Wednesday, November 25, 2026

ਪੰਜਾਬੀ

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਦਾ ਸੁਪਨਾ ਸਾਕਾਰ ਕਰ ਰਿਹੈ ਕਿਸਾਨ ਇਸ਼ਰ ਸਿੰਘ ਪਠਾਨੀਆ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਹਾੜੀ /ਸਾਊਣੀ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਲਈ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਣਕ ਅਤੇ ਝੋਨੇ ਦੀ ਫਸਲ ਦੇ ਬਦਲਾਵ ਲਈ ਸਬਜੀਆਂ, ਮੈਡੀਸਨ …

Read More »

ਬੀ.ਸੀ.ਸਮਾਜ ਏਕਤਾ ਮੰਚ ਨੇ ਪੱਛੜਾ ਸਮਾਜ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰੇ ਦੇ ਸਰਗਰਮ ਆਗੂ ਮਨਜੀਤ ਸਿੰਘ ਮੰਜਿਲ ਦੇ ਗ੍ਰਹਿ ਤਰਨ ਤਾਰਨ ਰੋਡ ਵਿਖੇ ਬੀ.ਸੀ ਸਮਾਜ ਏਕਤਾ ਮੰਚ ਪੰਜਾਬ ਵੱਲੋਂ ਇਕ ਮੀਟਿੰਗ ਕੀਤੀ ਗਈ।ਜਿਸ ਵਿੱਚ ਮੰਚ ਦੇ ਉਪ ਚੇਅਰਮੈਨ ਨਰਿੰਦਰ ਸਿੰਘ ਸੱਗੂ ਪ੍ਰਧਾਨ ਕੁਲਵੰਤ ਸਿੰਘ ਮੱਲੀ, ਜਨਰਲ ਸਕੱਤਰ ਸਤਪਾਲ ਸਿੰਘ ਸੌਖੀ ਤੇ ਗੁਰਮੇਜ ਸਿੰਘ ਮਠਾੜੂ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ।ਮੀਟਿੰਗ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 22 ਮਈ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਟਰੈਫਿਕ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਵਿੰਗ ਦੇ ਸਬ-ਇੰਸਪੇਕਟਰ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਵਲੋਂ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ ਤੇ ਏ.ਡੀ.ਸੀ.ਪੀ ਟਰੈਫਿਕ ਗੋਰਵ ਤੁਰਾ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਅਤੇ ਸਕੂਲ ਮੈਨਜਮੈਂਟ ਕਮੇਟੀ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਦੇ ਸੁੰਦਰੀਕਰਨ ਲਈ ਅਹਿਮਦਾਬਾਦ ਦੀ ਕੰਪਨੀ ਨੇ ਦਿਖਾਏ ਨਮੂਨੇ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿਚਕਾਰ ਸਥਿਤ ਪਾਰਕਾਂ ਨੂੰ ਖ਼ੂਬਸੂਰਤ ਦਿੱਖ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਯਤਨਾਂ ਤਹਿਤ ਅੱਜ ਅਹਿਮਦਾਬਾਦ ਦੀ ਇਕ ਲੈਂਡਸਕੇਪਿੰਗ ਕੰਪਨੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪਾਰਕਾਂ ਲਈ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਨਮੂਨੇ (ਡਿਜ਼ਾਈਨ) …

Read More »

ਸਰਕਾਰਾਂ ਦੇ ਅਵੇਸਲੇਪਨ ਕਾਰਨ ਜੀਵਨਧਾਰਾ ਭਿਆਨਕ ਖ਼ਤਰੇ `ਚ – ਲੌਂਗੋਵਾਲ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫੈਕਟਰੀਆਂ ਰਾਹੀਂ ਦਰਿਆਈ ਪਾਣੀਆਂ ਵਿਚ ਘੋਲੇ ਜਾ ਰਹੇ ਜ਼ਹਿਰ ਨੂੰ ਮਨੁੱਖਤਾ ਅਤੇ ਜੀਵ-ਜੰਤੂਆਂ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਪਾਣੀਆਂ ਦੇ ਪ੍ਰਦੂਸ਼ਣ ਕਾਰਨ ਹੋ ਰਹੇ ਨੁਕਸਾਨ ਤੋਂ ਮਨੁੱਖਤਾ ਅਤੇ …

Read More »

ਕੇਂਦਰ ਸਰਕਾਰ ਅੜੀ ਛੱਡ ਕੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਵੇ – ਲੌਂਗੋਵਾਲ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ’ਤੇ ਲਗਾਇਆ ਜਾ ਰਿਹਾ ਜੀ.ਐਸ.ਟੀ ਤੁਰੰਤ ਮੁਆਫ਼ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ …

Read More »

ਵਿਦਿਆਰਥਣਾਂ ਨੂੰ ਕਮਿਊਨਿਟੀ ਵਰਕ ਦੀ ਮਹੱਤਤਾ ਬਾਰੇ ਦੱਸਿਆ

ਸਮਰਾਲਾ, 22 ਮਈ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਛਪਾਲ ਸਿੰਘ ਕਨੇਡਾ ਵਾਸੀ ਦੋਹਤੀ ਅਤੇ ਮੈਡੀਕਲ ਪ੍ਰੋਫੈਸ਼ਨ ਦੀ ਹੋਣਹਾਰ ਵਿਦਿਆਰਥਣ ਰੁਬੀਨਾ ਕੌਰ ਗਿੱਲ ਵੱਲੋਂ ਸਰਕਾਰੀ (ਕੰ:) ਸੀਨੀ: ਸੈਕੰ: ਸਕੂਲ ਸਮਰਾਲਾ ਦੀਆਂ 11ਵੀਂ ਅਤੇ 12ਵੀਂ ਜਮਾਤ ਨਾਲ ਸਬੰਧਤ ਮੈਡੀਕਲ ਸਟਰੀਮ ਦੀਆਂ ਵਿਦਿਆਰਥਣਾਂ ਨੂੰ ਵਾਧੂ ਸਮੇਂ ਦੌਰਾਨ ਬਤੌਰ ਵਲੰਟੀਅਰ ਟੀਚਰ ਪੜ੍ਹਾਇਆ ਗਿਆ।ਰੁਬੀਨਾ ਕੌਰ ਵੱਲੋਂ ਵਿਕਾਸਸ਼ੀਲ ਦੇਸ਼ਾਂ ਵਿੱਚ …

Read More »

ਪੰਜਾਬੀ ਸਾਹਿਤ ਸਭਾ ਵਲੋਂ ਸੁਖਜੀਤ ਦਾ ਸਵੈ-ਬਿਰਤਾਂਤ ‘ਮੈਂ ਜੈਸਾ ਹੂੰ.. ਮੈਂ ਵੈਸਾ ਕਿਊਂ ਹੂੰਂ..’ ਲੋਕ ਅਰਪਿਤ

ਸਮਰਾਲਾ, 22 ਮਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦਾ ਪੁਸਤਕ ਲੋਕ ਅਰਪਣ ਸਮਾਗਮ ਸੰਘੂ ਸਵੀਟਸ ਦੇ ਸੈਮੀਨਾਰ ਹਾਲ ਵਿੱਚ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਯੋਗਰਾਜ ਚੇਅਰਮੈਨ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਤੋਂ ਇਲਾਵਾ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ, ਐਡਵੋਕੇਟ ਨਰਿੰਦਰ ਸ਼ਰਮਾ, ਐਡਵੋਕੇਟ ਪਰਮਿੰਦਰ ਸਿੰਘ ਗਿੱਲ ਅਤੇ ਪੁਸਤਕ ਦੇ ਲੇਖਕ …

Read More »

ਗ੍ਰੇਸ ਪਬਲਿਕ ਸਕੂਲ `ਚ ਕਰਵਾਇਆ ਖਸਰਾ-ਰੁਬੈਲਾ ਦੀ ਰੋਕਥਾਮ ਲਈ ਟੀਕਾਕਾਰਨ

ਜੰਡਿਆਲਾ ਗੁਰੂ, 22 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ  ਗ੍ਰੇਸ ਪਬਲਿਕ ਸੀਨੀ: ਸੈ: ਸਕੂਲ ਵਿਖੇ ਖਸਰਾ-ਰੁਬੈਲਾ ਦੀ ਰੋਕਥਾਮ ਵਾਸਤੇ 9 ਮਹੀਨੇ ਤੋਂ 15 ਸਾਲ ਦੀ ਉਮਰ ਦੇ ਬੱਚਿਆ ਨੂੰ ਸਫਲਤਾਪੂਰਵਕ ਟੀਕੇ ਲਗਾਏ ਗਏ।ਇਸ ਦੋਰਾਨ ਟੀਕਾਕਰਨ ਮੁਹਿੰਮ ਦੇ ਡਾਕਟਰ ਵਿਸ਼ਾਲ ਕੁਮਾਰ, ਕੁਲਵਿੰਦਰ ਕੌਰ,ਸਰਬਜੀਤ ਕੌਰ, ਪੁਸ਼ਪਾ ਰਾਣੀ, ਕੰਵਰਦੀਪ ਸਿੰਘ, ਰਣਜੋਤ ਸਿੰਘ, ਬਲਬੀਰ ਸਿੰਘ ਅਤੇ ਬਲਵਿੰਦਰ ਕੌਰ ਵਲੋਂ ਤਕਰੀਬਨ 300 …

Read More »

ਕਿਸਾਨ ਜਥੇਬੰਦੀ ਪੰਜਾਬ ਨੇ ਐਸ.ਡੀ.ਐਮ ਬਾਬਾ ਬਕਾਲਾ ਦਾ ਦਫਤਰ ਘੇਰਿਆ

ਜੰਡਿਆਲਾ ਗੁਰੂ, 22 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜੋਨ ਪ੍ਰਧਾਨ ਸਤਨਾਮ ਸਿੰਘ ਸਠਿਆਲਾ, ਹਰਜਿੰਦਰ ਸਿੰਘ ਭਲਾਈ ਪੁਰ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨ, ਮਜਦੂਰ, ਨੋਜਵਾਨ, ਬੀਬੀਆਂ ਨੇ ਧਰਨੇ ਵਿੱਚ ਸਮੂਲੀਅਤ ਕੀਤੀ ਅਤੇ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਦੇ `ਚ ਲੰਮੇ ਸਮੇਂ ਤੋਂ ਲਟਕ ਰਹੇ ਕੰਮਾਂ …

Read More »