Wednesday, November 25, 2026

ਪੰਜਾਬੀ

ਪੀਲੇ ਕਾਰਡ ਜਾਰੀ ਤੇ ਪਰਚੇ ਰੱਦ ਕਰਵਾਉਣ ਲਈ ਭੁੱਖ ਹੜਤਾਲ ਕਰਨਗੇ ਪੱਤਰਕਾਰ

ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਦੇਣਗੇ ਪਾਣੀ ਦੀਆਂ ਬੋਤਲਾਂ ਜੰਡਿਆਲਾ ਗੁਰੂ, 15 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੀ ਇਕ ਹੰਗਾਮੀ ਮੀਟਿੰਗ ਚੇਅਰਮੈਨ ਸੁਨੀਲ ਦੇਵਗਨ ਅਤੇ ਸੁਰਿੰਦਰ ਅਰੋੜਾ ਦੀ ਰਹਿਨੁਮਾਈ ਹੇਠ ਬੀਤੇ ਹੋਈ।ਮੀਟਿੰਗ ਵਿਚ ਮੌਜੂਦਾ ਹਾਲਾਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਬਸੰਮਤੀ ਨਾਲ ਤਿੰਨ ਮਤੇ ਪਾਸ ਕੀਤੇ ਗਏ।ਪਹਿਲੇ ਮਤੇ ਵਿਚ ਪੁਲਿਸ ਚੋਂਕੀ ਸਾਹਮਣੇ ਸਰਕਾਰੀ ਐਲੀਮੈਂਟਰੀ …

Read More »

20 ਜੂਨ ਤੋਂ ਬਾਅਦ ਹੀ ਝੋਨਾ ਦੀ ਲਾਉਣ ਕਿਸਾਨ – ਮੁੱਖ ਖੇਤੀਬਾੜੀ ਅਫਸਰ

5 ਦਿਨਾਂ ਦੀ ਲੇਟ ਬਿਜਾਈ ਕਾਰਨ ਹੋਵੇਗੀ 24 ਲੱਖ ਮਿਲੀਅਨ ਲੀਟਰ ਪਾਣੀ ਦੀ ਬੱਚਤ ਅੰਮਿ੍ਰਤਸਰ, 15 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਅਤੇ ਪਨੀਰੀ ਬੀਜਣ ਦੀਆਂ ਨਵੀਆਂ ਤਰੀਕਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਜਿਸ ਅਨੁਸਾਰ ਕਿਸਾਨ ਝੋਨੇ ਦੀ ਪਨੀਰੀ ਹੁਣ ਇਸ ਸਾਲ 20 …

Read More »

ਡੀ.ਏ.ਵੀ. ਪਬਲਿਕ ਸਕੂਲ ਦੇ 25 ਵਿਦਿਆਰਥੀ ਐਨ.ਸੀ.ਸੀ. ਏਅਰ ਵਿੰਗ ਲਈ ਚੁਣੇ ਗਏ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 25 ਵਿਦਿਆਰਥੀ ਐਨ.ਸੀ.ਸੀ ਏਅਰ ਵਿੰਗ ਸਾਲ 2018-19 ਲਈ ਚੁਣੇ ਗਏ।ਕਮਾਡਿੰਗ ਅਫਸਰ ਵਿੰਗ ਦੇ ਕਮਾਡਰ ਲੈਫਟੀਨੈਂਟ ਲਲਿਤ ਭਾਰਦਵਜ, 2 ਪੀ.ਬੀ ਏਅਰ ਸਕਵਾਰਡਨ ਐਨ.ਸੀ.ਸੀ ਅੰਮ੍ਰਿਤਸਰ ਨੇ ਅੱਠਵੀਂ ਜਮਾਤ ਦੇ 250 ਵਿਦਿਆਰਥੀਆਂ ਦਾ ਫਿਜੀਕਲ ਟੈਸਟ ਲਿਆ ਅਤੇ ਉਹਨਾਂ ਦੀ ਯੋਗਤਾ ਦੇ ਅਧਾਰ `ਤੇ 25 ਵਿਦਿਆਰਥੀਆਂ ਨੂੰ ਚੁਣਿਆ ਗਿਆ।ਸਕੂਲ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਅਖੌਤੀ ਖਿਲਾਫ ਮੰਗੀ ਕਾਰਵਾਈ

ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮਿ੍ਤਸਰ 15 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖਿਲਾਫ ਕਾਰਵਾਈ ਲਈ ਦਮਦਮੀ ਟਕਸਾਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਪੁਲੀਸ ਕਮਿਸ਼ਨਰ ਨੂੰ ਇਕ …

Read More »

ਖ਼ਾਲਸਾ ਕਾਲਜ ਦੀ ਖਿਡਾਰਣ ਨੇ ਸ੍ਰੀਲੰਕਾ ਵਿਖੇ ਡਿਸਕਸ ਥਰੋ ’ਚ ਜਿੱਤਿਆ ਸੋਨੇ ਦਾ ਤਮਗਾ

ਜਾਪਾਨ ਤੇ ਫ਼ਿਨਲੈਂਡ ’ਚ ਅਰਪਨਦੀਪ ਕਰੇਗੀ ਬਿਹਤਰੀਨ ਪ੍ਰਦਰਸ਼ਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਖਿਡਾਰਣ ਅਰਪਨਦੀਪ ਕੌਰ ਵੱਲੋਂ ਸ੍ਰੀਲੰਕਾ ਵਿਖੇ ਹੋਈ ‘ਜੂਨੀਅਰ ਸੈਫ ਐਥਲੈਟਿਕ ਮੀਟ ਅੰਡਰ-20 ਡਿਸਕਸ ਥ੍ਰੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਅੱਖਾਂ ਦਾ ਮੁਫਤ ਚੈਕਅੱਪ ਕੈਂਪ 20 ਮਈ ਨੂੰ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਵਿਖੇ 20 ਮਈ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਤੱਕ ਅੱਖਾਂ ਦਾ ਮੁਫਤ ਚੈਕਅੱਪ ਕੈਂਪ ਧੂਰੀ ਨੇਤਰ ਬੈਂਕ ਸੰਮਤੀ (ਰਜਿ) ਅਤੇ ਨਿਸ਼ਕਾਮ ਸੇਵਾ ਸਭਾ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੀ ਬੀਮਾਰੀਆਂ …

Read More »

ਆਰ.ਐਸ.ਐਸ ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ -ਲੌਂਗੋਵਾਲ

ਕਿਤਾਬਾਂ ’ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ …

Read More »

ਸਿੱਖ ਇਤਿਹਾਸ ਨੂੰ ਤੋੜਣ-ਮਰੋੜਣ ਵਾਲੀ ਆਰ.ਐਸ.ਐਸ ਖਿਲਾਫ ਕਾਨੂੰਨੀ ਕਾਰਵਾਈ ਹੋਵੇ – ਜਥੇਦਾਰ ਮੱਕੜ

ਲੁਧਿਆਣਾ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਵਲੋਂ ਹਿੰਦੀ ਭਾਸ਼ਾ ਵਿਚ ਛੋਟੀਆਂ-ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਇਨ੍ਹਾਂ ਪੁਸਤਕਾਂ ਵਿਚ ਗੁਰੂ ਸਾਹਿਬ ਨੂੰ ਗਊ-ਪੂਜਕ ਅਤੇ ਹਿੰਦੂ ਰੀਤੀ-ਰਿਵਾਜ਼ਾਂ …

Read More »

ਹਿੰਦੂ ਨੇਤਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਦਾ ਸਾਥੀ ਪੁਲਿਸ ਵਲੋਂ ਗ੍ਰਿਫਤਾਰ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਪੁਲਿਸ ਨੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਕੇਸ ਵਿੱਚ ਲੋੜੀਂਦੇ ਗੈਂਗਸਟਰ ਸ਼ੁਭਮ ਸਿੰਘ ਉਰਫ ਸ਼ੁਭਮ ਦੇ ਸਾਥੀ ਅਭਿਨੇਸ਼ ਭੱਟੀ ਉਰਫ ਅਵਿਨਾਸ਼ ਭੱਟੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਏ.ਡੀ.ਸੀ.ਪੀ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਮੁਖੀ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ’ਚ ਏ.ਐਸ.ਆਈ. ਰਾਜ ਕਮਾਰ ਤੇ …

Read More »