ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਜ਼ੋਨ ਵਲੋਂ ਕੋਮਾਂਤਰੀ ਇਸਤਰੀ ਦਿਵਸ ਸਬੰਧੀ ਵਿਦਿਅਕ ਸਮਾਗਮ 6 ਮਾਰਚ ਨੂੰ ਸਵੇਰੇ 10.00 ਵਜੇ ਸਥਾਨਕ ਲਾਈਫ ਗਾਰਡ ਇੰਸਟੀਚਿਊਟ ਕਲੌਦੀ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਸਬੰਧੀ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਅਤੇ ਗੁਲਜ਼ਾਰ ਸਿੰਘ ਸਕੱਤਰ ਸੰਗਰੂਰ ਦੇ ਵਫਦ ਨੇ …
Read More »ਪੰਜਾਬੀ ਖ਼ਬਰਾਂ
ਖਾਲਸਾ ਕਾਲਜ ਪ੍ਰਿੰਸੀਪਲ ਵਲੋਂ ਗਿਆਨੀ ਗੁਰਮੁੱਖ ਸਿੰਘ ਕਵੀਸ਼ਰ ਨੂੰ ਭਾਈ ਨੰਦ ਲਾਲ ਰਚਨਾਵਲੀ ਭੇਟ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿਸੀਪਲ ਡਾ. ਮਹਿਲ ਸਿੰਘ ਵਲੋਂ ਭਾਈ ਨੰਦ ਲਾਲ ਰਚਨਾਵਲੀ ਪੁੱਸਤਕ ਗਿਆਨੀ ਗੁਰਮੁੱਖ ਸਿੰਘ ਐਮ.ਏ (ਜੋਗੀ) ਕਵੀਸ਼ਰ ਨੂੰ ਭੇਂਟ ਕੀਤੀ ਗਈ।ਉਨ੍ਹਾਂ ਨੇ ਕਾਲਜ ਦੁਆਰਾ ਪੰਜਾਬ ਦੀ ਅਮੀਰ ਵਿਰਾਸਤ ‘ਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕੀਤੀ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਾਹਿਤ ਉਤਸਵ ਮੌਕੇ ਕਵੀਸ਼ਰੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, …
Read More »ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਸਾਇੰਸ ਅਕੈਡਮਿਸ ਵਰਕਸ਼ਾਪ ’ਚ ਪਹੁੰਚੇ ਦੇਸ਼ ਭਰ ਤੋਂ ਉਚ ਕੋਟੀ ਦੇ ਸਾਇੰਸਦਾਨ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਮਿਸਟਰੀ ਵਿਭਾਗ ਵਲੋਂ ‘ਆਪਟੀਕਲ ਅਤੇ ਫੰਕਸ਼ਨਲ ਆਰਗੈਨਿਕ ਮਟੀਰੀਅਲ’ ਵਿਸ਼ੇ ’ਤੇ 2 ਰੋਜ਼ਾ ਵਿਗਿਆਨ ਬੁੱਧੀਜੀਵੀਆਂ ਦੀ ਲੈਕਚਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿਗਿਆਨ ਅਕੈਡਮੀਆਂ ਮੁੱਖ ਤੌਰ ’ਤੇ ਇੰਡੀਅਨ ਅਕੈਡਮੀ ਆਫ ਸਾਇੰਸਿਜ਼, ਬੈਂਗਲੁਰੂ, ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਨਵੀਂ ਦਿੱਲੀ ਅਤੇ ਨੈਸ਼ਨਲ ਅਕੈਡਮੀ ਆਫ ਸਾਇੰਸਿਜ਼ ਪ੍ਰਯਾਗਰਾਜ ਉੱਤਰ ਪ੍ਰਦੇਸ਼ ਦੇ ਸਹਿਯੋਗ ਨਾਲ ਕਰਵਾਈ ਗਈ, …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਗਰਲਜ਼ ਹੋਸਟਲ’ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ‘ਗਰਲਜ਼ ਹੋਸਟਲ’ ਸਮਾਰੋਹ ਕਰਵਾਇਆ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਸੱਭਿਆਚਾਰਕ ਵਿਭਿੰਨਤਾ ਨਾਲ ਭਰਪੂਰ ਇਸ ਸ਼ਾਮ ਦੇ ਸਮਾਗਮ ਮੌਕੇ ਹੋਸਟਲ ਵਿਦਿਆਰਥੀਆਂ ਨੇ ਡਾਂਸ, ਸੰਗੀਤ ਅਤੇ ਕਵਿਤਾ ਪਾਠ ਸਮੇਤ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ …
Read More »ਖਾਲਸਾ ਕਾਲਜ ਵੁਮੈਨ ਵਿਖੇ ‘ਨਵੀਆਂ ਕਲਮਾਂ ਨਵੀਂ ਉਡਾਨ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਨਾਮਵਰ ਸਖਸ਼ੀਅਤ ਸੁੱਖੀ ਬਾਠ ਦੁਆਰਾ ਆਰੰਭੇ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਨ’ ਦੇ ਛੇਵੇਂ ਭਾਗ ਨੂੰ ਅਰਪਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ‘ਚ ਉਲੀਕੇ ਗਏ ਪ੍ਰੋਗਰਾਮ ਮੌਕੇ ਸੁੱਖੀ ਬਾਠ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੁਰਿੰਦਰ ਕੌਰ ਨੇ ਪੋਜੈਕਟ ਨਾਲ ਜੁੜੀ …
Read More »ਗੁਰਦੁਆਰਾ ਕੋਠਾ ਸਾਹਿਬ ਜੋੜ ਮੇਲੇ ‘ਤੇ ਲਗਾਇਆ ਲੰਗਰ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ।6 ਫਰਵਰੀ ਤੋਂ ਸ਼ੁਰੂ ਹੋਏ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਭਰ ਅਤੇ ਆਸ-ਪਾਸ ਦੇ …
Read More »ਸਾਹਿਤ ਲੇਖਕ ਦੀ ਆਤਮ-ਕਥਾ ਹੀ ਹੁੰਦੀ ਹੈ- ਸੁਰਜੀਤ ਪਾਤਰ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਦੁਆਰਾ ਸੰਚਾਲਿਤ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੁਆਰਾ ਖ਼ਾਲਸਾ ਕਾਲਜ ਫਾਰ ਵਿਮਨ ਵਿਖੇ ਪ੍ਰਸਿੱਧ ਸਮਾਜ ਵਿਗਿਆਨੀ ਪ੍ਰੋ. ਜੇ.ਪੀ.ਐਸ ਓਬਰਾਏ ਨੂੰ ਸਮਰਪਿਤ ਅੱਜ ਨੌਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਆਗਾਜ਼ ਬਹੁਤ ਹੀ ਪ੍ਰਭਾਵਸ਼ਾਲੀ ਹੋ ਨਿਬੜਿਆ। ਪਹਿਲੇ ਉਦਘਾਟਨੀ ਸਮਾਗਮ ਦਾ ਆਰੰਭ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸੁਆਗਤੀ ਸ਼ਬਦਾਂ …
Read More »ਏ.ਸੀ.ਈ.ਟੀ ਵਿਖੇ “ਦੇਸ਼ ਲਈ ਮੇਰੀ ਪਹਿਲੀ ਵੋਟ” ਵਿਸ਼ੇ `ਤੇ ਐਥਲੈਟਿਕ ਮੀਟ ਦਾ ਆਯੋਜਨ
ਨੌਜਵਾਨਾਂ ਨੂੰ ਉਤਸ਼ਾਹ ਨਾਲ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਲਈ ਅੰਮ੍ਰਿਤਸਰ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਏ.ਸੀ.ਈ.ਟੀ) ਵਿਖੇ ਫਲੈਸ਼ ਮੋਬ ਪ੍ਰੋਗਰਾਮ ਕਰਵਾਇਆ ਗਿਆ।ਵੋਟਰ ਜਾਗਰੂਕਤਾ ਲਈ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ …
Read More »ਖਾਲਸਾ ਕਾਲਜ ਵੁਮੈਨ ਵਿਖੇ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲੈਕਚਰ ਕਰਵਾਇਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਿਦਿਆਰਥੀ ਸਲਾਹ ਕਮੇਟੀ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਲੈਕਚਰ ’ਚ ਜ਼ਿਲਾ ਸਾਂਝ ਕੇਂਦਰ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਅਤੇ ਟ੍ਰੈਫਿਕ ਸਿੱਖਿਆ ਸੈਲ ਇੰਚਾਰਜ਼ ਦਲਜੀਤ ਸਿੰਘ ਨੇ ਮੁੱਖ ਮਹਿਮਾਨ …
Read More »ਉੱਪਲ ਨਿਊਰੋ ਹਸਪਤਾਲ ਵਿੱਚ ਦਿਲ ਦੇ ਮਰੀਜ਼ਾਂ ਲਈ ਮੁਫ਼ਤ ਓ.ਪੀ.ਡੀ 5 ਮਾਰਚ ਤੋਂ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਰਾਣੀ ਕਾ ਬਾਗ ਉੱਪਲ ਨਿਊਰੋ ਹਸਪਤਾਲ ਅਤੇ ਮਲਟੀ ਸਪੈਸ਼ੈਲਿਟੀ ਸੈਂਟਰ ਵਿਖੇ 5 ਤੋਂ 20 ਮਾਰਚ ਤੱਕ ਸਵੇਰੇ 10-00 ਵਜੇ ਤੋਂ ਦੁਪਹਿਰ 2-00 ਵਜੇ ਤੱਕ ਦਿਲ ਦੇ ਰੋਗਾਂ ਦੇ ਮਾਹਿਰ ਡਾ਼: ਆਬਿਦ ਹੁਸੈਨ ਦਿਲ ਦੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ।ਹਸਪਤਾਲ ਦੇ ਸੰਸਥਾਪਕ ਤੇ ਨਿਊਰੋ ਸਰਜਨ ਡਾ: ਅਸ਼ੋਕ ਉੱਪਲ ਨੇ ਦੱਸਿਆ ਕਿ 15 ਦਿਨਾਂ …
Read More »
Punjab Post Daily Online Newspaper & Print Media