Wednesday, November 25, 2026

ਪੰਜਾਬੀ

ਗੁਰਦੁਆਰਾ ਸਾਹਿਬ ਵਿਖੇ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ ਲਗਾਇਆ ਗਿਆ

ਭੀਖੀ, 14 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਪਤੰਜਲੀ ਯੋਗ ਪੀਠ ਹਰਿਦੁਆਰ ਵੱਲੋਂ ਜਿਲ੍ਹੇ ਦੇ ਯੋਗ ਪ੍ਰਚਾਰਕ ਜੋਗਿੰਦਰ ਸਿੰਘ ਕਮਲ ਬਰੇਟਾ ਨੇ ਮੋਹਰ ਸਿੰਘ ਵਾਲਾ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪੰਜ ਰੋਜ਼ਾ ਮੁਫ਼ਤ ਯੋਗਾ ਕੈਂਪ ਲਗਾਇਆ ਗਿਆ ਕੈਂਪ ਵਿਚ ਬਿਮਾਰੀਆਂ ਤੋਂ ਬਚਣ ਲਈ ਯੋਗ, ਆਸਣ, ਪ੍ਰਾਣਾਯਾਮ, ਐਕੂਪ੍ਰੈਸ਼ਰ ਕਰਵਾਇਆ ਗਿਆ ਅਤੇ ਘਰੇਲੂ ਨੁਸਖ਼ਿਆਂ ਬਾਰੇ ਜਾਣਕਾਰੀ …

Read More »

ਮੁਫ਼ਤ ਦਸਤਾਰ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 14 ਜੂਨ (ਪੰਜਾਬ ਪੋਸਟ -ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਲਾਇਨੋ ਪਾਰ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਪ੍ਰਤਾਪ ਨਗਰ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਚੱਲ ਰਿਹਾ ਹੈ।ਇਸ ਵਿੱਚ ਦਸਤਾਰ ਦੇ ਵੱਖ-ਵੱਖ ਸਟਾਇਲ ਸਿੱਖਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।ਦਸਤਾਰ ਕੌਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ …

Read More »

ਗਾਰਗੀ ਓਪਨ ਏਅਰ ਥਿਏਟਰ ਰੋਜ਼ ਗਾਰਡਨ ਵਿਖੇ ਤਿੰਨ ਰੋਜ਼ਾ ਥਿਏਟਰ ਫੈਸਟੀਵਲ ਅੱਜ ਤੋਂ

ਬਠਿੰਡਾ, 14 ਜੂਨ (ਪੰਜਾਬ ਪੋਸਟ -ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੰਚ ਲੋਕਮੰਚ ਥਿਏਟਰ ਗਰੁੱਪ ਬਠਿੰਡਾ ਵਲੋਂ ਸਥਾਨਕ ਬਲਵੰਤ ਸਿੰਘ ਗਾਰਗੀ ਓਪਨ ਏਅਰ ਥਿਏਟਰ ਰੋਜ਼ ਗਾਰਡਨ ਵਿਖੇ ਤਿੰਨ ਰੋਜ਼ਾ ਥਿਏਟਰ ਫੈਸਟੀਵਲ ਆਯੋਜਿਤ ਕੀਤਾ ਜਾ ਰਿਹਾ ਹੈ।ਮੰਚ ਦੇ ਪ੍ਰਬੰਧਕ ਹਰਦੀਪ ਸਿੰਘ ਨੇ ਦੱਸਿਆ ਕਿ ਇਹ ਫੈਸਟੀਵਲ 15 ਤੋਂ 17 ਜੂਨ ਤੱਕ ਸ਼ਾਮ 8.00 ਵਜੇ ਸ਼ੁਰੂ ਹੋਵੇਗਾ।ਜਿਸ ਵਿੱਚ ਪਹਿਲੇ ਦਿਨ ਸੋਮਪਾਲ …

Read More »

ਪੰਜ ਸਿੰਘ ਸਾਹਿਬਾਨਾਂ ਨੇ ਹਰਨੇਕ ਸਿੰਘ ਨਿਊਜੀਲੈਂਡ ਨੂੰ ਖਾਲਸਾ ਪੰਥ ਵਿੱਚੋਂ ਛੇਕਿਆ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਦੀਰਘ ਵਿਚਾਰਾਂ ਕਰਕੇ ਜੋ ਫੈਸਲੇ ਲਏ ਗਏ ਉਨਾਂ ਵਿੱਚ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਇੱਕ ਪਿੰਡ ਇੱਕ ਗੁਰਦੁਆਰਾ ਕਰਨ ਦਾ ਆਦੇਸ਼ ਹੋਇਆ ਹੈ, ਉਸ ਨੂੰ ਲਾਗੂ ਕਰਵਾਉਣ ਲਈ ਪ੍ਰਧਾਨ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਅਤੇ ਕੁੱਝ ਇੱਕ …

Read More »

’84 ਦੇ ਦੁਖਾਂਤ ਨਾਲ ਸੰਬੰਧਿਤ ਸਾਰੇ ਗੁਪਤ ਦਸਤਾਵੇਜ਼ ਜਨਤਕ ਕਰੇ ਬਰਤਾਨੀਆ ਸਰਕਾਰ -ਦਮਦਮੀ ਟਕਸਾਲ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ‘84 ਦੌਰਾਨ ਭਾਰਤੀ ਹਕੂਮਤ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸੰਬੰਧੀ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ‘ਇੰਡੀਆ ਪੋਲੀਟਿਕਸ’ ਮਾਰਕ ਕੀਤੀ ਫਾਈਲ ਸਮੇਤ ਪੂਰੇ ਦਸਤਾਵੇਜ਼ ਜਨਤਕ ਕਰਨ ਦੀ ਬਰਤਾਨੀਆ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ …

Read More »

ਮੰਤਰੀ ਸੋਨੀ ਵਲੋਂ ਸੜਕਾਂ, ਸੀਵਰੇਜ ਲਾਈਨਾਂ ਤੇ ਸਟਰੀਟ ਲਾਈਟ ਕੰਮਾਂ ਦੀ ਸੁਰੂਆਤ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੱਜ ਕੇਂਦਰੀ ਚੋਣ ਹਲਕੇ ਦੀ ਵਾਰਡ ਨੰ. 60, 61 ਅਤੇ 71 ਵਿੱਚ ਸੜਕਾਂ, ਸੀਵਰੇਜ ਲਾਈਨਾਂ, ਸਟਰੀਟ ਲਾਈਟਾਂ ਆਦਿ ਕੰਮਾਂ ਦੀ ਸੁਰੂਆਤ ਕੀਤੀ।ਇਸ ਸਮੇਂ ਸੋਨੀ ਨੇ ਦੱਸਿਆ ਕਿ 11 ਟਿਊਬਵੈਲਾਂ ਲਈ ਤਜਵੀਜ਼ ਅਤੇ ਚੋਣ ਹਲਕੇ ਲਈ ਸੜਕ ਲਾਈਟ ਪ੍ਰਬੰਧ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ, ਜਿਸ …

Read More »

ਹਾਰਡਵੇਅਰ ਨੈਟਵਰਕਿੰਗ ਦੀ ਦੋ ਦਿਨਾਂ ਵਕਸ਼ਾਪ `ਚ ਸਿਖਾਈ ਨਵੀਂ ਤਕਨੀਕ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਇੰਸਟੀਚਿਊਟ ਆਫ ਸਕਿਲ ਡਿੇਵਲਪਮੈਂਟ ਵਿਖੇ ਕੰਪਿਉਟਰ ਹਾਰਡਵੇਅਰ ਨੈਟਵਰਕਿੰਗ ਦੀ ਦੋ ਦਿਨਾ ਵਰਕਸ਼ਾਪ ਲਗਾਈ ਗਈ।ਇੰਸਟੀਚਿਊਟ ਦੀ ਡਾਇਰੈਕਟਰ ਸ਼੍ਰੀਮਤੀ ਰਾਧਿਕਾ ਚੁਗ ਨੇ ਸਿਖਿਆਰਥੀਆਂ ਨੂੰ ਆਧੁਨਿਕ ਤਕਨੀਕੀ ਯੁੱਗ ਵਿੱਚ ਹਾਰਡਵੇਅਰ ਨੈਟਵਰਕਿੰਗ ਦੀ ਉਪਯੋਗਿਤਾ ਦੱਸੀ।ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਕੰਪਿਊਟਰ ਹਾਰਡਵੇਅਰ ਨੈਟਵਰਕਿੰਗ ਸਿਖਿਆਰਥੀਆਂ ਦੀ ਸਭ ਤੋਂ ਜਿਆਦਾ ਮੰਗ ਹੈ।ਉਘੀ ਕੰਪਨੀ ਰੂਰਲ ਡਾਇਨੈਸਟੀ ਇੰਫੋਟੇਕ  …

Read More »

ਭਿ੍ਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ

ਬਲਾਕ ਸੰਮਤੀ ਦੀ ਜਗ੍ਹਾ ਤੇ ਹੋ ਰਹੀ ਹੈ ਨਜਾਇਜ਼ ਉਸਾਰੀ ਤੋਂ ਅਫਸਰ ਬੇਖਬਰ – ਕਮਾਡੈਂਟ ਰਸ਼ਪਾਲ ਸਿੰਘ ਸਮਰਾਲਾ, 13 ਜੂਨ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਪੂਡਾ ਕੰਪਲੈਕਸ ਸਮਰਾਲਾ ਵਿਖੇ ਹੋਈ।ਜਿਸ ਵਿੱਚ ਖਮਾਣੋਂ, ਮਾਛੀਵਾੜਾ ਇਕਾਈਆਂ ਦੇ ਅਹੁੱਦੇਦਾਰਾਂ ਨੇ ਵੀ ਭਾਗ ਲਿਆ।ਸਭ ਤੋਂ …

Read More »

`ਮਿਸ਼ਨ ਤੰਦਰੁਸਤ ਪੰਜਾਬ` ਦਾ ਹਿੱਸਾ ਬਣਨ ਦੀ ਵਿਧਾਇਕ ਅਮਿਤ ਵਿੱਜ ਨੇ ਕੀਤੀ ਅਪੀਲ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਲੈ ਕੇ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਇਕ ਬਹੁਤ ਹੀ ਵਧੀਆਂ ਤੇ ਨਵੀਂ ਸੋਚ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੀ ਸਰਕਾਰ ਦੀ ਇਸ ਸੋਚ ਦਾ ਸਵਾਗਤ ਕਰੀਏ ਅਤੇ ਆਪ ਇਸ ਮਿਸਨ ਦਾ ਹਿੱਸਾ ਬਣ ਕੇ ਪੰਜਾਬ ਨੂੰ ਤੰਦਰੁਸਤ ਬਣਾਈਏ। ਇਹ ਪ੍ਰਗਟਾਵਾ ਅਮਿਤ …

Read More »

ਮੈਰਿਜ ਪੈਲਸਾਂ `ਚ ਹਥਿਆਰ ਆਦਿ ਲੈ ਕੇ ਜਾਣ ਤੇ ਫਾਇਰ ਕਰਨ ‘ਤੇ ਰੋਕ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਜਾਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਸ ਤੋਂ ਇਲਾਵਾ ਸੈਕਸ਼ਨ ਸੀ.ਆਰ.ਪੀ.ਸੀ. ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ‘ਤੇ ਹਥਿਆਰ ਲਿਜਾਣ ਦੀ ਮਨਾਹੀ ਨੂੰ …

Read More »