Wednesday, November 25, 2026

ਪੰਜਾਬੀ

ਆਰਟ ਗੈਲਰੀ ਵਿਖੇ ਪੁਰਾਤਣ ਸਮੇਂ ਦੇ ਸਿੱਕਿਆਂ ਦੀ ਪ੍ਰਦਰਸ਼ਨੀ ਨੂੰ ਮਿਲਿਆ ਵੱਡਾ ਹੁੰਗਾਰਾ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਇੰਡੀਅਨ ਫਾਈਨ ਆਰਟਸ ਅਕੈਡਮੀ ਨੌਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਲਗਾਏ ਗਏ 7ਵੇਂ ਸਮਰ ਆਰਟ ਕੈਂਪ ਦੌਰਾਨ ਪੁਰਾਤਣ ਵਿਰਾਸਤੀ ਵਸਤਾਂ ਅਤੇ ਪੁਰਾਣੇ ਸਿੱਕਿਆਂ ਦੇ ਖੋਜਕਰਤਾ ਦੇਵ ਦਰਦ ਵਲੋਂ ਸਿਕਿਆਂ ਦੀ ਲਾਗਈ ਗਈ।ਪ੍ਰਦਰਸ਼ਨੀ ਨੂੰ ਸ਼ਹਿਰੀਆਂ, ਕਲਾ ਪ੍ਰੇਮੀਆਂ ਖਾਸਕਰ ਵਿਦਿਆਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ।ਦੇਵ ਦਰਦ ਨੇ ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ …

Read More »

ਗੁਰੂ ਘਰਾਂ ’ਚ ਲੰਗਰ ਛਕਣ ਦੀ ਮਰਯਾਦਾ ਬਦਲਣ ਦਾ ਕਿਸੇ ਨੂੰ ਹੱਕ ਨਹੀਂ- ਲੌਂਗੋਵਾਲ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰਾਂ ਅੰਦਰ ਪੰਗਤ ਵਿਚ ਬੈਠ ਕੇ ਲੰਗਰ ਛਕਣ ਦੀ ਮਰਯਾਦਾ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।ਇਸ ਨੂੰ ਬਦਲਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।ਇਹ ਪ੍ਰਗਟਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ …

Read More »

ਸਿਹਤ ਵਿਭਾਗ ਪਠਾਨਕੋਟ ਵਲੋਂ ਕੱਢੀ ਗਈ `ਨਸ਼ਾ ਵਿਰੋਧੀ` ਜਾਗਰੂਕਤਾ ਰੈਲੀ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – “ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿੱਰੁਧ ਅੰਤਰਰਾਸ਼ਟਰੀ ਦਿਵਸ `ਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਜਿਲੇ੍ਹ ਨੂੰੂ ਨਸ਼ੇ ਦੀ ਮਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪਠਾਨਕੋਟ ਵਲੋਂ “ਨਸ਼ਾ ਵਿਰੋਧੀ” ਜਾਗਰੂਕਤਾ ਰੈਲੀ ਕੱੱਢੀ ਗਈ ਜਿਸ ਨੂੂੰ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਨੇ ਸਿਵਲ ਹਸਪਤਾਲ …

Read More »

ਡੇਪੋ ਮੁਹਿੰਮ ਦੀ ਕਾਮਯਾਬੀ ਲਈ 20 ਜੁਲਾਈ ਤੱਕ ਦਾ ਟੀਚਾ ਕੀਤਾ ਜਾਵੇਗਾ ਪੂਰਾ – ਡਾ. ਅਮਿਤ ਮਹਾਜਨ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹੇ ਅੰਦਰ ਡੇਪੋ ਵੱਲੋਂ ਜਾਗਰੁਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਨਸ਼ਾ ਵਿਰੋਧੀ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਜਿਲ੍ਹਾ ਪਠਾਨਕੋਟ ਵਿੱਚ ਡੇਪੋ ਮੁਹਿੰਮ ਨੂੰ ਕਾਮਯਾਬ ਕਰਨ ਦੇ ਲਈ 20 ਜੁਲਾਈ ਤੱਕ ਰੱਖੇ ਟੀਚੇ ਨੂੰ 100 ਫੀਸਦੀ ਪੂਰਾ ਕੀਤਾ ਜਾਵੇਗਾ।ਇਹ …

Read More »

ਅੱਤਿਆਚਾਰ ਰੋਕਥਾਮ ਐਕਟ 1989 ਅਧੀਨ ਪੀੜਤ ਪਰਿਵਾਰ ਨੂੰ ਮੁਆਵਜਾ ਰਾਸ਼ੀ ਦਾ ਚੈਕ ਭੇਟ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜਿਲ੍ਹਾ ਭਲਾਈ ਵਿਭਾਗ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਫਤਰ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਅਧੀਨ ਅਨੁਸੂਚਿਤ ਜਾਤੀ ਅਤੇ ਪੀੜਿਤ ਪਰਿਵਾਰ ਨੂੰ ਮੁਆਵਜਾ ਬਣਦੀ ਰਾਸ਼ੀ ਦੀ 22500/- ਰੁਪਏ ਦੀ ਕਿਸ਼ਤ ਦਾ ਚੈਂਕ ਭੇਂਟ ਕੀਤਾ ਗਿਆ।ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਭਲਾਈ ਅਫਸਰ ਪਠਾਨਕੋਟ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਿ …

Read More »

ਭੋਪਾਲ ਮੈਮੋਰੀਅਲ ਹਸਪਤਾਲ ਤੇ ਖੋਜ ਸੈਂਟਰ ਮੁਲਾਜ਼ਮਾਂ ਦੀ ਸੇਵਾ ਮੁਕਤੀ ਉਮਰ `ਚ ਵਾਧੇ ਨੂੰ ਪ੍ਰਵਾਨਗੀ

ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਭੋਪਾਲ ਮੈਮੋਰੀਅਲ ਹਸਪਤਾਲ ਅਤੇ ਖੋਜ ਸੈਂਟਰ, ਭੋਪਾਲ ਵਿੱਚ ਕੰਮ ਕਰ ਰਹੇਜਨਰਲ ਡਿਊਟੀ ਮੈਡੀਕਲ ਅਫ਼ਸਰਾਂ, ਮਾਹਿਰ ਗਰੇਡ ਡਾਕਟਰਾਂ ਅਤੇ ਟੀਚਿੰਗ ਮੈਡੀਕਲ ਫੈਕਲਟੀ ਦੀ ਸੇਵਾ ਮੁਕਤੀ ਦੀ ਉਮਰ ਵਿੱਚ ਵਾਧੇ ਨੂੰ ਪ੍ਰਵਾਨਗੀ ਦਿੱਤੀ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈਮੰਤਰਾਲੇ ਦੇ ਸਿਹਤ ਖੋਜ …

Read More »

ਅਕਾਲੀ ਦਲ ਵਲੋਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਕਾਂਗਰਸ ਸਰਕਾਰ ਵਿਰੁੱਧ ਰੋਸ ਧਰਨਾ

ਵੈਟ ਘੱਟ ਕਰਨ ਲਈ ਡੀ.ਸੀ ਨੂੰ ਸੌਂਪਿਆ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ੋ੍ਰੋਮਣੀ ਅਕਾਲੀ ਦਲ ਨੇ ਤੇਲ ਕੀਮਤਾਂ ਵਿਚ ਵਾਧੇ ਤੋਂ ਆਮ ਲੋਕਾਂ ਨੂੰ ਰਾਹਤ ਨਾ ਦੇਣ ’ਤੇ ਸੂਬਾ ਸਰਕਾਰ ਵਿਰੁੱਧ ਗਰਮੀ ਵਿੱਚ ਜ਼ਬਰਦਸਤ ਰੋਸ ਧਰਨਾ ਦਿੰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿਤਾ। ਧਰਨਾਕਾਰੀਆਂ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਅਕਾਲੀ ਜਥਾ ਦੇ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਪ੍ਰਬੰਧਕੀ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਇਲਾਕੇ ਵਿਚ ਧਰਮ ਪ੍ਰਚਾਰ ਸਬੰਧੀ ਚਰਚਾ ਕੀਤੀ ਗਈ।ਇਕੱਤਰਤਾ ਦੌਰਾਨ ਜਗੀਰ ਸਿੰਘ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਮੈਨੇਜਰ ਨਿਯੁਕਤ ਕਰਨ ਅਤੇ ਪਹਿਲਾਂ ਕਾਰਜਸ਼ੀਲ …

Read More »

ਟ੍ਰੈਫਿਕ ਪੁਲਿਸ ਨੇ ਵੀ ਨਸ਼ਿਆਂ ਖਿਲਾਫ ਜਾਗਰੂਕ ਹੋਣ ਦਾ ਦਿੱਤਾ ਹੋਕਾ

ਬੈਨਰਾਂ ਤੇ ਨਾਅਰਿਆਂ ਨਾਲ ਲੋਕਾਂ ਨੂੰ ਕੀਤਾ ਨਸ਼ਿਆਂ ਖਿਲਾਫ ਸੁਚੇਤ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋ ਮਨਾਏ ਜਾ ਰਹੇ ਕੌਮਾਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਟਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਟਰੈਫਿਕ ਪੁਲਿਸ ਕਰਮਚਾਰੀਆ, ਐਨ.ਸੀ.ਸੀ ਫਸਟ ਬਟਾਲੀਅਨ ਦੇ ਕੈਡਿਟ ਅਤੇ ਸਾਂਝੀ ਛਾਂ ਸੰਸਥਾ ਵਲੋਂ ਸਾਂਝੇ ਤੋਰ ’ਤੇ ਰੋਡ ਸ਼ੋਅ ਕੱਢਿਆ ਗਿਆ।ਇਸ ਰੈਲੀ …

Read More »

ਦੁੱਧ ਦੇ ਲਏ 30 ਨਮੂਨਿਆਂ `ਚੋਂ 19 ਵਿੱਚ ਮਿਲਿਆ ਵਾਧੂ ਪਾਣੀ

ਘਰਾਂ ਵਾਲਿਆਂ ਨੂੰ ਵੀ ਸਿਖਾਈ ਦੁੱਧ ਦੀ ਜਾਂਚ ਕਰਨੀ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੰਮ੍ਰਿਤਸਰ ਜਿਲ੍ਹੇ ਦੇ ਵਾਸੀਆਂ ਨੂੰ ਸਾਫ-ਸੁਥਰੇ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਜੋਗਿੰਦਰ ਸਿੰਘ ਢਿੱਲੋਂ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਦੀਆਂ ਟੀਮਾਂ ਵੱਲੋਂ ਕ੍ਰਿਸ਼ਨਾ ਸੂਕੇਅਰ ਵਿਖੇ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ …

Read More »