲਕੀ ਸਾਹਿਬ ਦੀ ਕੀਤੀ ਸੇਵਾ

ਜਲਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸਰਧਾਂਜਲੀ ਤੇ ਦੁਰਗਿਆਣਾ ਮੰਦਰ ਟੇਕਿਆ ਮੱਥਾ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਅਤੇ ਹਰਿਆਣਾ ਦੇ ਨਵੇਂ ਨਿਯੁੱਕਤ ਹੋਏ ਮੁੱਖ ਜੱਜ ਸ੍ਰੀ ਕ੍ਰਿਸ਼ਨਾ ਮੁਰਾਰੀ ਅਤੇ ਉਨਾਂ ਦੇ ਧਰਮ ਪਤਨੀ ਸ੍ਰੀਮਤੀ ਰੂਪਮ ਸ੍ਰੀਵਾਸਤਵ ਅੱਜ ਤੜਕੇ ਸਾਢੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ।ਇਸ ਮੌਕੇ ਉਨਾਂ ਪਾਲਕੀ ਸਾਹਿਬ ਦੀ …

Read More »

ਆਪ ਯੂਥ ਵਿੰਗ ਨੇ ਨਸ਼ਿਆਂ ਖਿਲਾਫ ‘ਹੱਲਾ ਬੋਲ ਕੈਂਪੇਨ’ ਕੀਤੀ ਲਾਂਚ

ਫਲ-ਫੁਲ ਰਿਹਾ ਹੈ ਅਪਰਾਧੀ-ਪੁਲਿਸ-ਨੇਤਾਵਾਂ ਦਾ ਗਠਜੋੜ ਕਾਂਗਰਸ ਰਾਜ ਵਿਚ -ਮਨਜਿੰਦਰ ਸਿੱਧੂ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ‘ਕਾਂਗਰਸ ਸਰਕਾਰ ਸੂਬੇ ਵਿਚ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਹੈ, ਸਗੋਂ ਪੰਜਾਬ ਵਿਚ ਅਤੇ ਖਾਸਕਰ ਮਾਝਾ ਖੇਤਰ ਵਿਚ ਨਸ਼ਿਆਂ ਵਿਚ ਵਾਧਾ ਹੋਇਆ ਹੈ।’’ ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ …

Read More »

ਸੱਤਿਆਜੀਤ ਮਜੀਠੀਆ ਸਰਬਸੰਮਤੀ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੁੜ ਪ੍ਰਧਾਨ ਬਣੇ

ਰਾਜਮਹਿੰਦਰ ਸਿੰਘ ਮਜੀਠਾ ਚਾਂਸਲਰ, ਲੋਧੀਨੰਗਲ ਰੈਕਟਰ ਅਤੇ ਛੀਨਾ ਆਨਰੇਰੀ ਸਕੱਤਰ ਚੁਣੇ ਗਏ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜਨਰਲ ਇਜਲਾਸ ’ਚ ਕੌਂਸਲ ਦੀ ਨਵੀਂ ਐਗਜੈਕਟਿਵ ਕਮੇਟੀ ਅਗਲੇ 5 ਸਾਲਾਂ ਲਈ ਸਰਬਸੰਮਤੀ ਨਾਲ ਚੁਣੀ ਗਈ।ਜਿਸ ’ਚ ਸੱਤਿਆਜੀਤ ਸਿੰਘ ਮਜੀਠੀਆ ਪ੍ਰਧਾਨ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਮੁੜ ਆਨਰੇਰੀ ਸਕੱਤਰ ਚੁਣੇ ਗਏ।ਜਿਨ੍ਹਾਂ ਨੂੰ ਸਰਵਸੰਮਤੀ ਨਾਲ …

Read More »

ਆਮ ਲੋਕਾਂ ਨੂੰ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਸਾਂਝੀ ਮੁਹਿੰਮ ਵਿੱਢਣ ਦੀ ਲੋੜ – ਸਾਹਿਤਕਾਰ ਤੇ ਕਲਾਕਾਰ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅੱਜ ਇਥੇ ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬ ਵਿਚ ਨਸ਼ਿਆਂ ਦੇ ਪ੍ਰਕੋਪ ਨਾਲ ਤਬਾਹ ਹੋ ਰਹੀ ਜਵਾਨੀ ਦੇ ਮੁੱਦੇ ’ਤੇ ਆਮ ਲੋਕਾਂ ਵਲੋਂ ਮਨਾਏ ਜਾ ਰਹੇ ‘ਚਿੱਟੇ ਦੇ ਵਿਰੁੱਧ-ਕਾਲਾ ਹਫਤਾ’ ਦੀ ਪ੍ਰੋੜ੍ਹਤਾ ਕਰਨ ਹਿੱਤ ਹੋਈ ਵਿਚਾਰ-ਚਰਚਾ ਵਿਚ ਲੇਖਕਾਂ ਦੀ ਇਹ ਰਾਇ ਸੀ ਕਿ ਸਿਆਸੀ ਪੁਸ਼ਤਪਨਾਹੀ …

Read More »

ਖੇਤੀ ਸਮੱਗਰੀ ਵਿਕੇ੍ਰਤਾ ਬਿਨਾਂ ਬਿੱਲ ਦਿੱਤੇ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਨਹੀਂ ਕਰ ਸਕਣਗੇ ਵਿਕਰੀ – ਡਾ. ਅਮਰੀਕ ਸਿੰਘ

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਪਠਾਨਕੋਟ ਵਿੱਚ ਨਕਲੀ ਜਾਂ ਸਬਮਿਆਰੀ ਖੇਤੀ ਸਮੱਗਰੀ ਦੀ ਵਿਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ …

Read More »

ਚਿਲਡਰਨ ਹੋਮ ਗੁਦਾਸਪੁਰ ਵਿਖੇ ਰਹਿੰਦੇ ਬੱਚੇ ਦੀ ਸ਼ਨਾਖਤ ਬਾਰੇ ਮੰਗੀ ਜਾਣਕਾਰੀ

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਦਫਤਰ ਜਿਲ੍ਹਾ ਬਾਲ ਸੂਰੱਖਿਆ ਯੂਨਿਟ ਪਠਾਨਕੋਟ ਕੋਲ ਪਿਛਲੇ ਕੂੱਝ ਸਮੇਂ ਦੋਰਾਨ ਇੱਕ ਬੱਚਾ ਪਹੁੰਚਿਆ ਹੈ, ਜਿਸ ਨੂੰ ਇਸ ਸਮੇਂ ਚਿਲਡਰਨ ਹੋਮ ਗੁਰਦਾਸਪੁਰ ਵਿਖੇ ਰੱਖਿਆ ਗਿਆ ਹੈ, ਅਗਰ ਕੌਈ ਇਸ ਬੱਚੇ ਨੂੰ ਪਹਿਚਾਣਦਾ ਹੈ ਤਾਂ ਇਸ ਬਾਰੇ ਉੱਕਤ ਦਫਤਰ ਵਿਖੇ ਸੂਚਿਤ ਕੀਤਾ ਜਾਵੇ।ਜਿਲ੍ਹਾ ਬਾਲ ਸੁੁਰੱਖਿਆ ਅਧਿਕਾਰੀ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੱਚਾ …

Read More »

ਜਿਲ੍ਹਾ ਪਠਾਨਕੋਟ `ਚ 6 ਸਰਕਾਰੀ ਸਕੂਲ ਬਨਣਗੇ ਸਮਾਰਟ ਸਕੂਲ – ਅਮਿਤ ਵਿੱਜ

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਊਪਰ ਚੁੱਕਣ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਜਿਲ੍ਹਾ ਪਠਾਨਕੋਟ ਵਿੱਚ ਇਕ ਹੋਰ ਕੀਰਤੀਮਾਨ ਸਥਾਪਤ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ 6 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਸੰਪਨ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਸਥਾਨਕ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਗਰਮੀਆਂ ਦੀਆਂ ਛੱਟੀਆਂ `ਚ ਆਯੋਜਿਤ ਕੈਂਪ ਦਾ ਅੱਜ ਸਮਾਪਨ ਸਮਾਰੋਹ ਕੀਤਾ ਗਿਆ ।  ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ 3 ਜੂਨ ਤੋਂ ਆਰੰਭ ਹੋਏ ਇਸ …

Read More »

ਬਿਹਾਰ ਸਰਕਾਰ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਲੇਬਰ ਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ …

Read More »