Wednesday, November 25, 2026

ਪੰਜਾਬੀ

ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਕਨਿਸ਼ ਅਨੰਦ ਜਿਲੇ ਵਿੱਚ ਅੱਵਲ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵਲੋਂ ਅਪ੍ਰੈਲ 2018 ਵਿੱਚ ਰਾਸ਼ਟਰ ਪੱਧਰ `ਤੇ ਆਯੋਜਿਤ ਕੀਤੀ ਗਈ ਜੇ.ਈ.ਈ ਪ੍ਰੀਖਿਆ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਕਨਿਸ਼ ਅਨੰਦ ਨੇ 360 ਵਿਚੋਂ 270 ਨੰਬਰ ਲੈ ਕੇ ਦੇਸ਼ ਭਰ ਵਿੱਚ 814ਵਾਂ ਅਤੇ ਜਿਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ …

Read More »

ਮੰਡੀਆਂ ’ਚ ਲਿਫਟਿੰਗ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ – ਡਿਪਟੀ ਕਮਿਸ਼ਨਰ

ਮੰਡੀਆਂ ਵਿੱਚ ਹੁਣ ਤੱਕ 5 ਲੱਖ 27 ਹਜ਼ਾਰ 983 ਮੀਟ੍ਰਿਕ ਟਨ ਕਣਕ ਖਰੀਦੀ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਮੰਡੀਆਂ ਵਿੱਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ ਇਹ ਹਦਾਇਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਰਨ ਦੀ ਖਰੀਦ ਸਬੰਧੀ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕੀਤੀ।ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਕਣਕ ਦੀ ਖ਼ਰੀਦ ਅਤੇ …

Read More »

ਜਬਰ ਜਨਾਹ ਦੀਆਂ ਘਟਨਾਵਾਂ `ਤੇ ਰੋਕ ਸਬੰਧੀ ਲਗਾਇਆ ਗਿਆ ਸੈਮੀਨਾਰ

ਗਲਤ ਢੰਗ ਦੇ ਸਪਰਸ਼ ਬਾਰੇ ਤੁਰੰਤ ਮਾਤਾ ਪਿਤਾ ਨੂੰ ਦੱਸਣ ਬੱਚੇ – ਸੰਘਾ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਨਾਲ ਜਬਰ ਜਨਾਹ ਦੀਆਂ ਹੋ ਰਹੀਆਂ ਘਟਨਾਵਾਂ ਦੀ ਰੋਸ਼ਨੀ ਵਿੱਚ ਢੁੱਕਵੇਂ ਕਦਮ ਚੁੱਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਪੋਕਸੋ ਐਕਟ 2012 ਅਧੀਨ ਛੋਟੇ ਬੱਚਿਆਂ ਨੂੰ ਸਹੀ ਅਤੇ ਗਲਤ ਸਪਰਸ਼ ਸਬੰਧੀ ਸਮਝਾਉਣ ਲਈ …

Read More »

ਸੇਵਾ ਮੁਕਤੀ `ਤੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਗੁਰਦੁਆਰਾ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਕੁਲਵਿੰਦਰ ਸਿੰਘ ਜੋਧਪੁਰੀ ਨੂੰ ਸੇਵਾ ਮੁਕਤ ਹੋਣ `ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸਤਿੰਦਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ …

Read More »

ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਨੂੰ ਨਹੀਂ ਮਿਲਿਆ ਕੋਈ ਸਟੇਅ – ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਹੈ ਕਿ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਸਟੇਅ ਦੀ ਖ਼ਬਰ ਗਲਤ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਾਰੇ ਮੁਲਾਜ਼ਮਾਂ ਨੂੰ ਨਹੀ ਸਗੋਂ ਕੇਵਲ …

Read More »

ਦਿਆਲ ਸਿੰਘ ਕਾਲਜ ਕਮੇਟੀ ਦੇ ਚੇਅਰਮੈਨ ਨੂੰ ਤੁਰੰਤ ਬਰਖਾਸਤ ਕਰੇ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਕੀਤੀ ਹੈ।ਉਨ੍ਹਾਂ ਬਾਰ-ਬਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖਿਲਾਫ ਸਰਕਾਰ …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਦਾ ਸਲਾਨਾ ਵਜ਼ੀਫ਼ਾ ਵੰਡ ਤੇ ਸਨਮਾਨ ਸਮਾਰੋਹ 6 ਮਈ ਨੂੰ

ਪੰਜਾਬੀ ਦੇ ਸਿਰਮੌਰ ਲੇਖਕ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਹੋਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 2 ਮਈ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਵਲੋਂ ਸਥਾਪਿਤ ਕੀਤੇ ਅਧਿਆਪਕ ਚੇਤਨਾ ਮੰਚ ਦਾ 20ਵਾਂ ਵਜ਼ੀਫ਼ਾ ਵੰਡ ਤੇ ਸਨਮਾਨ ਸਮਾਰੋਹ 6 ਮਈ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ …

Read More »

ਮੀਜ਼ਲ (ਖਸਰਾ)-ਰੂਬੇਲਾ ਟੀਕਾਕਰਨ ਅਭਿਆਨ ਸ਼ੁਰੂ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਉਰੋ) –  ਸਾਲ 2020 ਤੱਕ ਖਸਰੇ ਦੀ ਬੀਮਾਰੀ ਨੂੰ ਖਤਮ ਕਰਨ ਅਤੇ ਰੂਬੇਲਾ ਨੂੰ ਕੰਟਰੋਲ ਕਰਨ ਦੇ ਟੀਚੇ ਨੂੰ ਲੈਕੇ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਜਿਲ੍ਹਾ ਪਠਾਨਕੋਟ ਅੰਦਰ ਪੰਜ ਹਫਤੇ ਤੱਕ ਚਲਣ ਵਾਲੇ ਵਿਸ਼ੇਸ਼ ਖਸਰਾ-ਰੂਬੈਲਾ (ਐਮ.ਆਰ) ਟੀਕਾਕਰਨ ਅਭਿਆਨ ਦੀ ਸ਼ੂਰੂਆਤ ਐਵਲੋਨ ਗਰਲਜ਼ ਸੀਨੀਅਰ ਸੰਕੈਡਰੀ ਸਕੂਲ …

Read More »

ਸਬਜੀ ਮੰਡੀ ਪਠਾਨਕੋਟ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੱਲ ਕੀਤੀਆਂ ਜਾਣਗੀਆਂ – ਵਿਧਾਇਕ ਵਿੱਜ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਉਰੋ) –  ਸਬਜੀ ਮੰਡੀ ਪਠਾਨਕੋਟ ਜਿਲ੍ਹਾ ਪਠਾਨਕੋਟ ਦੀ ਸਭ ਤੋਂ ਵੱਡੀ ਮੰਡੀ ਹੈ ਅਤੇ ਇਥੋਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ `ਤੇ ਹੱਲ ਕੀਤੀਆਂ ਜਾਣਗੀਆਂ, ਜਲਦੀ ਹੀ ਸਬਜੀ ਮੰਡੀ ਵਿੱਚ ਬਣਾਈਆਂ ਗਈਆਂ ਸੈਡ ਦੇ ਅੰਦਰ ਬਿਜਲੀ ਦਾ ਕੁਨੈਕਸਨ ਦੇ ਕੇ ਪੱਖਿਆਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਗਰਮੀ ਵਿੱਚ ਵਪਾਰੀਆਂ ਨੂੰ ਕਿਸੇ ਤਰ੍ਹਾ ਦੀ ਪ੍ਰੇਸਾਨੀ ਦਾ …

Read More »

ਅਪ੍ਰੈਲ 2018 `ਚ ਜੀ.ਐਸ.ਟੀ ਰੈਵੇਨਿਊ ਕਲੈਕਸ਼ਨ 1 ਲੱਖ ਕਰੋੜ ਰੁਪਏ ਤੋਂ ਵੱਧ

ਦਿੱਲੀ, 2 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰੈਲ 2018 ਦੌਰਾਨ ਕੁਲ ਜੀ.ਐਸ.ਟੀ ਰੈਵਨਿਊ ਕਲੈਕਸ਼ਨ 1,03,458 ਕਰੋੜ ਰੁਪਏ ਦੀ ਹੈ ਜਿਸਵਿੱਚੋਂ ਸੀਜੀ.ਐਸ.ਟੀ 18,652 ਕਰੋੜ ਰੁਪਏ ਹੈ, ਐਸਜੀ.ਐਸ.ਟੀ 25704 ਕਰੋੜ ਰੁਪਏ ਹੈ, ਆਈ.ਜੀ.ਐਸ.ਟੀ 50,548 ਕਰੋੜ ਰੁਪਏ ਹੈ (ਸਮੇਤ 21246 ਕਰੋੜ ਜਿਹੜਾ ਕਿ ਆਯਾਤਾਂ ’ਤੇ ਇਕੱਠਾ ਕੀਤਾ ਗਿਆ) ਅਤੇ ਸੈੱਸ 8554 ਕਰੋੜ ਰੁਪਏ ਹੈ ਸਮੇਤ 72 ਕਰੋੜ ਆਯਾਤਾਂ ਤੋਂ ਇਕੱਠਾ ਹੋਇਆ।30 ਅਪ੍ਰੈਲ 2018 …

Read More »