ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਟੀ ਲੈਵਲ ਇਵੈਲੂਏਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਐਸ.ਈ ਸੰਦੀਪ ਸਿੰਘ, ਐਸ.ਈ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਰਾਕੇਸ਼ ਗਰਗ ਅਤੇ ਸਮਾਰਟ ਸਿਟੀ ਦੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।ਅੰਮ੍ਰਿਤਸਰ ਸਮਾਰਟ …
Read More »ਪੰਜਾਬੀ ਖ਼ਬਰਾਂ
ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ- ਧਾਲੀਵਾਲ
ਜਲਦ ਹੀ ਸ਼ਹਿਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਹੋਵੇਗਾ ਸ਼ੁਰੂ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪਿੱਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ ਨਹੀਂ ਸਗੋਂ ਸਿਆਸਤ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।ਇਨ੍ਹਾਂ ਸ਼ਬਦਾਂ ਦਾ …
Read More »ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਸਾਰਿਕਾ ਜਿੰਦਲ ਨੇ …
Read More »ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁੱਕਤੀ ਪੱਤਰ
ਦੋ ਸਾਲਾਂ ‘ਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁੱਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁੱਕਤੀ ਪੱਤਰ ਸੌਂਪੇ।ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ …
Read More »ਯਾਦਗਾਰੀ ਹੋ ਨਿੱਬੜਿਆ ਕੌਮਾਂਤਰੀ ਇਸਤਰੀ ਦਿਵਸ ਸਮਾਗਮ
ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਨੇ ਸਭਿਆਚਾਰਕ ਰੰਗ ਬਿਖੇਰਿਆ ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਵਲੋਂ ਲਾਈਫ ਗਾਰਡ ਗਰੁੱਪ ਆਫ ਇੰਸਟੀਚਿਊਸ਼ਨਜ਼ ਕਲੌਦੀ ਵਿਖੇ ਕੋਮਾਂਤਰੀ ਇਸਤਰੀ ਦਿਵਸ ਨੂੰ ਸਮਰਪਿਤ ਵਿਦਿਅਕ ਸਮਾਗਮ ਪਰਵਿੰਦਰ ਕੌਰ ਡਾਇਰੈਕਟਰ, ਡਾ. ਚਮਨਦੀਪ ਕੌਰ ਪ੍ਰਿੰਸੀਪਲ, ਸਟੱਡੀ ਸਰਕਲ ਦੇ ਗੁਰਮੇਲ ਸਿੰਘ ਵਿੱਤ ਸਕੱਤਰ, ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਦੇਖ-ਰੇਖ ਹੇਠ …
Read More »ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਰੋਜ਼ਗਾਰ ਕੈਂਪ, 93 ਉਮੀਦਵਾਰਾਂ ਦੀ ਹੋਈ ਚੋਣ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਦਾ ਰਹੇ ਹਨ।ਇਹ ਪ੍ਰਗਟਾਵਾ ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅੰਮ੍ਰਿਤਸਰ ਨੇ ਕਰਦਿਆਂ ਦੱਸਿਆ ਕਿ ਦਫਤਰ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਜੁਬਲੀ ਰੋਡ ਜੈ ਰਿਜ਼ੋਰਟ ਦੇ ਸਾਹਮਣੇ ਜੰਡਿਆਲਾ …
Read More »ਖਾਲਸਾ ਕਾਲਜ ਵੁਮੈਨ ਵਿਖੇ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਕਰਵਾਏ ਗਏ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸ਼ਖਸੀਅਤ ਉਸਾਰੀ, ਨਸ਼ਾ ਰਹਿਤ ਸਮਾਜ ਸਿਰਜਨ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਪੁਨਰ-ਸੁਰਜੀਤੀ ਕਰਨਾ ਸੀ।ਕਵਿਤਾ ਉਚਾਰਨ, ਭਾਸ਼ਣ, ਸੁੰਦਰ ਲਿਖਾਈ, ਪੋਸਟਰ ਮੇਕਿੰਗ, …
Read More »ਪ੍ਰੈਸ ਕਲੱਬ ਦੀਆਂ ਚੋਣਾਂ 17 ਮਾਰਚ ਨੂੰ ਹੋਣਗੀਆਂ- ਡੀ.ਪੀ.ਆਰ.ਓ
11 ਅਤੇ 12 ਮਾਰਚ ਨੂੰ ਲਏ ਜਾਣਗੇ ਨਾਮਜ਼ਦਗੀ ਫਾਰਮ ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ 17 ਮਾਰਚ ਨੂੰ ਸਵੇਰੇ 10-00 ਵਜੇ ਤੋਂ ਸ਼ਾਮ 5-00 ਵਜੇ ਤੱਕ ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿਖੇ ਹੋਣਗੀਆਂ ਅਤੇ ਸ਼ਾਮ 5.00 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਕਰਕੇ ਜੇਤੂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਸ਼ੇਰਜ਼ੰਗ ਸਿੰਘ …
Read More »ਸ਼ਹਿਰ ਦੀ ਸਫਾਈ ਵਿਵਸਥਾ ‘ਚ ਹੋਇਆ ਸੁਧਾਰ, ਹਰ ਕੋਨੇ ਨੂੰ ਕੀਤਾ ਜਾਵੇਗਾ ਸਾਫ – ਨਿਗਮ ਕਮਿਸ਼ਨਰ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋ ਸ਼ਹਿਰ ਦੇ ਦੱਖਣੀ ਹਲਕੇ ਦੀ ਸਫਾਈ ਵਿਵੱਸਥਾ ਨੂੰ ਲੈ ਕੇ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਨੂੰ ਜਾਂਦੀਆਂ ਸੜਕਾਂ ‘ਤੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਜਿਸ ਦੌਰਾਨ ਸੁਲਤਾਨਵਿੰਡ ਚੌਕ ਤੋਂ ਆਲੇ-ਦੁਆਲੇ ਦੀਆਂ ਸੜਕਾਂ ਅਤੇ ਬਜ਼ਾਰਾਂ ਦੀ ਸਫਾਈ ਕੀਤੀ ਗਈ ਅਤੇ ਕੂੜੇ ਦੀ ਲਿਫਟਿੰਗ ਵੀ ਕਰਵਾਈ ਗਈ।ਨਿਗਮ ਕਮਿਸ਼ਨਰ ਨੇ ਸਮਾਰਟ ਸਿਟੀ …
Read More »ਐਡਵੋਕੇਟ ਧਾਮੀ ਵਲੋਂ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ’ਤੇ ਵਧਾਈ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਉਨ੍ਹਾਂ …
Read More »
Punjab Post Daily Online Newspaper & Print Media