ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਛਬੀਲ ਲਗਾਈ ਗਈ।ਸਕੂਲ ਨਜ਼ਦੀਕ ਲਗਾਈ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਿੱਖ ਇਤਿਹਾਸ ਦੇ …
Read More »ਪੰਜਾਬੀ
ਡੀ.ਪੀ.ਐਸ ਸਕੂਲ ਮਾਨਾਂਵਾਲਾ ਨੇੜੇੇ ਮਿਲੀ ਲਾਸ਼
ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੱਲ ਸ਼ਾਮ ਡੀ.ਪੀ.ਐਸ ਸਕੂਲ ਜੀ.ਟੀ ਰੋਡ ਮਾਨਾਂਵਾਲਾ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।ਜਾਣਕਾਰੀ ਦਿੰਦੇ ਹੋਏ ਦਬੁਰਜੀ ਚੌਂਕੀ ਦੇ ਇੰਚਾਰਜ ਏ.ਐਸ.ਆਈ ਪਰਵੀਨ ਕੁਮਾਰ ਨੇ ਦੱਸਿਆ ਕਿ ਡੀ.ਪੀ.ਐਸ.ਸਕੂਲ ਦੇ ਦੇ ਨੇੜ੍ਹੇ 45 ਕੁ ਸਾਲ ਦੇ ਇਕ ਅੱਧਖੜ ਆਦਮੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।ਮਰਨ ਵਾਲਾ ਵਿਅਕਤੀ ਸ਼ਕਲ ਸੂਰਤ ਤੋਂ ਬਿਹਾਰੀ …
Read More »ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਮੰਤਰੀ ਪੰਜਾਬ ਨਾਲ ਅਹਿਮ ਮੀਟਿੰਗ 19 ਜੂਨ ਨੂੰ – ਲਾਹੌਰੀਆ
ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨਾਲ 19 ਜੂਨ ਨੂੰ ਦੁਪਿਹਰੇ 2 ਵਜੇ ਸਕੱਤਰੇਤ ਚੰਡੀਗਡ਼ੵ ਵਿਖੇ ਹੋਵੇਗੀ।ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਓ.ਪੀ …
Read More »ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਨੇ ਸੰਗਰਾਂਦ ਦਿਹਾੜੇ ਕੀਤੀ ਅਰਦਾਸ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇ ਅੰਤਮ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ, ਜੋ ਸਰਹੱਦ ਤੋਂ ਦਿੱਸਦਾ ਹੈ, ਦੇ ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਵਲੋਂ ਅੱਜ ਸੰਗਰਾਂਦ ਦਿਹਾੜੇ ਲਾਂਘੇ ਲਈ ਆਪਣੀ ਮਾਸਿਕ ਅਰਦਾਸ ਕੀਤੀ ਗਈ।ਧੁੰਦ ਕਾਰਨ ਕਰਤਾਰਪੁਰ ਦੇ ਦਰਸ਼ਨ ਤਾਂ ਨਾ ਹੋ ਸਕੇ, ਜਿਸ ਕਾਰਨ ਸੰਗਤਾਂ ਵਿਚ ਨਿਰਾਸ਼ਤਾ ਵੇਖੀ ਗਈ।ਜਥੇ ਦੇ ਮੁਖ …
Read More »ਰਵਾਇਤੀ ਕੋਰਸਾਂ ਦੇ ਬਜਾਏ ਨੌਕਰੀ ਅਧਾਰਿਤ ਕੋਰਸਾਂ ਨੂੰ ਪਾਠਕ੍ਰਮ `ਚ ਕੀਤਾ ਜਾਵੇ ਸ਼ਾਮਲ- ਪ੍ਰੋ. ਕਮਲਜੀਤ ਸਿੰਘ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਖੇ ਨਵੀ ਭਰਤੀ ਹੋਈ ਫੈਕਲਟੀ ਲਈ ਇੱਕ ਮਹੀਨੇ ਦਾ ਸਿਖਲਾਈ ਪ੍ਰੋਗਰਾਮ 13 ਜੂਨ 2018 ਨੂੰ ਸੰਪਨ ਹੋ ਗਿਆ।ਇਹ ਪ੍ਰੋਗਰਾਮ ਸਭ ਤੋਂ ਪਹਿਲਾਂ ਯੂਨੀਵਰਸਿਟੀ ਵਿਚ ਸਥਾਪਿਤ ਫੈਕਲਟੀ ਡਿਵੈਲਪਮੈਂਟ ਸੈਂਟਰ ਪੰਡਿਤ ਮਦਨ ਮੋਹਨ ਮਾਲਵਿਆ ਨੈਸ਼ਨਲ ਮਿਸ਼ਨ ਆੱਨ ਟੀਚਰ ਟ੍ਰੇਨਿੰਗ (ਪੀ.ਐਮ.ਐਮ.ਐਮ.ਐਨ.ਐਮ.ਟੀ.ਟੀ) ਦੇ ਤਹਿਤ ਕੀਤਾ …
Read More »ਕੈਲਸ਼ੀਅਮ ਕਾਰਬਾਈਟ ਨਾਲ ਫਲ ਪਕਾਉਣ ਵਾਲਿਆਂ ਨੁੂੰ ਬਖਸ਼ਿਆ ਨਹੀਂ ਜਾਵੇਗਾ- ਡੀ.ਸੀ
ਸਰਕਾਰ ਅੰਮ੍ਰਿਤਸਰ ਵਿਖੇ ਲਗਾਏਗੀ ਰਾਇਪਨਿੰਗ ਚੈਂਬਰ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਸਥਾਨਕ ਬੱਚਤ ਭਵਨ ਵਿਖੇ ਡਾਇਰੈਕਟਰ ਪੋਸਟ ਹਾਰਵੈਸਟ ਮੈਨੇਜਮੈਂਟ ਸੈਂਟਰ ਪੀ.ਏ.ਯੂ ਲੁਧਿਆਣਾ ਦੇ ਮਾਹਿਰ ਡਾਕਟਰ ਬੀ.ਐਮ ਮਹਾਜਨ ਵੱਲੋਂ ਫਲਾਂ ਨੂੰ ਸੁਰੱਖਿਅਤ ਤਰੀਕੇ ਨਾਲ ਪਕਾਉਣ ਲਈ ਫਲ ਵਿਕਰੇਤਾਵਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਡਾ: ਮਹਾਜਨ ਵੱਲੋਂ ਕੇਲਾ, ਅੰਬ …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਲਾਸਟਿਕ ਦੇ ਲਿਫਾਫੇ ਬਣਾਉਣ ਤੇ ਵੇਚਣ ਵਾਲਿਆਂ `ਤੇ ਪੈਣਗੇ ਛਾਪੇ-ਐਸ.ਡੀ.ਐਮ
ਕਿਹਾ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੀਆਂ ਹਨ ਸਰਕਾਰੀ ਯੋਜਨਾਵਾਂ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਧਾਰਨ ਤੇ ਵਾਤਾਵਰਣ ਦੀ ਸਾਂਭ ਸੰਭਾਲ, ਨਸ਼ਾ ਮੁਕਤ ਪੰਜਾਬ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੰਮ ਕੀਤੇ ਜਾ ਰਹੇ ਹਨ।ਇਨ੍ਹਾਂ ਕੰਮਾਂ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਕਰਨਾ ਹੈ।ਇਸ ਦੇ ਤਹਿਤ ਅੱਜ ਨਿਤਿਸ਼ ਸਿੰਗਲਾ ਐਸ.ਡੀ.ਐਮ ਅੰਮ੍ਰਿਤਸਰ-1 …
Read More »ਦੋ ਹਫਤੇ ਦੀ ਡੇਅਰੀ ਸਿਖਲਾਈ ਲਈ ਕੌਂਸਲਿੰਗ 18 ਜੂਨ ਨੂੰ – ਜੋਗਿੰਦਰ ਸਿੰਘ
ਨਬਾਰਡ ਵਲੋਂ ਜਨਰਲ ਕੈਟਾਗਰੀ ਨੂੰ 25% ਅਤੇ ਐਸ.ਸੀ ਨੂੰ 33.33% ਸਬਸਿਡੀ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ, ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਦੌ ਹਫਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ 18 ਜੂਨ ਤੋਂ 29 …
Read More »ਸਿਖਿਆ ਮੰਤਰੀ ਸੋਨੀ ਨੇ ਜਾਮਾ ਮਸਜਦ `ਚ ਮਨਾਇਆ ਈਦ ਉਲ ਫਿਤਰ ਦਾ ਤਿਉਹਾਰ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਹਾਲ ਬਾਜ਼ਾਰ ਸਥਿਤ ਜਾਮਾ ਮਸਜਦ ਵਿਖੇ ਈਦ ਉਲ ਫਿਤਰ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਵਿੱਚ ਮਨਾਇਆ ਗਿਆ।ਜਿਸ ਵਿੱਚ ਹਜ਼ਾਰਾਂ ਦੀ ਗਿਣਤੀ `ਚ ਮੁਸਲਮਾਨ ਭਾਈਚਾਰੇ ਨੇ ਨਮਾਜ ਅਦਾ ਕਰਕੇ ਖੁਸ਼ੀ ਮਨਾਈ।ਸਮਾਰੋਹ ਦੀ ਪ੍ਰਧਾਨਗੀ ਮੌਲਾਨਾ ਹਾਮਿਦ ਹਸਨ ਕਾਸਮੀ ਨੇ ਕੀਤੀ, ਜਦਕਿ ਸਿੱਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਿਸ਼ੇਸ਼ ਤੌਰ …
Read More »ਈਦ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ- ਮਸਜਿਦਾਂ `ਚ ਲਾਏ ਬੂਟੇ
ਭੀਖੀ, 16 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਦੀ ਸੁੰਨੀ ਜਾਮਾ ਮਸਜਿਦ, ਮਦੀਨਾ ਮਸਜਿਦ ਅਤੇ ਨੇੜਲੇ ਪਿੰਡ ਸਮਾਓ, ਖੀਵਾ ਕਲਾਂ, ਹੀਰੋ ਕਲਾਂ, ਹਮੀਰਗੜ ਢੈਪਈ, ਮੋਹਰ ਸਿੰਘ ਵਾਲਾ ਦੀ ਮੁਹੰਮਦੀ ਮਸਜਿਦ ਵਿੱਚ ਈਦ ਦਾ ਪਵਿੱਤਰ ਦਿਹਾੜਾ ਧੁਮ-ਧਾਮ ਨਾਲ ਮਨਾਇਆ ਗਿਆ।ਸਮਾਜ ਦੇ ਸਾਰੇ ਵਰਗਾ ਨੇ ਇਸ ਮੌਕੇ ਮੁਸਲਿਮ ਭਾਈਚਾਰੇ ਨੂੰ ਗਲੇ ਮਿਲ ਕੇ ਵਧਾਈਆਂ ਦਿੱਤੀਆਂ।ਮੋਲਾਨਾ ਸਫੀਕ ਅਹਿਮਦ ਬੁਖਾਰੀ ਨੇ ਕਿਹਾ …
Read More »
Punjab Post Daily Online Newspaper & Print Media