ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਮੈਥਸ ਕਲੱਬ ਵੱਲੋਂ ਅੰਤਰਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ‘ਮੈਥਸ ਫੈਸਟ’ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਮਨਦੀਪ ਕੌਰ …
Read More »ਪੰਜਾਬੀ
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਰਾਸ਼ਟਰ ਪੱਧਰੀ ‘ਐਗਰੀ-ਵਰਸਿਟੀ ਵਾਇਸ ਚਾਂਸਲਰ’ ਕਨਵੈਨਸ਼ਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਭੋਜਨ ਅਤੇ ਪੌਸ਼ਟਿਕ ਸੁਰੱਖਿਆ ਅਤੇ ਕਿਸਾਨ ਭਲਾਈ: ਵਿਜ਼ਨ ਇੰਡੀਆ-2047 ਅਤੇ ਇਸ ਤੋਂ ਅੱਗੇ’ ਵਿਸ਼ੇ ’ਤੇ 47ਵੇਂ ਵਾਈਸ ਚਾਂਸਲਰਜ਼ ਕਨਵੈਨਸ਼ਨ ਕਰਵਾਈ ਗਈ।ਸ਼ੁਰੂਆਤੀ ਸੈਸ਼ਨ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ, ਜਦ ਕਿ ‘ਖੇਤੀਬਾੜੀ ਵਿਸਥਾਰ: ਆਈ.ਸੀ.ਏ.ਆਰ ਅਤੇ ਐਸ.ਏ.ਯੂ ਕਿੱਥੇ ਫਿੱਟ ਹਨ’ …
Read More »ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ
ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਵਿਖੇ ਕਰਵਾਏ ਗਏ ਇੱਕ ਸ਼ੁਕਰਾਨਾ ਸਮਾਗਮ ਦੌਰਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਨਵੀਂ ਮਿੰਨੀ ਕਹਾਣੀਆਂ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ ਕੀਤੀ ਗਈ।ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਾਹਿਤਕਾਰ ਸਤਿੰਦਰ ਸਿੰਘ ਓਠੀ ਨੇ ਕਿਹਾ ਕਿ ਇਹ ਪੱਟੀ ਦੀ ਨੌਵੀਂ ਪੁਸਤਕ ਹੈ।ਇਸ …
Read More »ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ – ਈ.ਟੀ ਓ
ਅੰਮ੍ਰਿਤਸਰ 29 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਰਜਾ ਦੇ ਲੋਕਾਂ ਵਲੋਂ ਕਾਂਗਰਸ ਅਤੇ ਅਕਾਲੀ ਦਲ …
Read More »ਸਕੂਲੀ ਵਿਦਿਆਰਥੀਆਂ ਨੇ ਬਣਾਈ ਹਿਊਮਨ ਚੇਨ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਵਲੋਂ ਚੋਣ ਟੋਲ ਫ੍ਰੀ ਨੰਬਰ 1950 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਿਦਿਆਰਥੀਆਂ ਵਲੋਂ ਹਿਊਮਨ ਚੇਨ ਬਣਾਈ ਗਈ। ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ …
Read More »‘ਕਿਛੁ ਸੁਣੀਐ ਕਿਛੁ ਕਹੀਐ’ ਦੇ ਤਹਿਤ ਕਹਾਣੀਕਾਰ ਜਿੰਦਰ ਨਾਲ ਰਚਾਇਆ ਸੰਵਾਦ
ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛੁ ਸੁਣੀਐ ਕਿਛੁ ਕਹੀਐ” ਸਮਾਗਮਾਂ ਦੇ ਤਹਿਤ ਆਪਣੀ ਨਿੱਜੀ ਫ਼ੇਰੀ ‘ਤੇ ਅਮ੍ਰਿਤਸਰ ਆਏ ਨਾਮਵਰ ਗਲਪਕਾਰ ਅਤੇ ਸੰਪਾਦਕ ਜਿੰਦਰ ਨਾਲ ਕਥਾ-ਸੰਵਾਦ ਰਚਾਇਆ ਗਿਆ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ।ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ …
Read More »ਕਾਰਸੇਵਕ ਬਾਬਾ ਮੱਖਣਵਿੰਡੀ ਤੇ ਬਾਬਾ ਤਰਸੇਮ ਸਿੰਘ ਦੇ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਕਾਰਸੇਵਾ ਸੰਪਰਦਾ ਨਾਲ ਸਬੰਧਤ ਬਾਬਾ ਅਜਾਇਬ ਸਿੰਘ ਮੱਖਣਵਿੰਡੀ ਦੇ ਅਚਨਚੇਤ ਸਵਰਗਵਾਸ ਹੋਣ ਅਤੇ ਉਤਰਾਖੰਡ ‘ਚ ਗੁਰਦੁਆਰਾ ਨਾਨਕਮਤਾ ਸਾਹਿਬ ਦੇ ਕਾਰਸੇਵਕ ਬਾਬਾ ਤਰਸੇਮ ਸਿੰਘ ਨੂੰ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਗੋਲੀਆਂ ਨਾਲ ਮਾਰ ਦੇਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ …
Read More »ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਵੋਟ ਦਾ ਮਹੱਤਵ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ‘ਤੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ …
Read More »ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਨੇ ਪਾਰ ਕੀਤਾ 11 ਕਰੋੜ ਦਾ ਅੰਕੜਾ – ਨਿਗਮ ਕਮਿਸ਼ਨਰ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ ਨੇ ਅੱਜ ਤੱਕ ਕੁੱਲ 11 ਕਰੋੜ ਰੁਪਏ ਵਸੂਲੀ ਦਾ ਅੰਕੜਾ ਪਾਰ ਕੀਤਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਸਕੱਤਰ ਰਜਿੰਦਰ ਸ਼ਰਮਾ ਦੀ ਰਿਪੋਰਟ ਅਨੁਸਾਰ ਸਰਕਾਰੀ ਵਿਭਾਗਾਂ ਜਿਵੇਂ ਗੁਰੂ ਨਾਨਕ ਹਸਪਤਾਲ, ਈ.ਐਸ.ਆਈ ਹਸਪਤਾਲ, ਲੋਕ ਨਿਰਮਾਣ ਵਿਭਾਗ, ਆਮਦਨ ਕਰ ਵਿਭਾਗ ਅਤੇ ਹੋਰਾਂ ਵੱਲ ਪਾਣੀ ਅਤੇ ਸੀਵਰੇਜ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵੁਮੈਨ ਇਨ ਬਿਜ਼ਨਸ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਮਰਸ ਕਲੱਬ ਦੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਅਗਵਾਈ ਹੇਠ ਰਿਸਰਚ ਐਂਡ ਡਿਵੈਲਪਮੈਂਟ ਸੈਲ ਅਧੀਨ ਉਤਪਾਦ ਵਿਕਾਸ ਅਤੇ ਨਿਗਰਾਨੀ ਕਮੇਟੀ ਦੇ ਸਹਿਯੋਗ ਨਾਲ ‘ਫੇਮ ਡੀ ਅਫੇਅਰ: ਵੁਮੈਨ ਇਨ ਬਿਜ਼ਨਸ’ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਨਿਰਦੇਸ਼ਾਂ ’ਤੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ …
Read More »
Punjab Post Daily Online Newspaper & Print Media