ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ …
Read More »ਪੰਜਾਬੀ
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਇਕੱਤਰਤਾ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਆਰੰਭੇ ਜਾ ਚੁੱਕੇ ਹਨ, ਉਥੇ ਹੀ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਸਬੰਧ ਵਿਚ ਅੱਜ ਇਕ …
Read More »`ਮਿਸ਼ਨ ਤੰਦਰੁਸਤ` ਪੰਜਾਬ ਅਧੀਨ ਸਾਰੇ ਕੋਚਿੰਗ ਕੇਂਦਰਾਂ `ਚ ਚੱਲਣਗੇ ਕੰਡੀਸ਼ਨਿੰਗ ਕੈਂਪ
ਕੋਚ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਾਉਣ ਯੋਗਦਾਨ – ਐਸ.ਡੀ.ਐਮ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿਹਤਮੰਦ ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ …
Read More »`ਤੰਦਰੁਸਤ ਪੰਜਾਬ` ਮਿਸ਼ਨ ਅਧੀਨ ਵੱਡੇ ਹੋਟਲਾਂ ਦੀ ਕੀਤੀ ਜਾਂਚ
ਵੱਲਾ ਮੰਡੀ ਮੁੜਨ ਲੱਗੀ ਕੁਦਰਤੀ ਤਰੀਕੇ ਨਾਲ ਫਲ ਪਕਾਉਣ ਵੱਲ- ਭਾਗੋਵਾਲੀਆ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹੇ ਵਿਚ ਚੱਲ ਰਹੀ ਛਾਪਮਾਰੀ ਮੁਹਿੰਮ ਅਧੀਨ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਸ਼ਹਿਰ ਦੇ ਵੱਡੇ ਹੋਟਲ ਅਤੇ ਰੈਸਟੋਰੈਂਟ, ਜਿੰਨਾ ਵਿਚ ਚਾਰ ਤਾਰਾ ਤੇ ਪੰਜ ਸਟਾਰ ਹੋਟਲ ਵੀ ਸ਼ਾਮਿਲ ਹਨ, ਦੀ ਵਿਸ਼ੇਸ਼ …
Read More »ਵਰਟੀਕਲ ਗਾਰਡਨ ਨੂੰ ਪੰਜਾਬ `ਚ ਉਤਸ਼ਾਹਿਤ ਕਰ ਰਿਹਾ ਹੈ ਮਹਿਰਾ ਪਰਿਵਾਰ
ਸਾਰੇ ਸਕੂਲਾਂ ਵਿਚ ਲਗਾਏ ਜਾਣਗੇ 100-100 ਰੁੱਖ – ਸੋਨੀ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਇਕ ਪਾਸੇ ਜਿੱਥੇ ਬਹੁ-ਗਿਣਤੀ ਲੋਕ ਸਰਕਾਰਾਂ ਤੇ ਸਮਾਜ ਨੂੰ ਦੋਸ਼ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਰਹੇ ਹਨ, ਉਥੇ ਸਾਡੇ ਸ਼ਹਿਰ ਦੀਆਂ ਹੀ ਕੁੱਝ ਅਜਿਹੀਆਂ ਹਸਤੀਆਂ ਹਨ, ਜੋ ਸ਼ਹਿਰ ਨੂੰ ਸਾਫ-ਸੁਥਰਾ ਰੱਖਣ, ਵਾਤਾਵਰਣ ਨੂੰ ਸ਼ੁੱਧ ਕਰਨ, ਦਰਖਤ ਲਗਾਉਣ ਅਤੇ ਹੋਰ ਸਮਾਜ …
Read More »ਗੁਰੂ ਨਾਨਕ ਸਟੇਡੀਅਮ `ਚ 21 ਜੂਨ ਨੂੰ ਮਨਾਇਆ ਜਾਵੇਗਾ ਯੋਗਾ ਦਿਵਸ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਅੰਤਰਰਾਸ਼ਟਰੀ ਯੋਗਾ ਦਿਵਸ ਇਸ ਵਾਰ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਹਰਾਦੂਨ ਤੋਂ ਸਿੱਧੇ ਪ੍ਰਸਾਰਣ ਲਈ ਸ਼ਹਿਰ ਵਾਸੀਆਂ ਦੇ ਰੂ ਬ ਰੂ ਹੋਣਗੇ, ਉਥੇ ਦਿੱਲੀ ਤੋਂ 5 ਯੋਗਾ ਗੁਰੂ ਸਰੀਰ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰੱਖਣ ਲਈ ਯੋਗਾ ਪ੍ਰੇਮੀਆਂ ਨੂੰ ਵਿਸ਼ੇਸ਼ ਗੁਰ ਦੇਣਗੇ।ਇੰਨਾਂ …
Read More »ਪੰਜਾਬ ਸਰਕਾਰ ਨੇ `ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਲਾਂਚ ਕੀਤੀ ਆਈ-ਹਰਿਆਲੀ ਐਪ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਵਾਸੀਆਂ ਲਈ ਖੁਸ਼ਖਬਰੀ ਹੈ ਕਿ ਹੁਣ ਜੇਕਰ ਕੋਈ ਵੀ ਨਾਗਰਿਕ ਆਪਣੇ ਘਰ ਜਾਂ ਆਲੇ ਦੁਆਲੇ ਪੌਦਾ ਲਗਾਉਣ ਦਾ ਇੱਛੁਕ ਹੈ ਤਾਂ ਹੁਣ ਉਹ ਆਪਣੀ ਪਸੰਦ ਦਾ ਪੌਦਾ ਮੁਫ਼ਤ ਆਪਣੇ ਮੋਬਾਈਲ ਦੀ ਇੱਕ ਕਲਿੱਕ ਰਾਹੀਂ ਹਾਸਲ ਕਰ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਆਈ ਹਰਿਆਲੀ ਮੋਬਾਈਲ …
Read More »ਜਗੀਰ ਕੌਰ ਮੀਰਾਂ ਕੋਟ ਦੀ ਕਥਾ-ਪੁਸਤਕ `ਪਿੰਜਰਾ` ਲੋਕ ਅਰਪਿਤ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ `ਪੁਸਤਕਾਂ ਸੰਗ ਸੰਵਾਦ` ਸਮਾਗਮਾਂ ਦੀ ਲੜੀ ਤਹਿਤ ਸ੍ਰੀਮਤੀ ਜਗੀਰ ਕੌਰ ਮੀਰਾਂਕੋਟ ਦੀ ਨਵ-ਪ੍ਰਕਾਸ਼ਿਤ ਕਥਾ-ਪੁਸਤਕ ‘ਪਿੰਜਰਾ’ ਲੋਕ ਅਰਪਿਤ ਕੀਤੀ ਗਈ।ਜ਼ਿਲ੍ਹਾ ਲਾਇਬ੍ਰੇਰੀ ਵਿੱਚ ਸਥਾਨਕ ਸਾਹਿਤ ਸਭਾਵਾਂ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਹੋਏ ਇਸ ਸਾਹਿਤਕ ਸਮਾਗਮ ਦੀ ਸ਼ੁਰੂਆਤ ਮਨਮੋਹਨ ਸਿੰਘ ਢਿੱਲੋਂ ਦੇ ਸਵਾਗਤੀ ਸ਼ਬਦਾਂ ਨਾਲ ਹੋਈ ਅਤੇ ਸ਼ਾਇਰ …
Read More »ਚੀਫ ਖਾਲਸਾ ਦੀਵਾਨ ਨਿਰਸਿੰਗ ਕਾਲਜ ਵਿਖੇ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ਼ਾ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ, ਆਨਰੇਰੀ ਸੈਕਟਰੀ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ ਅਤੇ ਸੰਤੋਖ ਸਿੰਘ ਸੇਠੀ, ਡਾ. ਐਸ.ਐਸ ਵਾਲੀਆ ਅਤੇ ਪ੍ਰਭਜੋਤ ਸਿੰਘ ਸੇਠੀ ਉਚੇਚੇ …
Read More »ਬਹਾਦਰ ਖਾਂ ਬਣੇ ਡਿਪੂ ਹੋਲਡਰ ਯੂਨੀਅਨ ਦੇ ਪ੍ਰਧਾਨ
ਭੀਖੀ, 19 ਜੂਨ (ਪੰਜਾਬ ਪੋਸਟ -ਕਮਲ ਜ਼ਿੰਦਲ) – ਪੰਜਾਬ ਖੁਰਾਕ ਅਤੇ ਸਪਲਾਈ ਵਿਭਾਗ ਦੇ ਸਥਾਨਕ ਦਫਤਰ ਦੇ ਅਧੀਨ ਆਉਦੇ ਸ਼ਹਿਰ ਭੀਖੀ ਸਮੇਤ ਨੇੜਲੇ 23 ਪਿੰਡਾਂ ਦੇ 44 ਡਿਪੂ ਹੋਲਡਰਾਂ ਦੀ ਬਣੀ ਯੂਨੀਅਨ ਦੀ ਸਾਲਾਨਾ ਮੀਟਿੰਗ ਮੇਜਰ ਸਿੰਘ ਸਮਾਓ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬਹਾਦਰ ਖਾਂ ਮੋਹਰ ਸਿੰਘ ਵਾਲਾ ਨੂੰ ਯੂਨੀਅਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ …
Read More »
Punjab Post Daily Online Newspaper & Print Media