Wednesday, November 25, 2026

ਪੰਜਾਬੀ

ਸ਼੍ਰੋਮਣੀ ਅਕਾਲੀ ਦਲ (ਅ) ਦੀ ਜਿਲਾ ਪੱਧਰੀ ਮੀਟਿੰਗ 20 ਨੂੰ – ਅਤਲਾ

ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਅਤੀ ਜਰ੍ਰਰੀ ਮੀਟਿੰਗ 20 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਪਾਤਸਾਹੀ ਨੋਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ ਇਨਸਾਫ …

Read More »

ਮਾਈ ਭਾਗੋ ਕਾਲਜ ਰੱਲਾ ਦਾ ਬੀ.ਐਸ.ਸੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 18 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਇਸ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮਾਈ ਭਾਗੋ ਡਿਗਰੀ ਕਾਲਜ ਦੇ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ …

Read More »

ਜਨਮ ਦਿਨ ਮੁਬਾਰਕ – ਹਰਸ਼ਪ੍ਰੀਤ ਸਿੰਘ ਮਲਹੋਤਰਾ

ਜੰਡਿਆਲਾ ਗੁਰੂ, 18 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਾਸੀ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੌਰ ਮਲਹੋਤਰਾ ਨੂੰ ਹੋਣਹਾਰ ਬੇਟੇ ਹਰਸ਼ਪ੍ਰੀਤ ਸਿੰਘ ਮਲਹੋਤਰਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਐਮ.ਪੀ ਔਜਲਾ ਵਲੋਂ ਸਟੇਸ਼ਨ ਅਤੇ ਰੇਲ ਗੱਡੀਆਂ ਦੀ ਸਪੈਸ਼ਲ ਚੈਕਿੰਗ

ਸੁੱਤਾ ਮਿਲਿਆ ਡਿਪਟੀ ਸਟੇਸ਼ਨ ਮਾਸਟਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) –  ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਦੀ ਅਚਨਚੇਤ ਜਾਂਚ ਕੀਤੀ ਗਈ।ਦੁਪਹਿਰ ਸਮੇਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਵਿਖੇ ਪੁੱਜੇ ਗੁਰਜੀਤ ਔਜਲਾ ਨੇ ਅੰਮ੍ਰਿਤਸਰ-ਨਾਗਪੁਰ, ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ, ਅੰਮ੍ਰਿਤਸਰ-ਪਠਾਨਕੋਟ ਸਵਾਰੀ ਗੱਡੀ, ਅੰਮ੍ਰਿਤਸਰ-ਨੰਦੇੜ, ਅੰਮ੍ਰਿਤਸਰ-ਹਰਿਦਵਾਰ ਜਨ ਸ਼ਤਾਬਦੀ ਰੇਲ ਗੱਡੀਆਂ ਦੀ ਵਿਸੇਸ਼ …

Read More »

ਦੋ ਰਿਵਾਲਵਰਾਂ ਤੇ ਪਸਤੌਲ ਸਮੇਤ ਤਿੰਨ ਕਾਬੂ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫਸਰ ਥਾਣਾ ਏ-ਡਵੀਜਨ ਵਲੋ ਸ਼ਹਿਰ ਵਿੱਚ ਹੋ ਰਹੀਆਂ ਵਾਰਦਾਤਾਂ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਦੋਰਾਨ ਏ.ਐਸ.ਆਈ ਨਰਿੰਦਰ ਸਿੰਘ ਵੱਲੋ ਮੁਖਬਰ ਖਾਸ ਦੀ ਇਤਲਾਹ ਤੇ ਗੁਰੂ ਨਾਨਕ ਭਵਨ ਪਾਰਕਿੰਗ ਨਜਦੀਕ ਸਿਟੀ ਸੈਟਰ ਤੋ ਅਕਾਸ਼ ਸੰਧੂ ਉਰਫ ਆਸੂ ਪੁੱਤਰ ਕਮਲ ਕੁਮਾਰ ਅਤੇ ਦਾਨਿਸ਼ ਸੰਧੂ ਪੁੱਤਰ ਧਰਮਿੰਦਰ ਸੰਧੂ ਦੋਨੋ ਵਾਸੀ …

Read More »

ਅੰਮ੍ਰਿਤਸਰ ਨੂੰ ਅੰਤਰਰਾਸ਼ਟਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ – ਸਿੱਧੂ

ਕਿਹਾ ਸਰਕਾਰੀ ਜਮੀਨਾਂ ’ਤੇ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ -ਮਨਜੀਤ ਸਿੰਘ) – ਗੁਰੂ ਨਗਰੀ ਜਿੱਥੇ ਹਰ ਰੋਜ਼ ਇਕ ਲੱਖ ਦੇ ਕਰੀਬ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ, ਨੂੰ ਅੰਤਰਾਰਸ਼ਟਰੀ ਪੱਧਰ ’ਤੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ।ਇਸ ਲਈ ਜਿੱਥੇ ਅੰਤਰਰਾਸ਼ਟਰੀ ਸੈਲਾਨੀਆਂ ਦੀ ਸਹੂਲਤਾਂ ਦਾ ਧਿਆਨ ਰੱਖਿਆ ਜਾਵੇਗਾ, ਉਥੇ ਇਨਾਂ ਸੈਲਾਨੀ ਕੇਂਦਰਾਂ ਦਾ ਪ੍ਰਚਾਰ ਅੰਤਰਰਾਸ਼ਟਰੀ ਪੱਧਰ …

Read More »

ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਹੋਈ ਚੋਣ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰਦੁਆਰਾ ਕਲਗੀਧਰ ਸਿੰਘ ਸਭਾ ਜੋਧ ਨਗਰ ਸੁਲਤਾਨਵਿੰਡ ਰੋਡ ਦੇ ਮੌਜੂਦਾ ਪ੍ਰਧਾਨ ਰਜਿੰਦਰ ਸਿੰਘ ਵਲੋਂ ਸਿਹਤ ਠੀਕ ਨਾ ਹੋਣ ਅਤੇ ਘਰੇਲੂ ਰੁਝੇਵਿਆਂ ਕਾਰਣ ਪ੍ਰਬੰਧਕੀ ਕਮੇਟੀ ਦੇ ਮੁਖੀ ਵਜੋਂ ਅਸਤੀਫਾ ਦੇ ਦੇਣ ਉਪਰੰਤ ਸਰਬਸੰਮਤੀ ਨਾਲ ਸ਼ਾਮ ਸਿੰਘ ਨੂੰ ਨਵੇਂ ਪ੍ਰਧਾਨ ਦੀ ਸੇਵਾ ਸੌਂਪ ਕੇ ਗੁਰਦੁਆਰਾ ਕਮੇਟੀ ਬਣਾਉਣ ਦੇ ਸਾਰੇ ਹੱਕ ਨਵੇਂ ਪ੍ਰਧਾਨ …

Read More »

ਰੋਟਰੀ ਕਲੱਬ ਅੰਮ੍ਰਿਤਸਰ ਈਸਟ ਨੇ 12 ਸਾਲ ਪੂਰੇ ਹੋਣ `ਤੇ ਮਨਾਇਆ ਜਸ਼ਨ

ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਰੋਟਰੀ ਕਲੱਬ ਅੰਮ੍ਰਿਤਸਰ ਈਸਟ ਵਲੋਂ 12 ਸਾਲ ਪੂਰੇ ਹੋਣ ਦੀ ਖੁਸ਼ੀ `ਚ ਜਸ਼ਨ ਮਨਾਇਆ ਗਿਆ।ਕਲੱਬ ਦੇ ਪ੍ਰਧਾਨ ਪੀ.ਐਲ ਹਾਂਡਾ ਦੀ ਰਹਿਨੁਮਾਈ ਹੇਠ ਹੋਏ ਇੱਕ ਪ੍ਰੋਗਰਾਮ ਵਿੱਚ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ।ਨੈਸ਼ਨਲ ਐਨਥਮ ਤੋਂ ਬਾਅਦ ਮੁੱਖ ਮਹਿਮਾਨ ਨੇ ਸ਼ਮਾ ਰੋਸ਼ਨ …

Read More »

ਮਿੱਟੀ ਦੀ ਸਿਹਤ ਸੁਧਾਰ ਲਈ ਸੰਤੁਲਿਤ ਖਾਦਾਂ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ ਕਿਸਾਨ ਜਾਗਗਰੁਕਤਾ ਕੈਂਪ ਲਗਾਇਆ ਗਿਆ …

Read More »

ਬੱਚਿਆਂ ਨੂੰ ਨਰੋਈ ਸਿਹਤ ਦੇਣ ਲਈ ਖੇਡ ਵਿਭਾਗ ਪਠਾਨਕੋਟ ਨੇ ਕੱਸੀ ਕਮਰ

ਸਵਿਮਿੰਗ, ਕੁਸ਼ਤੀ, ਯੋਗਾ ਤੇ ਹੋਰ ਖੇਡਾਂ ਦੀ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦਾ ਖੇਡ ਵਿਭਾਗ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ`  ਨੂੰ ਸਾਰਥਕ ਕਰਦਾ ਨਜਰ ਆ ਰਿਹਾ ਹੈ, ਜਿਨ੍ਹਾਂ ਵੱਲੋਂ ਹਰ ਰੋਜ ਬੱਚਿਆਂ ਨੂੰ ਯੋਗਾ, ਸਵੀਮਿੰਗ, ਕੁਸ਼ਤੀ ਅਤੇ ਹੋਰ ਖੇਡਾਂ ਦੀ ਟ੍ਰੇਨਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ …

Read More »