ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਟਰੈਫਿਕ ਐਜੂਕੇਸ਼ਨ ਸੈਲ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਤੇ ਟਰੈਫਿਕ ਮਾਰਸ਼ਲ ਸੁਰਿੰਦਰ ਪਾਲ ਸਿੰਘ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਚਾਰ ਪਹੀਆ ਵਾਹਨ ਚਾਲਕਾਂਾਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੱਚਿਆਂ ਨੂੰ ਟਰੈਫਿਕ ਸੰਬੰਧੀ ਆ ਰਹੀਆਂ ਸਮੱਸਿਆਵਾਂ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਕੂਲ ਦਾ ਕੰਮ ਸੁਚਾਰੂ ਰੂਪ ਵਿੱਚ ਚਲਾਉਣ ਅਤੇ ਵਿਦਿਆਰਥੀਆਂ `ਚ ਪ੍ਰਬੰਧ ਅਤੇ ਸਵੈ-ਅਨੁਸ਼ਾਸਨ ਦੇ ਗੁਣ ਪੈਦਾ ਕਰਨ ਲਈ ਸਕੂਲ ਹੈਡ ਬੁਆਏ, ਹੈਡ ਗਰਲ ਅਤੇ ਚਾਰ ਹਾਊਸਾਂ ਦੇ ਕੈਪਟਨ ਅਤੇ ਸਹਿ-ਕੈਪਟਨ ਦੀ ਚੁਣੇ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਸਨੇਹਦੀਪ ਸਿੰਘ ਨੂੰ ਹੈਡ …
Read More »ਕੈਨੇਡਾ ਦੇ ਮੰਤਰੀ ਬੈਂਸ ਨੂੰ ਅਮਰੀਕਾ ’ਚ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਦੀ ਸਰਕਾਰ ’ਚ ਸਿੱਖ ਮੰਤਰੀ ਨਵਦੀਪ ਸਿੰਘ ਬੈਂਸ ਨੂੰ ਅਮਰੀਕਾ ਵਿਚ ਇਕ ਹਵਾਈ ਅੱਡੇ ’ਤੇ ਪੱਗ ਉਤਾਰਨ ਲਈ ਮਜ਼ਬੂਰ ਕਰਨ ਦੀ ਨਿੰਦਾ ਕੀਤੀ ਹੈ।ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੈਨੇਡਾ ਦੇ ਮੰਤਰੀ ਹੁੰਦਿਆਂ ਵੀ ਨਵਦੀਪ ਸਿੰਘ ਬੈਂਸ ਨੂੰ ਨਸਲੀ ਵਿਰੋਧਤਾ ਦਾ ਸ਼ਿਕਾਰ ਹੋਣਾ ਪਿਆ ਹੈ।ਪ੍ਰਧਾਨ …
Read More »ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ-ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਪਹਿਲੇ ਪਾਤਸ਼ਾਹ …
Read More »ਪੱਤਰਕਾਰ ਰੋਬਿਨ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਬੀ.ਬੀ.ਸੀ. ਦੇ ਸੀਨੀਅਰ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਦੇ ਪਿਤਾ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸੇ ਦੌਰਾਨ ਸੁਰਿੰਦਰ …
Read More »ਦਰਸਕਾਂ ਨੂੰ ਪਸੰਦ ਆਵੇਗੀ ਮੇਰੀ ਪਹਿਲੀ ਪੰਜਾਬੀ ਫਿਲਮ – ਵੈਭਵੀ ਜੋਸ਼ੀ
ਕਿਹਾ ਸਾਉਥ ਫਿਲਮਾਂ ਦੇ ਬਾਅਦ ਪੰਜਾਬੀ ਫਿਲਮਾਂ ਵਿੱਚ ਕੰਮ ਕਰਨਾ ਚੰਗਾ ਲੱਗਾ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦਾ ਖਾਣਾ ਪੀਣਾ ਅਤੇ ਕਲਚਰ ਹੀ ਅਜਿਹਾ ਹੈ, ਜੋ ਹਰ ਆਦਮੀ ਨੂੰ ਆਪਣੇ ਵੱਲ ਖਿੱਚਦਾ ਹੈ।ਇਸੇ ਤਰਾਂ ਸਾਉਥ ਫਿਲਮਾਂ ਵਿੱਚ ਰੁਮਾਂਸ ਤੇ ਐਕਸ਼ਨ ਦੇ ਨਾਲ-ਨਾਲ ਫਿਲਮੀ ਐਕਟਰਸਾਂ ਦੀ ਸੁੰਦਰਤਾ ਵੀ ਕਲਾਮ ਦੀ ਹੁੰਦੀ ਹੈ। ਬਤੋਰ ਐਕਟਰੈਸ …
Read More »ਡਾਇਰੈਕਟਰ ਸਿਹਤ ਸੇਵਾਵਾਂ ਖਿਲਾਫ ਧਰਨੇ `ਚ ਸਹਿਯੋਗ ਲਈ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਜ਼ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਖਿਲਾਫ ਦਿਤੇ ਧਰਨੇ ਵਿੱਚ ਸਥਾਨਕ ਯੂਨਿਟ ਵਲੋਂ ਦਿੱਤੇ ਸਹਿਯੋਗ ਲਈ ਸਾਥੀਆਂ ਦਾ ਧੰਨਵਾਦ ਕਰਨ ਲਈ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਜ਼ ਦੇ ਸੁਬਾਈ ਆਗੂ ਨਵਜੋਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਇਸ ਸਮੇਂ ਐਮ.ਐਲ.ਟੀ ਆਗੂ ਰਜੇਸ਼ ਸ਼ਰਮਾ ਨੇ ਦੱਸਿਆ ਕਿ ਧਰਨੇ ਉਪਰੰਤ ਡਾਇਰੈਕਟਰ ਸਿਹਤ ਸੇਵਾਵਾਂ ਨਾਲ ਹੋਈ ਮੀਟਿੰਗ ਵਿਚ ਐਮ.ਐਲ.ਟੀ ਐਸੋਸੀਏਸ਼ਨ …
Read More »ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦੇ ਸਥਾਪਨਾ ਦਿਵਸ `ਤੇ ਹੋਵੇਗਾ ਗੁਰਮਤਿ ਸਮਾਗਮ
ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ (ਹਰਿਆਣਾ) ਦਾ ਸਥਾਪਨਾ ਦਿਵਸ 27 ਮਈ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।ਇਸ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਲਈ ਗੁਰਦੁਆਰਾ ਸਾਹਿਬ ਕਪਾਲ ਮੋਚਨ ਹਰਿਆਣਾ ਵਿਖੇ ਅੱਜ ਇਕ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …
Read More »ਪਾਵਰਕਾਮ ਪੈਨਸ਼ਨਰਾਂ ਵਲੋਂ 14 ਮਈ ਦੇ ਖਰੜ-ਮੋਹਾਲੀ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ
ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੀ ਪੈਨਸ਼ਨਰ ਐਸੋਸੀਏਸ਼ਨ (ਰਜਿ:) ਮੰਡਲ ਸਮਰਾਲਾ ਦੇ ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਸਮੇਂ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਪੈਨਸ਼ਨਰਾਂ ਵੱਲੋਂ ਸਟੇਟ ਕਮੇਟੀ ਦੇ ਸੱਦੇ ਤੇ 14 ਮਈ 2018 ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਖਰੜ ਅਤੇ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ …
Read More »ਪਿੰਡ ਕੁੱਲੇਵਾਲ ਵਿਖੇ ਕਬੂਤਰਾਂ ਦੀ ਉਡਾਨ `ਚ ਸੋਹਣ ਸਿੰਘ ਨੀਲੋਂ ਦੇ ਕਬੂਤਰ ਨੇ ਮਾਰੀ ਬਾਜ਼ੀ
ਸਮਰਾਲਾ, 10 ਮਈ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਪਿੰਡ ਕੁੱਲੇਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਬੂਤਰਾਂ ਦੀਆਂ ਉਡਾਨਾਂ ਦੇ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਬਾਠ, ਇੰਦਰਜੀਤ ਸਿੰਘ ਪ੍ਰਧਾਨ ਦੱਸਿਆ ਕਿ ਇਸ ਕਬੂਤਰਬਾਜੀ ਦੇ ਮੁਕਾਬਲੇ ਵਿੱਚ 58 ਕਬੂਤਰਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸਵੇਰੇ 7 ਵਜੇ ਤੋਂ …
Read More »
Punjab Post Daily Online Newspaper & Print Media