Wednesday, November 25, 2026

ਪੰਜਾਬੀ

ਖੇਤੀ ਸੰਦ ਸਬਸਿਡੀ `ਤੇ ਲੈਣ ਲਈ 15 ਜੂਨ ਤੱਕ ਬਿਨੈ ਪੱਤਰ ਜਮਾਂ ਕਰਵਾਉਣ ਕਿਸਾਨ – ਡਾ. ਅਮਰੀਕ ਸਿੰਘ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ 20 ਤੋਂ ਪਹਿਲਾਂ ਨਾਂ ਕਰਨ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸਤ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਗੁਰਦਿੱਤ ਸਿੰਘ  ਖੇਤੀ …

Read More »

ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਦੋ ਅਲਟਰਾਸਾਉਂਡ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਦੋ ਅਲਟਰਾਸਾਉਂਡ ਸੈਂਟਰ ਚੌਧਰੀ ਐਮ.ਆਰ.ਆਈ ਐਂਡ ਸਕੈਨ ਸੈਂਟਰ ਅਤੇ ਪਠਾਨਕੋਟ ਡਾਇਗਨੋਸਟਿਕ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੋਰਾਨ ਇਹਨਾਂ ਸੈਂਟਰਾਂ ਦਾ ਪੀ.ਸੀ.ਪੀ.ਐਨ.ਡੀ.ਟੀ ਨਾਲ ਸੰਬਧਤ ਸਾਰਾ ਰਿਕਾਰਡ ਠੀਕ ਪਾਇਆ …

Read More »

ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲੋਕ ਕਲ਼ਿਆਣ ਸਮਿਤੀ ਦੇ ਪ੍ਰਧਾਨ ਜਗਮੋਹਨ ਸਿੰਘ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਯੋਗ ਭਾਰਤ ਦੀ ਪੁਰਾਤਨ ਕਲਾ ਜੋ ਕਿ ਦੇਸ਼ ਵਿੱਚ ਬਹੁਤ ਪਹਿਲਾਂ ਤੋਂ ਸਿਖਾਾਈ ਜਾਂਦੀ ਸੀ।ਪਰ ਜਿਆਦਾ ਲੋਕਾਂ ਨੂੰ ਯੋਗ ਬਾਰੇ ਗਿਆਨ ਨਹੀਂ …

Read More »

ਵਿਧਾਇਕ ਵੇਰਕਾ ਨੇ ਐਮ.ਸੀ.ਐਚ ਸੈਂਟਰ ਜੋਨ ਨੰਬਰ 5 ਵਿਖੇ ਬੱਚਿਆਂ ਨੂੰ ਰੁਬੈਲਾ ਵੈਕਸੀਨ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਵਾਰਡ ਨੰਬਰ 2 ਸਥਿਤ ਐਮ.ਸੀ.ਐਚ ਸੈਂਟਰ ਜੋਨ ਨੰਬਰ 5 ਵਿਖੇ ਬੱਚਿਆਂ ਨੂੰ ਲਗਾਏ ਜਾਣ ਵਾਲੇ ਰੁਬੈਲਾ ਵੈਕਸੀਨ ਦੇ ਕੰਮ ਦਾ ਉਦਘਾਟਨ ਕੀਤਾ, ਇਸ ਸਮੇਂ ਸੈਂਕੜੇ ਬੱਚਿਆਂ ਨੂੰ ਟੀਕੇ ਵੀ ਲਗਾਏ ਗਏ।ਡਾ. ਵੇਰਕਾ ਨੇ ਸਕੂਲਾਂ ਅਤੇ ਹੋਰ ਵੱਖ-ਵੱਖ ਸਥਾਨਾਂ `ਤੇ ਬੱਚਿਆਂ ਟੀਕੇ ਲਗਾਏ ਜਾਣ `ਤੇ ਮੁੱਖ …

Read More »

ਕਾਂਗਰਸ ਨੇ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਤੇ ਸੰਤਾਂ ਦੇ ਇਤਹਾਸ ਨਾਲ ਕੀਤਾ ਖਿਲਵਾੜ – ਤਰੁਣ ਚੁੱਗ

ਕਾਂਗਰਸ ਨੇ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਤੇ ਸੰਤਾਂ ਦੇ ਇਤਹਾਸ ਨਾਲ ਕੀਤਾ ਖਿਲਵਾੜ – ਤਰੁਣ ਚੁੱਗ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਗ ਨੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਗੁਰੂਆਂ ਦੇ ਇਤਹਾਸ ਦੇ ਪੰਨਿਆਂ ਨੂੰ ਘਟਾ ਕੇ ਅਤੇ ਮੁਗਲਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿਕਲੀਗਰ ਸਿੱਖਾਂ ਲਈ ਇੰਦੌਰ ’ਚ ਉਦਯੋਗਿਕ ਸਿਖਲਾਈ ਕੇਂਦਰ ਦਾ ਐਲਾਨ

ਇੰਦੌਰ ਦੇ ਗੁਰਦੁਆਰਾ ਸਾਹਿਬ ਵਿਖੇ ਕਾਰ ਸੇਵਾ ’ਚ ਲਿਆ ਹਿੱਸਾ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਦੌਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਬੇਟਮਾਂ ਸਾਹਿਬ ਵਿਖੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ਸਥਾਪਤ ਕਰੇਗੀ ਅਤੇ …

Read More »

ਇੰਗਲੈਂਡ ਦੀ ਅਦਾਲਤ ਵਲੋਂ ਜੂਨ 1984 ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਫੈਸਲੇ ਦਾ ਲੌਂਗੋਵਾਲ ਵਲੋਂ ਸਵਾਗਤ

ਕਿਹਾ ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਕਰੇ ਜਨਤਕ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ …

Read More »

ਨਵਾਂਸ਼ਹਿਰ ਦੇ ਪਿੰਡ ਬਛੌੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ

ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਸਜ਼ਾਵਾਂ ਦਾ ਹੋਵੇ ਪ੍ਰਬੰਧ -ਭਾਈ ਲੌਂਗੋਵਾਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਛੌੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ …

Read More »

ਮਿਸ਼ਨ ਤੰਦਰੁਸਤ ਪੰਜਾਬ ਦਾ ਅਸਰ- ਵਪਾਰੀਆਂ ਨੇ ਨਿਯਮਾਂ ਦੀ ਪਾਲਣਾ ਕਰਨ ਦਾ ਕੀਤਾ ਵਾਅਦਾ

ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਮੰਗੀ ਸਿਖਲਾਈ – ਡਿਊਟੀ `ਚ ਕੁਤਾਹੀ ਵਾਲੇ ਅਫ਼ਸਰ ਤਬਦੀਲ ਅੰਮਿ੍ਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਲਈ ਮਦਦ ਦਾ ਭਰੋਸਾ ਦੇਣ ਅਤੇ ਨਿਯਮਾਂ ਦੀ ਪਾਲਣਾ ਦਾ ਵਾਅਦਾ ਕਰਨ ਵਾਲੇ ਫਲ ਵਪਾਰੀਆਂ ਨੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵਪਾਰੀਆਂ ਲਈ ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਸਿਖਲਾਈ ਦਾ ਪ੍ਰਬੰਧ …

Read More »

ਸਮਾਰਟ ਸਿਟੀ ਦੀ ਵਿਉਂਤਬੰਦੀ ਲਈ ਰਿਹਾਇਸ਼ੀ ਵੈਲਫੇਅਰ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਮੀਟਿੰਗ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੈਡਮ ਦੀਪਤੀ ਉਪਲ ਵੱਲੋਂ ਅੱਜ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਕਮੇਟੀ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀ ਗਈ।ਸੀ.ਈ.ਓ ਸਮਾਰਟ ਸਿਟੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ, ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਵਧੇਰੇ ਨਾਗਰਿਕਾਂ ਦੀ …

Read More »