Wednesday, November 25, 2026

ਪੰਜਾਬੀ

ਰੇਹੜੀ ਮਾਰਕੀਟ ਲਈ 31 ਸਥਾਨਾਂ ਦੀ ਕੀਤੀ ਗਈ ਨਿਸ਼ਾਨਦੇਹੀ – ਮੇਅਰ

ਪਾਇਲਟ ਪ੍ਰਾਜੈਕਟ ਵਜੋਂ ਪਹਿਲਾਂ 3 ਰੇਹੜੀ ਮਾਰਕੀਟਾਂ ਨੂੰ ਕੀਤਾ ਜਾਵੇਗਾ ਸ਼ੁਰੂ ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਕਮਿਸ਼ਨਰ ਨਗਰ ਨਿਗਮ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਬਾਹਰਵਾਰ ਚਾਟੀਵਿੰਡ ਗੇਟ ਤੇ ਹੁਸੈਨਪੁਰਾ ਦਾ ਦੌਰਾ ਕੀਤਾ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰ-ਸਕੂਲ ਮੁਕਾਬਲੇ `ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਰੋਡ ਸੇਫਟੀ ਵਿਸ਼ੇ `ਤੇ ਸ੍ਰੀ ਰਾਮ ਆਸ਼ਰਮ ਸਕੂਲ ਵਿਖੇ ਅੰਤਰ-ਸਕੂਲ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਹਿਮ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਨੌਵੀਂ ਜਮਾਤ ਦੀ ਰਵਬੀਰ ਕੌਰ ਨੇ ਪਹਿਲਾ ਅਤੇ ਪੋਸਟਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ ਮਨਾਇਆ `ਮਾਂ ਦਿਵਸ`

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਵਿਖੇ `ਮਾਂ ਦਿਵਸ` ਮਨਾਇਆ ਗਿਆ।ਮੈਂਬਰ ਇੰਚਾਰਜ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਡਾ. ਮਨਮੋਹਨ ਸਿੰਘ ਖੰਨਾ ਤੇ ਨਰਿੰਦਰ ਸਿੰਘ ਸਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਪ੍ਰੋਗਰਾਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਨੰਨੇ ਮੁੰਨੇ ਬੱਚਿਆਂ ਨੇ ਸਵਾਗਤੀ ਗੀਤ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ, …

Read More »

ਸਰਬਸੰਮਤੀ ਨਾਲ ਹੋਈ ਪੀ.ਟੀ.ਏ ਕਮੇਟੀ ਦੀ ਚੋਣ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਅਤਲਾ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੀ.ਟੀ.ਏ ਕਮੇਟੀ ਦੀ ਚੋਣ ਸਰਭਸੰਮਤੀ ਨਾਲ ਹੋਈ।ਜਿਸ ਵਿੱਚ ਸੁਖਜੀਤ ਕੌਰ ਨੂੰ ਪ੍ਰਧਾਨ ਅਤੇ ਜਸਵੀਰ ਸਿੰਘ ਨੂੰ ਉਪ ਪ੍ਰਧਾਨ ਚੁਣਿਆ ਗਿਆ, ਜਦਕਿ ਜਸਵਿੰਦਰ ਕੌਰ, ਨਜੀਰਾ ਬੇਗਮ, ਅਮਰੀਕ ਸਿੰਘ, ਕੁਲਦੀਪ ਸਿੰਘ, ਜਸਪਾਲ ਸਿੰਘ, ਪਰਮਜੀਤ ਕੌਰ,ਲਖਵੀਰ ਸਿੰਘ, ਪੂਜਾ ਦੇਵੀ, ਕੁਲਦੀਪ ਸਿੰਘ, ਭੋਲਾ ਸਿੰਘ ਪੰਚ ਅਤੇ …

Read More »

ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਪ੍ਰੋਗਰਾਮ ਮੁਲਤਵੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਭੀਖੀ-ਬੁਢਲਾਡਾ ਰੋਡ ਦੇ ਨੀਹ ਪੱਥਰ ਸੰਬੰਧੀ ਰੱਖਿਆ ਗਿਆ ਅੱਜ 10 ਮਈ ਦਾ ਪੋ੍ਗਰਾਮ ਅੱਗੇ ਪਾ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਹਾਈਵੇ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਫੂਡ ਪੋ੍ਰਸੈਸਿੰਗ ਇੰਡਸਟਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭੀਖੀ-ਬੁਢਲਾਡਾ ਰੋਡ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, …

Read More »

ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦਾ 100 ਫੀਸਦ ਰਿਹਾ ਨਤੀਜਾ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਸਵਤੀ ਪਬਲਿਕ ਸੀਨੀ.ਸੈਕੰ. ਸਕੂਲ ਦੇ ਬੱਚਿਆਂ ਨੇ 10ਵੀਂ ਦੇ ਨਤੀਜੇ ਵਿੱਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਦੇ ਚੇਅਰਮੈਨ ਸ਼ੁਰੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸਕੂਲ ਦੇ 38 ਬੱਚਿਆਂ ਨੇ ਪ੍ਰੀਖਿਆ …

Read More »

ਦੁਕਾਨ ਦੇ ਜ਼ਿੰਦਰੇ ਤੋੜ ਕੇ ਚੋਰਾਂ ਨੇ ਕੀਤੀ ਯੋਜਨਾਬੱਧ ਤਰੀਕੇ ਨਾਲ ਚੋਰੀ

ਭੀਖੀ, 10 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਮੇਨ ਰੋਡ ਸਥਿਤ ਐਸ.ਐਰ ਕਰਿਆਨਾ ਸਟੋਰ `ਤੇ ਚੋਰਾਂ ਵਲੋਂ ਕੱਲ ਰਾਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਯੋਜਨਾਬੱਧ ਚੋਰੀ ਕਰਦਿਆਂ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸੇ ਮਕਾਨ ਵਿੱਚ ਸੌਂ ਰਹੇ ਦੁਕਾਨ ਮਾਲਕਾਂ ਨੂੰ ਵੀ ਚੋਰੀ ਵਾਰਦਾਤ ਪਤਾ ਨਾ ਲੱਗਣ ਦਿੱਤਾ।ਦੁਕਾਨ ਮਾਲਿਕ ਪ੍ਰਿੰਸ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ ਦੱਸਿਆ ਕੇ ਸਵੇਰ ਦੇ …

Read More »

ਸਿੱਖਿਆ ਸੁਧਾਰ ਟੀਮ ਗੁਰਦਾਸਪੁਰ ਵਲੋਂ ਜਿਲੇ ਦੇ ਤਿੰਨ ਸਕੂਲਾਂ ਦਾ ਨਿਰੀਖਣ

ਬਟਾਲਾ, 10 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਨੂੰ ਵਧੀਆ ਤੇ ਗੁਣਾਤਮਿਕ ਕ੍ਰਿਰਿਆਵਾਂ ਤੋ ਜਾਣੂ ਕਰਵਾਉਣ ਤੇ ਨਾਲ ਸਕੂਲੀ ਪ੍ਰਬੰਧ ਦੀ ਜਾਣਕਾਰੀ ਦੇਣ ਦੇ ਮਕਸਦ ਦੇ ਨਾਲ ਪੰਜਾਬ ਭਰ ਜਿਲਾ ਪੱਧਰੀ ਟੀਮਾਂ ਸਕੂਲਾਂ ਦਾ ਨਿਰੀਖਣ ਕਰ ਰਹੀਆਂ ਹਨ, ਗੁਰਦਾਸਪੁਰ ਦੀ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸੁਰਿੰਦਰ ਕੁਮਾਰ, ਕਮਲਦੀਪ, ਪਰਵੀਨ ਕੁਮਾਰ, ਜਿੰਮੀ ਖਜੂਰੀਆਂ ਨੇ ਜਿਲਾ ਗੁਰਦਾਸਪੁਰ ਦੇ ਤਿੰਨ ਸਕੂਲਾਂ ਸਰਕਾਰੀ …

Read More »

ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਜੌੜਾ ਫਾਟਕ ਵਿਖੇ ਬਣਾਏ ਜਾਣਗੇ ਚਾਰ ਅੰਡਰ ਬ੍ਰਿਜ – ਨਵਜੋਤ ਸਿੱਧੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰ ਵਿੱਚ ਗੁਰਦੁਆਰਾ ਸ਼ਹੀਦਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਜੌੜਾ ਫਾਟਕ ਵਿਖੇ ਚਾਰ ਅੰਡਰ ਬ੍ਰਿਜ ਬਣਾਏ ਜਾਣਗੇ ਜਿਸ ਲਈ 18.5 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅੰਡਰ ਬਿ੍ਰਜ ਬਣਨ ਨਾਲ ਟ੍ਰੈਫਿਕ ਸਮੱਸਿਆ ਤੋਂ ਨਿਜਾਤ ਮਿਲੇਗੀ ਅਤੇ ਲੋਕਾਂ …

Read More »

ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਬਨਣ ਵਾਲੀ ਹੈਰੀਟੇਜ ਵਾਕ ਸਟਰੀਟ ਲਈ 5 ਕਰੋੜ ਜਾਰੀ – ਸਿੱਧੂ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਹਾਥੀ ਗੇਟ ਤੋਂ ਸ੍ਰੀ ਦੁਰਗਿਆਨਾ ਮੰਦਿਰ ਤੱਕ ਹੈਰੀਟੇਜ ਵਾਕ ਸਟਰੀਟ ਲਈ ਬਣਾਈ ਜਾਵੇਗੀ, ਜਿਸ ਲਈ 5 ਕਰੋੜ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਦੁਰਗਿਆਨਾ ਮੰਦਿਰ ਵਿਖੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜਾ ਲੈਣ ਪੁੱਜੇ ਨਵਜੋਤ ਸਿੰਘ ਸਿੱਧੂ ਦੇ …

Read More »