ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਉਰੋ) – ਅੰਤਰਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾਂ ਦੇ ਜਨਮ ਦਿਹਾੜੇ ਤੇ 8 ਮਈ ਨੂੰ ਪੂਰੀ ਦੁਨੀਆਂ ਵਿੱਚ ਵਿਸਵ ਰੈਡ ਕਰਾਸ ਦਿਵਸ ਤੇ ਤੋਰ ਤੇ ਮਨਾਇਆ ਜਾਂਦਾ ਹੈ।ਇਸ ਵਾਰ ਵੀ 8 ਮਈ ਨੂੰ ਜਿਲ੍ਹਾ ਪੱਧਰ ਤੇ ਵਿਸਵ ਰੈਡ ਕਰਾਸ ਦਿਵਸ ਰੈਡ ਕਰਾਸ ਸਕੂਲ ਫਾਰ ਬਲਾਇੰਡ ਚਿਲਡਰਨ ਮਾਡਲ ਟਾਊਨ ਪਠਾਨਕੋਟ ਜੋ ਕਿ ਸਰਕਾਰੀ …
Read More »ਪੰਜਾਬੀ
ਸ਼ਾਇਰ ਚੰਨ ਅਮਰੀਕ ਦੀ ਕਾਵਿ ਪੁਸਤਕ `ਮੈਂ ਜੋ ਚਾਹਿਆ` ਹੋਈ ਲੋਕ ਅਰਪਿਤ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਕਰਵਾਏ ਜਾਂਦੇ ‘ਪੁਸਤਕਾਂ ਸੰਗ ਸੰਵਾਦ’ ਸਮਾਗਮਾਂ ਦੀ ਲੜੀ ਤਹਿਤ ਅੱਜ ਸਭਾ ਦੇ ਜਨਰਲ ਸਕੱਤਰ ਸ਼ਾਇਰ ਮਲਵਿੰਦਰ ਦੇ ਗ੍ਰਹਿ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਚਰਚਿਤ ਸ਼ਾਇਰ ਚੰਨ ਅਮਰੀਕ ਦੀ ਪਲੇਠੀ ਕਾਵਿ ਪੁਸਤਕ ‘ਮੈਂ ਜੋ ਚਾਹਿਆ’ ਲੋਕ ਅਰਪਿਤ ਕੀਤੀ ਗਈ ਅਤੇ ਹਾਜ਼ਰ ਸਾਹਿਤਕਾਰਾਂ ਨੇ ਪੁਸਤਕ ’ਤੇ ਵਿਚਾਰ-ਚਰਚਾ ਕੀਤੀ।ਸੰਖੇਪ …
Read More »ਜਿਲ੍ਹੇ ਅੰਦਰ ਮਾਰਕਫੈਡ ਦੇ ਖੋਲ੍ਹੇ ਜਾਣਗੇ 5 ਬੂਥ – ਡੀ.ਸੀ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਰਕਫੈਡ ਵਲੋਂ ਰਾਜਾਸਾਂਸੀ ਵਿਖੇ ਆਪਣੇ ਉਤਪਾਦਾਂ ਦੀ ਸੇਲ ਨੂੰ ਵੇਚਣ ਲਈ ਬੂਥ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਕੀਤਾ ਗਿਆ। ਇਸ ਮੌਕੇ ਸੰਘਾ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਅੰਦਰ ਮਾਰਕਫੈਡ ਦੇ 5 ਬੂਥ ਖੋਲ੍ਹੇ ਜਾਣੇ ਹਨ।ਜਿਨ੍ਹਾਂ ਵਿਚੋਂ ਇਹ ਪਹਿਲਾ ਬੂਥ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ …
Read More »ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ ਵਲੋਂ 12 ਸਖਸ਼ੀਅਤਾਂ ਦਾ ਸਨਮਾਨ
ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ ਬਠਿੰਡਾ, 7 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹਾਲੀ, ਫੇਜ਼-1 ਵਿਖੇ ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸਾਹਿਤਕ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਗੀਤਕਾਰ ਸ਼ਮਸ਼ੇਰ ਸੰਧੂ ਅਤੇ ਗੀਤਕਾਰ ਰਾਜੂ ਨਾਹਰ ਨੂੰ ‘ਨੰਦ ਲਾਲ ਨੂਰਪੁਰੀ ਅਵਾਰਡ-2018’, ਕਵਿੱਤਰੀ ਤੇ ਕਹਾਣੀਕਾਰਾ ਕੁਲਵਿੰਦਰ …
Read More »ਬੋਰਡ ਨੇ 10 ਦਿਨਾਂ ’ਚ ਕਿਤਾਬ ਵਾਪਸ ਨਾ ਲਈ ਤਾਂ 19 ਮਈ ਹੋਵੇਗਾ ਪੰਥਕ ਇਕੱਠ – ਲੋਂਗੋਵਾਲ
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਕੱਤਰਤਾ ਦੌਰਾਨ ਪਾਸ ਕੀਤਾ ਵਿਸ਼ੇਸ਼ ਮਤਾ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰਾਂ ਦੀ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ …
Read More »3 ਮੈਂਬਰੀ ਗ੍ਰੋਹ ਦਾ ਸਰਗਨਾ ਪਿਸਤੌਲ, ਮੋਟਰਸਾਈਕਲ ਤੇ ਮੋਬਾਇਲ ਸਮੇਤ ਕਾਬੂ
ਅੰਮ੍ਰਿਤਸਰ, 7 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਬੀ ਡਵੀਜਨ ਦੀ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ ਹਥਿਆਰਾਂ ਦੀ ਨੋਕ `ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 3 ਮੈਂਬਰੀ ਗਰੋਹ ਦੇ ਸਰਗਨੇ ਨੂੰ 32 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ ਵਿਰਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬੀ ਡਵੀਜਨ ਦੇ …
Read More »ਐਮ.ਏ (ਪੰਜਾਬੀ) ਸੈਮ-3 ’ਚ ਨੈਸ਼ਨਲ ਕਾਲਜ਼ ਦੀਆਂ ਅੱਵਲ
ਭੀਖੀ, 7 ਅਪੈ੍ਰਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਐਮ.ਏ (ਪੰਜਾਬੀ) ਸਮੈਸਟਰ-3 ਨਤੀਜੇ ਵਿੱਚ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਰਹੀਆਂ।ਕਾਲਜ ਪ੍ਰਿੰਸੀਪਲ ਸਤਿੰਦਰ ਸਿੰਘ ਢਿਲੋ ਨੇ ਦੱਸਿਆ ਕਿ ਕਾਲਜ ਵਿਦਿਆਰਥਣਾ ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਨੇ 80 ਪ੍ਰਤੀਸ਼ਤ ਅੰਕ ਹਾਸਲ ਕੀਤੇ, ਜਦਕਿ ਹਰਪ੍ਰੀਤ ਕੌਰ ਨੇ 76 ਫੀਸਦ ਅੰਕ ਲਏ। ਇਸ ਤੋਂ ਇਲਾਵਾ ਬਾਕੀ ਦੇ …
Read More »ਜਥੇਦਾਰ ਵਲੋਂ ਨੇਕੀ ਦੇ ਸਟੂਡੀਓ ਵਿੱਚੋਂ ਪਾਵਨ ਸਰੂਪ ਤੇ ਧਾਰਮਿਕ ਲਿਟਰੇਚਰ ਯੋਗ ਅਸਥਾਨ `ਤੇ ਸ਼ਸ਼ੋਭਿਤ ਕਰਨ `ਤੇ ਸੰਗਤਾਂ ਦਾ ਧੰਨਵਾਦ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਿਛਲੇ ਦਿਨੀ ਗੁਰੂ ਨਿੰਦਕ ਹਰਨੇਕ ਸਿੰਘ ਨੇਕੀ (ਨਿਊਜ਼ੀਲੈਂਡ) ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਜੋ ਅੱਜ ਸਮੁਚੇ ਰੂਪ ਵਿੱਚ ਕਾਰਵਾਈ ਕਰਦਿਆਂ ਹੋਇਆਂ ਗੁਰਮਰਿਯਾਦਾ ਅਨੁਸਾਰ …
Read More »3 ਕਰੋੜ ਦੀ ਲਾਗਤ ਨਾਲ ਹਲਕਾ ਭੋਆ `ਚ ਵਾਟਰ ਸਪਲਾਈ ਦੀ ਸੁਵਿਧਾ ਜਲਦ – ਵਿਧਾਇਕ ਜੋਗਿੰਦਰ ਪਾਲ
ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਭੋਆਂ ਦੀਆਂ ਕਰੀਬ ਇੱਕ ਦਰਜਨ ਪੰਚਾਇਤਾਂ ਅੰਦਰ ਵਾਟਰ ਸਪਲਾਈ ਦਾ ਕੰਮ ਸੁਰੂ ਕਰ ਕੇ ਦਰਜਾਂ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੁਵਿਧਾ ਜਲਦੀ ਹੀ ਮੂਹੇਈਆ ਕਰਵਾਈ ਜਾਵੇਗੀ।ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ।ਉਨ੍ਹਾਂ ਕਿਹਾ ਕਿ ਪੀਣ ਲਈ ਸਾਫ …
Read More »ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਨੰਬਰ ਇਕ ਸੂਬਾ – ਓ.ਪੀ ਸੋਨੀ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਸਕੂਲੀ ਸਿੱਖਿਆ ਵਿਚ ਵੱਡੇ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਉਨਾਂ ਦਾ ਮਿਸ਼ਨ ਹੈ ਅਤੇ ਇਸ ਦੀ ਪੂਰਤੀ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ …
Read More »
Punjab Post Daily Online Newspaper & Print Media