ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਸਮਾਓਂ ਦੇ ਇੱਕ ਨੌਜਵਾਨ ਕਿਸਾਨ ਵੱਲੋਂ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਕੋਈ ਜਹਿਰੀਲੀ ਚੀਜ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਮਾਓਂ ਦੇ ਨੋਜਵਾਨ ਕਿਸਾਨ ਰਾਜ ਸਿੰਘ ਪੁੱਤਰ ਕਰਮ ਸਿੰਘ (28) ਸਿਰ ਕੋਈ 5 ਲੱਖ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਭਾਰੀ ਪ੍ਰੇਸ਼ਾਨ …
Read More »ਪੰਜਾਬੀ
ਹੁਣ 14 ਮਈ ਨੂੰ ਰੱਖਿਆ ਜਾਵੇਗਾ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ
ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਕੁੱਝ ਕਾਰਨਾਂ ਕਰਕੇ 10 ਮਈ ਨੂੰ ਅੱਗੇ ਪਾ ਦਿੱਤਾ ਗਿਆ ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਪ੍ਰੋਗਰਾਮ ਹੁਣ 14 ਮਈ ਨੂੰ ਆਯੋਜਿਤ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸ਼ੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸ਼ਾਮਲ ਹੋਣਗੇ।ਇਸ ਸੰਬੰਧ ਵਿੱਚੀ ਪੋ੍ਰਗਰਾਮ ਦਾ ਜ਼ਾਇਜ਼ਾ ਲੈਣ ਲਈ ਡਿਪਟੀ …
Read More »ਸੜਕ ਹਾਦਸੇ ਵਿੱਚ 6 ਵਿਅਕਤੀ ਹੋਏ ਜ਼ਖਮੀ
ਭੀਖੀ, 12 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਅਨਾਜ਼ ਮੰਡੀ ਦੇ ਕੋਲ ਤਿੰਨ ਵਾਹਨਾਂ ਦੀ ਹੋਈ ਟੱਕਰ ਵਿੱਚ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਰਿਜ਼ਾ ਕਾਰ ਐਚ.ਆਰ 59 ਡੀ 4251 ਮੋਟਰ ਸਾਇਕਲ ਹੀਰੋ ਸਪੈਲਡਰ ਪੀ.ਬੀ ਏ ਵਾਈ 7090 ਵਿੱਚ ਵੱਜੀ ਅਤੇ ਬੇਕਾਬੂ ਹੋ ਕੇ ਸਾਹਮਣੇ ਸੁਨਾਮ ਵੱਲੋ ਆ ਰਹੀ ਸਵਿਫਟ ਗੱਡੀ ਐਚ.ਆਰ …
Read More »ਸਿੱਖ ਪੰਥ ਉਪਰ ਭਾਰੂ ਹੋ ਰਹੀਆਂ ਪੰਥ ਵਿਰੋਧੀ ਤਾਕਤਾਂ ਤੇ ਭਰਾ-ਮਾਰੂ ਜੰਗ ਤੋਂ ਬਚਿਆ ਜਾਵੇ- ਜਥੇਦਾਰ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਮੌਜੂਦਾ ਹਲਾਤਾਂ ’ਤ ਚਿੰਤਾ ਪ੍ਰਗਟ ਕਰਦਿਆਂ ਸਮੁੱਚੇ ਸਿੱਖ ਭਾਈਚਾਰੇ ਨੂੰ ਆਦੇਸ਼ ਕੀਤਾ ਕਿ ਭਰਾ-ਮਾਰੂ ਜੰਗ ਤੋਂ ਬਚਿਆ ਜਾਵੇ।ਸਿੱਖ ਪੰਥ ਵਿੱਚ ਸੇਵਾ, ਸਿਮਰਨ ਤੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਸੰਤ ਮਹਾਪੁਰਸ਼, ਵਿਦਵਾਨ, ਗੁਰਬਾਣੀ ਦੇ ਗਿਆਤਾ, ਵਿਆਖਿਆਕਾਰ ਅਤੇ ਬੁੱਧੀ ਜੀਵੀ ਇਹਨਾਂ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, …
Read More »ਗ੍ਰਾਮ ਪੰਚਾਇਤਾਂ ਤੋਂ ਅਨੁਸੂਚਿਤ ਜਾਤੀਆਂ ਦੀਆਂ ਨਵੀਆਂ/ ਮੁਰੰਮਤ ਯੋਗ ਧਰਮਸ਼ਾਲਾਵਾਂ ਸਬੰਧੀ ਮੰਗੀਆਂ ਤਜਵੀਜਾਂ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਭਲਾਈ ਵਿਭਾਗ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਲਈ ਧਰਮਸ਼ਾਲਾ ਸਕੀਮ ਅਧੀਨ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਤੋਂ ਨਵੀਆਂ/ ਮੁਰੰਮਤ ਯੋਗ ਧਰਮਸ਼ਾਲਾਵਾਂ ਬਣਾਉਣ ਸਬੰਧੀ ਤਜਵੀਜਾਂ ਦੀ ਮੰਗ ਕੀਤੀ ਹੈ, ਜਿਸ ਅਨੁਸਾਰ ਪਿਛਲੇ 5 ਸਾਲਾਂ ਵਿੱਚ ਪਿੰਡ `ਚ ਕਿਸੇ ਵੀ ਵਿਭਾਗ ਵਲੋਂ ਇੰਨ੍ਹਾਂ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਲਈ ਕਿਸੇ ਪ੍ਰਕਾਰ ਦੀ ਕੋਈ ਵੀ ਗ੍ਰਾਂਟ ਨਾ …
Read More »ਪਿੰਡ ਢਾਕੀ ਸੈਦਾਂ ਵਿਖੇ ਜਲਦ ਲਗਾਇਆ ਜਾਵੇਗਾ ਨਵੀਂ ਵਾਟਰ ਸਪਲਾਈ ਦਾ ਪ੍ਰਾਜੈਕਟ- ਅਮਿਤ ਵਿੱਜ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਜਿਲ੍ਹਾ ਪਠਾਨਕੋਟ ਦੇ ਪਿੰਡ ਢਾਕੀ ਸੈਦਾਂ ਵਿਖੇ ਕਰੀਬ 73 ਲੱਖ ਦੀ ਲਾਗਤ ਨਾਲ ਇਕ ਵੱਖਰੀ ਵਾਟਰ ਸਪਲਾਈ ਦਾ ਪ੍ਰੋਜੈਕਟ ਜਲਦੀ ਹੀ ਸੁਰੂ ਕੀਤਾ ਜਾਵੇਗਾ, ਜਿਸ ਨਾਲ ਢਾਕੀ ਸੈਦਾ ਪਿੰਡ ਵਿੱਚ ਇੱਕ ਟਿਊਬਵੈਲ, ਟੈਂਕੀ ਅਤੇ ਪਾਈਪ ਲਾਈਨ ਦਾ ਕੰਮ ਕਰਵਾਇਆ ਜਾਵੇਗਾ।ਵਿਧਾਇਕ ਅਮਿਤ ਵਿੱਜ ਨੇ ਕਿਹਾ ਹੈ ਕਿ ਉਪਰੋਕਤ ਪ੍ਰੋਜੈਕਟ …
Read More »ਪਰਾਲੀ ਖੇਤਾਂ `ਚ ਨਿਪਟਾਉਣ ਲਈ ਲੋੜੀਂਦੇ ਸੰਦ ਅਤੇ ਮਸ਼ੀਨਰੀ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ – ਏ.ਡੀ.ਸੀ
ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤਾਂ ਵਿਚ ਨਿਪਟਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਲੋੜੀਂਦੇ ਸੰਦ ਅਤੇ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਵਿਚ ਅੱਗ …
Read More »ਪੱਤਰਕਾਰਾਂ ਨੂੰ ਪੀਲੇ ਕਾਰਡ ਜਾਰੀ ਕਰਨ `ਚ ਵਿਤਕਰੇ ਖਿਲਾਫ ਦਾ ਮੁਜਾਹਰਾ 14 ਮਈ ਨੂੰ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਪੱਤਰਕਾਰਾਂ ਨੂੰ ਸਰਕਾਰੀ ਪੀਲੇ ਕਾਰਡ ਜਾਰੀ ਕਰਨ ਦੇ ਵਿਤਕਰੇ ਨੂੰ ਲੈ ਕੇ 14 ਮਈ ਨੂੰ ਸਵੇਰੇ 11.00 ਵਜੇ ਹਾਲ ਗੇਟ ਵਿਖੇ ਸਰਕਾਰ ਖਿਲਾਫ ਇੱਕ ਰੋਸ ਮੁਜਾਹਰਾ ਕਰੇਗੀ ਤੇ ਸ਼ਾਹਕੋਟ ਵਿਖੇ 25-27 ਮਈ ਨੂੰ ਜਾ ਕੇ ਰੋਸ ਮੁਜਾਹਰਾ ਕਰਨ ਲਈ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਜਾਰੀ …
Read More »ਸੇਂਟ ਸੋਲਜਰ ਸਕੂਲ ‘ਚ ਮਨਾਇਆ ਮਦਰ ਡੇਅ
ਜੰਡਿਆਲਾ ਗੁਰੂ, 12 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਮਦਰ ਡੇਅ ਪੂਰੀ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ। ਕਿੰਡਰਗਾਰਟਨ ਦੇ ਬੱਚਿਆਂ ਨੇ ਸ਼ਾਨਦਾਰ ਪ੍ਰੋਗਰਾਮ ਦਾ ਆਗਾਜ਼ ਕੀਤਾ।ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਖਾਸ ਵਿਸ਼ਾ ਸੀ ਇਕਵੀ ਸਦੀ ਵਿੱਚ “ਮਾਂ” ਦੀ ਭੂਮਿਕਾ, ਜਿਸ `ਤੇ ਸਕੂਲ ਦੇ …
Read More »ਸਿਨੇਮਾ ਘਰਾਂ ਦੀ ਸ਼ਾਨ ਬਣੀ ਪੰਜਾਬੀ ਫਿਲਮ `ਕੰਡੇ`
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਫ਼ਿਲਮਾਂ ਵੇਖਣ ਵਾਲੇ ਦਰਸ਼ਕ ਅੱਜਕਲ ਹਰ ਤਰ੍ਹਾਂ ਦੀ ਫ਼ਿਲਮਾਂ ਦੇਖਣਾ ਪਸੰਦ ਕਰਦੇ ਨੇ ਫੇਰ ਉਹ ਭਾਂਵੇ ਹਾਸੇ ਵਾਲੀ ਕਾਮੇਡੀ ਹੋਵੇ, ਕੋਈ ਡਰਾਮਾ ਹੋਵੇ, ਕੋਈ ਪਰਿਵਾਰਕ ਫਿਲਮ ਹੋਵੇ, ਸੱਚੀ ਕਹਾਣੀ `ਤੇ ਅਧਾਰਿਤ ਹੋਵੇ ਜਾਂ ਫੇਰ ਕਿਸੇ ਦੀ ਜ਼ਿੰਦਗੀ `ਤੇ ਬਣੀ ਹੋਵੇ।ਅਜੋਕੇ ਦੌਰ ਨੂੰ ਵੇਖ ਕੇ ਵੀ.ਆਰ.ਵੀ ਪ੍ਰੋਡਕਸ਼ਨ ਨੇ ਵੀ ਇਕ ਕੋਸ਼ਿਸ਼ ਕੀਤੀ ਤੇ …
Read More »
Punjab Post Daily Online Newspaper & Print Media