ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੈਡ ਕਰਾਸ ਡੀ.ਏ.ਵੀ ਪਬਲਿਕ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਏ।ਸਕੂਲਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ `ਚ ਅਤੇ ਸਕੂਲ ਦੇ ਫਕੈਲਿਟੀ ਮੈਂਬਰ ਰਾਜਿੰਦਰ ਕੁਮਾਰ ਅਰੋੜਾ ਅਤੇ ਵਿਦਿਆਰਥੀ ਠਾਕੁਰ, ਅਕਸ਼ਿਤ, ਅਰਸ਼, ਪੂਰਵੀ, ਵਿਥੀਕਾ ਅਤੇ ਮਹਿਕ ਨੇ ਇਸ ਨੇਕ ਕੰਮ ਵਿੱਚ …
Read More »ਪੰਜਾਬੀ
ਫੂਡ ਸੇਫਟੀ ਮੋਬਾਇਲ ਵੈਨ ਵਲੋਂ ਲਏ ਗਏ ਸੈਂਪਲਾਂ ਵਿਚੋਂ ਕਈ ਹੋਏ ਫੇਲ- ਸਿਵਲ ਸਰਜਨ ਘਈ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਮੰਤਰੀ ਪੰਜਾਬ ਅਤੇ ਫੂਡ ਕਮਿਸ਼ਨਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ (ਫੂਡ ਸੇਫਟੀ ਆਨ ਵੀਲ) ਫੂਡ ਸੇਫਟੀ ਵੈਨ ਦੀ 2 ਮਹੀਨੇ ਦੀ ਕਾਰਗਜ਼ਾਰੀ `ਤੇ ਚਾਨਣਾ ਪਾਉਣ ਲਈ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾਗਿਆ।ਜਿਸ ਵਿੱਚ ਜਿਲੇ ਭਰ ਦੇ ਸਾਰੇ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਦੇ …
Read More »ਧਾਰਮਿਕ ਅਸਥਾਨਾਂ ਦੇ ਲੰਗਰ ’ਤੇ ਜੀ.ਐਸ.ਟੀ ਵਾਪਸ ਲੈਣ ਦੇ ਫ਼ੈਸਲੇ ਦੀ ਛੀਨਾ ਵਲੋਂ ਸ਼ਲਾਘਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂਆਂ ਲਈ ਤਿਆਰ ਹੁੰਦਾ ਹੈ ਲੰਗਰ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਮੂਹ ਧਾਰਮਿਕ ਅਸਥਾਨਾਂ ’ਚ ਸੰਗਤਾਂ ਲਈ ਵਰਤਾਏ ਜਾਂਦੇ ਲੰਗਰ ’ਤੇ ਜੀ.ਐਸ.ਟੀ …
Read More »5 ਜੂਨ ਤੱਕ ਮਨਾਇਆ ਜਾਏਗਾ ਵਿਸ਼ਵ ਵਾਤਾਵਰਣ ਦਿਵਸ – ਵਿਜੈ ਕੁਮਾਰ ਜਿੰਦਲ
ਭੀਖੀ, 1 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਭੀਖੀ ਵਿਖੇ ਕਾਰਜ ਸਾਧਕ ਅਫ਼ਸਰ ਵਿਜੈ ਕੁਮਾਰ ਜਿੰਦਲ ਅਤੇ ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦੀ ਸ਼ੁਰੂਆਤ ਅੱਜ ਸਾਧਕ ਅਫ਼ਸਰ ਵਿਜੈ ਕੁਮਾਰ ਜਿੰਦਲ, ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਅਤੇ ਮੁੱਖ ਥਾਣਾ ਅਫ਼ਸਰ ਅੰਗਰੇਜ਼ ਸਿੰਘ ਹੁੰਦਲ ਹੁਰਾਂ ਦੀ ਅਗਵਾਈ …
Read More »ਸੀਨੀਅਰ ਰੋਕਿਟਬਾਲ ਫੈਡਰੇਸ਼ਨ ਕੱਪ ਖੇਡ ਕੇ ਪਰਤੀਆਂ ਪੰਜਾਬ ਦੀਆਂ ਟੀਮਾਂ ਦਾ ਕੰਵਰਬੀਰ ਮੰਜਲ ਵੱਲੋਂ ਸਵਾਗਤ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏ.ਡੀ.ਸੀ.ਪੀ. ਸਿਟੀ-2 ਅੰਮ੍ਰਿਤਸਰ ਕਮ ਪ੍ਰਧਾਨ ਰੋਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਲਖਬੀਰ ਸਿੰਘ ਪੀ.ਪੀ.ਐਸ ਦੇ ਆਦੇਸ਼ ਅਨੁਸਾਰ ਸਟੇਟ ਰੋਕਿਟਬਾਲ ਐਸੋਸੀਏਸ਼ਨ ਦਿੱਲੀ ਵਲੋਂ ਪਹਿਲਾ ਸੀਨੀਅਰ ਰੋਕਿਟਬਾਲ ਫੈਡਰੇਸ਼ਨ ਕੱਪ ਸ਼ਾਹਦਰਾ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮਹਾਂਰਾਸ਼ਟਰ, ਮੁੰਬਈ, ਕਰਨਾਟਕਾ, ਮੱਧ ਪ੍ਰਦੇਸ਼, ਵੈਸਟ ਬੰਗਾਲ, ਉੜੀਸਾ, ਰਾਜਸਥਾਨ, ਯੂ.ਪੀ, ਉਤਰ ਪ੍ਰਦੇਸ਼, ਦਿੱਲੀ, ਐਨ.ਸੀ.ਆਰ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ …
Read More »ਜਨਮ ਦਿਨ ਮੁਬਾਰਕ – ਯੁਵੇਸ਼ ਗੋਇਲ
ਭੀਖੀ, 1 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਯੁਵੇਸ਼ ਗੋਇਲ ਦੇ ਮਾਤਾ ਪਿਤਾ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆ ਬਹੁਤ-ਬਹੁਤ ਵਧਾਈਆਂ।
Read More »6 ਜੂਨ ਦੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਹੋਈ ਭਾਰੀ ਇਕੱਤਰਤਾ
ਚੌਕ ਮਹਿਤਾ, 31 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 6 ਜੂਨ ਨੂੰ ਚੌਂਕ ਮਹਿਤਾ ਮਨਾਏ ਜਾ ਰਹੇ ਘੱਲੂਘਾਰਾ ਸ਼ਹੀਦੀ ਸਮਾਗਮ ਪ੍ਰਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੀ ਤਿਆਰੀ ਸੰਬੰਧੀ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ …
Read More »ਮੰਤਰੀ ਡਾ. ਮਨਮੋਹਨ ਸਿੰਘ ਤੋਂ ਅਰਥ ਸ਼ਾਸਤਰ ਦਾ ਸਬਕ ਲੈਣ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ – ਸੋਨੀ
ਅੰਮ੍ਰਿਤਸਰ 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਅਤੇ ਸੁਤੰਤਰਤਾ ਸੰਗਰਾਮੀਆਂ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੁਆਰਾ ਆਯੋਜਤ ਰਾਜ ਦੇ ਵਿਆਪਕ ਵਿਰੋਧਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਹੋਏ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਘਟ ਰਹੀ ਹੈ, ਪਰ ਭਾਜਪਾ ਨੇ ਪੈਟਰੋਲ …
Read More »ਧਰਮ ਪ੍ਰਚਾਰ ਕਮੇਟੀ ਦੇ ਸੇਵਾ ਮੁਕਤ ਹੋਏ ਹੈਲਪਰ ਲਖਬੀਰ ਸਿੰਘ ਨੂੰ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਫ਼ਤਰ ’ਚ ਹੈਲਪਰ ਵਜੋਂ ਸੇਵਾ ਨਿਭਾਅ ਰਹੇ ਲਖਬੀਰ ਸਿੰਘ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ ਇਸ ਮੌਕੇ ਲਖਬੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ …
Read More »ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ ਲਈ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ …
Read More »
Punjab Post Daily Online Newspaper & Print Media