ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਇਸ ਸਾਲ ਦੌਰਾਨ ਹਾੜੀ ਦਾ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਹੀ ਬਾਕੀ ਹੈ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਾਲ ਜਿਲ੍ਹੇ ਵਿਚ ਅੱਜ ਦੇ ਦਿਨ ਤੱਕ 681857 ਮੀਟਰਕ ਟਨ ਕਣਕ ਦੀ ਆਮਦ ਮੰਡੀਆਂ ਵਿਚ …
Read More »ਪੰਜਾਬੀ
ਚੀਫ ਖਾਲਸਾ ਦੀਵਾਨ ਦੀ ਕਾਰਜ ਸਾਧਕ ਕਮੇਟੀ ਦੀ ਇਕੱਤਰਤਾ- ਸਰਬ ਸੰਮਤੀ ਨਾਲ ਹੋਏ ਫੈਸਲੇ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਹੋਈ ਇਕੱਤਰਤਾ ਵਿਚ ਸਰਬਸੰਮਤੀ ਨਾਲ ਲਏ ਗਏ ਫੈਸਲਿਆਂ ਅਨੁਸਾਰ ਸੁਸਾਇਟੀ ਵਲੋਂ ਭਾਈ ਘਨੱਈਆ ਜੀ ਮਿਸ਼ਨ ਦੇ ਸਹਿਯੋਗ ਨਾਲ ਸੇਵਾ ਤੇ ਨਿਮਰਤਾ ਦੇ ਪੁੰਜ ਭਾਈ ਘਨੱਈਆ ਜੀ ਦੇ ਨਿਸ਼ਕਾਮ ਆਦਰਸ਼ਾਂ ਤੇ ਸਿੱਖਿਆਵਾਂ ਨੂੰ ਪ੍ਰਚਾਰਨ-ਪ੍ਰਸਾਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ, ਜੋ ਕਿ …
Read More »ਸੁਨਿਆਰੇ ਦੀ ਦੁਕਾਨ `ਤੇ ਹੋਈ ਲੁੱਟ `ਚ ਸ਼ਾਮਲ ਦੋ ਦੋਸ਼ੀ ਕਾਬੂ- ਪਿਸਤੌਲ ਤੇ ਲੁੱਟ ਦਾ ਕੁੱਝ ਹਿੱਸਾ ਬਰਾਮਦ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਬਜਾਰ ਵਿੱਚ ਹੋਈ ਸੁਨਿਆਰੇ ਦੀ ਦੁਕਾਨ `ਤੇ ਉਸ ਦੇ ਨੌਕਰ ਨੂੰ ਗੋਲੀ ਮਾਰਨ ਅਤੇ ਲੁੱਟ ਸਬੰਧੀ ਥਾਣਾ ਈ ਡਵੀਜਨ ਵਿਖੇ ਦਰਜ ਕੇਸ ਦੀ ਜਾਂਚ ਲਈ ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਵਲੋਂ ਜਗਮੋਹਨ ਸਿੰਘ ਡੀਸੀਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਇੱਕ ਸ਼ਪੈਸ਼ਲ ਇੰਨਵੈਸਟੀਗੇਸ਼ਨ ਟੀਮ ਵਿੱਚ ਹਰਜੀਤ ਸਿੰਘ ਧਾਰੀਵਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ …
Read More »ਸ਼੍ਰੋਮਣੀ ਕਮੇਟੀ ਵਲੋਂ ਜ਼ਿਲ੍ਹਾ ਪੱਧਰੀ ਗੁਰਬਾਣੀ ਪਾਠ ਬੋਧ ਸਮਾਗਮ ਕਰਵਾਏ ਜਾਣਗੇ- ਲੌਂਗੋਵਾਲ
ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਤਾ ਸਮੇਂ ਗ੍ਰੰਥੀ ਤੇ ਅਖੰਡਪਾਠੀ ਸਨਮਾਨਿਤ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ 17 ਅਪ੍ਰੈਲ ਤੋਂ ਆਰੰਭ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡਪਾਠੀ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਰਣੀਆਂ) – ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਨਿਖਾਰਣ, ਵੱਖ-ਵੱਖ ਸਮਾਗਮਾਂ ’ਚ ਆਪਣੀਆਂ ਵਧੀਆ ਸੇਵਾਵਾਂ ਨਿਭਾਉਣ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਦੇ ਮੰਤਵ ਤਹਿਤ ਅੱਜ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨਿਵੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ’ਚ ਲਗਪਗ 150 ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਨਾਲ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਨੇ ਡਿਪਟੀ ਕਮਿਸ਼ਨਰ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸ਼ਵ ਹਾਈਪਰਟੈਂਸ਼ਨ ਦਿਵਸ
ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਹਾਈਪਰਟੈਂਸ਼ਨ ਦਿਵਸ (ਉਚ ਰਕਤਚਾਪ ਦਿਵਸ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਮਨਾਇਆ ਗਿਆ।ਡਿਪਟੀ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਸਟ੍ਰੋਕ, ਹਾਰਟ ਅਟੈਕ, ਸਾਈਲੈਂਟ ਅਟੈਕ ਵਰਗੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਪੀੜ੍ਹੀ ਦਰ …
Read More »ਸਿਹਤ ਵਿਭਾਗ ਵੱਲੋਂ ਡੀ.ਏ.ਵੀ ਸਕੂਲ ਕੀਤਾ ਬੱਚਿਆਂ ਦਾ ਮੀਜ਼ਲ – ਰੁਬੇਲਾ ਟੀਕਾਕਰਨ
ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਤੰਦਰੁਸਤੀ ਕਾਇਮ ਰੱਖਣ ਲਈ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ਨੂੰ ਖਸਰਾ-ਰੁਬੇਲਾ ਟੀਕੇ ਮੁਫ਼ਤ ਲਗਾਉਣ ਦੀ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਅਨੂਪ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਵਿਖੇ ਡਾ. ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਬੱਚਿਆਂ ਦਾ ਟੀਕਾਕਰਨ ਕੀਤਾ …
Read More »ਸ੍ਰੀ ਹਰਿਮੰਦਰ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਹਲਕਾ ਵਾਰ ਲੰਗਰ ਸੇਵਾ ਸਬੰਧੀ ਮੀਟਿੰਗ
ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਹਲਕਾ ਬੁਢਲਾਡਾ ਨਾਲ ਸੰਬੰਧਤ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਮੀਟਿੰਗ ਸਥਾਨਕ ਗੁਰੂਦੁਆਰਾ ਇਲਾਕਾ ਬਾਰ੍ਹਾ ਵਿਖੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਨੇ ਕਿਹਾ ਕਿ ਸਾਹਿਬ ਸਵਰਗੀ ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਨੈਸ਼ਨਲ ਕਾਲਜ ਭੀਖੀ ਦੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆ ਵਿੱਚ ਨੈਸ਼ਨਲ ਕਾਲਜ ਭੀਖੀ ਦੇ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ …
Read More »ਦੁਕਾਨ ਤੇ ਘਰ ਦੀ ਕੁਰਕੀ ਬਚਾਉਣ ਲਈ ਕਿਸਾਨ ਯੂਨੀਅਨ ਨੇ ਲਾਇਆ ਧਰਨਾ
ਭੀਖੀ, 18 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਭੀਖੀ ਮਾਨਸਾ ਰੋਡ ਸਥਿਤ ਯੂਕੋ ਬੈਂਕ ਵੱਲੋਂ ਵਿਕਾਸ ਗਰਗ ਤੇ ਪ੍ਰੀਤਮ ਚੰਦ ਦੀ ਦੁਕਾਨ ਅਤੇ ਘਰ ਦਾ ਕਬਜਾ ਲੈਣ ਦਾ ਸਮਾਂ ਰੱਖਿਆ ਗਿਆ ਸੀ।ਉਪਰੋਕਤ ਫਰਮ ਨੇ ਬੈਂਕ ਦਾ ਲਗਪਗ 50 ਲੱਖ ਰੁਪਏ ਕਰਜਾ ਦੇਣਾ ਹੈ।ਇਸ ਸਮੇਂ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਨੇ ਜਥੇਬੰਦੀਆਂ ਦੇ ਸਿਧਾਂਤ ਅਨੁਸਾਰ ਕਿ ਕਿਸੇ ਵਪਾਰੀ …
Read More »
Punjab Post Daily Online Newspaper & Print Media