ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ …
Read More »ਪੰਜਾਬੀ
ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਸਿਖਿਆ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜਾ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਕੱਲ ਦੇ ਦੌਰੇ ਨੂੰ ਲੈ ਕੇ ਓ.ਪੀ.ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਪਰਮਜੀਤ ਸਿੰਘ ਡੀ.ਪੀ.ਆਈ (ਸੈ), ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਚੰਦਰ, ਵਧੀਕ …
Read More »ਦਿਲਜੀਤ ਸਿੰਘ ਬੇਦੀ ਵੱਲੋਂ ਗ੍ਰਹਿ ਪ੍ਰਵੇਸ਼ ਸਮੇਂ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਨਵੇਂ ਬਣਾਏ ਘਰ ’ਚ ਪ੍ਰਵੇਸ਼ ਕਰਨ ਸਮੇਂ ਗੁਰਮਤਿ ਸਮਾਗਮ ਕਰਵਾੲਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਉੱਘੀਆਂ ਧਾਰਮਿਕ, ਪੰਥਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਥਾਨਕ ਪ੍ਰਤਾਪ ਨਗਰ ਦੇ ਗੁਰਦੁਆਰਾ ਸ੍ਰੀ …
Read More »ਅਮਨਦੀਪ ਹਸਪਤਾਲ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ
ਡਾ. ਅਮਨਦੀਪ ਕੌਰ-ਸੀ.ਈ.ਓ ਅਤੇ ਜਨਰਲ ਮੈਨੇਜਰ ਡਾ. ਸ਼ਹਿਬਾਜ਼ ਸਿੰਘ ਨੇ ਪ੍ਰਾਪਤ ਕੀਤਾ ਪੁਰਸਕਾਰ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੇ ਨਾਮੀ ਟੀ.ਵੀ ਚੈਨਲ ਸੀ.ਐਨ.ਬੀ.ਸੀ ਅਤੇ ਆਈ.ਸੀ.ਆਈ.ਸੀ.ਆਈ ਲੋਂਬਾਰਡ ਨੇ ਅਮਨਦੀਪ ਹਸਪਤਾਲ ਅਤੇ ਕਲੀਨਿਕਸ ਨੂੰ ਮੁੰਬਈ ‘ਚ ਹੋਏ ਇੱਕ ਸ਼ਾਨਦਾਰ ਸਮਾਗਮ ‘ਚ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ ਹੈ।ਆਈ.ਸੀ.ਆਈ.ਸੀ.ਆਈ ਲੋਂਬਾਰਡ ਅਤੇ ਸੀ.ਐਨ.ਬੀ.ਸੀ-ਟੀ.ਵੀ 18 ਵਲੋਂ ਹਰ ਸਾਲ ਸਿਹਤ ਅਤੇ ਤੰਦਰੁਸਤੀ …
Read More »ਜਨਮ ਦਿਨ ਮੁਬਾਰਕ – ਮਹਿਕਪ੍ਰੀਤ ਕੌਰ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਿਕਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਸੁਰਿੰੰਦਰਪਾਲ ਸਿੰਘ ਅਤੇ ਮਾਤਾ ਅਮਨਦੀਪ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈ ਠੰਡੇ ਮਿੱਠੇ ਜਲ ਦੀ ਛਬੀਲ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ।ਵੱਡੀ ਗਿਣਤੀ `ਚ ਨੌਜਵਾਨਾਂ ਨੇ ਰਾਹਗੀਰਾਂ ਤੇ ਇਲਾਕਾ ਵਾਸੀ ਸੰੰਗਤਾਂ ਨੂੰ ਸਵੇਰ ਤੋਂ ਦੇਰ ਰਾਤ ਤੱਕ ਠੰਡਾ ਮਿੱਠਾ ਜਲ ਛਕਾਇਆ ਗਿਆ।ਸੇਵਾ ਵਿੱਚ …
Read More »ਬੀ.ਐਸ.ਐਫ 17 ਬਟਾਲੀਅਨ ਵਲੋਂ ਨਸ਼ਾ ਵਿਰੋਧੀ ਸੈਮੀਨਾਰ
ਨਸ਼ਾਖੋਰੀ ਤੇ ਨਸ਼ਾ ਤਸਕਰੀ ਖਿਲਾਫ ਲਾਮਬੰਦ ਹੋਣ ਦਾ ਲਿਆ ਅਹਿਦ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਕੌਮੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਬੀ.ਐਸ.ਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ (ਖਾਸਾ) ਦੇ ਅਧਿਕਾਰਤ ਖੇਤਰ ਵਾਲੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਦੇ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਕੱਕੜ ਵਿਖੇ ਇੱਕ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਇਲਾਕੇ ਦੇ ਸੈਕੜੇ …
Read More »ਜਸਵੰਤ ਕੰਵਲ ਦਾ ਸ਼ਬਦਾਂ ਨੂੰ ਇਨਕਲਾਬੀ ਲੀਹਾਂ `ਤੇ ਤੋਰਨ `ਚ ਅਹਿਮ ਯੋਗਦਾਨ
ਗਲਪਕਾਰ ਕੰਵਲ ਦੀ ਜਨਮ ਸ਼ਤਾਬਦੀ ਮੌਕੇ ਢੁੱਡੀਕੇ `ਚ ਸਮਾਗਮ ਢੁੱਡੀਕੇ, 27 ਜੂਨ (ਪੰਜਾਬ ਪੋਸਟ- ਲੋਹਟ) – ਸਾਹਿਤ ਕਲਾ ਦੇ ਮਹਾਰਥੀ ਯੁੱਗ ਪੁਰਸ਼, ਕਲਮ ਦੇ ਸ਼ਬਦੀ ਕਿਲੇ ਨਾਵਲਿਸਟ ਜਸਵੰਤ ਸਿੰਘ ਕੰਵਲ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਪਿੰਡ ਢੁੱਡੀਕੇ ਵਿਖੇ ਹੋਏ ਵਿਸ਼ਾਲ ਸਮਾਗਮ ਵਿਚ ਪੰਜਾਬ ਭਰ ਦੇ ਵੱਖ ਵੱਖ ਖਿੱਤਿਆਂ ਤੋਂ ਪਹੁੰਚੇ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਨੇ ਜਸਵੰਤ ਸਿੰਘ ਕੰਵਲ ਨੂੰ ਸ਼ੁੱਭ …
Read More »ਪੁਲਿਸ ਵਿਭਾਗ ਨੇ ਕਰਵਾਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀ ਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਰਨ ਤਾਰਨ ਰੋਡ ਸਥਿਤ ਇੱਕ ਪੈਲਸ `ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕਰਵਾਈ ਗਈ। ਜਿਸ ਦੋਰਾਨ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ ਕੁਮਾਰ ਅਤੇ ਪੁਲਿਸ ਚੋਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ ਹਰਜੀਤ ਸਿੰਘ ਅਤੇ ਵਾਰਡ ਨੰ. 38, 39 ਤੇ 65 ਦੇ ਕੋਂਸਲਰਾਂ ਤੋਂ …
Read More »ਸੰਸਦ ਮੈਂਬਰ ਦੀਆਂ ਕੋਸ਼ਿਸਾਂ ਸਦਕਾ ਅਰਬ ਦੇਸ਼ਾਂ `ਚੋਂ ਬਚਾਈਆਂ ਦੋ ਕੁੜੀਆਂ
ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਔਜਲਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਅੰਮ੍ਰਿਤਸਰ ਨੇ ਅੱਜ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਅਣਅਧਿਕਾਰਤ ਟਰੈਵਲ ਏਜੰਟ ਕੁੜੀਆਂ ਨੂੰ ਵਰਗਲਾ ਕੇ ਨੌਕਰੀ ਦੇਣ ਦੇ ਝਾਂਸੇ ਵਿੱਚ ਅਰਬ ਦੇਸ਼ਾਂ ਵਿੱਚ ਭੇਜ ਦਿੰਦੇ ਹਨ ਅਤੇ ਜਿਥੇ ਉਨ੍ਹਾਂ ਦੇ ਪਾਸਪੋਰਟ ਜਬਤ …
Read More »
Punjab Post Daily Online Newspaper & Print Media