ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਮੰਤਰੀ ਸ੍ਰੀ ਓ.ਪੀ ਸੋਨੀ ਨੇ ਪੰਜਾਬ ਦੇ ਸਕੂਲਾਂ ਵਿਚ ਤਾਇਨਾਤ ਕਲਰਕਾਂ ਨਾਲ 2 ਜੂਨ ਤੋਂ ਬਾਅਦ ਮੀਟਿੰਗ ਕਰਨ ਦਾ ਫੈਸਲਾ ਦਿੰਦੇ ਕਿਹਾ ਹੈ ਕਿ ਇੰਨਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ।ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਕਲਰਕ ਸਿੱਖਿਆ ਢਾਂਚੇ ਦੀ …
Read More »ਪੰਜਾਬੀ
ਗਰਮੀ ਰੁੱਤ ਦੌਰਾਨ ਦਾਲਾਂ ਦੀ ਕਾਸ਼ਤ ਨਾਲ ਜ਼ਮੀਨ ਦੀ ਸਿਹਤ `ਚ ਸੁਧਾਰ ਹੁੰਦਾ ਹੈ – ਡਾ. ਅਮਰੀਕ ਸਿੰਘ
ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਗਰਮੀ ਰੁੱਤ ਦੇ ਮਾਹਾਂ ਦੀ ਕਾਸ਼ਤ ਕਰਕੇ ਕਿਸਾਨ ਜਿਥੇ ਵਧੇਰੇ ਆਮਦਨ ਲੈ ਸਕਦੇ ਹਨ, ਉਥੇ ਜਮੀਨ ਦੀ ਸਿਹਤ ਵੀ ਸਧਾਰੀ ਜਾ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ …
Read More »ਡਾ. ਬਲਜਿੰਦਰ ਰਿਸ਼ੀ ਦੀ ਯਾਦ `ਚ ਲਾਇਬ੍ਰੇਰੀ ਸਥਾਪਿਤ- ਬੇਟੀ ਦਾ ਕੀਤਾ ਸਨਮਾਨ
ਭੀਖੀ, 27 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਅਗਾਂਹਵਧੂ ਵਿਦਿਆਰਥੀ ਲਹਿਰ ਦੇ ਮੋਹਰੀ ਆਗੂ ਅਤੇ ਪ੍ਰਗਤੀਵਾਦੀ ਪੰਜਾਬੀ ਕਵਿਤਾ ਉਪਰ ਖੋਜ ਕਰਨ ਵਾਲੇ ਬਲਜਿੰਦਰ ਰਿਸ਼ੀ ਦੀ ਯਾਦ ਵਿੱਚ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਨਵ ਉਸਾਰੀ ਲਾਇਬ੍ਰੇਰੀ ਦਾ ਉਦਘਾਟਨ ਡਾਕਟਰ ਤੇਜਵੰਤ ਸਿੰਘ ਮਾਨ ਤੇ ਲੈਕਚਰਾਰ ਸੰਤੋਸ਼ ਵਲੋਂ ਕੀਤਾ ਗਿਆ। ਇਸ ਮੌਕੇ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਰੈਡੀਕਲ ਪੀਪਲਜ਼ ਫੋਰਮ ਦੇ ਕਨਵੀਨਰ …
Read More »ਭਗਵਾਨ ਵਾਲਮੀਕਿ ਜੀ ਨੇ ਪੂਰੇ ਵਿਸ਼ਵ ਨੂੰ ਦਿੱਤਾ ਕਲਮ ਦਾ ਗਿਆਨ – ਰਵਨੀਤ ਬਿੱਟੂ
ਨਰੇਸ਼ ਧੀਂਗਾਨ ਨੂੰ ਮਿਲੀ ਸ਼ੇਰ-ਏ-ਪੰਜਾਬ ਭਾਵਾਧਸ ਦੀ ਉਪਾਧੀ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ 55ਵੇਂ ਸਥਾਪਨਾ ਦਿਵਸ ਮੌਕੇ ਭਗਵਾਨ ਵਾਲਮੀਕਿ ਤੀਰਥ ਅੰਮ੍ਰਿਤਸਰ ਵਿਖੇ ਆਦਿ ਧਰਮ ਮਹਾਪਰਵ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਲੁਧਿਆਣਾ ਦੇ ਲੋਕ ਸਭਾ ਮੈੰਬਰ ਰਵਨੀਤ ਸਿੰਘ ਬਿੱਟੂ ਪਹੁੰਚੇ। ਇਹਨਾਂ ਤੋ ਇਲਾਵਾ ਵਿਧਾਇਕ ਡਾ. ਰਾਜਕੁਮਾਰ ਵੇਰਕਾ, ਦਿੱਲੀ ਤੋਂ …
Read More »ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਗੁਰਦੁਆਰਾ ਸਾਹਿਬਾਨ `ਚ ਵਧੀਆ ਵਾਇਰਿੰਗ ਦਾ ਸਮਾਨ ਲਗਾਇਆ ਜਾਵੇ- ਜਥੇਦਾਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ, ਕਿਉਂਕਿ ਇਹ ਚੀਜ਼ਾਂ ਚਲਦੀਆਂ …
Read More »ਕੈਪਟਨ ਦੀ ਦਮਦਮੀ ਟਕਸਾਲ ਬਾਰੇ ਗਲਤ ਬਿਆਨੀ ਮਾਹੌਲ ਨੂੰ ਅਣਸੁਖਾਵਾਂ ਕਰਨ ਦਾ ਯਤਨ – ਸੰਤ ਸਮਾਜ
ਅੰਮਿ੍ਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਮਦਮੀ ਟਕਸਾਲ ਬਾਰੇ ਦਿੱਤੇ ਬਿਆਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਥ ਦੀ ਮਹਾਨ ਸੰਸਥਾ ਦਮਦਮੀ ਟਕਸਾਲ ਬਾਰੇ ਗਲਤ ਬਿਆਨਬਾਜ਼ੀ ਕਰ ਕੇ ਅਣਸੁਖਾਵਾਂ ਮਾਹੌਲ ਪੈਦਾ ਕਰਨ ਦਾ ਯਤਨ ਕੀਤਾ ਹੈ।ਉਨ੍ਹਾਂ ਐਲਾਨ ਕੀਤਾ ਕਿ ਸਮੱੁਚਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਦਾ ਅੰਮ੍ਰਿਤਰਾਜ ਸਿੰਘ ਫਿਜਿਕਸ ਤੇ ਹਿਸਾਬ `ਚ ਸਿਟੀ ਟਾਪਰ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਸਕੂਲ ਦੇ ਵਿਦਿਆਰਥੀ ਅੰਮ੍ਰਿਤਰਾਜ ਸਿੰਘ ਪੁੱਤਰ ਮਲਕੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਫਿਜਿਕਸ ਵਿੱਚ 99 ਫੀਸਦ ਅਤੇ ਹਿਸਾਬ `ਚ 95 ਫੀਸਦ ਅੰਕ ਹਾਸਲ ਕਰ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਟਾਪ ਕੀਤਾ ਹੈ ਅਤੇ ਕੁੱਲ 91 ਫੀਸਦ ਅੰਕ ਪ੍ਰਾਪਤ ਕਰ ਕੇ ਆਪਣਾ, ਮਾਤਾ ਪਿਤਾ …
Read More »ਸਰਕਾਰੀ ਸੀਨੀ: ਸੈਕੰ: ਸਕੂਲ ਮਾਨੂੰਪੁਰ `ਚ ਕਰਵਾਏ ਪਹਾੜਿਆਂ ਦੇ ਮੁਕਾਬਲੇ
ਬਤੌਰ ਮੁੱਖ ਮਹਿਮਾਨ ਪੁੱਜੇ ਬਲਵਿੰਦਰ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਲੁਧਿਆਣਾ ਸਮਰਾਲਾ, 26 ਮਈ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਸਰਕਾਰੀ ਸੀਨੀ: ਸੈਕੰ: ਸਕੂਲ ਮਾਨੂੰਪੁਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਮਾਰਚ 2018 ਦੀ ਪ੍ਰੀਖਿਆ ਦੌਰਾਨ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ 6ਵੀਂ ਜਮਾਤ ਤੋਂ 8ਵੀਂ ਜਮਾਤ …
Read More »6 ਜੂਨ ਨੂੰ ਸ੍ਰੀ ਅਕਾਲ ਤਖਤ ਸਹਿਬ ਵਿਖੇ ਘੱਲੂਘਾਰਾ ਮਨਾਏਗਾ ਸ਼ੋ੍ਮਣੀ ਅਕਾਲੀ (ਅੰਮ੍ਰਿਤਸਰ)
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਦੌਰਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜਾਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਹੋਏ ਨਿਰਦੋਸ਼ ਹਜ਼ਾਰਾਂ ਸਿੰਘਾਂ, ਸਿੰਘਣੀਆਂ ਤੇ ਮਾਸੂਮ ਬੱਚਿਆਂ ਦੀ ਯਾਦ ਵਿੱਚ ਹਰ ਵਰ੍ਹੇ ਸ਼੍ਰ਼ੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਸਲਾਨਾ ਘੱਲੂਘਾਰਾ ਧਾਰਮਿਕ ਸਮਾਰੋਹ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ (ਅ) ਵੱਲੋਂ ਤਿਆਰੀਆਂ ਜੰਗੀ ਪੱਧਰ `ਤੇ …
Read More »ਸਰਕਾਰੀ ਹਾਈ ਸਕੂਲ ਵਿਖੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਸੰਬਧੀ ਕਰਵਾਈ ਚਾਰਟ ਪ੍ਰਤੀਯੋਗਤਾ
ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਅਤੇ ਤੰਬਾਕੂ ਕੰਟਰੋਲ ਸੈਲ ਪੰਜਾਬ ਦੇ ਹੁਕਮਾਂ ਅਨੁਸਾਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ `31 ਮਈ 2018 ਵਿਸ਼ਵ ਨੋ ਤੰਬਾਕੂ ਦਿਵਸ` ਸੰਬਧੀ ਮਨਾਏ ਜਾ ਰਹੇ ਐਂਟੀ ਤੰਬਾਕੂ ਹਫਤੇ ਅਧੀਨ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਸਾਲ ਦੇ ਦਿੱਤੇ ਗਏ ਥੀਮ `ਤੰਬਾਕੂ ਨਾਲ …
Read More »
Punjab Post Daily Online Newspaper & Print Media