Wednesday, November 25, 2026

ਪੰਜਾਬੀ

ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ

ਭੀਖੀ, 16 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਵਿੱਚ ਅੱਜ ਬਾਬਾ ਜੋਗੀਪੀਰ ਕਮੇਟੀ ਵੱਲੋਂ ਵੱਧ ਰਹੀ ਗਰਮੀ ਤੋਂ ਰਾਹਤ ਲਈ ਬਰਨਾਲਾ ਰੋਡ ਵਿਖੇ ਅੱਜ ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਸੇਵਾਦਾਰਾਂ ਨੇ ਸਾਰਾ ਦਿਨ ਰਾਹਗੀਰਾਂ ਤੇ ਹੋਰ ਲੋਕਾਂ ਨੂੰ ਠੰਡਾ ਮਿੱਠਾ ਪਾਣੀ ਪਿਆਉਣ ਦੀ ਸੇਵਾ ਕੀਤੀ।ਇਸ ਮੋਕੇ ਨੌਜਵਾਨ ਕਲੱਬ ਦੇ ਸਾਰੇ ਮੈਂਬਰ ਵੀ ਮੌਜੂਦ ਰਹੇ।  

Read More »

ਮੁਸਲਿਮ ਭਾਈਚਾਰੇ ਨੇ ਪੋਦੇ ਲਾ ਕੇ ਮਨਾਇਆ ਈਦ ਦਾ ਤਿਉਹਾਰ

ਭੀਖੀ, 16 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਮੁਸਲਿਮ ਭਾਈਚਾਰੇ ਵੱਲੋ ਸਾਰੇ ਦੇਸ਼ ਵਿੱਚ ਅੱਜ ਈਦ ਦਾ ਤਿਉਹਾਰ ਬੜੇ ਉਤਸ਼ਾਹ ਤੇ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਮੁਸਲਿਮ ਭਾਈਚਾਰੇ ਵੱਲੋ ਨਮਾਜ਼ ਅਦਾ ਕਰਨ ਤੋ ਬਾਅਦ ਮਸਜ਼ਿਦ ਵਿੱਚ ਪੋਦੇ ਲਗਾਏ ਅਤੇ ਇਹਨਾਂ ਪੌਦਿਆਂ ਦੀ ਸੰਭਾਲ ਕਰਨ ਦਾ ਅਹਿਦ ਲਿਆ।ਮੁਸਲਿਮ ਭਾਈਚਾਰੇ ਦੇ ਮਰਦਾਂ ਤੋ ਇਲਵਾ ਅੋਰਤਾਂ ਨੇ ਵੀ ਪੋਦੇ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਵਿਖੇ ਪੰਦਰਾਂ ਰੋਜਾ ਸਮਰ ਕੈਪ ਸੰਪਨ

ਬਟਾਲਾ, 16 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਦੀਆਂ ਹਦਾਇਤਾਂ `ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਕੌਰ ਦੀ ਅਗਵਾਂਈ ਵਿਚ ਲੱਗਾ ਪੰਦਰਾ ਰੋਜਾ ਸਮਰ ਕੈਂਪ ਅੱਜ ਸੰਪਨ ਹੋ ਗਿਆ।ਸਕੂਲ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਇਸ ਕੈਪ ਵਿਚ ਫੁੱਟਬਾਲ ਦੀ ਤਿਆਰੀ, ਆਰਟ ਕਰਾਫਟ, ਵਾਧੂ ਪਏ ਸਮਾਨ ਦੀ ਸਹੀ ਵਰਤੋ, ਸਮਾਜਿਕ ਬੋਲਚਾਲ, ਤੇ ਭੰਗੜਾ ਨਾਚ ਦੀ …

Read More »

ਆਰਟ ਗੈਲਰੀ ਵਿਖੇ ਲਗਾਈ ਗਈ ਉਘੇ ਕਲਾਕਾਰਾਂ ਦੀ ਪ੍ਰਦਰਸ਼ਨੀ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਠਾਕੁਰ ਸਿੰਘ ਆਰਟ ਗੈਲਰੀ ਵਿਖੇ ਨੌਰਥ ਜੌਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਸਫਲਤਾਪੂਰਵਕ ਚੱਲ ਰਹੇ ਸਮਰ ਆਰਟ ਕੈਂਪ ਦੌਰਾਨ ਆਪਣੇ ਜੀਵਨ ਦਾ ਵੱਡਾ ਹਿੱਸਾ ਆਰਟ ਦੇ ਲੇਖੇ ਲਾਉਣ ਵਾਲੇ ਉਘੇ ਕਲਾਕਾਰਾਂ ਦੀ ਪ੍ਰਦਰਸ਼ਨੀ `ਦ ਹਿਡਨ ਟਰਈਅਰ` ਦੇ ਬੈਨਰ ਹੇਠ ਲਗਾਈ ਗਈ।ਇਸ ਪ੍ਰਦਰਸ਼ਨੀ ਵਿੱਚ ਆਰਕੀਟੈਕਟ ਮੋਹਿੰਦਰਜੀਤ ਸਿੰਘ, ਡਾ. ਗੋਪਾਲ ਕਰੋੜੀਵਾਲ, …

Read More »

ਬਾਬਾ ਸ਼ੇਰੇ ਸ਼ਾਹ ਅਲੀ ਦਾ ਸਲਾਨਾ ਮੇਲਾ ਮਨਾਇਆ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਅਮਨ) – ਬਾਬਾ ਸ਼ੇਰੇ ਸ਼ਾਹ ਅਲੀ ਦਾ ਸਲਾਨਾ ਮੇਲਾ ਕੋਟ ਖਾਲਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਹਰ ਸਾਲ ਦੀ ਤਰ੍ਹਾਂ ਮੰਗਲ ਸਿੰਘ, ਨਿਰਮਲ ਸਿੰਘ ਅਤੇ ਰਾਮ ਲੁਭਾਇਆ ਵਲੋਂ ਆਪਣੇ ਪਿਤਾ ਸਵ: ਮੱਖਣ ਸਿੰਘ ਉਰਫ ਲੱਡੂ ਉਸਤਾਦ ਦੀ ਯਾਦ ਵਿਚ ਦਰਗਾਹ `ਤੇ ਚਾਦਰ ਚੜਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਦਰਗਾਹ ਤੇ ਸਿਹਰਾਬੰਦੀ ਵੀ ਕੀਤੀ ਗਈ।ਸ਼ਾਮ ਨੂੰ …

Read More »

ਜੋਧਪੁਰ ਨਜ਼ਰਬੰਦੀਆਂ ਦੇ ਕੇਸ ਨੰੂ ਚੁਨੌਤੀ ਕੇਂਦਰ ਦਾ ਸਿੱਖ ਕੋਮ ਨਾਲ ਇਕ ਹੋਰ ਵਿਤਕਰਾ – ਦਮਦਮੀ ਟਕਸਾਲ

ਕੇਂਦਰ ਦੀ ਕਾਂਗਰਸ ਹੀ ਨਹੀਂ ਗੈਰ ਕਾਂਗਰਸੀ ਸਰਕਾਰਾਂ ਵੀ ਸਿੱਖਾਂ ਨਾਲ ਕਰ ਰਹੀਆਂ ਹਨ ਬੇਇਨਸਾਫ਼ੀ ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ’ਚ ਚੁਨੌਤੀ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਅਪੀਲ ਵਾਪਸ ਲੈਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ …

Read More »

ਕਾਲੇ ਘਣੂਪੁਰ ਹਾਦਸੇ ਦੇ ਪੀੜਤਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ ਸਹਾਇਤਾ ਰਾਸ਼ੀ ਦੇ ਚੈਕ

ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਇਥੋਂ ਨੇੜਲੇ ਪਿੰਡ ਕਾਲੇ ਘਣੂਪੁਰ ਵਿਖੇ ਇਕ ਗੁਰਦੁਆਰਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੌਰਾਨ ਗੈਸੀ ਗੁਬਾਰਿਆਂ ਦਾ ਸਿਲੰਡਰ ਫਟਣ ਕਾਰਨ ਹੋਏ ਜ਼ਖ਼ਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।ਇਹ ਸਹਾਇਤਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਜਗਜੀਤ ਸਿੰਘ …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਬੈਨੀਪਾਲ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼ਮਰਾਲਾ, 15 ਜੂਨ (ਪੰਜਾਬ ਪੋਸਟ- ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਵਲੋਂ ਸਮਾਜਸੇਵੀ ਅਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਭੁਪਿੰਦਰ ਸਿੰਘ ਬੈਨੀਪਾਲ ਮਾਦਪੁਰ ਦੀ ਬੇਵਕਤੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਕਨਵੀਨਰ ਮੇਘ ਦਾਸ ਜਵੰਦਾ ਦੀ ਪ੍ਰਧਾਨਗੀ ਹੇਠ ਹੋਈ ਮੰਚ ਦੀ ਇੱਕ ਮੀਟਿੰਗ ਦੌਰਾਨ ਅਧਿਆਪਕ ਚੇਤਨਾ ਮੰਚ ਨਾਲ ਸ਼ੁਰੂ ਤੋਂ ਜੁੜੇ ਹੋਏ ਦਾਨੀ, ਵਿੱਦਿਆ ਪ੍ਰਤੀ ਸਮਰਪਿਤ, ਸਮਾਜਸੇਵੀ ਅਤੇ ਸਾਬਕਾ ਚੇਅਰਮੈਨ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵਲੋਂ ਸਕੂਟੀ ਭੇਟ

ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਟੀ.ਵੀ.ਐਸ ਨਟੋਰਕ-125 ਸਕੂਟੀ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਰਿਜ਼ਨਲ ਬਿਜਸਨ ਹੈਡ ਰਾਜੀਵ ਚੌਧਰੀ ਨੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ …

Read More »

12 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਸਾਹਿਬ ਐਸ.ਐਸ.ਸ੍ਰੀ ਵਾਸਤਵ ਦੀਆਂ ਹਦਾਇਤਾਂ ਅਤੇ ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਡੀ.ਸੀ.ਪੀ ਜਗਮੋਹਣ ਸਿੰਘ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਈਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਮੋਹਕਮ ਪੁਰਾ ਦੀ ਨਿਗਰਾਨੀ ਹੇਠ ਏ.ਐਸ.ਆਈ ਦਵਿੰਦਰ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਦਾਤਰ ਪੁੱਤਰ ਸੁਖਦੇਵ …

Read More »