Wednesday, December 31, 2025

ਪੰਜਾਬੀ ਖ਼ਬਰਾਂ

ਜਨਮ ਦਿਨ ਮੁਬਾਰਕ – ਪ੍ਰਭਜੋਤ ਸਿੰਘ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਪ੍ਰਭਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਮਨਜੋਤ ਸਿੰਘ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਹਰਮਿੰਦਰ ਸਿੰਘ ਪਿਤਾ ਅਤੇ ਮਾਤਾ ਸੁਰਿੰਦਰ ਕੌਰ ਵਾਸੀ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਮਨਜੋਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ ਹੋਵੇਗਾ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਬਹਾਦਰਗੜ੍ਹ ਪਟਿਆਲਾ ਵਿਖੇ ਖੋਲ੍ਹੇਗੀ ਜੁਡੀਸ਼ੀਅਲ ਅਕੈਡਮੀ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ 29 ਮਾਰਚ ਨੂੰ ਹੋਵੇਗਾ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਭਾਈ ਗੁਰਇਕਬਾਲ ਸਿੰਘ ਦੀ ਲੜਕੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਘੇ ਸਿੱਖ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ …

Read More »

ਵਿਧਾਨ ਸਭਾ ਹਲਕਾ ਭੋਆ ਨੂੰ ਮਿਲੇ 7 ਹੋਰ ਆਮ ਆਦਮੀ ਕਲੀਨਿਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ 145 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ।ਜਿਸ ਵਿੱਚੋਂ ਵਿਧਾਨ ਸਭਾ ਹਲਕਾ ਭੋਆ ਨੂੰ ਅੱਜ 7 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਡਾਟਾ ਸੁਰੱਖਿਆ ਅਤੇ ਸਥਾਨੀਕਰਨ’ ’ਤੇ ਸੈਮੀਨਾਰ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ‘ਡਾਟਾ ਪ੍ਰੋਟੈਕਸ਼ਨ ਅਤੇ ਲੋਕਲਾਈਜ਼ੇਸ਼ਨ’ ਵਿਸ਼ੇ ’ਤੇ ਆਈ.ਸੀ.ਐਸ.ਐਸ.ਆਰ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਆਈ.ਸੀ.ਐਸ.ਐਸ.ਆਰ ਪ੍ਰੋਜੈਕਟ ਦੀਆਂ ਖੋਜ਼ਾਂ ਅਤੇ ਨਿਰੀਖਣਾਂ ਨੂੰ ਪ੍ਰਸਾਰਿਤ ਕਰਨਾ ਸੀ।ਜਿਸ ਦਾ ਸਿਰਲੇਖ ‘ਪੰਜਾਬ ਦੀ ਬਾਰਡਰ ਬੈਲਟ ’ਚ ਵੱਸਦੇ ਅੰਡਰਪ੍ਰੀਵਿਲੇਜਡ’ ਸੋਸਾਇਟੀ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਾਈਟ ਕੋਟ’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵੈਟਰਨਰੀ ਪੇਸ਼ੇ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਰਸਮੀ ਪ੍ਰਵੇਸ਼ ਲਈ ‘ਵਾਈਟ ਕੋਟ’ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਵਲੋਂ ਡਿਗਰੀ ਕੋਰਸ ਬੀ.ਵੀ.ਐਸ.ਸੀ ਅਤੇ ਏ.ਐਚ ਪਹਿਲੇ ਸਾਲ ਦੇ 100 ਵਿਦਿਆਰਥੀਆਂ ਨੂੰ ਚਿੱਟੇ ਕੋਟ ਭੇਂਟ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਵਰਮਾ ਨੇ …

Read More »

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦਾ ਕੈਲੰਡਰ ਕੀਤਾ ਰਲੀਜ਼

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2024 ਦਾ ਸੰਗੀਤਕ ਕੈਲੰਡਰ ਰਲੀਜ਼ ਕੀਤਾ।ਇਸ ਸੰਗੀਤਕ ਕੈਲੰਡਰ ਵਿੱਚ ਸੰਗੀਤ ਖੇਤਰ ਨਾਲ ਸਬੰਧਤ ਵੱਖ-ਵੱਖ ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ।ਮੰਚ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਅਤੇ ਮੰਚ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ 2024 ਦੇ ਸੰਗੀਤਕ ਕੈਲੰਡਰ …

Read More »

ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜੰਡਿਆਲਾ ਗੁਰੂ ਵਿਖੇ ਕੈਂਪ 7 ਮਾਰਚ ਨੂੰ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ‘ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਖੋਹਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ …

Read More »