Wednesday, November 25, 2026

ਪੰਜਾਬੀ

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਕਾਬੂ

ਭੀਖੀ, 24 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਭੀਖੀ ਪੁਲਿਸ ਵੱਲੋ ਇੱਕ ਵਿਅਕਤੀ ਨੂੰ ਨਸ਼ਿਲਿਆਂ ਗੋਲੀਆ ਸਮੇਤ ਗ੍ਰਿਫਤਾਰ ਕੀਤਾ ਹੈ।ਥਾਣਾ ਮੁਖੀ ਅੰਗਰੇਜ਼ ਸਿੰਘ ਹੁੰਦਲ ਨੇ ਦੱਸਿਆ ਕਿ ਗਸਤ ਦੌਰਾਨ ਸਹਾਇਕ ਥਾਣੇਦਾਰ ਭਗਵੰਤ ਸਿੰਘ ਢਿਲੋਂ ਨੇ ਸਮਾਓ ਖੀਵਾ ਰੋਡ ਤੇ ਨਾਲੇ ਦੇ ਪੁੱਲ ਕੋਲ ਬੈਠੇ ਇੱਕ ਵਿਅਕਤੀ ਮਨਪ੍ਰੀਤ ਸਿੰਘ ਮਨੀ ਵਾਸੀ ਸਮਾਓ ਕੋਲੋ 490 …

Read More »

ਸਰਕਾਰੀ ਸੈਕੰਡਰੀ ਸਕੂਲ ਪਿੰਡ ਹੋਡਲਾਂ ਕਲਾਂ ਦੀ ਪ੍ਰਬੰਧਕੀ ਕਮੇਟੀ ਚੁਣੀ

ਭੀਖੀ, 24 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਿੰਸੀਪਲ ਸੀਮਾ ਉਪਲ ਅਤੇ ਕਰਨੈਲ ਸਿੰਘ ਵੈਰਾਗੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਵਿੰਦਰ ਕੌਰ ਬੀਰ ਖੁਰਦ ਨੂੰ ਚੇਅਰਪਰਸਨ ਅਤੇ ਕਪੂਰ ਸਿੰਘ ਹੋਡਲਾ ਨੂੰ ਉਪ ਚੇਅਰਮੈਨ ਅਤੇ ਰਵਿੰਦਰ ਖੁਰਮੀ, ਨਾਇਬ ਸਿੰਘ, ਮੱਖਣ ਸਿੰਘ, ਜਸਪਾਲ ਕੌਰ, ਬਬਲੀ …

Read More »

ਥਾਣਾ ਸਾਂਝ ਕੇਂਦਰ ਭੀਖੀ ਨੇ ਵਿਦਿਆਰਥਣਾਂ ਨੂੰ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਭੀਖੀ, 24 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀਨੀਅਰ ਪੁਲਿਸ ਕਪਤਾਨ ਪਰਮਵੀਰ ਸਿੰਘ ਪਰਮਾਰ, ਡਾਕਟਰ ਸਚਿਨ ਗੁਪਤਾ ਕਪਤਾਨ ਪੁਲਿਸ ਸਥਾਨਕ ਕਮ ਜਿਲਾ ਕਮਿਊਨਿਟੀ ਪੁਲਿਸਿੰਗ ਅਫਸ਼ਰ ਮਾਨਸਾ ਦੀ ਯੋਗ ਰਹਿਨੁਮਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਤਿਆਰ ਕੀਤੇ ਗਏ ਮੋਬਾਇਲ ਐਪ ‘ਸ਼ਕਤੀ’ ਦੀ ਜਾਣਕਾਰੀ ਦੇਣ ਲਈ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਭੀਖੀ (ਲੜਕੀਆਂ) ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਥੇ ਸਕੂਲ ਦੇ ਲੇਡੀਜ ਸਟਾਫ, ਸਕੂਲ …

Read More »

ਲੋਕ ਹਿੱਤਾਂ ਨੂੰ ਨਜ਼ਰਅੰਦਾਜ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫਾ ਦੇ ਰਹੀ ਆ ਮੋਦੀ ਸਰਕਾਰ- ਸਮਾਓ

ਭੀਖੀ, 24 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਕਿਸਾਨ ਯੂਨੀਅਨ ਨੇ ਪੋਲ ਖੋਲ ਰੈਲੀ ਦੇ ਤਹਿਤ ਸਮਾਓਂ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।ਕਿਸਾਨ ਆਗੂ ਭੋਲਾ ਸਿੰਘ ਸਮਾਓਂ ਨੇ ਆਖਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆ ਦੀ ਰਖੇਲ ਬਣੀ ਹੋਈ ਹੈ।ਜਿਸ ਦਾ ਸਬੂਤ ਹਰ ਦਿਨ ਪਟਰੋਲ ਤੇ ਡੀਜਲ ਦੀਆਂ ਵੱਧ ਰਹੀਆਂ ਕੀਮਤਾਂ …

Read More »

ਸਿਲਵਰ ਵਾਟਿਕਾ ਸਕੂਲ ਸਮਾਓ `ਚ ਲਾਏ ਖਸਰਾ-ਰੁਬੇਲਾ ਦੇ ਟੀਕੇ

ਭੀਖੀ, 24 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਖਸਰਾ-ਰੁਬੇਲਾ ਦੇ ਟੀਕਾਕਰਣ ਪ੍ਰਤੀ ਉਪਜੀ ਦਹਿਸ਼ਤ ਅਤੇ ਭਰਮ ਦਾ ਡਰ ਹੋਲੀ-ਹੋਲੀ ਘੱਟਦਾ ਜਾ ਰਿਹਾ ਹੈ।ਸਿਹਤ ਵਿਭਾਗ ਦੇ ਸਮਝਾਉਣ `ਤੇ ਮਾਪੇ ਬੱਚਿਆ ਨੂੰ ਟੀਕਾ ਲਗਵਾਉਣ ਲਈ ਅੱਗੇ ਆ ਰਹੇ ਹਨ।ਪਿੰਡ ਸਮਾਓ ਦੇ ਇੱਕ ਨਿੱਜੀ ਸਿਲਵਰ ਵਾਟਿਕਾ ਪਬਲਿਕ ਸਕੂਲ `ਚ ਬਚਿਆ ਨੂੰ ਖਸਰਾ-ਰੁਬੇਲਾ ਦੇ ਟੀਕੇ ਮਾਪਿਆਂ ਦੀ ਸਹਿਮਤੀ ਨਾਲ ਲਗਾਏ ਗਏ।ਸਕੂਲ ਦੇ ਪ੍ਰਬੰਧਕ …

Read More »

ਵਾਰਡ ਨੰਬਰ-6 ਵਿੱਚ ਨਵੇਂ ਟਿਊਬਵੈਲ ਦਾ ਸੁਨੀਲ ਜਾਖੜ ਨੇ ਕੀਤਾ ਉਦਘਾਟਨ

ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਲੋਕਾਂ ਨੂੰ ਪਿਛਲੇ ਦਿਨ੍ਹਾਂ ਦੋਰਾਨ ਜੋ ਪਾਣੀ ਦੀ ਕਿੱਲਤ ਨਾਲ ਪ੍ਰੇਸਾਨ ਹੋਣਾ ਪੈ ਰਿਹਾ ਸੀ ਅਤੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਦੇ ਲਈ ਅੱਜ ਵਾਰਡ ਨੰਬਰ 6 ਵਿੱਚ ਨਵਾਂ ਲਗਾਇਆ ਗਿਆ ਟਿਊਬਵੈਲ ਚਲਾਇਆ ਗਿਆ ਹੈ ਅਤੇ ਆਉਂਣ ਵਾਲੇ 10 ਦਿਨ੍ਹਾਂ ਦੇ ਅੰਦਰ ਅੰਦਰ ਹੋਰ 8 ਟਿਊਬਵੈਲਾਂ ਤੇ ਪਾਣੀ ਦੀ ਨਿਰੰਤਰ …

Read More »

6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਹੋਏ ਨਾਮਜ਼ਦ – ਡੀ.ਸੀ

ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਚਲਾਏ 6 ਪ੍ਰੋਜੈਕਟ ਸਕਾਚ ਐਵਾਰਡ 2018 ਲਈ ਨਾਮਜ਼ਦ ਹੋਏ ਹਨ ਜਿੰਨਾਂ ਦੀ ਪੇਸ਼ਕਾਰੀ ਨਵੀਂ ਦਿੱਲੀ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਇਕਨਾਮਿਕਸ ਐਂਡ ਪਾਲਸੀ ਦੇ ਆਡੀਟੋਰੀਅਮ ਵਿੱਚ ਪਿਛਲੇ ਦਿਨੀਂ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ …

Read More »

ਜਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਦੇ ਲੋਕਾਂ ਲਈ ਪਾਸਪੋਰਟ ਬਣਾਉਣ ਦੀ ਸੁਵਿਧਾ ਸੁਰੂ – ਸੁਨੀਲ ਜਾਖੜ

ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਤੇ ਗੁਰਦਾਸਪੁਰ/ ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁੱਖ ਡਾਕਘਰ ਪਠਾਨਕੋਟ ਵਿਖੇ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਸਮੇਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਅਨਿਲ ਵਿੱਜ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ, ਅਰਸ਼ਦੀਪ …

Read More »

ਮੰਤਰੀ ਮੰਡਲ ਵਲੋਂ ਸਕੂਟਰਜ਼ ਇੰਡੀਆ ਲਿਮਟਿਡ ਲਖਨਊ ਦੀ ਬੈਲੰਸ ਸ਼ੀਟ ਮੁੜ ਤਿਆਰ ਕਰਨ ਦੀ ਮਨਜ਼ੂਰੀ

ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਸਕੂਟਰਜ਼ ਇੰਡੀਆ ਲਿਮਟਿਡ, ਲਖਨਊ ਦੀ ਬੈਲੰਸ ਸ਼ੀਟ ਇਸ ਢੰਗ ਨਾਲ ਮੁੜ ਤੋਂ ਤਿਆਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ – ਭਾਰਤ ਸਰਕਾਰ ਵੱਲੋਂ ਸਕੂਟਰਜ਼ ਇੰਡੀਆ ਲਿਮਟਿਡ ਦੀ ਅੰਸ਼ ਪੂੰਜੀ ਵਿੱਚ ਸ਼ਾਮਲ ਨੁਕਸਾਂ ਪ੍ਰਤੀ 85.21 ਕਰੋੜ ਰੁਪਏ ਦੀ ਇਕਵਿਟੀ …

Read More »

ਜਨਮ ਦਿਨ ਮੁਬਾਰਕ- ਰੋਨਿਕ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਗੋਕਲ ਵਿਹਾਰ ਵਾਸੀ ਸਾਬੀ ਤੇ ਰਾਬੀਆ ਨੂੰ ਹੋਣਹਾਰ ਬੇਟੇ ਰੋਨਿਕ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »