Wednesday, November 25, 2026

ਪੰਜਾਬੀ

ਸ਼ਮਸਦ ਮੈਂਬਰ ਗੁਰਜੀਤ ਔਜਲਾ ਵਲੋਂ ਕੇਂਦਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਵੇਰਕਾ ਵਿਖੇ ਚੱਲ ਰਹੇ ਲੜਕੀਆਂ ਦੇ ਸਕੂਲ ਨੂੰ ਬਣਾਇਆ ਜਾਵੇਗਾ ਮਾਡਲ ਸਕੂਲ – ਔਜਲਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ।ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ …

Read More »

ਅੰਮ੍ਰਿਤਸਰ `ਚ ਆਨਲਾਈਨ ਰਜਿਸਟਰੀਆਂ ਸ਼ੁਰੂ- ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ ਕੀਤਾ ਉਦਘਾਟਨ

ਪੰਜਾਬ ਆਨਲਾਈਨ ਰਜਿਸਟਰੀਆਂ ਕਰਨ ਵਾਲਾ ਪਹਿਲਾ ਸੂਬਾ ਬਣਿਆ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਸਾਰੇ ਪੰਜਾਬ ਵਿਚ ਆਨਲਾਈਨ ਰਜਿਸਟਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਅਜਿਹਾ …

Read More »

ਜਨਮ ਦਿਨ ਮੁਬਾਰਕ – ਗੁਰਸਿਮਰਨ ਕੌਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰਸਿਮਰਨ ਕੌਰ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।  

Read More »

ਟ੍ਰੈਫਿਕ ਨਿਯਮਾਂ ਦੀ ਜਾਣਬੁੱਝ ਕੀਤੀ ਗਈ ਉਲੰਘਣਾ ਖਿਲਾਫ ਹੋਵੇਗੀ ਸਖਤ ਕਾਰਵਾਈ – ਗੋਰਵ ਤੂਰਾ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) –  ਅੰਮ੍ਰਿਤਸਰ ਦੀ ਟ੍ਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਇੱਕ ਸਪੈਸ਼ਲ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਏ.ਡੀ.ਸੀ.ਪੀ ਟ੍ਰੈਫਿਕ ਗੋਰਵ ਤੂਰਾ ਆਈ.ਪੀ.ਐਸ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱੱਟੀਆ ਹੋਣ ਕਾਰਨ ਡੇਢ ਲੱਖ ਦੇ ਕਰੀਬ ਸ਼ਰਧਾਲੂ ਰੋਜਾਨਾ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਵਾਲਾ ਬਾਗ ਅਤੇ ਰੀਟਰੀਟ ਸੈਰੇਮਨੀ ਦੇਖਣ ਲਈ …

Read More »

ਪਿੰਡ ਸੁਲਤਾਨਵਿੰਡ ਦੀ ਸੜਕ `ਤੇ ਲੁੱਕ ਪਾਉਣ ਦਾ ਕੰਮ ਅਰੰਭ – ਲੋਕ ਖੁਸ਼

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਦੀ ਹਦੂਦ ਵਿੱਚ ਆਉਂਦੇ ਪੁਰਾਤਣ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਦਿਆਂ ਹੋਇਆਂ ਅੱਪਰਬਾਰੀ ਦੁਆਬ ਨਹਿਰ ਦੇ ਸੁਲਤਾਨਵਿੰਡ ਵਾਲੇ ਪੁੱਲ ਤੋਂ ਦੋਬੁਰਜੀ ਜੀ.ਟੀ ਰੋਡ ਤੱਕ ਜਾਂਦੀ ਲਿੰਕ ਸੜਕ `ਤੇ ਲੁੱਕ ਪਾਉਣ ਦਾ ਕੰਮ ਅਰੰਭ ੱਿਦਤਾ ਗਿਆ ਹੈ, ਜਿਸ ਕਰ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ …

Read More »

ਗੁਰੂ ਘਰਾਂ ’ਚ ਲੰਗਰ ਛਕਣ ਦੀ ਮਰਯਾਦਾ ਬਦਲਣ ਦਾ ਕਿਸੇ ਨੂੰ ਹੱਕ ਨਹੀਂ- ਲੌਂਗੋਵਾਲ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰਾਂ ਅੰਦਰ ਪੰਗਤ ਵਿਚ ਬੈਠ ਕੇ ਲੰਗਰ ਛਕਣ ਦੀ ਮਰਯਾਦਾ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।ਇਸ ਨੂੰ ਬਦਲਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।ਇਹ ਪ੍ਰਗਟਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ …

Read More »

ਗੁਰਦੀਪ ਪਹਿਲਵਾਨ ਦੇ ਕਤਲ `ਚ ਨਾਮਜ਼ਦ ਇੱਕ ਹੋਰ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਦੀਆਂ ਹਦਾਇਤਾਂ ਅਨੁਸਾਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਦਰਜ ਮੁਕੱਦਮਾਂ ਨੰਬਰ 264 ਮਿਤੀ 03-06-2018 ਬਾਰੇ ਜਗਮੋਹਨ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅਤੇ ਹਰਜੀਤ ਸਿੰਘ ਧਾਰੀਵਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਵਿੱਚ ਬਣਾਈ ਗਈ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਨੇ ਪਲਵਿੰਦਰ ਸਿੰਘ ਏ.ਸੀ.ਪੀ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਅਤੇ ਇੰਸਪੈਕਟਰ ਜੋਗਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ ਬੰਦ ਰਹੇਗੀ

ਅੰਮ੍ਰਿਤਸਰ, ਜੂਨ 27 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ 28 ਜੂਨ ਨੂੰ ਕਬੀਰ ਜੈਅੰਤੀ ਦੇ ਅਵਸਰ ਤੇ ਬੰਦ ਰਹੇਗੀ।ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕੇ ਇਸ ਮੌਕੇ ਯੂਨੀਵਰਸਿਟੀ ਕੈਂਪਸ, ਰੀਜ਼ਨਲ ਕੈਪਸਾਂ, ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਵਿਚ ਗਜ਼ਟਿਡ ਛੁੱਟੀ ਹੋਵੇਗੀ।  

Read More »

ਯੂਨੀਵਰਸਿਟੀ ਵਿਖੇ ਈਕੋ-ਫਰੈਡਲੀ ਵਾਤਾਵਰਨ ਲਈ ਕੀਤੀ ਜਾਵੇਗੀ ਸਾਇਕਲਾਂ ਦੀ ਵਰਤੋਂ

ਅੰਮ੍ਰਿਤਸਰ, ਜੂਨ 27 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪ੍ਰਦੂਸਣ ਮੁਕਤ ਕਰਨ ਲਈ ਜੁਲਾਈ ਦੇ ਪਹਿਲੇ ਹਫਤੇ ਤੋਂ ਵਾਹਨਾਂ `ਤੇ ਮੁਕੰਮਲ ਪਾਬੰਧੀ ਲੱਗ ਜਾਵੇਗੀ।ਸਿਰਫ ਸਾਈਕਲ ਅਤੇ ਈ-ਰਿਕਸ਼ਾ ਹੀ ਵਰਤੋਂ ਵਿਚ ਲਿਆਂਦੇ ਜਾਣਗੇ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਵੱਲੋਂ ਇਸ ਦਾ ਬਕਾਇਦਾ ਟਰਾਈਲ ਲਿਆ ਗਿਆ।ਵਧ ਰਹੇ ਆਵਾਜਾਈ ਦੇ ਪ੍ਰਦੂਸ਼ਨ ਨੂੰ ਘਟਾਉਣ ਲਈ ਕੈਂਪਸ ਵਿਚ ਆਵਾਜਾਈ …

Read More »