Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਦਾ ਆਯੋਜਨ

ਯੋਗ ਤੇ ਕੁਦਰਤੀ ਇਲਾਜ ਪ੍ਰਣਾਲੀ ਨਾਲ ਅਨੇਕਾਂ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ – ਡਾ. ਭੰਡਾਰੀ ਧੂਰੀ, 20 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਅਤੇ ਭਾਰਤੀ ਯੋਗ ਸੰਸਥਾਨ ਵੱਲੋਂ ਸਾਂਝੇ ਤੌਰ `ਤੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿੱਤ ਇੱਕ ਤਿੰਨ ਰੋਜਾ ਯੋਗ ਕੈਂਪ ਲਗਾਇਆ ਗਿਆ।ਅੱਜ ਕੈਂਪ ਦੇ ਦੂਸਰੇ ਦਿਨ ਨੈਚੁਰੋਪੈਥੀ ਦੇ ਮਾਹਰ ਡਾ. ਹਰਪ੍ਰੀਤ ਭੰਡਾਰੀ, ਆਯੁਵੈਦਿਕ ਡਾ. ਰਵੀ …

Read More »

ਜਨਮ ਦਿਨ ਮੁਬਾਰਕ- ਮਾਇਰਾ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਅਮਨ) – ਹੋਣਹਾਰ ਬੱਚੇ ਮਾਇਰਾ ਦੇ ਜਨਮ ਦਿਨ ਦੀਆਂ ਉਸ ਦੇ ਮਾਤਾ ਪਿਤਾ ਤੇ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਬਰਗਾੜੀ ਲਈ 24 ਜੂਨ ਨੂੰ ਰਵਾਨਾ ਹੋਵੇਗਾ ਵੱਡਾ ਕਾਫਲਾ – ਬੱਛੋਆਣਾ

ਭੀਖੀ, 20 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰਦੁਆਰਾ ਸਹਿਬ ਪਾਤਸਾਹੀ ਨੋਵੀ ਵਿਖੇ ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਜਿਲਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਨੂੰ ਸਬੋਧਨ ਕਰਦਿਆਂ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਆਤੇ ਨੋਜਵਾਨ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ 24 ਜੂਨ ਦਿਨ ਐਤਵਾਰ ਸਵੇਰੇ 9.00 ਵਜੇ ਮਾਨਸਾ ਕੈਚੀਆ ਤੋ ਮੋਟਰਸਾਈਕਲਾ, ਕਾਰਾਂ ਅਤੇ ਬੱਸਾ ਦਾ ਵੱਡਾ ਕਾਫਲਾ ਬਰਗਾਵੀ ਲਈ ਰਵਾਨਾ …

Read More »

ਮਹਿੰਗਾਈ ਖਿਲਾਫ ਕਾਂਗਰਸੀਆਂ ਵਲੋਂ ਧਰਨੇ ਜਾਰੀ

ਭੀਖੀ, 20 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਕੇਂਦਰ ਵੱਲੋਂ ਸ਼ੁਰੂ ਕੀਤੇ ਟੈਕਸਾਂ ਕਾਰਨ ਅਮਰ ਵੇਲ ਵਾਂਗ ਵਧੀ ਮਹਿੰਗਾਈ ਦੇ ਵਿਰੋਧ ’ਚ ਹਲਕਾ ਮਾਨਸਾ ’ਚ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਤਹਿਤ ਅੱਜ ਲਗਤਾਰ ਸੱਤਵੇਂ ਦਿਨ ਜੋਨ ਖੀਵਾ ਕਲਾਂ ’ਚ ਧਰਨਾ ਲਾਇਆ ਗਿਆ।ਕੈਪਟਨ ਡਾ. ਮਨੋਜ ਬਾਲਾ ਦੀ ਅਗਵਾਈ ’ਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਇਕੱਠੇ ਹੋ ਕੇ ਕੇਂਦਰ …

Read More »

‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਬਟਾਲੇ ਦੀਆਂ ਡੇਅਰੀਆਂ `ਤੇ ਕੱਸਿਆ ਸਿਕੰਜਾ

ਬਟਾਲਾ, 20 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ‘ਮਿਸ਼ਨ ਤੰਦਰੁਸਤ ਪੰਜਾਬ ’ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿਖੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ।ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਵਰਿਆਮ ਸਿੰਘ. ਡਾ. ਜਸਵਿੰਦਰ ਸਿੰਘ, ਵੈਟਰਨਰੀ ਅਫਸਰ, ਸ੍ਰੀਮਤੀ ਵਿਦਿਆ ਭਗਤ ਜਿਲਾ ਫੂਡ ਸੇਫਟੀ ਅਫਸਰ ਜਲੰਧਰ ਅਤੇ ਕੁਲਵਿੰਦਰ ਸਿੰਘ ਡੇਅਰੀ ਇੰਸਪੈਕਟਰ ਟੀਮ …

Read More »

`ਬੋਲੇ ਸੋ ਨਿਹਾਲ` ਅਤੇ `ਰਾਜ ਕਰੇਗਾ ਖਾਲਸਾ` `ਤੇ ਕੋਈ ਪਾਬੰਦੀ ਨਹੀਂ – ਜਥੇਦਾਰ

ਕਿਹਾ ਸਿੱਖ ਸੰਗਤਾਂ ਵੀ ਸ਼ਰਧਾ ਭਾਵਨਾ ਨਾਲ ਯਾਤਰਾ ਵਿੱਚ ਸ਼ਾਮਲ ਹੋਣ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿਹਾ ਕਿ ਉਤਰਾਖੰਡ ਵਿਖੇ ਉਥੋਂ ਦੀ ਪੁਲਿਸ ਵੱਲੋਂ ਜੋ ਸ਼ਰਧਾਲੂ ਹੇਮਕੁੰਟ ਸਾਹਿਬ ਜੀ ਵਿਖੇ ਦਰਸ਼ਨ ਕਰਨ ਜਾ ਰਹੇ ਸਨ, ਉਹਨਾਂ ਦੇ ਵਾਹਨਾਂ ਤੋਂ ਝੰਡੇ ਉਤਰਵਾਉਣੇ ਸ਼ੋਭਾ ਨਹੀਂ …

Read More »

ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਪ੍ਰਧਾਨ ਉਮਰ ਅਬਦੁੱਲਾ ਨੇ ਭਜਾਪਾ ਵਲੋਂ ਪੀਡੀਪੀ ਤੋਂ ਹਮਾਇਤ ਵਾਪਸ ਲੈਣ ਉਪਰੰਤ ਮਹਿਬੂਬਾ ਸਰਕਾਰ ਦੇ ਡਿੱਗ ਜਾਣ `ਤੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਨੂੰ ਸੂਬਾ ਵਾਸੀਆਂ ਨੇ 2014 ਵਿੱਚ ਸਰਕਾਰ ਬਣਾਉਣ ਲਈ …

Read More »

`ਤੇ ਟੁੱਟ ਗਈ ਤੜੱਕ ਕਰ ਕੇ……ਮਹਿਬੂਬਾ ਸਰਕਾਰ ਤੋਂ ਭਾਜਪਾ ਵਲੋਂ ਹਮਾਇਤ ਵਾਪਸ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਤਿੰਨ ਸਾਲ ਪੁਰਾਣੀ ਪੀਡੀਪੀ-ਭਾਜਪਾ ਗਠਜੋੜ ਸਰਕਾਰ ਦਾ ਅੱਜ ਭਾਜਪਾ ਵਲੋਂ ਮਹਿਬੂਬਾ ਸਰਕਾਰ ਤੋਂ ਹਮਾਇਤ ਵਾਪਸ ਲੈ ਲੈਣ ਨਾਲ ਅੰਤ ਹੋ ਗਿਆ।ਭਾਜਪਾ ਆਗੂ ਰਾਮ ਮਾਧਵ ਵਲੋਂ ਅਚਾਨਕ ਇਸ ਫੈਸਲੇ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣਾ ਅਸਤੀਫਾ ਸੂਬੇ ਦੇ ਰਾਜਪਾਲ ਐਨ.ਐਨ ਵੋਹਰਾ ਨੂੰ ਸੌਂਪ ਦਿੱਤਾ।ਜਿਕਰਯੋਗ ਹੈ ਕਿ ਦਸੰਬਰ 20-14 ਵਿੱਚ …

Read More »

`ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਸ਼ੋਰ ਪ੍ਰਦੂਸ਼ਣ ਵਾਲੇ 37 ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਹਨ ਸਿੰਘ ਪਨੂੰ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ-ਕਮ-ਡਾਇਰੈਕਟਰ `ਮਿਸ਼ਨ ਤੰਦਰੁਸਤ ਪੰਜਾਬ’’ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਟਰੱਕਾਂ, ਬੱਸਾਂ ਦੇ ਪ੍ਰੈਸ਼ਰ ਹਾਰਨ ਅਤੇ ਮੋਟਰ ਸਾਈਕਲਾਂ ਦੇ ਪਟਾਕਾ ਸਾਇਲੈਂਸਰਾਂ ਨੂੰ ਚੈਕ ਕਰਨ ਲਈ ਨਾਕੇ ਲਗਾਏ ਗਏ।ਇਸ ਮੌਕੇ ਸ਼ੋਰ ਪ੍ਰਦੂਸ਼ਣ ਕਰਨ …

Read More »