Wednesday, November 25, 2026

ਪੰਜਾਬੀ

`ਮਿਸ਼ਨ ਤੰਦਰੁਸਤ ਪੰਜਾਬ` ਮੁਹਿੰਮ ਅਧੀਨ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਜੀ: ਰਣਤੇਜ ਸ਼ਰਮਾ ਸਹਾਇਕ ਵਾਤਾਵਰਣ ਇੰਜੀਨੀਅਰ ਵਲੋ “ਮਿਸ਼ਨ ਤੰਦਰੁਸਤ ਪੰਜਾਬ” ਮੁਹਿੰਮ ਅਧੀਨ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਦੌਰੇ ਦੋਰਾਨ ਸੱੁਖ ਸਦਨ ਹਸਪਤਾਲ, ਅਮਨਦੀਪ ਹਸਪਤਾਲ, ਐਸ.ਐਸ. ਮੈਮੋਰੀਅਲ ਹਸਪਤਾਲ ਅਤੇ ਰਣਜੀਤ ਸਾਗਰ ਡੈਮ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ …

Read More »

ਨਗਰ ਕੌਂਸਲ ਸੁਜਾਨਪੁਰ ਨੇ ਪਾਣੀ ਦੀ ਬੱਚਤ ਲਈ ਮੁਹਿੰਮ ਅਰੰਭ

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਵਿਜੈ ਸਾਗਰ ਮਹਿਤਾ ਕਾਰਜ ਸਾਧਕ ਅਫਸ਼ਰ ਨਗਰ ਕੌਂਸਲ ਸੁਜਾਨਪੁਰ ਦੀ ਅਗਵਾਈ `ਚ ਰਾਮ ਸਰਨ ਕਾਲੋਨੀ ਅਤੇ ਮੁਹੱਲਾ ਸੇਖਾ ਵਿਖੇ ਨਜਾਇਜ਼ ਪਾਣੀ ਦੇ ਕੂਨੈਕਸ਼ਨ ਕੱਟੇ ਗਏ ਅਤੇ ਲੋਕਾਂ ਨੂੰ ਵਿਅਰਥ ਹੋ ਰਹੇ ਪਾਣੀ ਬਾਰੇ ਜਾਗਰੁਕ ਕੀਤਾ ਗਿਆ। ਇਸ ਸਮੇਂ ਸੁਖਵਿੰਦਰ ਸਿੰਘ ਜੇ.ਈ, ਤਿਲਕ ਰਾਜ ਯੂਨੀਅਰ ਸਹਾਇਕ, ਲਲਿਤ ਕੁਮਾਰ ਯੂਨੀਅਰ ਸਹਾਇਕ, …

Read More »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਸਾਕਾਰਤਮਿਕ ਨਤੀਜੇ ਆਉਣੇ ਸ਼ੁਰੂ

ਪਠਾਨਕੋਟ, 29 ਜੂਨ  (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਆਮ ਨਾਗਰਿਕਾਂ ਨੂੰ ਸ਼ੁੱਧ ਭੋਜਨ, ਸ਼ੁੱਧ ਪਾਣੀ ਅਤੇ ਸ਼ੁੱਧ ਹਵਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ `ਮਿਸ਼ਨ ਤੰਦਰੁਸਤ ਪੰਜਾਬ` ਦੀ 5 ਜੂਨ ਨੂੰ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਸਾਕਾਰਤਮਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।ਕਿਸਾਨਾਂ ਨਾਲ ਕੀਤੀ ਗੱਲਬਾਤ ਤੋਂ …

Read More »

ਸੁਜਾਨਪੁਰ ਵਿਖੇ ਨਗਰ ਕੌਸਲ ਵੱਲੋਂ ਵਿਸ਼ੇਸ ਸਫਾਈ ਅਭਿਆਨ ਚਲਾਇਆ ਗਿਆ

ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਸੁਜਾਨਪੁਰ ਵਿਖੇ ਨਗਰ ਕੌਸਲ ਵੱਲੋਂ ਵਿਸ਼ੇਸ ਸਫਾਈ ਅਭਿਆਨ ਚਲਾਇਆ ਗਿਆ।ਜਿਸ ਅਧੀਨ ਸੁਪਰੀਡੈਂਟ ਸੁਮਨ ਕੁਮਾਰ ਦੀ ਪ੍ਰਧਾਨਗੀ ਵਿੱਚ ਰੇਲਵੇ ਸਟੇਸਨ ਵਾਰਡ ਨੰਬਰ-6 ਨਜਦੀਕ ਸਥਿਤ ਸਟੇਡੀਅਮ ਵਿਖੇ ਅਤੇ ਸੈਨਟਨਰੀ ਇੰਸਪੈਕਟਰ ਰਘੂ ਗੁਪਤਾ ਦੀ ਪ੍ਰਧਾਨਗੀ ਵਿੱਚ ਬਿਜਲੀ ਗਰਾਉਂਡ ਵਿਖੇ ਸਫਾਈ ਅਭਿਆਨ ਚਲਾਇਆ ਗਿਆ।     ਸੁਮਨ ਕੁਮਾਰ ਅਤੇ …

Read More »

ਹਰੇਕ ਪੈਟਰੋਲ ਪੰਪ `ਤੇ ਲਗਾਇਆ ਜਾਵੇਗਾ ਨੋ ਹੈਲਮੈਂਟ ਨੋ ਪੈਟਰੋਲ ਦਾ ਬੋਰਡ – ਬਿਮਲਾ ਦੇਵੀ

ਪੈਟਰੋਲ ਪੰਪ ਮਾਲਕਾਂ ਨੂੰ ਦਿੱਤੀ ਹਦਾਇਤ ਬਿਨ੍ਹਾਂ ਹੈਲਮੈਂਟ ਤੋਂ ਨਾ ਦਿੱਤਾ ਜਾਵੇ ਪੈਟਰੋਲ ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਖੁਰਾਕ ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਦਫਤਰ ਪਠਾਨਕੋਟ ਵਲੋਂ ਤਾਰਾਗੜ੍ਹ ਵਿਖੇ ਸਥਿਤ ਸਰਾਫ ਫੀਲਿੰਗ ਸਟੇਸਨ ਤੇ ਇਕ ਵਿਸ਼ੇਸ਼ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ।ਇਸ ਦੀ ਪ੍ਰਧਾਨਗੀ ਸਹਾਇਕ ਖੁਰਾਕ ਤੇ ਸਪਲਾਈ ਅਫਸ਼ਰ ਤਾਰਾਗੜ੍ਹ …

Read More »

ਸਰਕਾਰੀ ਸਕੂਲਾਂ ਦੇ ਕਿੱਤਾਮੁਖੀ ਸਿੱਖਿਆਰਥੀਆਂ ਲਈ ਲਗਾਇਆ ਪਹਿਲਾ ਨੌਕਰੀ ਮੇਲਾ

11 ਜ਼ਿਲ੍ਹਿਆਂ ਦੇ 455 ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਕੀਤਾ ਸੂਚੀਬੱਧ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਆਂ ਲੀਹਾਂ `ਤੇ ਪਾਉਣ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ ਦੇ ਸਾਂਝੇ ਦਿਸ਼ਾ ਨਿਰਦੇਸ਼ਾਂ ਹੇਠ ‘ਸਮਗਰ ਸਿੱਖਿਆ ਅਭਿਆਨ ਪੰਜਾਬ’ ਤਹਿਤ ਸਥਾਨਕ ਸਰਕਾਰੀ ਕੰਨਿਆਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ   ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …

Read More »

ਨਿੱਕੀ ਹੇਲੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਟੇਕਿਆ ਮੱਥਾ

ਦਿੱਲੀ ਕਮੇਟੀ ਨੇ ਚੁੱਕਿਆ ਔਰੇਗਨ ਸੂਬੇ ਦੀ ਸੰਘੀ ਜੇਲ੍ਹ ’ਚ ਬੰਦ 52 ਭਾਰਤੀਆਂ ਦਾ ਮਾਮਲਾ ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ’ਚ ਅਮਰੀਕੀ ਸਫੀਰ ਨਿੱਕੀ ਹੇਲੀ ਨੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰੂ ਮਹਾਰਾਜ ਜੀ ਦੇ ਚਰਨਾਂ ’ਚ ਅਕੀਦਾ ਭੇਟ ਕੀਤਾ।ਭਾਰਤ ਯਾਤਰਾ ’ਤੇ ਆਈ ਹੇਲੀ ਨੇ ਗੁਰਦੁਆਰਾ ਸਾਹਿਬ ’ਚ ਲੰਗਰ ਪਕਾਉਣ ਦੀ ਸੇਵਾ ਦੀ ਜਾਣਕਾਰੀ ਪ੍ਰਾਪਤ …

Read More »

ਸਰਕਾਰੀਆ ਅਤੇ ਸੋਨੀ ਵੱਲੋਂ ਸਿੰਗਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸਾਬਕਾ ਵਿਤ ਮੰਤਰੀ ਸੁਰਿੰਦਰ ਸਿੰਗਲਾ ਦੀ ਮੌਤ ’ਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਇਸ ਨੂੰ ਪਾਰਟੀ ਤੇ ਸੂਬੇ ਲਈ ਨਾ ਪੂਰੇ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।ਦੋਵਾਂ ਮੰਤਰੀਆਂ ਨੇ ਜਾਰੀ ਬਿਆਨਾਂ ਵਿਚ ਕਿਹਾ ਕਿ ਸਿੰਗਲਾ ਨੇ …

Read More »

ਫੋਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੋਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਜੁਲਾਈ ਤੋਂ ਚਲਾਇਆ …

Read More »