Wednesday, November 25, 2026

ਪੰਜਾਬੀ

ਜੰਗਲਾਤ ਵਿਭਾਗ ਨੇ ਲੋਕਾਂ ਨੂੰ ਪਿੰਡ ਦੁਨੇਰਾ `ਚ ਵੰਡੇ ਸੁਆਂਜਨਾਂ ਅਤੇ ਆਵਲਾ ਦੇ ਬੂਟੇ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜੰਗਲਾਤ ਵਿਭਾਗ ਦੁਨੇਰਾ ਰੇਂਜ ਅਧੀਨ ਘਰ-ਘਰ ਹਰਿਆਲੀ ਮੁਹਿੰਮ ਅਧੀਨ ਲੋਕਾਂ/ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ। ਇਸ ਮੋਕੇ ਤੇ ਅਧਿਕਾਰੀਆਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਸੁਆਂਜਨਾਂ ਅਤੇ ਆਵਲਾ ਦੇ ਬੂੱਟੇ ਵੰਡੇ।ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਬੂਟਿਆਂ ਦੀ ਸਾਭ ਸੰਭਾਲ ਬਾਰੇ ਜਾਣਕਾਰੀ ਵੀ …

Read More »

ਭੂਮੀ ਰੱਖਿਆ ਵਿਭਾਗ ਵਲੋਂ ਪਿੰਡ ਹਾੜਾ `ਚ ਜਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅੱਜ ਭੁੱਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ ਪਿੰਡ ਹਾੜਾ (ਕੁਕੜਈ) ਵਿਖੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਉਪ-ਮੰਡਲ ਭੂਮੀ ਰੱਖਿਆ ਅਫਸਰ ਪਠਾਨਕੋਟ ਨੇ ਕੀਤੀ।ਸਮਾਗਮ ਵਿੱਚ ਵੱਖ-ਵੱਖ ਪਿੰਡਾ ਦੇ ਸੈਲਫ ਹੈਲਪ ਗਰੁੱਪਾਂ ਅਤੇ ਲੋਕਾਂ ਨੇ ਭਾਗ ਲਿਆ।ਇਸ ਸਮੇਂ ਘਰ ਵਿੱਚ ਬਣਾਏ …

Read More »

ਬੇ-ਸਹਾਰਾ ਪਸ਼ੂਆਂ ਲਈ ਚੱਲਦਾ ਕੈਟਲ ਪਾਉਂਡ ਲੈਣ ਦੇ ਚਾਹਵਾਨ ਸੰਪਰਕ ਕਰਨ- ਐਨੀਮਲ ਵੈਲਫੇਅਰ ਸੁਸਾਇਟੀ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ 20 ਜੂਨ ( ) ਜਿਲ੍ਹਾ ਪਠਾਨਕੋਟ ਵਿਖੇ ਡਿਸਟਿ੍ਰਕ ਐਨੀਮਲ ਵੈਲਫੇਅਰ ਸੁਸਾਇਟੀ ਕੈਟਲ ਪਾਉਂਡ ਮੈਨਜਮੈਂਟ ਪਿੰਡ ਡੇਅਰੀਵਾਲ ਵਲੋਂ ਪਿੰਡ ਡੇਅਰੀਵਾਲ (ਪਠਾਨਕੋਟ) ਵਿਖੇ ਜਿਲ੍ਹੇ ਦੇ ਬੇ-ਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇਕ ਕੈਟਲ ਪਾਉਂਡ ਚਲਾਇਆ ਜਾ ਰਿਹਾ ਹੈ, ਹੁਣ ਇਹ ਸੁਸਾਇਟੀ ਇਸ ਨੂੰ ਕਿਸੇ ਸਵੈ ਸੇਵੀ/ਗੈਰ ਸਰਕਾਰੀ ਸੰਸਥਾ ਨੂੰ ਚਲਾਉਣ ਲਈ ਸੌਂਪਣਾ ਚਾਹੁੰਦੀ ਹੈ।ਇਹ …

Read More »

21 ਜੂਨ 2018 ਨੂੰ ਏ.ਬੀ ਕਾਲਜ `ਚ ਲਗਾਇਆ ਜਾਵੇਗਾ ਯੋਗਾ ਕੈਂਪ

ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਜਾਗਰੂਕਤਾ ਰੈਲੀ ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਆਯੂਰਵੈਦਿਕ ਵਿਭਾਗ ਵਲੋਂ ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਵਿਸਾਲ ਜਾਗਰੁਕਤਾ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਸ਼ਰੂ ਕੀਤੀ ਗਈ, ਜਿਸ ਨੂੰ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਰਵਾਨਾ ਕੀਤਾ।ਇਹ ਰੈਲੀ ਪ੍ਰ੍ਰਬੰਧਕੀ ਕੰਪਲੈਕਸ ਤੋਂ ਸੁਰੂ ਕੀਤੀ ਗਈ ਜਿਸ ਨਾਲ ਯੋਗ ਨਾਲ …

Read More »

ਢਾ. ਜਸਵਿੰਦਰ ਸਿੰਘ ਢਿਲੋਂ ਨੂੰ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

ਕਾਰਜਕਾਰੀ ਪ੍ਰਿੰਸੀਪਲ ਵਜੋਂ ਡਾ. ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ।ਡਾ. ਢਿੱਲੋਂ ਦਿੀ ਗੁਰੂ …

Read More »

ਗੁਰੂ ਨਾਨਕ ਦੇਵ ਯੂੂਨੀਵਰਸਿਟੀ ਵਿਖੇ ਬੀ.ਟੈਕ ਕੋਰਸਾਂ `ਚ ਦਾਖਲ ਹੋਣ ਵਾਲਿਆਂ `ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਲ ਇੰਡਿਆ ਜਾਇਂਟ ਐੰਟਰੈਂਸ ਟੈਸਟ ਦੀ ਮੈਰਿਟ ਦੇ ਅਧਾਰ `ਤੇ ਚਲ ਰਹੀ ਬੀ.ਟੈਕ ਜਨਰਲ ਵਰਗ ਦੀ ਕੇਂਦਰੀ ਕੌਂਸਲਿੰਗ ਅੱਜ ਇਥੇ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਸੰਪਨ ਹੋ ਗਈ। ਇਸ ਕੌਂਸਲਿੰਗ ਵਿਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਸੀ.ਐਸ.ਈ), ਇਲੈਕਟ੍ਰਾਨਿਕਸ ਸੰਚਾਰ ਇੰਜੀਨੀਅਰਿੰਗ (ਈ.ਸੀ.ਈ), …

Read More »

ਤੇਜ਼ ਗਤੀ ਨਾਲ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਜਾਣਗੇ ਚਲਾਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਰੋਡ ਸੇਫਟੀ ਨੂੰ ਲੈ ਕੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।ਸੰਘਾ ਨੇ ਮੀਟਿੰਗ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਵੀ ਹੈ ਇਸ ਲਈ ਗਲਤ ਸਾਈਡ ਤੋਂ ਆਉਣ …

Read More »

ਪਿੰਡਾਂ ਵਿੱਚ ਬਣਾਏ ਜਾਣਗੇ ਖੇਡ ਸਟੇਡੀਅਮ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸਨਰ ਅੰਮਿ੍ਰਤਸਰ ਵਲੋਂ ਜਿਲੇ੍ਰ ਦੇ ਸਮੂਹ ਬਲਾਕ ਵਿਕਾਸ ਅਧਿਕਾਰੀਆਂ ਨਾਲ ਮੀੰਿਟੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰ ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਮੁਹਿੰਮ ਚਲਾਈ ਜਾ ਰਹੀ ਹੈ।ਇਸ ਯੋਜਨਾਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਿਹਤ …

Read More »

ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ – ਛੀਨਾ

ਕਿਸਾਨਾਂ ਨੂੰ ਖੇਤੀ ਉਤਪਾਦ ਖਰੀਦਣ ਸਮੇਂ ਬਿੱਲ ਲੈਣ ਦੀਆਂ ਹਦਾਇਤਾਂ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਛੀਨਾ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾ ਅਤੇ ਕੀੜੇਮਾਰ ਦਵਾਈਆ ਮਹੱਈਆ ਕਰਵਾਉਣ ਦੇ ਮਨੋਰਥ ਨਾਲ ਮਿਸ਼ਨ ਤੰਦਰੁਸਤ ਪੰਜਾਬ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ …

Read More »

ਵਿਧਾਇਕ ਗੋਲਡੀ ਖੰਗੂੜਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨਿਯੁੱਕਤ

ਪਾਰਟੀ ਵਲੋਂ ਸੌਂਪੀ ਹਰ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ- ਖੰਗੂੜਾ ਧੂਰੀ, 20 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ਤੋਂ ਬਾਅਦ ਹਲਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ।ਜਿਕਰਯੋਗ ਹੈ ਕਿ ਵਿਧਾਇਕ ਗੋਲਡੀ ਖੰਗੂੜਾ ਦੀ ਚੰਗੀ …

Read More »