Monday, June 29, 2026

ਪੰਜਾਬੀ

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਪਿੰਡ ਜੱਟਾਂ, ਪੰਡੋਰੀ ਨੇੜੇ ਰਮਦਾਸ, ਭੋਏਵਾਲੀ ਪਿੰਡਾਂ ਤੋਂ ਇਲਾਵਾ ਇਤਿਹਾਸਿਕ ਨਗਰ ਰਮਦਾਸ ਦੀ ਵਾਰਡਾਂ ਨੰਬਰ 5, 7, 8 , 10 ਤੇ 11 ਵਿਖੇ ” ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਕਰਵਾਏ ਸੰਵਾਦ ਸਮਾਗਮਾਂ ਦੌਰਾਨ ਸਮੱਸਿਆਵਾਂ ਸੁਨਣ ਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫੀ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਪੰਜਾਬ ਸਟੇਟ ਰੈਡ ਕਰਾਸ ਵੱਲੋਂ ਆਯੋਜਿਤ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਵਿੱਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਫਗਵਾੜਾ ਵਿੱਚ ਆਯੋਜਿਤ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਰੁੱਪ ਗੀਤ, ਗਰੁੱਪ ਡਾਂਸ ਅਤੇ ਫੋਕ ਸਾਂਗ ਵਿੱਚ …

Read More »

ਆਪ ਸਰਕਾਰ ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ – ਬੰਦੇਸ਼ਾ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ਼ ਤੇ ਵਾਈਸ ਚੇਅਰਮੈਨ ਪੰਜਾਬ ਲਘੂ ਉਦਯੋਗ ਕਾਰਪੋਰੇਸ਼ਨ ਜਸਕਰਨ ਸਿੰਘ ਬੰਦੇਸ਼ਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਪੀ.ਐਸ.ਆਈ.ਸੀ ਦੇ ਪਲਾਟ ਹੋਲਡਰਾਂ ਲਈ ਲੀਜ਼ ਹੋਲਡ ਤੋਂ ਫ੍ਰੀ ਹੋਲਡ ਕਰਨ ਸੰਬੰਧੀ ਨਵੀਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਮਾਝਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਗ੍ਰੀਨ ਭਾਰਤ ਇਨੀਸ਼ੇਟਿਵ ਅਧੀਨ ਗਤੀਵਿਧੀਆਂ ਦਾ ਆਯੋਜਨ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਵਿਦਿਆਰਥੀਆਂ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ “ਗ੍ਰੀਨ ਭਾਰਤ-ਟੂ ਵੀਕ ਇੰਪੈਕਟ ਚੈਲੰਜ” ਹੇਠ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਇਸ ਦਾ ਸਮਾਪਨ ਕਾਲਜ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਨਾਲ਼ ਹੋਇਆ, ਜਿਸ ਦੌਰਾਨ ਲਗਭਗ ਵੀਹ ਪੌਦੇ, ਜਿਵੇਂ ਕਿ ਕਪੂਰ, ਤੇਜ ਪੱਤਾ ਅਤੇ ਲੌਂਗ ਦੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ‘ਚ ਮੁਫ਼ਤ ਮੈਡੀਕਲ ਕੈਂਪ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੈਦੀਆਂ ਦੀ ਸਮੁੱਚੀ ਭਲਾਈ ਯਕੀਨੀ ਬਣਾਉਣ ਅਤੇ ਕਾਨੂੰਨੀ ਜਾਗਰੂਕਤਾ ਵਧਾਉਣ ਦੇ ਮੰਤਵ ਨਾਲ ਅੱਜ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ ਅੰਮ੍ਰਿਤਸਰ ਡੀ.ਐਲ.ਐਸ.ਏ ਦੀ ਸਰਪ੍ਰਸਤੀ ਅਤੇ ਦਿਸ਼ਾ-ਨਿਰਦੇਸ਼ ਹੇਠ ਆਯੋਜਿਤ ਕੀਤਾ ਗਿਆ।ਸ਼੍ਰੀ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਿਵਿਜ਼ਨ)-ਕਮ-ਸੈਕਟਰੀ ਅੰਮ੍ਰਿਤਸਰ …

Read More »

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਅਤੇ ਐਸ.ਪੀ.ਜੀ ਵੱਲੋਂ ਮਾਲਾਂ ਦੀ ਚੈਕਿੰਗ

ਅੰਮ੍ਰਿਤਸਰ, 5 ਅਪ੍ਰੈਲ – (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ  ਚੈਕਿੰਗ ਕੀਤੀ ਗਈ।ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾ ਵੱਲੋਂ …

Read More »

ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਂਪ 7 ਅਪ੍ਰੈਲ ਨੂੰ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਵਿਭਾਗ ਵਲੋਂ ਮਿਤੀ 07-04-2026 ਦਿਨ ਮੰਗਲਵਾਰ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਅੰਮ੍ਰਿਤਸਰ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ …

Read More »

ਆਰਕੀਟੈਕਚਰ ਵਿਭਾਗ ਦੇ ਸਿਰ ਸੱਜਿਆ ਜਸ਼ਨ-2026 ਦਾ ਖਿਤਾਬ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਸਾਲਾਨਾ ਕਲਾ ਤੇ ਸਭਿਆਚਾਰਕ ਅੰਤਰ-ਵਿਭਾਗੀ ਮੇਲੇ ਜਸ਼ਨ-2026’ ਵਿੱਚ ਆਰਕੀਟੈਕਚਰ ਵਿਭਾਗ ਨੇ ਸ਼ਾਨਦਾਰ ਤਰੀਕੇ ਨਾਲ ਪਹਿਲਾ ਸਥਾਨ ਹਾਸਲ ਕਰਕੇ ਇਸ ਵਾਰ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ, ਜਦੋਂਕਿ ਲਾਅ ਵਿਭਾਗ ਨੇ ਦੂਜਾ ਅਤੇ ਐਜੂਕੇਸ਼ਨ ਵਿਭਾਗ ਤੀਸਰਾ ਸਥਾਨ ਹਾਸਲ ਕੀਤਾ।ਇਹ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਫ਼ਿਲਮ ਫੈਸਟੀਵਲ ’ਚ ਓਵਰ ਆਲ ਟਰਾਫ਼ੀ ’ਤੇ ਕਾਬਜ਼

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨੀਮੇਸ਼ਨ ਵਿਦਿਆਰਥੀਆਂ ਨੇ ਸੀ.ਟੀ.ਟੀ ਇੰਸਟੀਚਿਊਟ ਜਲੰਧਰ ਵੱਲੋਂ ਕਰਵਾਏ ਗਏ ਫ਼ਿਲਮ ਫੈਸਟੀਵਲ ਦੌਰਾਨ ਓਵਰ ਆਲ ਟਰਾਫੀ ’ਤੇ ਕਬਜ਼ਾ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਫੈਸਟੀਵਲ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਟੀਮ ਨੂੰ 3100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਜਰਨਲਿਜ਼ਮ ਵਿਭਾਗ …

Read More »