ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ-11 ਬਟਾਲੀਅਨ ਦੇ ਕਮਾਡਿੰਗ ਅਫਸਰ ਕਰਨਲ ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਏਵੀ ਇੰਟਰਟਨੈਸ਼ਨਲ ਸਕੂਲ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਐਨ.ਸੀ.ਸੀ ਕੈਡਿਟਾਂ ਵਲੋਂ ਸਥਾਨਕ ਕੰਪਨੀ ਗਾਰਡਨ ਵਿਖੇ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਾਫ ਸਫਾਈ ਕਰ ਕੇ ਉਸ ਨੂੰ ਨਵਾਂ ਰੂਪ ਦਿੱਤਾ ਗਿਆ। ਵਿਦਿਆਰਥੀਆਂ ਨੇ ਉੇਥੇ ਆਏ ਲੋਕਾਂ ਨੂੰ …
Read More »ਪੰਜਾਬੀ
ਫਾਲਤੂ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਸ਼ੁੱਧ ਆਮਦਨ ਵਧਾਉਣ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ
ਪਠਾਨਕੋਟ, 18 ਮਈ (ਪੰਜਾਬ ਪੋਪਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਦੇ ਵਾਧੇ ਅਤੇ ਪ੍ਰਤੀ ਏਕੜ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ,ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ …
Read More »ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰੀਆਂ ਨੂੰ ਹੁਣ ਮਿਲੇਗੀ ਪਠਾਨਕੋਟ `ਚ ਪਾਸਪੋਰਟ ਬਣਵਾਉਣ ਦੀ ਸਹੂਲਤ
23 ਮਈ ਨੂੰ ਮੈਂਬਰ ਸੁਨੀਲ ਜਾਖੜ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਦਾ ਕਰਨਗੇ ਆਰੰਭ ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਨੂੰ ਹੁਣ ਪਾਸਪੋਰਟ ਬਣਾਉਂਣ ਦੇ ਲਈ ਜਲੰਧਰ ਜਾਂ ਫਿਰ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਰਹੇਗੀ, ਕਿਉਂਕਿ ਇਹ ਪਾਸ ਪੋਰਟ ਬਣਾਉਂਣ ਦੀ ਸੁਵਿਧਾ ਹੁਣ ਜ਼ਿਲ੍ਹਾ ਪਠਾਨਕੋਟ ਅੰਦਰ ਮੁੱਖ ਡਾਕਘਰ ਵਿੱਚ ਮਿਲ ਸਕੇਗੀ ਅਤੇ …
Read More »ਡਾ. ਗੁਲਜਾਰ ਸਿੰਘ ਕੰਗ ਦੀ ਸਖਸ਼ੀਅਤ ਧਰਮ, ਸਾਹਿਤ ਤੇ ਸੂਫੀ ਸੁਹਜ ਦਾ ਸੁਮੇਲ
ਡਾ. ਗੁਲਜਾਰ ਸਿੰਘ ਕੰਗ ਦੀ ਪਹਿਲੀ ਬਰਸੀ ਮੌਕੇ ਗੋਸ਼ਟੀ ਦਾ ਆਯੋਜਨ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖੋਜ ਸੰਸਥਾ ਨਾਦ ਪ੍ਰਗਾਸੁ ਦੇ ਮੁੱਖ ਦਫਤਰ ਵਿਖੇ ਡਾ. ਗੁਲਜਾਰ ਸਿੰਘ ਕੰਗ ਦੀ ਪਹਿਲੀ ਬਰਸੀ ਮੌਕੇ ਆਯੋਜਿਤ ਗੋਸ਼ਟੀ ਦੌਰਾਨ ਉਨਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਵੱਲੋਂ ਭਾਵ-ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਸਮਾਗਮ ਵਿੱਚ ਉਹਨਾਂ ਦੀਆਂ ਰਚਨਾਵਾਂ ਅਤੇ ਅਕਾਦਮਿਕ …
Read More »ਪ੍ਰੈਸ ਕਲੱਬ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਪਾਣੀ ਠੰਡਾ ਰੱਖਣ ਵਾਲੀਆਂ ਬੋਤਲਾਂ
ਜੰਡਿਆਲਾ ਗੁਰੂ, 18 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਨਵਤਾ ਦੀ ਸੇਵਾ ਵਿਚ ਹਿੱਸਾ ਪਾਉਂਦੇ ਹੋਏ ਅਤੇ ਗਰਮੀਆਂ ਦੇ ਤਿੱਖਾ ਮੋਸਮ `ਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸਾਹਮਣੇ ਪੁਲਿਸ ਚੋਂਕੀ ਵਿਚ 180 ਦੇ ਕਰੀਬ ਠੰਡਾ ਪਾਣੀ ਰੱਖਣ ਵਾਲੀਆਂ ਬੋਤਲਾਂ ਬੱਚਿਆਂ ਨੂੰ ਵੰਡੀਆਂ ਗਈਆਂ ਹਨ।ਜੰਡਿਆਲਾ ਪ੍ਰੈਸ ਕਲੱਬ (ਰਜਿ.) ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਕਲੱਬ ਵਲੋਂ …
Read More »ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 …
Read More »ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਜ਼ਿਲ੍ਹਾ …
Read More »ਗੱਡੀਆਂ ਉਪਰ ਲਾਲ, ਅੰਬਰ ਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ …
Read More »ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ …
Read More »ਪੰਚਾਇਤਾਂ ਨੂੰ ਨਾਲ ਲੈ ਕੇ ਐਮ.ਆਰ ਟੀਕਾਕਰਨ ਮੁਹਿੰਮ `ਚ ਲਿਆਂਦੀ ਜਾਵੇ ਤੇਜ਼ੀ – ਡੀ.ਸੀ
ਬੀ.ਡੀ.ਪੀ.ਓ ਇਸ ਨੇਕ ਕੰਮ ਲਈ ਪੰਚਾਇਤਾਂ ਦਾ ਸਾਥ ਲੈਣ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲ੍ਹਾ ਅੰਮ੍ਰਿਤਸਰ ਵਿਚ ਹੁਣ ਤੱਕ 85 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਖਸਰਾ ਅਤੇ ਰੂਬੇਲਾ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਵੱਡੀ ਗਿਣਤੀ ਅਜੇ ਇੰਨਾਂ ਗੰਭੀਰ ਬਿਮਾਰੀਆਂ ਦੇ ਰਾਮਬਾਣ ਇਲਾਜ ਤੋਂ ਸੱਖਣੀ ਪਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ …
Read More »
Punjab Post Daily Online Newspaper & Print Media