ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਾਲਾਨਾ ਕਨਵੋਕੇਸ਼ਨ 31 ਮਈ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.45 ਵਜੇ ਕਰਵਾਈ ਜਾ ਰਹੀ ਹੈ। ਕਨਵੋਕੇਸ਼ਨ ਦੀ ਰਿਹਰਸਲ 30 ਮਈ ਨੂੰ ਸਵੇਰੇ 10.00 ਵਜੇ ਦਸਮੇਸ਼ ਆਡੀਟੋਰੀਅਮ ਵਿਖੇ ਕਰਵਾਈ ਜਾਵੇਗੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਨਵੋਕੇਸ਼ਨ ਦੀ …
Read More »ਪੰਜਾਬੀ
ਸ਼ਨਿਚਰਵਾਰ ਨੂੰ ਵੀ ਖੁੱਲਣਗੇ ਫਰਦ ਕੇਂਦਰ – ਡਿਪਟੀ ਕਮਿਸ਼ਨਰ
ਅਪ੍ਰੈਲ ਮਹੀਨੇ ਅੰਮ੍ਰਿਤਸਰ `ਚ ਜਾਰੀ ਕੀਤੀਆਂ 15574 ਫਰਦਾਂ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੇ ਕਿਸਾਨਾਂ ਨੂੰ ਫਰਦ ਲੈਣ ਵਿਚ ਆ ਰਹੀ ਦਿੱਕਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ 9 ਫਰਦ ਕੇਂਦਰ ਸ਼ਨਿਚਰਵਾਰ ਨੂੰ ਵੀ ਖੁੱਲੇ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਰਿਕਾਰਡ ਦੀ …
Read More »ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਦੇਸ਼ ਭਰ ਦੇ …
Read More »ਜਿਲੇ ਦੇ 4990 ਕਿਸਾਨਾਂ ਨੂੰ ਮਿਲਿਆ ਕਰਜ਼ਾ ਮੁੱਕਤੀ ਦਾ ਲਾਭ, 72.73 ਕਰੋੜ ਦੇ ਕਰਜ਼ੇ ਹੋਏ ਮਾਫ਼
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ੇ ਮੁਆਫ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਅਮਲੀ ਜਾਮਾ ਲੜੀਵਾਰ ਪਹਿਨਾਇਆ ਜਾ ਰਿਹਾ ਹੈ ਅਤੇ ਅੱਜ ਜਿਲ੍ਹੇ ਵਿਚ ਸੱਤ ਥਾਵਾਂ ’ਤੇ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਦਿੱਤੇ ਗਏ ਹਨ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ …
Read More »ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੋਤ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਮੋਟਰਸਾਇਕਲ ਰੈਂਪ ਨਾਲ ਟਕਰਾਉਣ ਕਾਰਨ ਸੜਕ ਕਿਨਾਰੇ ਬਣੇ ਪਾਣੀ ਨਿਕਾਸੀ ਨਾਲ਼ੇ ਵਿੱਚ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਜੋ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜਗਸੀਰ ਸਿੰਘ (33) ਪੁੱਤਰ ਸਵ. ਸੁਖਦੇਵ ਰਾਮ ਵਾਸੀ ਵਾਰਡ ਨੰ: 6 ਭੀਖੀ ਤੋਂ ਬਰਨਾਲਾ ਰੋਡ ਵੱਲ ਪਿੰਡ ਸਮਾਓ ਵਾਲੇ ਪਾਸੇ ਜਾ ਰਿਹਾ ਸੀ …
Read More »ਪੌਦੇ ਲਗਾ ਕੇ ਮਨਾਇਆ ਬੱਚੇ ਦਾ ਜਨਮ ਦਿਨ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜਿੰਦਲ) – ਭੀਖੀ ਦੇ ਇੱਕ ਪਰਿਵਾਰ ਵੱਲੋਂ ਆਪਣੇ ਬੇਟੇ ਦੇ ਜਨਮ ਦਿਨ ’ਤੇ ਪੌਦਾ ਲਗਾਉਣ ਉਪਰੰਤ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ।ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ ਹਾਵਿਸ਼ ਗਰਗ ਦੇ ਜਨਮ ਦਿਨ ’ਤੇ ਉਸ ਦੇ ਪਿਤਾ ਪੰਕਜ ਗਰਗ ਸਪੁੱਤਰ ਸੰਭੂ ਗਰਗ ਵਲੋਂ ਨਵੀਂ ਪਿਰਤ ਪਾਉਂਦਿਆਂ 200 ਦੇ ਲਗਭਗ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ …
Read More »ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਸੈਂਸਰ ਬੋਰਡ ਸਥਾਪਿਤ ਕਰਨ ਦਾ ਐਲਾਨ
ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਜਰੂਰੀ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਫਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਸਬੰਧੀ ਬਣਾਈਆ ਜਾ ਰਹੀਆਂ ਡਾਕੂਮੈਂਟਰੀ, ਫੀਚਰ, ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ, ਪ੍ਰੀਵਾਰਕ ਸ਼ਖਸੀਅਤਾਂ ਦੇ ਰੋਲ ਨਿਭਾਉਣ ਕਾਰਨ …
Read More »ਐਸ.ਸੀ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ (ਪੀ.ਐਮ.ਐਸ.ਐਸ) ਲਾਗੂ ਕਰਨ ਬਾਰੇ ਕੀਤੀ ਚਰਚਾ
ਅਨਏਡਿਡ ਕਾਲਜਾਂ ਦੀਆਂ 14 ਵੱਖ-ਵੱਖ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਮੀਟਿੰਗ ਹੋਈ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਦੇ 1000 ਅਨਏਡਿਡ ਕਾਲਜਾਂ ਦੀ ਪ੍ਰਤੀਨਿਧਤਾ ਕਰ ਰਹੀਆਂ 14 ਵੱਖ-ਵੱਖ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਮੀਟਿੰਗ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਹੋਈ।ਜਿਸ ਦੋਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਅਨਏਡਿਡ ਇੰਸਟੀਚਿਊਸ਼ਨਜ਼ ਦੀਆਂ ਸਮੱਸਿਆਵਾਂ ਬਾਰੇ ਅਤੇ ਐਸ.ਸੀ …
Read More »ਪੰਜਾਬ ਬੋਰਡ ਦੀ ਵਿਵਾਦਿਤ ਕਿਤਾਬ ਬਾਰੇ ਸ਼੍ਰੋਮਣੀ ਕਮੇਟੀ ਨੇ ਭੇਜੇ ਵਿਦਵਾਨਾਂ ਦੇ ਨਾਮ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ …
Read More »ਸਰਸਵਤੀ ਕਾਲਜ ਦੇ 600 ਵਿਦਿਆਰਥੀਆਂ ਨੇ ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ‘ਚ ਲਿਆ ਹਿੱਸਾ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਸੰਧੂ) – ਸਮਾਜ ਸੇਵੀ ਸੰਸਥਾ ਮਾਣ ਧੀਆਂ `ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਵਲੋਂ ‘ਬੇਟੀ ਬਚਾੳ, ਬੇਟੀ ਪੜਾੳ’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ‘ਚ 124 ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ/ਕਾਲਜ਼ਾਂ ਦੇ 82 ਹਜਾਰ ਦੇ ਕਰੀਬ ਨੋਜਵਾਨ ਲੜਕੇ-ਲੜਕੀਆਂ ਨੇ ਹਸਤਾਖਰ ਕਰਕੇ ਭਰੂਣ ਹੱਤਿਆ ਖਿਲਾਫ ਹੋਕਾ ਦਿੱਤਾ ਹੈ।ਇਸ ਮੁਹਿੰਮ ਵਿਚ ਸਰਸਵਤੀ ਕਾਲਜ਼ ਰਾਣੀ ਕਾ ਬਾਗ ਦੀਆਂ …
Read More »
Punjab Post Daily Online Newspaper & Print Media