Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ,  ਮੀਤ ਸਕੱਤਰ ਚਾਨਣ ਸਿੰਘ, ਇੰਚਾਰਜ ਪਰਮਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਖ਼ਜ਼ਾਨਚੀ ਬੁੱਢਾ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਮਨਜੀਤ …

Read More »

ਗੁਰਪੁਰਬ ਤੇ ਪੰਥਕ ਦਿਹਾੜੇ ਸਾਂਝੇ ਤੌਰ ’ਤੇ ਮਿਲ ਜੁਲ ਕੇ ਮਨਾਏ ਜਾਣ – ਦਮਦਮੀ ਟਕਸਾਲ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਮਨਾਏ ਜਾਣ ਪ੍ਰਤੀ ਪੁਰਾਤਨ ਪ੍ਰਥਾ ਦੀ ਪੁਰਜ਼ੋਰ ਵਕਾਲਤ ਕੀਤੀ ਹੈ।ਉਨ੍ਹਾਂ ਸ਼ੋ੍ਰਮਣੀ ਕਮੇਟੀ ਨੂੰ ਇਕ ਸਾਂਝੀ ਕਮੇਟੀ ਰਾਹੀਂ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ …

Read More »

ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਤਿੰਨ ਨਾਟਕਾਂ ਦਾ ਭਾਵਪੂਰਤ ਮੰਚਣ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਵੱਲੋਂ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 30 ਜੂਨ ਤੋਂ 4 ਜੁਲਾਈ ਤੱਕ ਚੱਲਣ ਵਾਲੇ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਤਿੰਨ ਨਾਟਕਾਂ ਦਾ ਭਾਵਪੂਰਤ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਪਹਿਲਾ ਨਾਟਕ ਜੇ.ਐਮ ਬੈਰੀ ਦਾ …

Read More »

ਖੰਘ ਵਾਲੀ ਨਸ਼ੀਲੀ ਦਵਾਈ ਨੇ ਲਈ 22 ਸਾਲਾ ਨੋਜਵਾਨ ਦੀ ਮੌਤ

ਪੱਟੀ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਹਲਕਾ ਪੱਟੀ ਦੇ ਪਿੰਡ ਕਿਰਤੋਵਾਲ ਕਲਾਂ ਦੇ ਇੱਕ ਨੋਜਵਾਨ ਦੀ ਨਸ਼ੀਲੀ ਵਸਤੂ ਪੀਣ ਨਾਲ ਪੱਟੀ ਦੇ ਇੱਕ ਨਿੱਜੀ ਹਸਤਪਤਾਲ ਅੰਦਰ ਮੋਤ ਹੋਣ ਦੀ ਸੂਚਨਾ ਮਿਲੀ ਹੈ।ਸਿਵਲ ਹਸਤਪਤਾਲ ਪੱਟੀ ਅੰਦਰ ਮਿ੍ਰਤਕ ਨੋਜਵਾਨ ਦੇ ਪਿਤਾ ਮਹਾਂਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਿੰਧਬਾਜ ਸਿੰਘ ਉਰਫ ਬਾਜ (22) ਚੰਡੀਗੜ ਵਿਖੇ ਮਿਊਜਕ ਦੀ ਵਿੱਦਿਆ …

Read More »

ਮਾਮੂਲੀ ਮੀਂਹ ਨੇ ਸਰਕਾਰ ਵੱਲੋ ਕੀਤੇ ਵਿਕਾਸ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਪੱਟੀ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਅੱਤ ਦੀ ਪੈ ਰਹੀ ਗਰਮੀ `ਚ ਮੀਂਹ ਪੈਣ ਨਾਲ ਜਿਥੇ ਲੋਕਾਂ ਨੂੰ ਕੁੱਝ ਰਾਹਤ ਮਿਲੀ, ਉਥੇ ਥੋੜਾ ਜਿਹਾ ਮੀਂਹ ਪੈਣ ਨਾਲ ਹੀ ਪੱਟੀ ਦੀਆਂ ਸੜਕਾਂ ਵਲੋਂ ਪਾਣੀ ਦੇ ਟੋਬੇ ਦਾ ਰੂਪ ਧਾਰਣ `ਤੇ ਲੋਕਾਂ `ਚ ਸਰਕਾਰ ਦੇ ਪ੍ਰਤੀ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ।ਸੜਕਾਂ `ਤੇ ਖੜੇ ਪਾਣੀ ਕਰ ਕੇ ਸ਼ਹਿਰ ਵਾਸੀਆਂ ਅਤੇ …

Read More »

ਸ਼ੋ੍ਮਣੀ ਕਮੇਟੀ ਨੇ ਮਨਾਈ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ …

Read More »

ਜੰਮੂ ਕਸ਼ਮੀਰ ਦੇ ਸਿੱਖ ਮਸਲਿਆਂ ਨੂੰ ਸਰਕਾਰਾਂ ਕੋਲ ਉਠਾਏਗੀ ਸ਼੍ਰੋਮਣੀ ਕਮੇਟੀ -ਲੌਂਗੋਵਾਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਬਾਰਾਮੂਲਾ ਸਮਾਗਮ ’ਚ ਕੀਤੀ ਸ਼ਮੂਲ਼ੀਅਤ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਬਾਰਾਮੂਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸੰਗਤਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ …

Read More »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਗੁਰਪੁਰਬ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਦੁਆਰਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ …

Read More »

ਅਮਰੀਕਾ ਦੇ ਰਸਤੇ `ਚ ਗੁੰਮ ਹੋਏ 6 ਨੌਜਵਾਨਾਂ ਦਾ ਪਤਾ ਲਾਉਣ ਲਈ ਸਰਕਾਰ ਕਰੇ ਕਾਰਵਾਈ – ਸਤਨਾਮ ਚਾਹਲ

ਜਲੰਧਰ, 29 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੂੰ ਲਿਖੇ ਵੱਖ-ਵੱਖ ਪੱਤਰਾਂ ਰਾਹੀਂ ਮੰਗ ਕੀਤੀ ਹੈ ਕਿ ਅਮਰੀਕਾ ਨੂੰ ਜਾਂਦਿਆਂ ਰਸਤੇ ਵਿੱਚ ਗੁੰਮ ਹੋਏ 6 ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਤੁਰੰਤ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣਾ ਚਾਹੀਦਾ – ਮਜੀਠੀਆ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ …

Read More »