ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਜਿਥੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਮੇਂ-ਸਮੇਂ ‘ਤੇ ਸੱਭਿਆਚਾਰਕ ਮੇਲੇ ਕਰਵਾਏ ਜਾਂਦੇ ਹਨ, ਉਥੇ ਹੀ ਸਮਾਜ ਸੇਵੀ ਕੰਮਾਂ ਵਿੱਚ ਵੀ ਬਣਦਾ ਯੋਗਦਾਨ ਪਾਇਆ ਜਾਂਦਾ ਹੈ।ਮੰਚ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਸਪੱਤਰ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਚੇਅਰਮੈਨ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਅਤੇ ਪ੍ਰਧਾਨ ਅਸ਼ੋਕ ਮਸਤੀ ਦੀ ਰਹਿਨੁਮਾਈ …
Read More »ਪੰਜਾਬੀ
ਬੀ.ਐਸ.ਐਨ.ਐਲ ਪੈਨਸ਼ਨਰਜ਼ ਦੀ ਮੀਟਿੰਗ ‘ਚ 23 ਮਾਰਚ ਦੇ ਸ਼ਹੀਦਾਂ ਸ਼ਰਧਾਂਜਲੀ ਕੀਤੀ ਭੇਟ
ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਬੀ.ਐਸ.ਐਨ.ਐਲ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੀਤੀ ਗਈ।ਸਾਧਾ ਸਿੰਘ ਨੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਅਤੇ ਸਰਦਾਰ ਭਗਤ ਸਿੰਘ ਵੱਲੋਂ ਰਚੀਆਂ ਗਈਆਂ ਲਿਖ਼ਤਾਂ ਬਾਰੇ ਚਾਨਣਾ ਪਾਇਆ।ਇਸ ਮਹੀਨੇ ਜਨਮ ਦਿਨ ਅਤੇ ਹੋਰ ਪਰਿਵਾਰਕ ਖੁਸ਼ੀਆਂ ਵਾਲੇ ਸਾਥੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ …
Read More »ਚੀਫ਼ ਖ਼ਾਲਸਾ ਦੀਵਾਨ ਨੇ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਕੀਤਾ ਪਾਸ
ਚੈਰੀਟੇਬਲ ਐਜੂਕੇਸ਼ਨਲ ਟਰੱਸਟ ਦੀ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵੱਲੋਂ ਸ਼ੁਰੂਆਤ ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ ਦਾ ਸਾਲ 2024-25 ਲਈ 169 ਕਰੋੜ 83 ਲੱਖ ਦਾ ਬਜਟ ਜਨਰਲ ਹਾਊਸ ਦੇ ਇਜਲਾਸ ਵਿੱਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਡਾ. ਇੰਦਰਬੀਰ ਸਿੰਘ ਨੇ ਬਜਟ ਦੇ …
Read More »ਭਾਜਪਾ ’ਚ ਹੋਏ ਸ਼ਾਮਿਲ 30 ਪਰਿਵਾਰ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਮੰਝ (ਕੱਕੜਾਂ) ਵਿਖੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ 30 ਪਰਿਵਾਰਾਂ ਨੂੰ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਵਾਗਤ ਕੀਤਾ।ਭਾਜਪਾ ਦੇ ਹਲਕਾ ਇੰਚਾਰਜ ਅਤੇ ਕਾਰਜਕਾਰਣੀ ਮੈਂਬਰ ਮੁਖਵਿੰਦਰ ਸਿੰਘ ਮਾਹਲ ਦੀ ਮੌਜ਼ੂਦਗੀ ’ਚ ਛੀਨਾ ਨੇ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ …
Read More »ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਮਾਤਾ ਹਰਮੇਸ਼ ਕੌਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਸਾਬਕਾ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਪਰਮਜੀਤ ਸਿੰਘ ਬਾਜਵਾ ਦੀ ਮਾਤਾ ਸਰਦਾਰਨੀ ਹਰਮੇਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਅਤੇ ਅਹੁਦੇਦਾਰਾਂ ਨੇ ਪਰਮਜੀਤ ਸਿੰਘ ਬਾਜਵਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਘਾਟਾ ਪੂਰਿਆ ਨਹੀਂ ਜਾ ਸਕਦਾ।ਉਨ੍ਹਾਂ …
Read More »ਜਨਮ ਦਿਨ ਮੁਬਾਰਕ – ਵਿਵਾਨ ਬਾਂਸਲ
ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਪਿਤਾ ਅਤੇ ਮਾਤਾ ਸ਼ਾਲੂ ਬਾਂਸਲ ਵਾਸੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਹੋਣਹਾਰ ਬੇਟੇ ਨੂੰ ਜਨਮ ਦਿਨ ਮੁਬਾਰਕ।
Read More »ਲ਼ੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਐਲਾਨੇ 6 ਉਮੀਦਵਾਰ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਜਪਾ ਨੇ ਆਮ ਆਦਮੀ ਪਾਰਟੀ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਆਪਣੀ ਅੱਠਵੀਂ ਲਿਸਟ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 11 ਉਮੀਦਵਾਰ ਐਲਾਨੇ ਗਏ ਹਨ। ਇਹਨਾਂ ਵਿੱਚ ਅੰਮ੍ਰਿਤਸਰ ਤੋਂ ਅਮਰੀਕਾ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ, ਗੁਰਦਾਸਪੁਰ ਤੋਂ …
Read More »ਸ਼੍ਰੋਮਣੀ ਕਮੇਟੀ ਦਾ 1260 ਕਰੋੜ 97 ਲੱਖ ਰੁਪਏ ਦਾ ਬਜ਼ਟ ਪਾਸ
ਧਰਮ ਪ੍ਰਚਾਰ, ਵਿੱਦਿਆ ਤੇ ਪੰਥਕ ਕਾਰਜਾਂ ਲਈ ਰੱਖੀ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜ਼ਟ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ …
Read More »ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜ਼ਟ ਇਜਲਾਸ ਵਿੱਚ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ …
Read More »ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਦੇ ਵਜ਼ੀਫੇ ਜਾਰੀ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਵਜ਼ੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ …
Read More »
Punjab Post Daily Online Newspaper & Print Media