ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ ਕਿਉਂਕਿ ਵੱਡੇ ਖੁਰਾਕੀ ਤੱਤਾਂ ( ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ ( ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ …
Read More »ਪੰਜਾਬੀ
ਪਿੰਗਲਵਾੜਾ ਸੋਸਾਇਟੀ ਵਲੋਂ ਅਰਬਨ ਹਾਟ ਵਿਖੇ ਪੰਜ ਦਿਨਾ ਕਿਰਤੀ ਤੇ ਸਭਿਆਚਾਰਕ ਮੇਲਾ 29 ਜੁਲਾਈ ਤੋਂ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਵਿਲੱਖਣ ਢੰਗ ਨਾਲ ਮਨਾਉਣ ਅਤੇ ਮਹਾਨ ਕਿਰਤੀ ਭਾਈ ਲਾਲੋ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਾਉਣ ਦੇ ਸਬੰਧ ਵਿੱਚ ਅਲੱਗ-ਅਲੱਗ ਸਮਾਜ ਸੇਵੀ, ਧਾਰਮਿਕ ਅਤੇ ਸੇਵਾ ਸੋਸਾਇਟੀਆਂ ਦੀ ਇਕ ਮੀਟਿੰਗ ਪਿੰਗਲਵਾੜਾ ਮੁੱਖ ਦਫਤਰ `ਚ ਹੋਈ। ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਨੇ ਸਮੂਹ …
Read More »ਨਵੀਆਂ ਲਗਾਈਆਂ ਜਾਣਗੀਆਂ ਜ਼ਮੀਨ ਦੀਆਂ ਹੱਦਬੰਦੀ ਬੁਰਜੀਆਂ – ਸਰਕਾਰੀਆ
ਰਾਜਾਸਾਂਸੀ ਹਲਕੇ `ਚ ਕਰੋੜਾਂ ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿਚ ਜ਼ਮੀਨੀ ਝਗੜਿਆਂ ਦਾ ਕਾਰਨ ਬਣਦੀਆਂ ਹੱਦਬੰਦੀ ਬੁਰਜੀਆਂ, ਜੋ ਕਿ ਹੁਣ ਬਹੁਤੀਆਂ ਜ਼ਮੀਨਾਂ ਵਿਚ ਵਿਖਾਈ ਨਹੀਂ ਦਿੰਦੀਆਂ, ਛੇਤੀ ਹੀ ਨਵੀਆਂ ਲਗਾ ਕੇ ਜਮੀਨੀ ਝਗੜੇ ਖਤਮ ਕਰ ਦਿੱਤੇ ਜਾਣਗੇ ਇਹ ਐਲਾਨ ਕਰਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪ੍ਰਤਾਪ …
Read More »7ਵੇਂ ਸਮਰ ਆਰਟ ਫੈਸਟੀਵਲ ਦੌਰਾਨ ਸਦੇ -ਏ -ਤਹਿਜ਼ੀਬ ਦੇ ਬੈਨਰ ਹੇਠ ਕਰਵਾਇਆ ਮੁਸ਼ਾਇਰਾ
ਮੁੱਖ ਮਹਿਮਾਨ ਵਜੋਂ ਪੁੱਜੇ ਭਾਰਤ `ਚ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਰਟ ਗੈਲਰੀ ਵਿਖੇ 7ਵੇਂ ਸਮਰ ਆਰਟ ਫੈਸਟੀਵਲ ਦੌਰਾਨ ਅੱਜ ਸਾਹਿਤ ਬਾਰੇ ਪ੍ਰੋਗਰਾਮ ਮੁਸ਼ਾਇਰਾ ਸਦੇ-ਏ-ਤਹਿਜ਼ੀਬ ਦੇ ਬੈਨਰ ਹੇਠ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਈਅਦ ਹੈਦਰ ਸ਼ਾਹ ਡਿਪਟੀ ਹਾਈ ਕਮਿਸ਼ਨਰ ਆਫ ਪਾਕਿਸਤਾਨ ਇਨ ਇੰਡੀਆ ਵਿਸ਼ੇਸ ਤੋਰ ’ਤੇ …
Read More »ਮਾਸਟਰ ਤਾਰਾ ਸਿੰਘ ਦੇ ਨਾਂਅ `ਤੇ ਹੋਵੇਗਾ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਪੁੱਲ ਦਾ ਨਾਮ – ਮੰਤਰੀ ਸਿੱਧੂ
ਅੰਮ੍ਰਿਤਸਰ `ਚ ਮਾਸਟਰ ਤਾਰਾ ਸਿੰਘ ਦਾ ਯਾਦਗਾਰੀ ਬੁੱਤ ਵੀ ਲੱਗੇਗਾ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਅੰਮਿ੍ਰਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ …
Read More »ਲੌਂਗੋਵਾਲ ਨੇ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈਲ ਸਥਾਪਤ ਕਰਨ ਦਾ ਐਲਾਨ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਦੀ ਮੱਦਦ ਲਈ ਵਚਨਬਧ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ।ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ …
Read More »ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੇ ਬਾਹਰੀ ਹਿੱਸੇ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਦੇ ਵਿਸਥਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਦੀ ਤਰ੍ਹਾਂ ਪੁਰਾਤਨ ਦਿੱਖ ਦੇਣ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੀ ਗਈ।ਕਮੇਟੀ ਵੱਲੋਂ ਇਹ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ …
Read More »ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਦਾ ਹੋਇਆ ਅਨੰਦ ਕਾਰਜ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ `ਚ ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਜਸਵੰਤ ਕੌਰ ਦਾ ਅਨੰਦ ਕਾਰਜ ਜਗਬੀਰ ਸਿੰਘ ਸਪੁੱਤਰ ਸਵਰਗਵਾਸੀ. ਹਰਪਿੰਦਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ …
Read More »ਤੰਦਰੁਸਤ ਪੰਜਾਬ ਦੀ ਕਾਮਯਾਬੀ ’ਤੇ ਟਿਕਿਆ ਹੈ ਸਾਡੀਆਂ ਪੀੜ੍ਹੀਆਂ ਦਾ ਭਵਿੱਖ – ਡੀ.ਸੀ
ਕਿਸੇ ਵੀ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ -ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਨੂੰ ਸਾਫ-ਸੁਥਰਾ, ਨੌਜਵਾਨਾਂ ਨੂੰ ਰਿਸ਼ਟ-ਪੁਸ਼ਟ ਅਤੇ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਡਿਪਟੀ ਕਮਿਸ਼ਰਨ ਕਮਲਦੀਪ ਸਿੰਘ ਸੰਘਾ ਨੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਵਿਚ ਲੱਗੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਣ ਤੱਕ ਜਿਲ੍ਹੇ ਵਿਚ ਕੀਤੇ ਗਏ ਕੰਮਾਂ ਦਾ …
Read More »ਚੀਫ ਖਾਲਸਾ ਦੀਵਾਨ ਦਾ 149 ਕਰੋੜ ਦਾ ਬਜ਼ਟ ਸਰਬ ਸੰਮਤੀ ਨਾਲ ਪਾਸ
ਬਜਟ 2018-19 ਵਿਚ ਚੀਫ ਖਾਲਸਾ ਦੀਵਾਨ ਐਜੂਕੇਸ਼ਨ ਸਿਸਟਮ ਨੂੰ ਅਪਗ੍ਰੇਡ ਕਰਨ, ਫ੍ਰੀ ਕਿਤਾਬਾਂ ਤੇ ਲੋੜਵੰਦ ਵਿਦਿਆਰਥੀਆ ਨੂੰ ਆਰਥਿਕ ਸਹਾਇਤਾ ਦੇਣ ਲਈ ਪਿਛਲੇ ਸਾਲ ਨਾਲੋਂ ਵਧੇਰੇ ਰਾਸ਼ੀ ਦਾ ਰਾਖਵਾਂਕਰਨ 1 ਕਰੋੜ ਧਰਮ ਪ੍ਰਚਾਰ ਲਈ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਲ 2018-19 ਦਾ 149 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ, …
Read More »
Punjab Post Daily Online Newspaper & Print Media