Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੈਂਪ ਦਾ ਆਯੋਜਨ

ਧੂਰੀ, 21 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਅਤੇ ਮਾਨਵ ਕਲਿਆਣ ਯੋਗ ਟਰੱਸਟ ਵੱਲੋਂ  ਸ਼ਾਂਤੀ ਨਿਕੇਤਨ ਪਾਰਕ ਧੂਰੀ ਵਿਖੇ ਤਿੰਨ ਰੋਜਾ ਯੋਗ ਕੈਂਪ ਲਗਾਇਆ ਗਿਆ।ਕੈਂਪ ਦੇ ਅਖੀਰਲੇ ਦਿਨ ਰਾਜੇਸ਼ ਸਨੇਹੀ ਐਸ.ਐਚ.ਓ ਥਾਣਾ ਸਿਟੀ ਧੂਰੀ ਅਤੇ ਤਹਿਸੀਲਦਾਰ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ।ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਬਾਬਾ ਜਗਤਾਰ ਸਿੰਘ, ਗੁਰਦਿਆਲ ਨਿਰਮਾਣ, ਮਦਨ ਲਾਲ ਆਦਿ ਵੱਲੋਂ …

Read More »

ਜਿਲਾ ਪ੍ਰਸਾਸ਼ਨ, ਸਮਾਰਟ ਸਿਟੀ ਤੇ ਸੈਰ ਸਪਾਟਾ ਵਿਭਾਗ ਨੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਜਿਲ੍ਹਾ ਪ੍ਰਸਾਸ਼ਨ, ਸਮਾਰਟ ਸਿਟੀ ਅਤੇ ਸੈਰ ਸਪਾਟਾ ਵਿਭਾਗ  ਵੱਲੋਂ ਸਾਂਝੇ ਤੌਰ ’ਤੇ ਗੁਰੂ ਨਾਨਕ ਸਟੇਡੀਅਮ ਵਿਖੇ ਚੌਥਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਇਸ ਵਿੱਚ ਪੁਲਿਸ, ਸਿਹਤ ਅਤੇ ਆਯੂਸ਼ ਸਮੇਤ ਜਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ 1500 ਦੇ ਕਰੀਬ ਲੋਕਾਂ ਵੱਲੋਂ ਯੋਗ ਕੀਤਾ ਗਿਆ।ਯੋਗ ਦਿਵਸ ਵਿੱਚ ਉਚੇਚੇ ਤੌਰ …

Read More »

ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਯੋਗਾ ਮਨੁੱਖ ਨੂੰ ਤਣਾਅ ਮੁਕਤ ਤੇ ਰੋਗਾਂ ਤੋਂ ਰੱਖਦਾ ਹੈ ਅਰੋਗ – ਛੀਨਾ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਵੱਲੋਂ ਯੋਗ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਰੀਰ ਨੂੰ ਤੰਦਰੁਸਤ ਰੱਖਣ ਅਤੇ ਸੱਚੀ-ਸੁੱਚੀ ਜੀਵਨ ਜਾਂਚ ਸਬੰਧੀ …

Read More »

ਛੋਟੇ ਦੁੱਧ ਉਤਪਾਦਕਾਂ ਤੱਕ ਡੇਅਰੀ ਵਿਸਥਾਰ ਸੇਵਾਵਾਂ ਪਹੁੰਚਾਉਣ ਲਈ ਜਾਗਰੂਕਤਾ ਕੈਂਪ

ਸਮਰਾਲਾ, 21 ਜੂਨ (ਪੰਜਾਬ ਪੋਸਟ-ਕੰਗ) – ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਬੰਬ, ਬਲਾਕ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਦਿਲਬਾਗ ਸਿੰਘ ਹਾਂਸ, ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦੀ ਦੇਖ-ਰੇਖ ਹੇਠ ਪਿੰਡ ਪੱਧਰੀ ਇੱਕ ਦਿਨਾਂ ਦੁੱਧ ਉਤਪਾਦਨ ਕਿਸਾਨ ਜਾਗਰੂਕਤਾ ਅਤੇ ਵਿਸਥਾਰ ਸੇਵਾ ਕੈਂਪ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਕਰ ਰਹੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਜਨਰਲ ਪ੍ਰਬੰਧਕ ਵਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਨੂੰ ਅੰਤਿ੍ਰੰਗ …

Read More »

ਅਮਰੀਕਾ ’ਚ ਨਜ਼ਰਬੰਦ ਸਿੱਖਾਂ ਦੇ ਮਾਮਲੇ `ਚ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੋਂ ਮੰਗਿਆਂ ਦਖਲ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਗੈਰ-ਕਾਨੂੰਨੀ ਅਵਾਸ ਨੂੰ ਲੈ ਕੇ ਓਰੇਗੋਨ ਦੀ ਜ਼ੇਲ੍ਹ ’ਚ ਨਜ਼ਰਬੰਦ ਕੀਤੇ 52 ਭਾਰਤੀਆਂ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ, ਉਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ …

Read More »

ਲੌਂਗੋਵਾਲ ਵਲੋਂ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨਵੇਂ ਦਫ਼ਤਰ ਤੇ ਲਖਨਊ `ਚ ਉਪ ਦਫ਼ਤਰ ਦਾ ਉਦਘਾਟਨ

ਕਿਹਾ ਸ਼੍ਰੋਮਣੀ ਕਮੇਟੀ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ ’ਤੇ …

Read More »

ਪਿੰਡ ਲਾਹੜੀ ਗੁਜਰਾਂ `ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਾਏ ਫਾਰਮ ਸਕੂਲ

ਪਠਾਨਕੋਟ, 20  ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ: ਅਮਰੀਕ ਸਿੰਘ ਬਲਾਕ …

Read More »

ਭੀਮਪੁਰ ਦਾ ਸਥਾਈ ਦਾ ਸਥਾਈ ਪੁੱਲ ਬਣਨ ਤੋਂ ਬਾਅਦ ਸਿੰਬਲ ਸਕੋਲ ਵਿਖੇ ਅਸਥਾਈ ਪੁੱਲ ਨਾਲ ਲੋਕਾਂ ਨੂੰ ਮਿਲੇਗੀ ਰਾਹਤ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਸਿੰਬਲ ਸਕੋਲ ਵਿਖੇ ਜਲਦੀ ਹੀ ਅਸਥਾਈ ਪੁਲ ਦਾ ਕਾਰਜ ਸੁਰੂ ਕੀਤਾ ਜਾਵੇਗਾ, ਭੀਮਪੁਰ ਦਾ ਸਥਾਈ ਪੁਲ ਬਣਨ ਤੋਂ ਬਾਅਦ ਅਸਥਾਈ ਪੁਲ ਸਿੰਬਲ ਸਕੋਲ ਵਿਖੇ ਸਿਫਟ ਕੀਤਾ ਗਿਆ ਹੈ ਇਸ ਪੁਲ ਦੇ ਨਿਰਮਾਣ ਨਾਲ ਸਕੋਲ ਪਿੰਡ ਦੇ ਲੋਕਾਂ ਨੂੰ ਆਉਂਣ ਜਾਣ ਦੀ ਕਾਫੀ ਰਾਹਤ ਮਿਲੇਗੀ।ਇਹ ਪ੍ਰਗਟਾਵਾ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ …

Read More »

15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਦਿਨ ਨ੍ਰਿਤ, ਕੋਰੀਓਗ੍ਰਾਫ਼ੀ ਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਕੀਤਾ ਪੇਸ਼

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਲਗਾਈ ਗਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਪੜਾਅ `ਤੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ `ਚ ਬਾਲ ਰੰਗਮੰਚ ਵਰਕਸ਼ਾਪ ਵਿੱਚ ਤਿਆਰ ਕੀਤੇ ਗਏ ਨ੍ਰਿਤ, ਕੋਰੀਓਗ੍ਰਾਫ਼ੀ ਅਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਪੇਸ਼ ਕੀਤਾ ਗਿਆ।ਇਹ ਨਾਟਕ ਸ਼੍ਰੋਮਣੀ ਨਾਟਕਕਾਰ ਕੇਵਲ …

Read More »