ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਮਰਹੂਮ ਨੇਤਰਦਾਨੀ ਸੋਰਵ ਗੋਇਲ ਅਤੇ ਗਾਇਕ ਪੂਰਨ ਚੰਦ ਯਮਲਾ ਹਜਰਾਵਾਂ ਵਾਲਾ ਦੀ ਯਾਦ ਵਿੱਚ ਅੱਜ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਸਰਪ੍ਰਸਤ ਐਡਵੋਕੇਟ ਗੋਰਵ ਗੋਇਲ ਅਤੇ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਰਹਿਨੁਮਾਈ ਹੇਠ ਅੱਜ ਸੋਰਵ ਗੋਇਲ ਕੰਪਲੈਕਸ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਦੇ ਚਚੇਰੇ ਭਰਾ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ …
Read More »ਪੰਜਾਬੀ ਖ਼ਬਰਾਂ
ਨੈਸ਼ਨਲ ਸਾਇੰਸ ਡੇਅ ਮੌਕੇ ਕਰਵਾਏ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ
ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਨੀਮਸ ਵਿਖੇ ਨੈਸ਼ਨਲ ਸਾਇੰਸ ਡੇਅ ਦਾ ਪ੍ਰੋਗਰਾਮ ਪ੍ਰਿੰਸੀਪਲ ਬਿਪਨ ਚਾਵਲਾ ਦੀ ਅਗਵਾਈ ਹੇਠ ਕੀਤਾ ਗਿਆ।ਜਿਸ ਵਿਚ 9ਵੀਂ ਅਤੇ 11ਵੀਂ ਦੇ ਵਿਦਿਆਰਥੀਆ ਨੇ ਪੇਟਿੰਗ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਭਾਗ ਲਿਆ।ਸ੍ਰੀਮਤੀ ਰਵਜੀਤ ਕੌਰ ਨੇ ਸਾਇੰਟੀਫਿਕ ਸੋਚ ਵੱਲ ਵਿਦਿਆਰਥੀਆਂ ਨੂੰ ਪ੍ਰੇਰਿਆਂ।ਦਮਨਜੀਤ ਕੌਰ, ਪੱਲਵੀ ਮਾਰਕਨ, ਗਗਨਦੀਪ ਕੌਰ, ਕਮਲੇਸ਼, ਹਰਸਿਮਰਤ ਕੌਰ ਨੇ …
Read More »ਖ਼ਾਲਸਾ ਕਾਲਜ ਅਧੀਨ ਵਿੱਦਿਅਕ ਅਦਾਰਿਆਂ ਨੇ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ‘ਚ ਲੇਖਿਕਾ ਸ੍ਰੀਮਤੀ ਅਰਤਿੰਦਰ ਕੌਰ ਸੰਧੂ ਨੇ ਮੁੱਖ ਵਕਤਾ ਵਜੋਂ ਸ਼ਿਕਰਤ ਕੀਤੀ।ਸਕੂਲ …
Read More »ਖਾਲਸਾ ਕਾਲਜ ਵਿਖੇ ‘ਕੈਰੀਅਰ ਗਾਈਡੈਂਸ’ ਪ੍ਰੋਗਰਾਮ ’ਚ 12ਵੀਂ ਦੇ ਵਿਦਿਆਰਥੀਆਂ ਨੂੰ ਕੀਤਾ ‘ਗਾਈਡ’
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ‘ਕਮਿਊਨਿਟੀ ਸਰਵਿਸਿਜ਼ ਪ੍ਰੋਗਰਾਮ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਜਾਨ ਗੁਰਦਾਸਪੁਰ ਦੇ +2 ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ ਉਦੇਸ਼ ਪੇਂਡੂ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਉਚਾ ਚੁੱਕਣਾ ਅਤੇ ਭਰਪੂਰ …
Read More »ਰੰਗਲਾ ਪੰਜਾਬ ਮੇਲਾ ਸਮਾਪਤ, ਗਾਇਕ ਸਲੀਮ ਸਿਕੰਦਰ ਨੇ ਆਖਰੀ ਦਿਨ ਅੰਮ੍ਰਿਤਸਰੀਆਂ ਦੇ ਮਨ ਮੋਹੇ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਕਰਵਾਇਆ ਗਿਆ ਰੰਗਲਾ ਪੰਜਾਬ ਮੇਲਾ ਕੱਲ ਆਪਣੀਆਂ ਸ਼ਿਖਰਾਂ ਨੂੰ ਛੂੰਹਦਾ ਹੋਇਆ ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ।ਇਸ ਮੇਲੇ ਵਿੱਚ ਜਿਥੇ ਲਗਾਤਾਰ ਸੱਤ ਦਿਨ ਪੰਜਾਬ ਦੇ …
Read More »ਕੋਚਿੰਗ ਲੈ ਰਹੀਆਂ ਲੜਕੀਆਂ ਨੂੰ ਵੰਡੀਆਂ ਮੁਫ਼ਤ ਕਿਤਾਬਾਂ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨਿਕਾਸ ਕੁਮਾਰ ਨੇ ਕੀਤਾ।ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੜਕੀਆਂ ਨੂੰ ਨੋਕਰੀ ਦੇ ਕਾਬਲ ਬਣਾਉਣ …
Read More »ਐਮ.ਪੀ ਔਜਲਾ ਧਰਮ ਪਤਨੀ ਸਮੇਤ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਆਪਣੀ ਧਰਮ ਪਤਨੀ ਸਮੇਤ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਏ।ਉਨਾਂ ਨੇ ਸ੍ਰੀ ਰਾਮ ਮੰਦਰ ਅਯੁੱਧਿਆ ਵਿਖੇ ਮੱਥਾ ਟੇਕਿਆ ਅਤੇ ਉਥੇ ਸ੍ਰੀ ਦੁਰਗਿਆਨਾ ਮੰਦਰ ਟਰੱਸਟ ਅੰਮ੍ਰਿਤਸਰ ਵਲੋਂ ਚਲਾਏ ਜਾ ਰਹੇ ਲੰਗਰ ਵਿੱਚ ਸੇਵਾ ਵੀ ਕੀਤੀ।ਔਜਲਾ ਨੇ ਕਿਹਾ ਕਿ ਇਥੇ ਨਤਮਸਤਕ ਹੋ ਕੇ ਉਨਾਂ ਨੂੰ ਰੂਹਾਨੀ ਖੁਸ਼ੀ …
Read More »ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਨੇ ਹਾਸਲ ਕੀਤੀ ਪੀ.ਐਚ.ਡੀ ਦੀ ਆਨਰੇਰੀ ਡਿਗਰੀ
ਅੰਮ੍ਰਿਤਸਰ, 29 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਅਧਿਆਪਕਾ ਡਾ. ਪੂਨਮ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਅਯੋਜਿਤ ਕਨਵੋਕੇਸ਼ਨ ਸਮਾਰੋਹ ਦੇ ਮੁੱਖ ਮਹਿਮਾਨ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਵੱਲੋਂ ਹਿੰਦੀ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ।ਡਾ. ਪੂਨਮ ਦੇ ਖੋਜ਼ ਕਾਰਜ਼ ਦਾ ਵਿਸ਼ਾ ਸਾਹਿਤ ਅਕਾਦਮੀ ਦੁਆਰਾ ਅਨੁਵਾਦਿਤ ਬੱਚਿਆਂ ਲਈ ਹਿੰਦੀ ਕਹਾਣੀਆਂ ਦਾ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁੱਕਤੀ ਪੱਤਰ
ਕਿਹਾ, ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜ਼ਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਹੁਣ ਤੱਕ 40 ਹਜ਼ਾਰ ਨਿਯੁੱਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ …
Read More »ਖ਼ਾਲਸਾ ਕਾਲਜ ਦੇ ਐਗਰੀਕਲਚਰ ਵਿਭਾਗ ਨੂੰ ਆਈ.ਸੀ.ਏ.ਆਰ ਵਲੋਂ ਮਿਲੀ ਵਿਸ਼ੇਸ਼ ਮਾਨਤਾ
‘ਮਾਨਤਾ ਪੱਤਰ’ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਪਹਿਲਾ ਕਾਲਜ ਬਣਿਆ – ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ੁਦਮੁਖ਼ਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੇ ਇਕ ਮਹੀਨਾ ਪਹਿਲਾਂ ਜਿਥੇ ਨੈਕ ਟੀਮ ਵਲੋਂ ‘ਏ ਪਲਸ’ ਗ੍ਰੇਡ ਹਾਸਲ ਕਰਕੇ ਨਾਮਣਾ ਖੱਟਿਆ ਹੈ, ਉਥੇ ਐਗਰੀਕਲਚਰ ਵਿਭਾਗ ਦੀ ਬੀ.ਐਸ-ਸੀ (ਆਨਰਜ਼) ਐਗਰੀਕਲਚਰ ਲਈ ਇਕ ਹੋਰ ਵੱਡੀ ਤੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ।ਕਾਲਜ ਨੂੰ …
Read More »
Punjab Post Daily Online Newspaper & Print Media