Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਜੂਨੀਅਰ ਰਿਧਮਿਕ ਜਿਮਨਾਸਟਿਕ ਮੁਕਾਬਲਿਆਂ ਦੀ ਤਿਆਰੀ `ਚ ਜੁੱਟੀਆਂ ਕੁਲਨੂਰ ਤੇ ਗੁਰਸੀਰਤ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜ੍ਹੀਆਂ ਰੋਡ ਦੀਆਂ ਸੱਤਵੀਂ ਜਮਾਤ ਦੀਆਂ ਦੋ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ਨੇ ਛੋਟੀ ਉਮਰੇ ਖੇਡ ਖੇਤਰ ਵਿੱਚ ਉਹ ਕਰ ਦਿਖਾਇਆ ਹੈ, ਜੋ ਕਿਸੇ ਵੀ ਖਿਡਾਰੀ ਵਾਸਤੇ ਕਰਨਾ ਸੰਭਵ ਹੀ ਨਹੀਂ।ਅੰਤਰਰਾਸ਼ਟਰੀ ਜਿਮਨਾਸਟਿਕ ਕੋਚ ਮੈਡਮ ਨੀਤੂ ਬਾਲਾ ਦੀਆਂ ਲਾਡਲੀਆਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ …

Read More »

ਜਨਮ ਦਿਨ ਮੁਬਾਰਕ – ਕਮਲਦੀਪ ਸਿੰਘ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਹੋਣਹਾਰ ਬੇਟੇ ਕਮਲਦੀਪ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦਾ ਯਤਨ ਕਰੇ ਸਰਕਾਰ – ਗਿਆਨੀ ਗੁਰਬਚਨ ਸਿੰਘ

ਜੋਧਪੁਰ ਦੇ ਕੈਦੀਆਂ ਦੀ ਬਾਹ ਫੜਣ `ਤੇ ਕੈਪਟਨ ਦੀ ਸ਼ਲਾਘਾ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜਿਸ ਪੰਜਾਬ ਲਈ ਕਿਹਾ ਗਿਆ ਸੀ ਕਿ “ਪੰਜਾਬ ਵਸਦਾ ਗੁਰਾਂ ਦੇ ਨਾਂ `ਤੇ” ਉਸ ਪੰਜਾਬ ਵਿਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮੱਚੀ ਹੋਈ ਹੈ।ਨੌਜਵਾਨਾਂ ਦੀਆਂ ਕੀਮਤੀ ਜਾਨਾਂ ਰੋਜ਼ਾਨਾ ਹੀ ਨਸ਼ੇ ਦੀ …

Read More »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਿਸਾਨਾਂ ਨੂੰ ਖੇਤੀ ਜਿਨਸਾਂ ਦੇ ਬਿੱਲ ਲੈਣ ਦੀ ਤਾਕੀਦ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੱਤਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਖਾਦ, ਦਵਾਈਆਂ ਅਤੇ ਬੀਜਾਂ ਦੇ ਡੀਲਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਜਾਣ ਕਿ ਉਹ ਖੇਤੀ ਜਿਨਸਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ …

Read More »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਕਲਾਸ ਦੇ ਦਾਖਲੇ 2 ਜੁਲਾਈ ਤੋਂ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਾ. ਭੂਪਿੰਦਰ ਸਿੰਘ ਮੱਟੂ ਜ਼ਿਲ੍ਹਾ ਭਾਸ਼ਾ ਅਫਸਰ ਜਾਣਕਾਰੀ ਦੇਦਿੰਆਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ `ਤੇ ਉਰਦੂ ਦੀ ਮੁਫਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਮਜੀਠਾ ਰੋਡ ਫੋਰ.ਐਸ ਸਕੂਲ ਬਿਲਡਿੰਗ ਵਿਖੇ 2 ਜੁਲਾਈ 2018 ਤੋਂ  ਸ਼ੁਰੂ ਕੀਤਾ ਜਾ ਰਿਹਾ ਹੈ, ਜੋ …

Read More »

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀ ਖਰੀਦਣ ਲਈ ਦਿੱਤੇ ਜਾਣਗੇ ਪੈਸੇ – ਸੋਨੀ

ਮਾਸਟਰ ਕਾਡਰ `ਚ ਭਰਤੀ ਕੀਤੇ 2022 ਉਮੀਦਵਾਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਕੂਲ ਦੀ ਵਰਦੀ ਖਰੀਦਣ ਲਈ ਪੈਸੇ ਉਨਾਂ ਦੇ ਬੈਂਕ ਖਾਤਿਆਂ ਵਿਚ ਪਾਏ ਜਾਣਗੇ, ਨਾ ਕਿ ਸਰਕਾਰ ਵਰਦੀ ਖਰੀਦ ਕੇ ਦੇਵੇਗੀ। ਉਨਾਂ ਕਿਹਾ ਕਿ ਅਜਿਹਾ …

Read More »

ਆਪ ਨੇ ਨਸ਼ੇ ਦੇ ਸੌਦਾਗਰਾਂ ਅਤੇ ਪੰਜਾਬ ਸਰਕਾਰ ਖਿਲਾਫ ਇਕ ਰੋਸ ਮਾਰਚ ਕੱਢਿਆ

ਕੈਪਟਨ ਸਰਕਾਰ ਨਸ਼ਾ ਖਤਮ ਕਰਨ ਵਿੱਚ ਪੂਰੀ ਤਰਾਂ ਫੇਲ – ਧਾਲੀਵਾਲ, ਸ਼ਰਮਾ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਵਲੋਂ ਗਵਾਲਮੰਡੀ ਤੋਂ ਕਮਿਸ਼ਨਰ ਦਫ਼ਤਰ ਤੱਕ ਨਸ਼ੇ ਦੇ ਸੌਦਾਗਰਾਂ ਅਤੇ ਪੰਜਾਬ ਸਰਕਾਰ ਖਿਲਾਫ ਇਕ ਰੋਸ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕੀਤ। …

Read More »

ਨਸ਼ਿਆਂ ਖ਼ਿਲਾਫ਼ ‘ਆਪ‘ ਯੂਥ ਵਿੰਗ ਵਲੋਂ ਐਸ.ਐਸ.ਪੀ ਤਰਨਤਾਰਨ ਦਾ ਘਿਰਾਓ ਅੱਜ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਚ ਸਭ ਤੋਂ ਵੱਧ ਨਸ਼ਿਆਂ ਦੇ ਪ੍ਰਕੋਪ ‘ਚ ਆਏ ਸਰਹੱਦੀ ਖੇਤਰ ਦੇ ਪੁਲਸ-ਪ੍ਰਸ਼ਾਸਨ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵੱਲੋਂ ਸ਼ਨੀਵਾਰ 30 ਜੂਨ ਨੂੰ ਜ਼ਿਲ੍ਹਾ ਪੁਲਿਸ ਮੁੱਖ (ਐਸ.ਐਸ.ਪੀ) ਤਰਨਤਾਰਨ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ‘ਆਪ‘ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਜਾਰੀ ਬਿਆਨ …

Read More »

ਸਿਹਤ ਵਿਭਾਗ ਦੇ ਅਧਿਆਰੀਆਂ ਤੇ ਕਰਮਚਾਰੀਆਂ ਦੀ ਵਿਸ਼ੇਸ਼ ਸੈਂਸੇਟਾਈਜੇਸ਼ਨ ਵਰਕਸ਼ਾਪ

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਐਂਟੀ ਮਲੇਰੀਆ ਮਹੀਨਾ ਜੂਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਆਰੀਆਂ ਅਤੇ ਕਰਮਚਾਰੀਆਂ ਦੀ ਨੈਸ਼ਲ ਵੈਕਟਰ ਬੌਰਨ ਡਸੀਜ਼ ਅਧੀਨ ਵਿਸ਼ੇਸ਼ ਸੈਂਸੇਟਾਈਜੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਮੰਤਵ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਅਤੇ …

Read More »

ਸੇਫਟੀ ਐਂਡ ਚੈਰੀਟੇਬਲ ਸੋਸਾਇਟੀ ਵਲੋਂ ਟ੍ਰੈਫਿਕ ਜਾਗਰੂਕਤਾ ਤੇ ਡਰੱਗ ਅਵੈਰਨੈਸ ਸੈਮੀਨਾਰ

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – `ਤੰਦਰੁਸਤ ਮਿਸ਼ਨ ਪੰਜਾਬ` ਤਹਿਤ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਅਤੇ ਟ੍ਰੈਫਿਕ ਤੋਂ ਜਾਣੂ ਕਰਵਾਉਣ ਲਈ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਲੜੀ ਤਹਿਤ ਬੁੱਢਾ ਨਗਰ ਪਠਾਨਕੋਟ ਵਿਖੇ ਰੋਡ ਸੇਫਟੀ ਐਂਡ ਚੈਰੀਟੇਬਲ ਸੋਸਾਇਟੀ ਵਲੋਂ ਟ੍ਰੈਫਿਕ ਜਾਗਰੂਕਤਾ ਤੇ ਡਰੱਗ ਅਵੈਰਨੈਸ ਸੈਮੀਨਾਰ ਲਗਾਇਆ ਗਿਆ।ਇਹ ਸੈਮੀਨਾਰ ਰੋਡ ਸੇਫਟੀ ਐਂਡ ਚੈਰੀਟੇਬਲ …

Read More »