Wednesday, December 31, 2025

ਪੰਜਾਬੀ ਖ਼ਬਰਾਂ

ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦਾ ਕੈਲੰਡਰ ਕੀਤਾ ਰਲੀਜ਼

ਸੰਗਰੂਰ, 2 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 2024 ਦਾ ਸੰਗੀਤਕ ਕੈਲੰਡਰ ਰਲੀਜ਼ ਕੀਤਾ।ਇਸ ਸੰਗੀਤਕ ਕੈਲੰਡਰ ਵਿੱਚ ਸੰਗੀਤ ਖੇਤਰ ਨਾਲ ਸਬੰਧਤ ਵੱਖ-ਵੱਖ ਕਲਾਕਾਰਾਂ ਅਤੇ ਫਿਲਮੀ ਅਦਾਕਾਰਾਂ ਦੀਆਂ ਫੋਟੋਆਂ ਲਗਾਈਆਂ ਗਈਆਂ ਹਨ।ਮੰਚ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਅਤੇ ਮੰਚ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ 2024 ਦੇ ਸੰਗੀਤਕ ਕੈਲੰਡਰ …

Read More »

ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜੰਡਿਆਲਾ ਗੁਰੂ ਵਿਖੇ ਕੈਂਪ 7 ਮਾਰਚ ਨੂੰ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ‘ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਖੋਹਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ …

Read More »

ਧਾਲੀਵਾਲ ਨੇ ਸ਼ੁਰੂ ਕਰਵਾਇਆ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ

80 ਲੱਖ ਰੁਪਏ ਨਾਲ ਹੋਵੇਗਾ ਪਿੰਡਾਂ ਦੇ ਛੱਪੜਾਂ ਦਾ ਵਿਕਾਸ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ, ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ।ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ …

Read More »

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ਼ – ਧਾਲੀਵਾਲ

ਅਜਨਾਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ਼ ਸੁਖਾਲਾ ਕਰ ਦਿੱਤਾ ਹੈ।ਇਹ ਪ੍ਰਗਟਾਵਾ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਅਰੰਭਤਾ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ …

Read More »

ਸਿਮਰਨਦੀਪ ਕੌਰ ਦਾ ਬੈਚਲਰ ਆਫ ਫੈਸ਼ਨ ਤਕਨਾਲੋਜੀ ‘ਚ ਪੰਜਾਬ ਭਰ ਚੋਂ ਪਹਿਲਾ ਸਥਾਨ

ਭੀਖੀ, 2 ਮਾਰਚ (ਕਮਲ ਜ਼ਿੰਦਲ) – ਗੁਰੂ ਨਾਨਕ ਕਾਲਜ ਬੁੱਢਲਾਡਾ ਦੀ ਵਿਦਿਆਰਥਣ ਸਿਮਰਨਦੀਪ ਕੌਰ ਪੁੱਤਰੀ ਰਵਿੰਦਰ ਸਿੰਘ ਖੁਰਮੀ ਪਿੰਡ ਹੋਡਲਾ ਕਲਾਂ ਨੇ ਬੈਚਲਰ ਆਫ ਵੋਕੇਸ਼ਨ (ਫੈਸ਼ਨ ਤਕਨਾਲੋਜੀ) 10 ਵਿਚੋਂ 9 ਗਰੇਡ ਲੈ ਕੇ ਪੰਜਾਬ ਭਰ ਚੋਂ ਪਹਿਲਾ ਸਥਾਨ ਹਾਸਲ ਕਰ ਆਪਣੇ ਇਲਾਕੇ ਅਤੇ ਪੂਰੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਤੇਗ ਬਹਾਦਰ ਹਾਲ ਵਿੱਚ ਹੋਈ …

Read More »

ਭਾਰਤੀ ਸਟੇਟ ਬੈਂਕ ਵਲੋਂ ਸਰਕਾਰੀ ਸੈਟੇਲਾਈਟ ਹਸਪਤਾਲ ਨੂੰ ਰੋਜ਼ਾਨਾ ਵਰਤੋਂ ਵਾਲਾ ਜਰੂਰੀ ਸਮਾਨ ਭੇਟ

ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਭਾਰਤੀ ਸਟੇਟ ਬੈਂਕ ਵਲੋਂ ਸੀ.ਐਸ.ਆਰ ਤਹਿਤ ਕੀਤੇ ਜਾਣ ਵਾਲੇ ਆਮ ਲੋਕਾਂ ਦੀ ਭਲਾਈ ਅਤੇ ਸਾਂਝੇ ਕਾਰਜ਼ਾਂ ਨੂੰ ਮੁੱਖ ਰੱਖਦਿਆਂ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ।ਇਸੇ ਤਹਿਤ ਅੱਜ ਬੈਂਕ ਦੇ ਪ੍ਰਬੰਧਕਾਂ ਵਲੋਂ ਸਰਕਾਰੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ਼ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਜਰੂਰੀ ਸਮਾਨ ਦਿੱਤਾ ਗਿਆ।ਇਸ ਵਿੱਚ ਹਸਪਤਾਲ ਦੇ ਸਟਾਫ ਵੱਲੋਂ ਦੱਸੀ ਜ਼ਰੂਰਤ ਦੇ ਮੱਦੇਨਜ਼ਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਾਬਕਾ ਯੂ.ਐਸ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਇੰਟਰਐਕਟਿਵ ਸੈਸ਼ਨ

ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਐਨ.ਐਸ.ਐਸ ਯੂਨਿਟ ਦੁਆਰਾ ਸਾਬਕਾ ਯੂ.ਐਸ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ।ਸਾਬਕਾ ਰਾਜਦੂਤ ਸੰਧੂ ਦਾ ਇੰਡੀਅਨ ਫੌਰਨ ਸਰਵਿਸਿਜ਼ ਵਿੱਚ ਸ਼ਾਨਦਾਰ ਕਰੀਅਰ ਰਿਹਾ, ਉਹ ਅਮਰੀਕਨ ਅਫੇਅਰਜ਼ ਦੇ ਸਭ ਤੋਂ ਤਜ਼ੱਰਬੇਕਾਰ ਭਾਰਤੀ ਡਿਪਲੋਮੈਟਾਂ ਵਿਚੋਂ ਇਕ ਸਨ ਅਤੇ ਉਹਨਾਂ ਨੇ ਵਸ਼ਿੰਗਟਨ ਡੀ.ਸੀ ‘ਚ ਦੋ ਵਾਰ ਭਾਰਤੀ ਮਿਸ਼ਨ ‘ਚ ਸੇਵਾ ਨਿਭਾਈ। …

Read More »

ਸ੍ਰੀ ਮਹਾ ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਕੱਢੀ ਗਈ ਕਲਸ਼ ਯਾਤਰਾ

ਭੀਖੀ, 1 ਮਾਰਚ (ਕਮਲ ਜ਼ਿੰਦਲ) – ਸ਼੍ਰੀ ਸਨਾਤਮ ਧਰਮ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਸ਼੍ਰੀ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਸ਼ਰਧਾ ਪੂਰਵਕ ਸ਼ਿਵ ਮੰਦਰ ਸ਼ਿਵਾਲਾ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ ਅੱਜ ਪੂਰੇ ਨਗਰ ਵਿੱਚ ਦੀ ਇੱਕ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ।ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ‘ਚ ਔਰਤਾਂ ਨੇ ਹਿੱਸਾ ਲਿਆ ਅਤੇ ਸੁੰਦਰ-ਸੁੰਦਰ ਝਾਕੀਆਂ ਵੀ ਦਿਖਾਈਆਂ ਗਈਆਂ।ਕਲਸ਼ …

Read More »

ਅਕਾਲ ਅਕੈਡਮੀ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ ਵਿੱਚ ਸਾਇੰਸ ਅਧਿਆਪਕ ਅਮਨ ਕੁਮਾਰ ਨੇ ਬੱਚਿਆਂ ਨੂੰ ਸਾਇੰਸ ਦਿਵਸ ਬਾਰੇ ਜਾਣਕਾਰੀ ਦਿੱਤੀ।ਰਾਸ਼ਟਰੀ ਵਿਗਿਆਨ ਦਿਵਸ ਦੇ ਸੰਬੰਧ ਵਿੱਚ ਬੱਚਿਆਂ ਦੇ ਹਾਊਸ ਅਨੁਸਾਰ ਕੁਇਜ਼ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਅਮੁੱਲ ਹਾਊਸ ਦੇ ਬੱਚਿਆਂ ਨੇ ਪਹਿਲਾ ਸਥਾਨ …

Read More »