ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰਾਂ ਭਾਵੇਂ ਅੋਰਤਾਂ ਦੀ ਸੁੱਰਿਖਆ ਦੇ ਜਿਨ੍ਹੇ ਮਰਜ਼ੀ ਦਾਅਵੇ ਕਰਦੀ ਰਰੇ, ਪ੍ਰੰਤੂ ਅੋਰਤਾਂ ਨਾਲ ਅਜੇ ਵੀ ਬਲਾਤਕਾਰ ਵਰਗੇ ਸ਼ਰਮਨਾਕ ਅਪਰਾਧ ਨਹੀ ਰੁਕ ਰਹੇ।ਕਸਬੇ ਦੇ ਨੇੜਲੇ ਪਿੰਡ ਖੀਵਾਂ ਦਿਆਲੂ ਵਾਲਾ ਵਿਖੇ ਇਕ ਨਾਬਾਲਗ ਕੁੜੀ ਨਾਲ ਇਸੇ ਪਿੰਡ ਦੇ ਦੋ ਨੋਜਵਾਨਾਂ ਵੱਲੋ ਜਬਰ ਜਿਨਾਹ ਕਰਨ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਾਕਾ ਸਿੰਘ ਪੁੱਤਰ ਸੰਸਾਰ …
Read More »ਪੰਜਾਬੀ
ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ
ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਨਾਕ ਕਸਬੇ ਵਿੱਚ ਅੱਜ ਸ੍ਰੀ ਕਾਲੀ ਮਾਤਾ ਮੰਦਰ ਕਮੇਟੀ ਭੀਖੀ ਵੱਲੋ ਵੱਧ ਰਹੀ ਗਰਮੀ ਤੋ ਰਾਹਤ ਲਈ ਅੱਜ ਮੇਨ ਰੋਡ ਉਪਰ ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਲੋਕਾਂ ਨੂੰ ਸਾਰਾ ਦਿਨ ਠੱਡਾ ਮਿੱਠਾ ਪਾਣੀ ਪਿਲਾ ਕੇ ਸੇਵਾ ਕੀਤੀ ਗਈ।ਇਸ ਮੋਕੇ ਮਨੌਜ ਕੁਮਾਰ, ਬਲਰਾਜ਼ ਕੁਮਾਰ, ਪ੍ਰਦੀਪ ਕੁਮਾਰ, ਗੁਲਸ਼ਨ ਕੁਮਾਰ, ਸ਼ੇਕੀ, ਰਾਜ਼ੀਵ ਕੁਮਾਰ, ਪ੍ਰਮੋਦ …
Read More »‘ਤੰਦਰੁਸਤ ਪੰਜਾਬ’ ਮਿਸਨ ਤਹਿਤ ਨਸ਼ਾ ਰੋਕੂ ਜਾਗਰੂਕਤਾ ਸੈਮੀਨਾਰ ਕਰਵਾਇਆ
ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪਿੰਡ ਬੀਬੀ ਵਾਲਾ ਵਿਖੇ ਡਿਪਟੀ ਕਮਿਸ਼ਟਰ ਬਠਿੰਡਾ ਦੇ ਦਿਸ਼ਾ ਨਿਜਰਦੇਸਾਂ ਅਨੁਸਾਰ ਤੰਦਰੁਸਤ ਪੰਜਾਬ ਮਿਸਨ ਤਹਿਤ ਨਸ਼ਾ ਰੋਕੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਬਲਾਕ ਵਿਕਾਸ ਅਫਸਰ ਮੱਖਣ ਸਿੰਘ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ।ਇਸ ਪ੍ਰੋਗਰਾਮ ‘ਚ ਸਮੂਹ ਪੰਚਾਇਤ, ਬੀਬੀ ਕਰਮ ਕੌਰ ਯੁਵਕ ਭਲਾਈ ਕਲੱਬ ਅਤੇ ਪਿੰਡ ਵਾਸੀਆਂ ਨੇ ਹਾਜ਼ਰੀ ਲਵਾਈ।ਮਾਸਟਰ ਜਸਪਾਲ ਸਿੰਘ …
Read More »ਰੈਵਨਿਊ ਪਟਵਾਰ ਯੂਨੀਅਨ ਵਲੋਂ ਜਿਲ੍ਹਾ ਹੈਡਕੁਆਟਰ ‘ਤੇ ਗੁਰਤੇਜ ਸਿੰਘ ਪੱਕਾ ਦੀ ਅਗਵਾਈ ‘ਚ ਰੋਸ ਧਰਨਾ
ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਰੈਵਵਿਊ ਪਟਵਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਹੈਡਕੁਆਟਰ ‘ਤੇ ਗੁਰਤੇਜ ਸਿੰਘ ਪੱਕਾ ਦੀ ਅਗਵਾਈ ‘ਚ ਰੋਸ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਗੁਰਤੇਜ ਸਿੰਘ ਨੇ ਕਿਹਾ ਕਿ ਜਿਲ੍ਹੇ ‘ਚ ਡੀ.ਆਰ.ਏ ਅਤੇ ਡੀ.ਆਰ.ਟੀ.ਏ ਦੀਆਂ ਖਾਲੀ ਪਈਆਂ ਪੋਸਟਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਕਾਨੂੰਗੋ ‘ਚੋਂ ਭਰੀਆਂ ਜਾਣੀਆਂ ਹਨ, ਉਨ੍ਹਾਂ …
Read More »ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਨਵੀਂ ਆਰਜ਼ੀ ਕਮੇਟੀ ਦਾ ਗਠਨ
ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਆਰਜੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ‘ਚ ਗੁਰਵਿੰਦਰ ਸਿੰਘ ਪੰਨੂੰ ਪ੍ਰਧਾਨ, ਖੁਸ਼ਦੀਪ ਸਿੰਘ ਜਨਰਲ ਸਕੱਤਰ, ਦੀਪਕ ਕੁਮਾਰ ਮੀਤ ਪ੍ਰਧਾਨ, ਰਾਮ ਵਰਨ ਖਜਾਨਚੀ, ਮੀਤ ਪ੍ਰਧਾਨ ਸਤਵੀਰ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ, ਕਿਰਪਾਲ ਸਿੰਘ ਮੱਲ੍ਹੀ ਪ੍ਰੈਸ ਸਕੱਤਰ, ਰੁਪਿੰਦਰ ਸਿੰਘ ਮੀਡੀਆ …
Read More »ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ ਨੋਟਿਸ ਵਾਪਸ ਲੈਣ ਗੁਰਦੁਆਰਾ ਆਸਟਰਲ ਦੇ ਪ੍ਰਬੰਧਕ- ਜਥੇਦਾਰ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਅੱਜ ਅਖਬਾਰਾਂ ਵਿਚੋਂ ਪਤਾ ਲਗਾ ਹੈ ਕਿ ਸਿਡਨੀ ਦੇ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬਾਨ ਵੱਲੋਂ ਚਲਾਈ ਗਈ ਪੰਗਤ `ਚ ਬੈਠ ਕੇ ਲੰਗਰ ਛਕਣ ਦੀ ਪ੍ਰੰਪਰਾ ਨੂੰ ਤਿਆਗ ਕੇ ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ …
Read More »ਖੇਡ ਵਿਭਾਗ ਵਲੋਂ ਜਿਲ੍ਹੇ `ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਸਮਰ ਕੈਂਪ – ਜਸਮੀਤ ਕੌਰ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਬੱਚਿਆਂ ਨੂੰ ਵਧੀਆ ਸਿਹਤ ਅਤੇ ਉਨ੍ਹਾਂ ਦੇ ਵਿਕਾਸ ਲਈ ਪਠਾਨਕੋਟ ਵਿਖੇ ਹੀ ਵੱਖ ਵੱਖ ਕੋਚਿੰਗ ਸੈਂਟਰਾਂ ‘ਤੇ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦਿੰਦਿਆ ਦੱਸਿਆ ਕਿ ਬੱਚਿਆਂ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਲੇਰੀਆ ਤੋਂ ਬਚਾਅ ਸਬੰਧੀ ਸੈਮੀਨਾਰ ਆਯੋਜਿਤ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਮਲੇਰੀਆ ਦੀ ਬੀਮਾਰੀ ਤੇ ਬਚਾਵ ਬਾਰੇ ਜਾਗਰੂਕ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡਾ. ਸੁਨੀਤਾ ਸ਼ਰਮਾ ਜ਼ਿਲ੍ਹਾ ਐਪੀਡੇਮੋਲੋਜਿਸਟ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਮਿਸ਼ਨ …
Read More »ਸਿਖਿਆ ਮੰਤਰੀ ਨੂੰ ਮਿਲਿਆ ਬੀ.ਐਡ ਅਧਿਆਪਕਾਂ ਦਾ ਵਫਦ
ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਬੀ.ਐਡ ਅਧਿਆਪਕਾਂ ਦਾ ਵਫਦ ਆਪਣੀਆਂ ਮੰਗਾਂ ਨੂੰ ਲੈ ਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ ।ਵਫਦ ਦੇ ਨੁਮਾਇੰਦਿਆਂ ਨੇ ਕਿਹਾ ਪਿਛਲੇ 10-12 ਸਾਲਾਂ ਤੋਂ ਸਕੂਲਾਂ ਵਿੱਚ ਸਿੱਖਿਆ ਕਾਰਜ ਕਰ ਰਹੇ ਅਧਿਆਪਕਾਂ `ਤੇ ਬ੍ਰਿਜ ਕੋਰਸ ਦੀ ਸ਼ਰਤ ਲਾਗੂ ਕੀਤੀ ਗਈ ਹੈ, ਨੂੰ ਹਟਾਇਆ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।ਨੁਮਾਇੰਦਿਆਂ …
Read More »ਉਦਯੋਗ ਅਤੇ ਵਣਜ ਮੰਤਰੀ ਪੰਜਾਬ ਅੱਜ ਅੰਮ੍ਰਿਤਸਰ ਵਿਖੇ ਉਦਯੋਗਪਤੀਆਂ ਨਾਲ ਕਰਨਗੇ ਗੱਲਬਾਤ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਟੇਕਣਗੇ ਮੱਥਾ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸੁੰਦਰ ਸ਼ਾਮ ਅਰੋੜਾ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਕੱਲ 26 ਜੂਨ ਨੂੰ ਆਪਣੇ ਪਲੇਠੇ ਅੰਮਿਤਸਰ ਦੌਰੇ ’ਤੇ ਆ ਰਹੇ ਹਨ। ਉਹ ਆਪਣੇ ਦੌਰੇ ਦੌਰਾਨ ਸਵੇਰੇ 10:30 ਵਜੇ ਸਰਕਟ ਹਾਊਸ ਵਿਖੇ ਮੰਤਰੀਆਂ, ਸੰਸਦ ਮੈਬਰਾਂ, ਵਿਧਾਇਕਾਂ, ਅਧਿਕਾਰੀਆਂ ਅਤੇ ਸਥਾਨਕ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। …
Read More »
Punjab Post Daily Online Newspaper & Print Media