ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ ਵਿਚ ਇੱਕ ਗੁਰਦੁਆਰਾ ਸਾਹਿਬ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਏ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਪੂਰੀ ਦੁਨੀਆ ਵਿਚ ਵੱਸੇ ਹੋਏ ਹਨ ਅਤੇ ਉਹ ਜਿਥੇ ਵੀ ਰਹਿੰਦੇ ਹਨ, ਉਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰ ਕੇ ਸਰਬੱਤ ਦੇ ਭਲੇ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਨੇ ਕਰਵਾਇਆ ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਦੂਸਰੇ ਪ੍ਰਧਾਨ, ਪੰਥ ਦੇ ਬੇਤਾਜ ਬਾਦਸ਼ਾਹ ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ …
Read More »ਫਿਰਕੂ ਸੋਚ ਦੀ ਫਿਰਕੀ `ਚ ਆਇਆ ਸ਼ਿਲੌਂਗ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਸੰਸਥਾਵਾਂ ਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਦਲਿਤ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ `ਤੇ ਕਲੰਕ ਦੱਸਿਆ ਹੈ।ਸੰਗਠਨ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਮੈਂਬਰ ਕੋਰ ਕਮੇਟੀ ਨੇ ਕਿਹਾ ਕਿ …
Read More »ਸਰਕਾਰੀ ਸੀਨੀਅਰ ਸੈਕੰਡਰੀ ਤੇ ਪਾਇਮਰੀ ਸਕੂਲਾਂ `ਚ ਸਮਰ ਕੈਂਪਾਂ ਦਾ ਆਯੋਜਨ
ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਸਰਕਾਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਹਰੇਕ ਵਿਦਿਆਰਥੀ ਨੂੰ ਵਧੀਆਂ ਕਵਾਲਿਟੀ ਦੀ ਸਿੱਖਿਆ, ਵਰਦੀਆਂ, ਫ੍ਰੀ ਕਿਤਾਬਾਂ ਆਦਿ ਮੁਹੇਈਆਂ ਕਰਵਾ ਰਹੀ ਹੈ ।ਉਥੇ ਹੀ ਜਿਲ੍ਹਾ ਪਠਾਨਕੋਟ ਦੇ ਅਧਿਆਪਕਾਂ ਨੇ ਆਪਣੀ ਸਵੈ ਇੱਛਾ ਦੇ ਨਾਲ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜਣ ਵਾਲੇ …
Read More »ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਨਾਲ ਨਿਪਟਨ ਲਈ ਜਿਆਦਾ ਤੋਂ ਜਿਆਦਾ ਪੋਦੇ ਲਗਾਉਣ ਦੀ ਜਰੂਰਤ- ਏ.ਡੀ.ਸੀ
ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਵਿਸਵ ਵਾਤਾਵਰਨ ਦਿਵਸ ਅਤੇ ਮਿਸਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਵੱਲੋਂ ਦਫਤਰ ਕਮਿਊਨਟੀ ਹਾਲ ਸਰਨਾ ਵਿਖੇ ਪੋਦੇ ਲਗਾਏ ਗਏ।ਉਨ੍ਹਾਂ ਨੇ ਸਮੂਹ ਸਟਾਫ ਅਤੇ ਦਫਤਰ ਵਿਖੇ ਹਾਜ਼ਰ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅੱਜ ਦੀਆਂ ਸਮੱਸਿਆਵਾਂ ਜਿਵੇ ਕਿ ਗਲੋਬਲ ਵਾਰਮਿੰਗ, ਪ੍ਰਦੂਸਣ ਆਦਿ ਅਜਿਹੀਆਂ ਸਮੱਸਿਆਵਾਂ ਤੋਂ ਨਿਪਟਨ ਦੇ …
Read More »ਡੀ.ਸੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ `ਚ 5 ਲੱਖ ਦੀ ਲਾਗਤ ਨਾਲ ਬਣਾਈ ਜਿਮ ਦਾ ਕੀਤਾ ਉਦਘਾਟਨ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਤਨਾਅ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਏ ਦੇ ਗਰਾਊਂਡ ਫਲੋਰ ‘ਤੇ ਲਗਭਗ 5 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਜਿਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਸਟ੍ਰਿਕ ਉਲੰਪਿਕ ਐਸੋਸੀਏਟ ਵਲੋਂ ਬਣਾਈ ਗਈ ਇਸ ਜਿਮ ਦਾ …
Read More »ਜਿਲ੍ਹਾ ਪਠਾਨਕੋਟ ਵਿੱਚ `ਮਿਸ਼ਨ ਤੰਦਰੁਸਤ ਪੰਜਾਬ` ਡਿਪਟੀ ਕਮਿਸ਼ਨਰ ਨੇ ਕੀਤਾ ਲਾਂਚ
10 ਨਰਸਰੀਆਂ ਵਿੱਚ ਕਰੀਬ 2.50 ਲੱਖ ਬੂਟੇ ਕੀਤੇ ਜਾ ਰਹੇ ਹਨ ਤਿਆਰ – ਡੀ.ਸੀ ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਵਣ ਵਿਭਾਗ ਪਠਾਨਕੋਟ ਵੱਲੋਂ ਮਿਸਨ ਤੰਦਰੁਸਤ ਪੰਜਾਬ ਅਧੀਨ ਆਉਂਣ ਵਾਲੇ ਸਮੇਂ ਦੌਰਾਨ ਜ਼ਿਲ੍ਹੇ ਅੰਦਰ ਕੰਮ ਕਰ ਰਹੀਆਂ ਕਰੀਬ 10 ਨਰਸਰੀਆਂ ਵਿੱਚ ਕਰੀਬ 2.50 ਲੱਖ ਬੂਟੇ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਦਿਨਾਂ ਅੰਦਰ ਇਹ ਬੂਟੇ ਸੜਕਾਂ, …
Read More »ਪਠਾਨਕੋਟ ਤੋਂ ਮਿਲੇ ਲਾਪਤਾ ਬੱਚੇ ਨੂੰ ਨਾਗਪੁਰ ਚਿਲਡਰਨ ਹੋਮ ਲਈ ਅਧਿਕਾਰੀਆਂ ਨਾਲ ਕੀਤਾ ਰਵਾਨਾ
ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਉਪਰਾਲਿਆਂ ਸਦਕਾ ਇਕ ਲਾਪਤਾ ਬੱਚਾ ਜੋ ਪਠਾਨਕੋਟ ਵਿਖੇ ਮਿਲਿਆ ਸੀ ਨੂੰ ਉਸ ਦੇ ਘਰ ਦੇ ਲਈ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਊਸਾ ਨੇ ਦੱਸਿਆ ਕਿ ਕਰੀਬ 25 ਦਿਨ ਪਹਿਲਾਂ ਇਕ ਬੱਚਾ ਜੋ ਕਿ ਪਠਾਨਕੋਟ ਤੋਂ ਬਹੁਤ ਬੀਮਾਰ ਹਾਲਤ ਵਿੱਚ ਇਕ ਆਟੋ ਚਾਲਕ …
Read More »ਮਿਸਟਰ ਐਂਡ ਮਿਸ ਇੰਡੀਆ ਗਲੈਮਰ 2018 ਫੈਸ਼ਨ ਸ਼ੋਅ ਤੇ ਸੁੰਦਰਤਾ ਮੁਕਾਬਲਾ ਆਯੋਜਿਤ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਅਮਨ) – ਮਿਸਟਰ ਐਂਡ ਮਿਸ ਇੰਡੀਆ ਗਲੈਮਰ 2018 ਤੇ ਮਾਡਲਿੰਗ ਉਦਯੋਗ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਨੂੰ ਆਈ.ਐਮ.ਜੀ ਦਾ ਫੈਸ਼ਨ ਸ਼ੋਅ ਅਤੇ ਸੁੰਦਰਤਾ ਮੁਕਾਬਲਾ ਸਥਾਨਕ ਹੋਟਲ ਵਿੱਚ ਆਯੋਜਿਤ ਕੀਤਾ ਗਿਆ।ਚੰਡੀਗੜ ਵਿੱਚ ਮਿਸਟਰ ਐਂਡ ਮਿਸ ਇੰਡੀਆ ਗਲੈਮਰ 2017 ਦੀ ਵੱਡੀ ਸਫ਼ਲਤਾ ਤੋਂ ਬਾਅਦ ਇਹ ਦੂਜਾ ਸੈਸ਼ਨ ਹੈ।50 ਤੋਂ ਵੱਧ ਉਮੀਦਵਾਰ ਲੜਕੇ ਅਤੇ ਲੜਕੀਆਂ ਪ੍ਰਤਿੱਭਾ ਦਿਖਾਉਣ …
Read More »ਸਾਂਝਾ ਅਧਿਆਪਕ ਮੋਰਚਾ ਦੀ ਉਚ ਸਿਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ – ਲਾਹੌਰੀਆ
ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦਸਿਆ ਕਿ ਸਾਂਝਾ ਅਧਿਆਪਕ ਮੋਰਚਾ ਦੀ ਉਚ ਸਿਖਿਆ ਅਧਿਕਾਰੀਆਂ ਨਾਲ ਵਿਸਥਾਰ ਸਹਿਤ ਮੀਟਿੰਗ ਹੋਈ, ਜਿਸ ਵਿੱਚ 12 ਅਤੇ 19 ਜੂਨ ਨੂੰ ਪੰਜਾਬ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿਚ ਹਰ ਤਰੵਾਂ ਦੇ ਠੇਕਾ ਅਧਾਰਿਤ ਅਧਿਆਪਕਾਂ, ਪ੍ਰੋਜੈਕਟਾਂ …
Read More »
Punjab Post Daily Online Newspaper & Print Media