Wednesday, November 25, 2026

ਪੰਜਾਬੀ

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਦਿਨ ਪ੍ਰਤੀਦਿਨ ਹੇਠਾਂ ਜਾ ਰਿਹਾ ਪਾਣੀ ਦਾ ਪੱਧਰ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਪਾਣੀ ਦੀ ਬੱਚਤ ਕਰੀਏ ਅਤੇ ਹੇਠਾ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਂਣ ਦੇ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਪਾਣੀ ਦੀ ਬੱਚਤ ਕਰਨ ਲਈ ਜਾਗਰੁਕ ਹੋਈਏ ਅਤੇ ਜਿਆਦਾ ਤੋਂ ਜਿਆਦਾ ਲੋਕਾਂ …

Read More »

ਰਣਜੀਤ ਸਾਗਰ ਡੈਮ ਦਾ ਅਹਿਮ ਟੂਰਿਸਟ ਸਥਾਨ ਵਜੋਂ ਕੀਤਾ ਜਾਵੇਗਾ ਵਿਕਾਸ- ਨਵਜੋਤ ਸਿੱਧੂ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪੂਰੇ ਪੰਜਾਬ ਅੰਦਰ ਰਣਜੀਤ ਸਾਗਰ ਡੈਮ ਇਕ ਅਜਿਹਾ ਕੁਦਰਤੀ ਟੂਰਿਜਮ ਸਪਾਟ ਹੈ, ਜਿਸ ਨੂੰ ਵਿਕਸਿਤ ਕੀਤਾ ਜਾਵੇ ਤਾਂ ਪੂਰੀ ਦੁਨੀਆ ਅੰਦਰ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਪਠਾਨਕੋਟ ਇਕ ਵੱਖਰੀ ਪਹਿਚਾਣ ਬਣਾ ਸਕਦਾ ਹੈ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਵਿਕਾਸ ਦੀ ਇਹ ਸਥਾਨ ਮੁੰਹ ਬੋਲਦੀ ਤਸਵੀਰ ਹੋਵੇਗੀ।ਇਹ ਪ੍ਰਗਟਾਵਾ ਨਵਜੋਤ ਸਿੰਘ ਸਿੱਧੂ ਮੰਤਰੀ ਸਥਾਨਕ …

Read More »

ਪੰਜਾਬੀ ਫੀਚਰ ਫਿਲਮ ‘ਲਾਲਟੈਨ’ ਦਾ ਕੀਤਾ ਮਹੂਰਤ

ਪਟਿਆਲਾ,  15 ਜੂਨ (ਪੰਜਾਬ ਪੋਸਟ ਬਿਊਰੋ) – ਸ਼ਾਹੀ ਸ਼ਹਿਰ ਪਟਿਆਲਾ ਵਿਖੇ ਅੱਜ ਇੱਕ ਹੋਟਲ ਵਿੱਚ ਪੰਜਾਬੀ ਫੀਚਰ ਫਿਲਮ ‘ਲਾਲਟੈਨ’ ਦਾ ਸ਼ੁੱਭ ਮਹੂਰਤ ਉਘੇ ਰੰਗ ਕਰਮੀ ਸਤਿਆਜੀਤ ਅਤੇ ਫਿਲਮਕਾਰ ਇਕਬਾਲ ਗੱਜਣ ਵੱਲੋਂ ਕੀਤਾ ਗਿਆ।ਫਿਲਮ ਲਾਲਟੈਨ ਦੇ ਲੇਖਕ ਕਰਨਲ ਮੋਹਰ ਸਿੰਘ ਨੇ ਦੱਸਿਆ ਕਿ ਇਸ ਫਿਲਮ ਦੇ ਡਾਇਰੈਕਟਰ ਰਵਿੰਦਰ ਰਵੀ ਸਮਾਣਾ, ਡੀ.ਓ.ਪੀ ਹਰਪ੍ਰੀਤ ਰਿਕੀ ਭਵਾਨੀਗੜ੍ਹ, ਨਿਰਮਾਤਾ ਗੁਰਵੰਤ ਉਪਲ ਹਨ।ਫਿਲਮ ਦਾ ਸੰਗੀਤ ਡਾ. …

Read More »

ਵਿਦੇਸ਼ `ਚ ਜਾਣ ਦੀ ਵਧੀ ਹੌੜ ਨੂੰ ਕਾਮੇਡੀ ਦੇ ਤੜਕੇ ਨਾਲ ਪੇਸ਼ ਕਰੇਗੀ ਫਿਲਮ `ਜੱਟ ਬਨਾਮ ਆਇਲੇਟਸ`

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬੀਆਂ ਵਿੱਚ ਵਿਦੇਸ਼ `ਚ ਜਾਣ ਦੀ ਵਧੀ ਹੌੜ ਦੀ ਕਹਾਣੀ ਨੂੰ `ਜੱਟ ਬਨਾਮ ਆਇਲੇਟਸ` ਨਾਂ ਦੀ ਆਪਣੀ ਨਵੀਂ ਫਿਲਮ ਰਾਹੀਂ ਵੱਡੇ ਪਰਦੇ `ਤੇ ਲੈ ਕੇ ਆ ਰਹੇ ਹਨ ਡਾਇਰੈਕਟਰ ਦੇਵੀ ਦੱਤ। ਫਿਲਮ ਇੱਕ ਅਜਿਹੇ ਲੜਕੇ ਦੀ ਕਹਾਣੀ ਹੈ ਜੋ ਕਿਸੇ ਵੀ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦਾ ਹੈ। ਰਵਨੀਤ ਸਿੰਘ ਇਸੇ ਫਿਲਮ …

Read More »

ਕਿਸੇ ਵੀ ਪੱਤਰਕਾਰ ਨਾਲ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਛੇਹਰਟਾ ਪ੍ਰੈਸ ਕਲੱਬ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਅਮਨ) – ਛੇਹਰਟਾ ਪ੍ਰੈਸ ਕਲੱਬ ਦੀ ਪ੍ਰਧਾਨ ਅਰੁਣ ਸ਼ਰਮਾ ਦੀ ਅਗਵਾਈ ਹੇਠ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਪੱਤਰਕਾਰਾਂ ਨੂੰ ਕਵਰੇਜ ਦੋਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਪ੍ਰਧਾਨ ਅਰੁਣ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਪੱਤਰਕਾਰ ਸਾਥੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਿਰ ਹਨ ਅਤੇ  ਕਿਸੇ ਵੀ ਪੱਤਰਕਾਰ ਨਾਲ ਕੀਤੀ ਗਈ ਵਧੀਕੀ ਬਰਦਾਸ਼ਤ …

Read More »

ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੱਚ, ਅਣਖ, ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ …

Read More »

ਬਰਗਾੜੀ ਮੋਰਚੇ ਲਈ ਜਥਾ ਹੋਇਆ ਰਵਾਨਾ

ਭੀਖੀ, 17 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀਆਂ ਹੋਰ ਮੰਗਾਂ ਸਬੰਧੀ 1 ਜੂਨ ਤੋਂ ਬਰਗਾੜੀ ਵਿਖੇ ਇਨਸਾਫ ਮੋਰਚੇ `ਚ ਬੈਠੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸਾਥ ਦੇਣ ਲਈ ਪਿੰਡ ਅਤਲਾ ਖੁਰਦ ਤੋਂ ਸ਼੍ਰੌਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਸੁਖਚੈਨ …

Read More »

ਸਨਮਾਨ ਸਮਾਰੋਹ ਤਹਿਤ ਵੰਡ `ਤਾਰੇ ਭਲਕ ਦੇ ਪੁਰਸਕਾਰ 2018`

 ਭੀਖੀ, 17 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਨਵਯੁੱਗ ਸਾਹਿਤ ਕਲਾ ਮੰਚ ਭੀਖੀ ਅਤੇ ਤਾਰੇ ਭਲਕ ਦੇ ਬਾਲ਼ ਪ੍ਰਤਿਭਾ ਮੰਚ ਪਟਿਆਲਾ ਵੱਲੋਂ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਸਨਮਾਨ ਸਮਾਰੋਹ ਤਹਿਤ `ਤਾਰੇ ਭਲਕ ਦੇ ਪੁਰਸਕਾਰ 2018` ਦੀ ਵੰਡ ਕੀਤੀ।ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਪੰਜਾਬੀ ਸ਼ਾਇਰ ਗੁਰਪ੍ਰੀਤ, ਨਾਵਲਕਾਰ ਪਰਗਟ ਸਿੰਘ ਸਤੌਜ, ਲੇਖਕ ਅਨੁਵਾਦ ਜਸਪ੍ਰੀਤ ਸਿੰਘ ਜਗਰਾਓ ਨੇ ਕੀਤੀ।ਨਗਰ ਪੰਚਾਇਤ ਭੀਖੀ ਦੇ …

Read More »

ਕੇਬਲ ਦੀ ਖਰਾਬੀ ਤੋਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ ਦੋ ਹੋਰ ਗੰਭੀਰ ਜਖਮੀ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਕੇਬਲ ਦਾ ਸੈਟ ਟੋਪ ਬਾਕਸ ਦੀ ਖਰਾਬੀ ਤੋਂ ਹੋਏ ਮਾਮੂਲੀ ਝਗੜੇ ਤੋਂ ਬਾਅਦ ਟਾਹਲੀ ਵਾਲਾ ਚੌਕ ਸੁਲਤਾਨਵਿੰਡ ਰੋਡ ਵਿਖੇ ਇਕ ਨੌਜੁਆਨ ਦੇ ਮਾਰੇ ਜਾਣ ਦੀ ਖਬਰ ਹੈ।ਇਕ ਗਰੁੱਪ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਕੀਤੇ ਹਮਲੇ ਵਿੱਚ ਗਗਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਧਰਮਵੀਰ ਸਿੰਘ ਅਤੇ ਭਰਾ ਰੋਕੀ ਗੰਭੀਰ …

Read More »

ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਖ਼ਿਲਾਫ਼ ਅਪੀਲ ਵਾਪਸ ਲਵੇ – ਲੌਂਗੋਵਾਲ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ `ਚ ਚੁਣੌਤੀ ਦੇਣ ਦਾ ਨੋਟਿਸ …

Read More »