ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮਿਤ ਮੱਕੜ ਵੱਲੋਂ ਐਮ.ਆਰ.ਹੋਮ ਅਤੇ ਸਟੇਟ ਆਫਟਰ ਕੇਅਰ ਹੋਮ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਸਪੈਸ਼ਲ ਬੱਚਿਆਂ ਦੇ ਨਾਲ ਗੱਲਬਾਤ ਕੀਤੀ।ਉਨਾਂ ਨੇ ਐਮ.ਆਰ.ਹੋਮ ਦੀ ਸਾਫ ਸਫਾਈ ਨੂੰ ਵੇਖ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਮਦਦ ਹੋਵੇਗੀ ਉਹ ਕਰਨਗੇ। …
Read More »ਪੰਜਾਬੀ
ਸਿਖਿਆ ਮੰਤਰੀ ਸੋਨੀ ਦੇ ਨਿਰਦੇਸ਼ਾਂ `ਤੇ ਮੈਰੀਟੋਰੀਅਸ ਸਕੂਲ `ਚ ਦੋ ਗਣਿਤ ਅਧਿਆਪਕ ਤਾਇਨਾਤ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਓ.ਪੀ.ਸੋਨੀ ਪੰਜਾਬ ਵਲੋਂ ਪਿਛਲੇ ਦਿਨੀਂ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ ਗਿਆ ਸੀ।ਆਪਣੇ ਦੌਰੇ ਦੌਰਾਨ ਗਣਿਤ ਦੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਜਿਲ੍ਹਾ ਸਿਖਿਆ ਅਫਸਰ ਨੂੰ ਨਿਰਦੇਸ਼ ਜਾਰੀ ਕੀਤੇ ਸਨ।ਇਸੇ ਲਈ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ ਅੱਜ ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕਰ ਦਿੱਤਾ ਗਿਆ …
Read More »ਸੁਰਿੰਦਰ ਸਿੰਘ ਨੂੰ ਅੰਤਮ ਸੰਸਕਾਰ ਮੌਕੇ ਸੇਜ਼ਲ ਅੱਖਾਂ ਨਾਲ ਵਿਦਾਇਗੀ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੌਬਿਨ ਦੇ ਪਿਤਾ ਸਵਰਗੀ ਸੁਰਿੰਦਰ ਸਿੰਘ (85 ਸਾਲ) ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਜਦੀਕ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਸੁਰਿੰਦਰ ਸਿੰਘ ਦਾ ਕੁਝ ਸਮਾਂ ਬਿਮਾਰ ਰਹਿਣ ਤੋਂ ਬਾਅਦ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਦੇ ਵੱਡੀ ਗਿਣਤੀ ਮੈਂਬਰਾਂ, ਦੋਸਤਾਂ ਅਤੇ ਸਕੇ …
Read More »700 ਤੋਂ ਵੱਧ ਖਿਡਾਰੀਆਂ ਦਾ 2 ਕਰੋੜ ਨਕਦ ਤੇ ਟਰਾਫੀਆਂ ਨਾਲ ਸਨਮਾਨ
1000 ਖਿਡਾਰੀਆਂ ਨੂੰ ਸਲਾਨਾ ਮਿਲੇਗਾ ਪ੍ਰਤੀ ਖਿਡਾਰੀ ਪੰਜ ਲੱਖ ਵਜੀਫਾ – ਭਟਨਾਗਰ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਨੇ ਕਿਹਾ ਹੈ ਕਿ ਸਿਹਤਮੰਦ ਸਮਾਜ ਦੀ ਉਸਾਰੀ ਲਈ ਭਾਰਤ ਸਰਕਾਰ ਖੇਡੋ ਇੰਡੀਆ ਪ੍ਰੋਗਰਾਮ ਤਹਿਤ ਲਿਆਂਦੀ ਗਈ ਖੇਡ ਨੀਤੀ ਰਾਹੀਂ ਦੇਸ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ …
Read More »ਸ਼ਾਨਦਾਰ ਰਿਹਾ ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਨਤੀਜਾ
ਜੰਡਿਆਲਾ ਗੁਰੂ, 11 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਪੰਜਾਬ ਦਸਵੀਂ ਸ਼੍ਰੇਣੀ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਹਰਮੀਤ ਸਿੰਘ ਨੇ 650 ਵਿਚੋਂ 583 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਬਲਾਕ `ਚੋਂ ਦੂਸਰਾ ਸਥਾਨ ਹਾਸਲ ਕੀਤਾ।ਸਕੂਲ ਦੀ ਵਿਦਿਆਰਥਣ ਰਿਚਾ ਦੁੱਗਲ ਨੇ 650 ਵਿਚੋਂ 561 ਅੰਕ ਲੈ ਕੇ ਸਕੂਲ `ਚੋਂ …
Read More »ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਨਤੀਜੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ’ਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਪਾਰੁਲ ਨੇ …
Read More »10ਵੀਂ, 12ਵੀਂ ਦੇ ਮੈਰਿਟ ਹੋਲਡਰਾਂ ਦਾ ਰਾਜ ਪੱਧਰੀ ਸਮਾਰੋਹ ‘ਚ ਹੋਵੇਗਾ ਸਨਮਾਨ
ਸਿੱਖਿਆ ਮੰਤਰੀ ਪੰਜਾਬ ਸੋਨੀ ਹੋਣਗੇ ਮੁੱਖ ਮਹਿਮਾਨ- ਮੱਟੂ, ਗਿੱਲ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ ਬਾਹਰਵੀਂ ਦੀ ਸਲਾਨਾ ਪ੍ਰੀਖਿਆ ਚੋਂ ਪੰਜਾਬ ਭਰ ‘ਚ ਮੈਰਿਟ ਪ੍ਰਾਪਤ ਕਰਨ ਵਾਲੇ ਪਹਿਲੇ ਪੰਜ-ਪੰਜ ਅਤੇ ਜਿਲੇ ਦੇ ਹੋਣਹਾਰ ਵਿਦਿਆਰਥੀਆਂ ਤੇ ਕੌਮੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੋਰ `ਤੇ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ …
Read More »9 ਮਈ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਹੋਈ ਕੁੱਲ 54509 ਮੀਟਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਅਪੀਲ ਨਾੜ ਅਤੇ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਪਠਾਨਕੋਟ ਅੰਦਰ 9 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੁਲ 54509 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੀ ਵਾਰ ਤੋਂ ਜਿਆਦਾ 50 ਹਜਾਰ ਮੀਟਰਿਕ ਟਨ ਦਾ ਇਸ ਸਾਲ ਕਣਕ ਦੀ ਖਰੀਦ ਦਾ …
Read More »ਜਿਲ੍ਹੇ ਦੇ 64,375 ਬੱਚਿਆਂ ਦਾ ਕੀਤਾ ਗਿਆ ਐਮ.ਆਰ ਟੀਕਾਕਰਨ – ਡਾ. ਨੈਨਾ ਸਲਾਥੀਆ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਠਨਕੋਟ ਵਲੋ ਜਿਲੇ੍ਹ ਅੰਦਰ ਚੱਲ ਰਹੇ ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੇ 8ਵੇਂ ਦਿਨ ਤੱਕ ਬੱਚਿਆਂ ਦੇ ਮਾਪਿਆਂ, ਸਕੂਲਾਂ ਦੇ ਅਧਿਆਪਕਾਂ ਅਤੇ ਪਿ੍ਰਸੀਪਲਾਂ ਦੇ ਸਹਿਯੋਗ ਨਾਲ 52,345 ਬੱਚਿਆਂ ਦਾ ਐਮ.ਆਰ ਟੀਕਾਕਰਨ ਕਰਕੇ ਜਿਲਾ੍ਹ ਪਠਾਨਕੋਟ ਨੇ ਸਟੇਟ ਤੋਂ ਜਾਰੀ ਰਿਪੋਟ ਅਨੁਸਾਰ ਰਾਜ ਦੇ ਬਾਕੀ ਜਿਲਿਆਂ …
Read More »1 ਸਤੰਬਰ ਤੋਂ 31 ਅਕਤੂਬਰ 2018 ਤੱਕ ਬਣ ਸਕਣਗੀਆਂ 18 ਸਾਲਾ ਨੋਜਵਾਨਾਂ ਦੀਆਂ ਨਵੀਆਂ ਵੋਟਾਂ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਯੋਗਤਾ ਮਿਤੀ 01-01-2019 ਦੇ ਆਧਾਰ `ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਦੇ ਪੱਤਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਐਸ.ਡੀ.ਐਮ-ਕਮ-ਈ.ਆਰ.ਓ 003 ਪਠਾਨਕੋਟ ਨੇ ਹਲਕੇ ਦੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨੂੰ ਐਵਲਨ ਗਰਲਜ ਸੀ.ਸ.ਸਕੂਲ ਦੇ ਹਾਲ ਵਿਚ ਟਰੇਨਿੰਗ ਦਿੱਤੀ।ਜਿਸ ਦੌਰਾਨ …
Read More »
Punjab Post Daily Online Newspaper & Print Media