ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 44ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ਼ਵੇਤ ਮਲਿਕ ਦੀ ਬੇਟੀ ਮਹਿਕ ਅਰੋੜਾ ਮਲਿਕ ਨੂੰ ਸਾਈਕੋਲੋਜੀ ਵਿੱਚ ਡਾਕਟਰੇਟ ਦੀ ਡਿਗਰੀ ਭੇਟ ਕੀਤੀ ਗਈ।ਇਹ ਡਿਗਰੀ ਕਾਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਭਾਰਤ ਸਰਕਾਰ ਦੇ ਮਨੱਖੀ ਸਰੋਤ ਵਿਕਾਸ ਮੰਤਰਾਲੇ ਦੇ ਮੰਤਰੀ ਸ਼੍ਰੀ ਪ੍ਰਕਾਸ਼ …
Read More »ਪੰਜਾਬੀ
ਲੌਂਗੋਵਾਲ ਵਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੂੰ ਸ਼ਰਧਾ ਤੇ ਸਤਿਕਾਰ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 …
Read More »ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ `ਚ ਸ਼੍ਰੋਮਣੀ ਕਮੇਟੀ ਦਾ ਵਫਦ ਸ਼ਿਲਾਂਗ ਰਵਾਨਾ
ਮੇਘਾਲਿਆ ਦੇ ਮੁੱਖ ਮੰਤਰੀ, ਰਾਜਪਾਲ ਤੇ ਸਿੱਖਾਂ ਨੂੰ ਮਿਲ ਕੇ ਦੇਵੇਗਾ ਰਿਪੋਰਟ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਸਿੱਖ ਵੱਸੋਂ ਵਾਲੀ ਕਲੋਨੀ ’ਤੇ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਖਾਂ ਦੀ ਮੱਦਦ ਲਈ ਇੱਕ ਉਚ ਪੱਧਰੀ ਵਫਦ ਸ਼ਿਲਾਂਗ ਭੇਜਿਆ ਹੈ।ਤਖਤ ਸ੍ਰੀ …
Read More »ਨਾਟਸ਼ਾਲਾ ਵਿਖੇ ਮਿਰਚ-ਮਸਾਲਾ ਨਾਟਕ ਦੇ 253ਵੇਂ ਸ਼ੋਅ `ਚ ਹਾਉਸ ਫੁੱਲ ਰਿਹਾ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਨਾਟਸ਼ਾਲਾ ਵਿਖੇ ਚੱਲ ਰਹੇ ਜਤੀਂਦਰ ਬਰਾੜ ਲਿਖਿਤ ਪੰਜਾਬੀ ਨਾਟਕ ਮਿਰਚ-ਮਸਾਲਾ ਨੇ 250 ਤੋਂ ਜਿਆਦਾ ਹਾਉਸ ਫੁਲ ਸ਼ੋਅ ਕਰਕੇ ਨਵਾਂ ਇਤਹਾਸ ਰਚਿਆ ਹੈ।ਇਸ ਦੇ 253ਵੇਂ ਸ਼ੋਅ ਦੌਰਾਨ ਸੀਟਾਂ ਫੁਲ ਹੋ ਚੁੱਕੀਆਂ ਸਨ।ਇਸ ਬਾਰੇ ਜਦੋਂ ਦਰਸ਼ਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਇਹ ਨਾਟਕ ਗੁਣਵਤਾ, ਅਤਿਆਧੁਨਿਕ ਤਕਨੀਕ ਅਤੇ ਸਾਫ਼-ਸੁਥਰਾ …
Read More »ਜਿਲ੍ਹਾ ਲਾਇਬਰੇਰੀ ਵਿੱਚ ਲਗਾਈ ਸਕੂਲ ਲਾਇਬ੍ਰੇਰੀਅਨ ਦੀ ਵਰਕਸ਼ਾਪ
ਸਕੂਲਾਂ `ਚ ਲਾਇਬਰੇਰੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ – ਸੋਨੀ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਲਾਇਬਰੇਰੀ ਵੱਲੋਂ ਸਕੂਲਾਂ ਦੇ ਬੱਚਿਆਂ ਨੂੰ ਪਾਠ ਪੁਸਤਕਾਂ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਦੇ ਗਿਆਨ ਬਾਰੇ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਲਾਇਬੇ੍ਰਰੀਅਨਾਂ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦਾ ਉਦਘਾਟਨ ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ ਨੇ ਕੀਤਾ, …
Read More »ਪ੍ਰਸ਼ਾਸਨ ਵੱਲੋਂ ਟੈਕਸੀ ਡਰਾਈਵਰਾਂ ਲਈ 10 ਰੋਜ਼ਾ ਵਰਕਸ਼ਾਪ 4 ਜੂਨ ਤੋਂ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਅੰਮਿ੍ਰਤਸਰ ਸ਼ਹਿਰ ਵਿਚ ਟੈਕਸੀ ਚਲਾਉਣ ਵਾਲੇ ਡਰਾਈਵਰਾਂ ਨੂੰ ਸਮੇਂ ਦੇ ਹਾਣੀ ਬਨਾਉਣ, ਜਿਸ ਵਿਚ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇ ਨਾਲ-ਨਾਲ ਗਾਹਕਾਂ ਨਾਲ ਗੱਲਬਾਤ ਕਰਨ ਦਾ ਅੰਦਾਜ਼, ਗੱਲਬਾਤ ਲਈ ਲੋੜੀਂਦੀ ਅੰਗਰੇਜ਼ੀ ਦੀ ਲੋੜ, ਮੁੱਢਲੀ ਡਾਕਟਰੀ ਸਹਾਇਤਾ, ਵਿਹਾਰ ਸਬੰਧੀ ਗੁਰ ਆਦਿ ਸ਼ਾਮਿਲ ਹਨ, ਦੇਣ ਲਈ 10 ਦਿਨਾਂ …
Read More »ਧਾਰਮਿਕ ਸਥਾਨਾਂ ਦੇ ਲੰਗਰ ਨੂੰ ਜੀ.ਐਸ.ਟੀ ਮੁਕਤ ਕਰਨ `ਤੇ ਕੀਤਾ ਧੰਨਵਾਦ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਵਿੱਚ ਰੋਜਾਨਾ ਲੱਖਾਂ ਸ਼ਰਧਾਲੂਆਂ ਦੇ ਤਿਆਰ ਕੀਤੇ ਜਾਂਦੇ ਲੰਗਰ `ਤੇ ਜੀ.ਐਸ.ਟੀ ਹਟਾਉਣ ਲਈ ਪ੍ਰਦੇਸ਼ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਕੋਸ਼ਿਸ਼ਾਂ ਸਦਕਾ ਕੇਂਦਰ ਸਰਕਾਰ ਵਲੋਂ ਦੇਸ਼ ਦੇ ਸਾਰੇ ਧਾਰਮਿਕ ਸਥਾਨਾਂ ਵਲੋਂ ਲਾਏ ਜਾਣ ਵਾਲੇ ਲੰਗਰਾਂ ਨੂੰ ਜੀ.ਐਸ.ਟੀ ਮੁਕਤ ਕਰਨ ਦੇ ਫੈਸਲੇ `ਤੇ ਪ੍ਰਧਾਨ ਮੰਤਰੀ ਨਰੇਂਦਰ …
Read More »ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
ਭੀਖੀ, 3 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਭਾਵੇੇਂ ਕਾਰਜ਼ਾ ਮਾਫੀ ਦੇ ਜਿੰਨ੍ਹੇੇ ਮਰਜ਼ੀ ਵਾਅਦੇ ਕਰੀ ਜਾਵੇ, ਪ੍ਰੰਤੂ ਕਿਸਾਨਾਂ ਵੱਲੋ ਖੁਦਖਸ਼ੀਆ ਦਾ ਦੋਰ ਰੁਕਣ ਦਾ ਨਾਮ ਨਹੀ ਲਾ ਰਿਹਾ।ਇਸੇ ਕਰਜ਼ੇ ਦੀ ਭੇਟ ਨੇੜਲੇ ਪਿੰਡ ਖੀਵਾ ਕਲ੍ਹਾਂ ਦਾ ਇਕ ਕਿਸਾਨ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ (44) ਸਾਲਾ ਚੜ੍ਹ ਗਿਆ ਕਿਸਾਨ ਨੇ ਗਲ਼ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ …
Read More »ਗਾਇਕ ਹਰਮਿੰਦਰ ਸਿੰਘ ਭੱਟ ਦੇ ਗੀਤ ਪੰਜਾਬੀਆਂ ਦਾ `ਮੁੰਡਾ ਸਰਦਾਰ` ਦੀ ਵੀਡੀਓ ਸ਼ੂਟਿੰਗ ਮੁਕੰਮਲ
ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਂ ਬੋਲੀ ਪੰਜਾਬੀ ਦੀ ਸੇਵਾ ਨੂੰ ਸਮਰਪਿਤ ਲੇਖਕ ਅਤੇ ਗਾਇਕ ਹਰਮਿੰਦਰ ਸਿੰਘ ਭੱਟ ਦੇ ਗੀਤ `ਪੰਜਾਬੀਆਂ ਦਾ ਮੁੰਡਾ ਸਰਦਾਰ` ਦੀ ਵੀਡੀਓ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗਾਇਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ …
Read More »10 ਰੋਜ਼ਾ ਸਮਰ ਕੈਂਪ ਦਾ ਆਯੋਜਨ
ਭੀਖੀ, 3 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਦੇ ਸਰਕਾਰੀ ਕੰਨ੍ਹਿਆ ਸੀਨੀਅਰ ਸਕੈਂਡੰਰੀ ਸਕੂਲ (ਲੜਕੀਆਂ) ਵਿਖੇ 10 ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਟਾਨ ਜਾਗਰ ਸਿੰਘ ਕਲੇਰ ਪ੍ਰਧਾਨ ਭਾਜਪਾ ਮੰਡਲ ਭੀਖੀ ਨੇ ਰਿਬਨ ਕੱਟ ਕੇ ਕੀਤਾ।ਇਸ ਕੈਂਪ ਵਿੱਚ 50 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਦੌਰਾਨ ਬਾਸਕਟਬਾਲ ਖੇਡਣ ਵਾਲੇ ਬੱਚਿਆਂ ਨੇ ਵਿਸ਼ੇਸ ਤੋਰ `ਤੇ ਹਿੱਸਾ …
Read More »
Punjab Post Daily Online Newspaper & Print Media