ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਨਟਰਾਜ ਨ੍ਰਿਤ ਸਦਨ ਵੱਲੋਂ ਬਲਵਿੰਦਰ ਕੌਰ ਰੰਧਾਵਾ ਦੀ ਆਵਾਜ਼ ਵਿੱਚ ਲੰਮੀ ਹੇਕ ਲਾ ਕੇ ਗਾਏ ਜਾਣ ਵਾਲੇ ਪੁਰਾਤਨ ਲੋਕ ਗੀਤਾਂ ਦੀ ਸੀ.ਡੀ. ‘ਸਾਵੀਆਂ ਪੀਲੀਆਂ ਗੰਦਲਾਂ’ ਲੋਕ ਅਰਪਿਤ ਕੀਤੀ ਗਈ।ਸ਼ਾਇਰ ਮਲਵਿੰਦਰ ਨੇ ਸਮਾਗਮ ਨੂੰ ਤਰਤੀਬ ਦਿੰਦਿਆਂ ਗਾਇਕਾ ਬਲਵਿੰਦਰ ਰੰਧਾਵਾ ਬਾਰੇ ਜਾਣ-ਪਹਿਚਾਣ ਦਰਸ਼ਕਾਂ ਨਾਲ …
Read More »ਪੰਜਾਬੀ
ਡੀ.ਏ.ਵੀ ਪਬਲਿਕ ਸਕੂਲ `ਚ ਦੋ ਰੋਜ਼ਾ ਲੀਗਲ ਅਵੇਅਰਨੈਸ ਪ੍ਰੋਗਰਾਮ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦੋ ਰੋਜ਼ਾ ਲੀਗਲ ਅਵਿਅਰਨੈਸ ਪ੍ਰੋਗਰਾਮ 29 ਅਤੇ 30 ਮਈ 2018 ਨੂੰ ਕਰਵਾਇਆ ਗਿਆ।ਨੈਸ਼ਨਲ ਕਮਿਸ਼ਨ ਫ਼ਾਰ ਵੂਮੈਨ ਨਵੀ ਦਿੱਲੀ ਨਾਲ ਸੰਬੰਧਿਤ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਦੁਆਰਾ ਇਹ ਪ੍ਰੋਗਰਾਮ ਕਰਵਾਇਆ ਗਿਆ।ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਸਟੇਟ ਕਮਿਸ਼ਨ ਫ਼ਾਰ ਵੂਮੈਨ ਇਸ ਵਿੱਚ ਮੁੱਖ ਮਹਿਮਾਨ ਸਨ, …
Read More »ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਮਨਦੀਪ ਕੌਰ ਨੇ 86% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ, ਬੀਨੂੰ ਅਤੇ ਹਰਵਿੰਦਰ ਕੌਰ ਨੇ 83% ਅੰਕਾਂ ਨਾਲ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਨੇ 81.4% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਸਕੂਲ ਵਿੱਚੋਂ 8 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ, 12 …
Read More »ਕਰਨਾਟਕਾ `ਚ ਅੰਮ੍ਰਿਤਧਾਰੀ ਸਿੰਘ ਦੀ ਮਾਰਕੁਟਾਈ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ `ਤੇ ਸਿਰਸਾ ਦੀ ਸ਼ਲਾਘਾ
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਗੁ: ਪ੍ਰ: ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਵਲੋਂ ਤੁਰੰਤ ਕਾਰਵਾਈ ਕਰਦਿਆਂ ਕਰਨਾਟਕਾ ਦੇ ਜਿਲਾ ਗੁਲਬਰਗਾ ਵਿਖੇ ਸ੍ਰੀ ਸੀਮੈਂਟ ਨਾਮ ਦੀ ਕੰਪਨੀ ਵਿੱਚ ਕੰਮ ਕਰਦੇ ਅਵਤਾਰ ਸਿੰਘ ਜੋ ਤਿਆਰ ਬਰ …
Read More »ਮੈਰੀਟੋਰੀਅਸ ਸਕੂਲ ਤੇ ਰੈਜੀਡੈਂਸ਼ਲ ਸਕੂਲਾਂ ਦੇ ਖਾਣੇ ਦੀ ਸਿਖਿਆ ਮੰਤਰੀ ਸੋਨੀ ਨੇ ਕੀਤੀ ਜਾਂਚ
ਸਰਕਾਰੀ ਅਤੇ ਰੈਜੀਡੈਂਸ਼ਲ ਸਕੂਲਾਂ ਵਿੱਚ ਛੁੱਟੀਆਂ 1 ਜੂਨ ਤੋਂ ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਦੂਜੀ ਵਾਰੀ ਅੰਮ੍ਰਿਤਸਰ ਮੈਰੀਟੋਰੀਅਸ ਸਕੂਲ ਦੀ ਅਚਨਚੇਤ ਚੈਕਿੰਗ ਕੀਤੀ।ਉਨ੍ਹਾਂ ਨੇ ਪਹਿਲੀ ਚੈਕਿੰਗ ਦੌਰਾਨ ਸਕੂਲ ਦੇ ਸਟਾਫ ਦੀ ਕਮੀ ਨੂੰ ਪੂਰਾ ਕਰਨ ਅਤੇ ਬੱਚਿਆਂ ਦੇ ਖਾਣੇ ਦੀ ਚੈਕਿੰਗ ਦੌਰਾਨ ਉਸ ਦੀ ਗੁਣਵੱਤਾ ਜਾਂਚਣ ਦੇ ਆਦੇਸ਼ ਦਿੱਤੇ …
Read More »ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਸੀ.ਬੀ.ਐਸ.ਈ ਦਸਵੀ ਜਮਾਤ ਦਾ ਨਤੀਜਾ 100% ਰਿਹਾ।ਇਸ ਪ੍ਰੀਖਿਆ ਵਿਚ ਕੁੱਲ 150 ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿਚੋਂ 30 ਵਿਦਿਆਰਥੀਆਂ ਨੇ ਮੈਰਿਟ ਸਥਾਨ ਹਾਸਲ ਕੀਤਾ।12 ਬੱਚਿਆਂ ਨੇ 90% ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਨਵਪ੍ਰੀਤ ਕੌਰ ਨੇ 95.4% ਅੰਕ ਪ੍ਰਾਪਤ …
Read More »ਸੀ.ਬੀ.ਐਸ.ਈ 10ਵੀਂ ਦੇ ਨਤੀਜੇ `ਚ ਜੀ.ਟੀ.ਰੋਡ ਸਕੂਲ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ.ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵਲੋਂ ਦੱਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਇਤਿਹਾਸ ਨੂੰ ਦੁਹਰਾਉਂਦੇ ਹੋਏ ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਦੀਪ ਸਿੰਘ ਨੇ 96.6 ਫੀਸਦੀ, ਬਨੀਤ ਸਿੰਘ 96.4%, ਸੁਖਮਨਦੀਪ ਕੌਰ 96.4%, ਅੰਮ੍ਰਿਤਦੀਪ …
Read More »ਸ੍ਰੀ ਗੁਰੂ ਰਾਮਦਾਸ ਅਵਤਾਰ-ਪੁਰਬ ਕਮੇਟੀ (ਰਜ਼ਿ.) ਵਲੋਂ ਕੋਲਾਜ਼ ਰਚਨਾਵਾਂ ਦਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ 350 ਵਰ੍ਹੇ ਨੂੰ ਸਮਰਪਿੱਤ ਸਮਾਰੋਹਾਂ `ਚ ਆਪਣਾ ਹਿੱਸਾ ਪਾਉਣ ਲਈ ਸ੍ਰੀ ਗੁਰੂ ਰਾਮਦਾਸ ਅਵਤਾਰ-ਪੁਰਬ ਕਮੇਟੀ (ਰਜ਼ਿ.) ਵਲੋਂ ਇਸ ਵਰੇ੍ਹ ਉਲੀਕੇ ਪ੍ਰੋਗਰਾਮਾਂ ਦੀ ਲੜੀ ਦਾ ਪਲੇਠਾ ਪ੍ਰੋਗਰਾਮ ਕੋਲਾਜ਼ ਰਚਨਾਵਾਂ ਦਾ ਐਸ.ਜੀ ਠਾਕੁਰ ਸਿੰਘ ਆਰਟ ਗੈਲਰੀ `ਚ ਕਰਵਾਇਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ 35 ਵਿਦਿਆਰਥੀ …
Read More »`ਵਿਸ਼ਵ ਨੋ ਤੰਬਾਕੂ ਦਿਵਸ` `ਤੇ 31 ਮਈ ਨੂੰ ਲੱਗੇਗਾ ਵਿਸ਼ੇਸ਼ ਕਾਰਡੀਓਲੋਜੀ ਕੈਂਪ
ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – `ਤੰਬਾਕੂ ਨਾਲ ਦਿਲ ਦੀਆਂ ਬੀਮਾਰੀਆਂ` ਥੀਮ ਹੇਠ 31 ਮਈ ਨੂੰ ਵਿਸ਼ਵ ਨੋ ਤੰਬਾਕੂ ਦਿਵਸ” ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥ ਖਾਣ ਨਾਲ ਹੋਣ ਵਾਲੀਆਂ ਬੀਮਾਰੀਆਂ ਸੰਬਧੀ ਜਾਗਰੂਕ ਕੀਤਾ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਰਾਸ਼ਟਰੀ ਕਲਿਆਣਕਾਰੀ ਪਰਿਸ਼ਦ ਦੇ ਸਹਿਯੋਗ ਨਾਲ ਸਿਵਲ …
Read More »ਵੈਟਰਨਰੀ ਹਸਪਤਾਲ ਵਿਖੇ ਖੋਲਿਆ `ਮਿਲਕ ਟੈਸਟਿੰਗ ਪੁਆਇੰਟ`
ਲੋਕਾਂ ਨੂੰ ਮਿਲਾਵਟੀ ਦੁੱਧ ਬਾਰੇ ਜਾਗਰੂਕ ਕਰ ਕੇ ਗੰਭੀਰ ਬੀਮਾਰੀਆਂ ਤੋਂ ਬਚਾਉਂਣਾ ਮੁੱਖ ਉਦੇਸ਼ ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਪ੍ਰੋਗਰੇਸਿਵ ਪਠਾਨਕੋਟ ਅਧੀਨ ਰੈਡ ਕਰਾਸ ਪਠਾਨਕੋਟ ਦੇ ਸਹਿਯੋਗ ਨਾਲ ਆਮ ਘਰਾਂ ਅਤੇ ਵਪਾਰਕ ਦੁਕਾਨਾਂ ਵੱਲੋਂ ਪ੍ਰਯੋਗ ਕੀਤੇ ਜਾਣ ਵਾਲੇ ਦੁੱਧ ਦੀ ਗੁਣਵੱਤਾ ਨੂੰ ਮਾਪਣ ਦੇ ਲਈ ਅੱਜ ਵੈਟਰਨਰੀ ਹਸਪਤਾਲ ਪਠਾਨਕੋਟ ਵਿਖੇ “ਮਿਲਕ ਟੈਸਟਿੰਗ ਪੁਆਇੰਟ” ਸਥਾਪਤ ਕੀਤਾ ਗਿਆ ਹੈ ਇਹ …
Read More »
Punjab Post Daily Online Newspaper & Print Media