ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਦੋ ਹਫਤੇ ਡੇਅਰੀ ਸਿਖਲਾਈ ਕੋਰਸ 2 ਜੁਲਾਈ ਤੋਂ 13 ਜੁਲਾਈ, 2018 ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਇਸ ਕੋਰਸ ਵਿੱਚ …
Read More »ਪੰਜਾਬੀ
ਨਸ਼ਾ ਵਿਰੋਧੀ ਦਿਵਸ ਮੌਕੇ ਡਾਕਟਰਾਂ ਨੇ ਕੱਢੀ ਜਾਗਰੂਕਤਾ ਰੈਲੀ
ਮੈਡੀਕਲ ਵਿਦਿਆਰਥੀਆਂ ਨੇ ਕੀਤਾ ਓਟ ਕੇਂਦਰ ਦਾ ਦੌਰਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਨੂੰ ਬਲ ਦਿੰਦੇ ਹੋਏ ਅੱਜ ਮੈਡੀਕਲ ਐਸੋਸੀਏਸ਼ਨ, ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ, ਮੈਡੀਕਲ ਕਾਲਜ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮੁੜ ਵਸੇਬਾ ਕੇਂਦਰ, ਸਿਵਲ ਸਰਜਨ ਦੇ ਸਟਾਫ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ …
Read More »ਸਨਅਤ ਤੇ ਵਣਜ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਪਿੰਗਲਵਾੜਾ ਅਤੇ ਦੁਰਗਿਆਨਾ ਮੰਦਰ ਵੀ ਗਏ ਸੁੰਦਰ ਸ਼ਾਮ ਅਰੋੜਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸਨਅਤ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ, ਜੋ ਕਿ ਕੈਬਨਿਟ ਮੰਤਰੀ ਬਣਨ ਮਗਰੋਂ ਅੰਮ੍ਰਿਤਸਰ ਆਏ ਸਨ, ਨੇ ਅੱਜ ਅੰਮ੍ਰਿਤਸਰ ਸ਼ਹਿਰ ਦਾ ਆਪਣਾ ਦੌਰਾ ਭਗਤ ਪੂਰਨ ਸਿੰਘ ਜੀ ਦੇ ਪਿੰਗਲਵਾੜੇ ਤੋਂ ਸ਼ੁਰੂ ਕੀਤਾ।ਇਸ ਦੌਰਾਨ ਡਾ. ਇੰਦਰਜੀਤ ਕੌਰ ਨੇ ਉਨਾਂ ਦਾ ਸਵਾਗਤ …
Read More »ਬਿਜਲੀ ਮੁਰੰਮਤ ਲਈ ਕੱਟ ਹੁਣ ਸੋਮਵਾਰ ਦੀ ਥਾਂ ਐਤਵਾਰ ਨੂੰ ਲੱਗੇੇਗਾ – ਮੰਤਰੀ ਸੋਨੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਰੋਜ਼ਗਾਰ ਦੀ ਤਲਾਸ਼ ਵਿਚ ਵਿਦੇਸ਼ਾਂ ਨੂੰ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਵਿਚ ਸਨਅਤ ਦਾ ਵਿਕਾਸ ਜਰੂਰੀ ਹੈ।ਸਨਅਤਕਾਰਾਂ ਦੀ ਮੰਗ ’ਤੇ ਉਨਾਂ ਬਿਜਲੀ ਦੀ ਮੁਰੰਮਤ ਲਈ ਸੋਮਵਾਰ ਨੂੰ ਲੱਗਣ ਵਾਲੇ ਹਫਤਾਵਾਰੀ ਕੱਟ ਨੂੰ ਐਤਵਾਰ ਕਰਨ ਦਾ ਐਲਾਨ ਵੀ ਕੀਤਾ।ਉਨਾਂ ਦੱਸਿਆ ਕਿ ਪੱਟੀ-ਮਖੂ ਰੇਲਵੇ …
Read More »ਬਿਮਾਰ ਸਨਅਤਾਂ ਵਾਸਤੇ ਯਕਮੁਸ਼ਤ ਸਮਝੌਤੇ ਦਾ ਐਲਾਨ ਛੇਤੀ – ਸਨਅਤ ਮੰਤਰੀ
ਹਾ ਸਾਰਾ ਵੈਟ ਰੀਫਿੰਡ ਦਸੰਬਰ ਤੱਕ, ਨਵੀਂ ਸਨਅਤ ਨੀਤੀ ਅਗਲੇ ਮਹੀਨੇ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸਨਅਤ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਦੀ ਸਨਅਤ ਨੂੰ ਹੁਲਾਰਾ ਦੇਣ ਲਈ ਬਣਾਈ ਗਈ ਨਵੀਂ ਸਨਅਤ ਨੀਤੀ ਅਗਲੇ ਮਹੀਨੇ ਲਾਗੂ ਕਰ ਦਿੱਤੀ ਜਾਵੇਗੀ, ਜਿਸ ਵਿਚ ਬਿਮਾਰ ਸਨਅਤਾਂ ਨੂੰ ਯਕਮੁਸ਼ਤ ਸਮਝੌਤੇ (ਵੰਨ ਟਾਈਮ …
Read More »ਪੁਲੀਸ ਸਾਂਝ ਕੇਂਦਰ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ
ਭੀਖੀ, 26 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੁਲੀਸ ਸਾਂਝ ਕੇਂਦਰ ਧੂਰੀ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਦਿਵਸ ਸਥਾਨਕ ਟਰੱਕ ਯੂਨੀਅਨ ਵਿਖੇ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿੱਚ ਸਿਟੀ ਥਾਣਾ ਧੂਰੀ ਦੇ ਮੁਖੀ ਇੰਸਪੈਕਟਰ ਰਾਜੇਸ਼ ਸਨੇਹੀ ਟਰੈਫਿਕ ਇੰਨਚਾਰਜ ਪਵਨ ਕੁਮਾਰ ਸ਼ਰਮਾ, ਏ.ਐਸ.ਆਈ ਬਲਵਿੰਦਰ ਸਿੰਘ ਤੋਂ ਇਲਾਵਾ ਸਾਂਝ ਕੇਂਦਰ ਵੱਲੋ਼ ਪਿਆਰਾ ਸਿੰਘ,ਬੇਅੰਤ ਦਾਸ ਤੇ ਸਦਰ …
Read More »ਬੱਚਿਆਂ ਨੇ ਲਾਈ ਠੰਡੇ ਮਿੱਠੇ ਪਾਣੀ ਦੀ ਛਬੀਲ
ਧੂਰੀ, 26 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਸਥਾਨਕ ਰੇਲਵੇ ਫਾਟਕਾਂ ਦੇ ਨਜ਼ਦੀਕ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਰਾਹਗੀਰਾਂ ਵੱਲੋਂ ਖੂਬ ਸ਼ਲਾਘਾ ਕੀਤੀ ਗਈ।ਇਸ ਮੌਕੇ ਅਰਸ਼ਦੀਪ ਸਿੰਗ, ਰੋਬਿਨ ਸਿੰਘ …
Read More »ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੋਤ
ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਬੀਰ ਕਲਾਂ ਵਿਖੇ ਇਕ ਸੜਕ ਹਾਦਸੇ ਵਿੱਚ ਸਥਨਾਕ ਕਸਬੇ ਦੇ ਦੋ ਵਿਅਕਤੀ ਦੀ ਮੋਤ ਹੋਈ ਗਈ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਲਾਲ ਸਿੰਘ ਅਤੇ ਰਾਮਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਆਪਣੀ ਰਿਕਸ਼ਾ ਰੇਹੜੀ `ਤੇ ਸੁਨਾਮ ਵੱਲ ਜਾ ਰਹੇ ਸੀ ।ਸਨ ਕਿ ਅੱਗੋਂ ਆ ਰਹੀ ਕਾਰ ਬੇਕਾਬੂ ਹੋ ਕੇ ਰੇਹੜੀ …
Read More »ਨਸ਼ੇ ਤਿਆਗਣ ਲਈ ਕੈਂਪ ਲਾ ਕੇ ਕੀਤਾ ਜਾਗਰੂਕ
ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਹਿਲ ਸ਼ੋਸਲ ਵੈਲਫੇਅਰ ਸੁਸਾਇਟੀ ਵੱਲੋ ਪੰਜਾਬੀਓ ਜਾਗੋ ਨਸ਼ੇ ਤਿਆਗੋ ਮੁਹਿੰਮ ਤਹਿਤ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਨਸ਼ਿਆ ਤੋਂ ਛੁਟਕਾਰੇ ਪ੍ਰਤੀ ਕਰਾਏ ਗਏ ਸਮਾਗਮ ਵਿੱਚ ਡਾ. ਹਰਪਾਲ ਸਰਾਂ ਇਕੱਤਰ ਲੋਕਾ ਨੂੰ ਇਸ ਦੇ ਮਾੜ੍ਹੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ੇ ਦੀ ਲੱਤ ਜਿੱਥੇ ਪਰਿਵਾਰ ਨੂੰ ਦੁੱਖੀ ਕਰਦੀ ਹੈ, ਉਥੇ ਨਸ਼ਾ …
Read More »ਨਸ਼ਾ ਸਮੱਗਲਰਾਂ ਨੂੰ ਸਖਤੀ ਨਾਲ ਨੱਥ ਪਾਵਾਂਗੇ – ਥਾਣਾ ਮੁਖੀ
ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਬ ਡਵੀਜਨ ਸਾਂਝ ਕੇਦਰ ਵੱਲੋ ਸਥਾਨਕ ਟਰੱਕ ਯੂਨੀਅਨ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਥੇ ਥਾਣਾ ਮੁਖੀ ਅੰਗਰੇਜ਼ ਸਿੰਘ ਹੁੰਦਲ ਅਤੇ ਸਾਂਝ ਕੇਦਰ ਦੇ ਸੁਖਦਰਸ਼ਨ ਸਿੰਘ ਤੇ ਸਮਰਾਟਵੀਰ ਨੇ ਨਸ਼ਿਆਂ ਤੋ ਹੋਣ ਵਾਲੇ ਸਮਾਜਿਕ, ਆਰਥਿਕ ਅਤੇ ਸਰੀਰਿਕ ਨੁਕਸਾਨ ਬਾਰੇ ਦੱਸਿਆ ਅਤੇ ਕਿਹਾ ਕਿ ਜੇਕਰ ਕੋਈ ਪਿੰਡ ਜਾ ਸ਼ਹਿਰ ਵਾਸੀਆਂ ਨੂੰ ਨਸ਼ਾ ਵੇਚਦਾ …
Read More »
Punjab Post Daily Online Newspaper & Print Media