ਭੀਖੀ, 2 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸੂਬਾ ਸਰਕਾਰਾਂ ਵਲੋਂ ਚਲਾਇਆ ਜਾ ਰਿਹਾ ਖਸਰਾ ਅਤੇ ਰੁਬੈਲਾ ਦੇ ਟੀਕਾਕਰਨ ਦਾ ਅਭਿਆਨ ਪਹਿਲੇ ਦਿਨ ਵਿਵਾਦਾਂ ਵਿੱਚ ਰਿਹਾ।ਜਿਲ੍ਹਾ ਮਾਨਸਾ ਦੇ ਪਿੰਡ ਨੰਗਲ ਕਲਾਂ ਦੇ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਵਿੱਚ ਬੱਚਿਆ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਜੋ ਟੀਕੇ ਲਗਾਏ ਗਏ, ਉਨਾਂ ਨਾਲ 8 ਬੱਚੇ ਬੇਹੋਸ ਹੋ ਗਏ।ਇਹ ਸਾਰੇ ਬੱਚੇ ਲਗਭਗ ਸੱਤਵੀ ਜਾਮਤ …
Read More »ਪੰਜਾਬੀ
ਗੁਰੂ ਸਾਹਿਬਾਨ, ਗੁਰੂ ਇਤਿਹਾਸ ਤੇ ਮਹਾਨ ਜਰਨੈਲਾਂ ਸਬੰਧੀ ਗਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਹੀ ਨਿੰਦਣਯੋਗ- ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜਿਸ ਹਰਨੇਕ ਸਿੰਘ ਨੇਕੀ ਨਾਮਕ ਨਿੰਦਕ ਵਿਅਕਤੀ ਨੇ ਗੁਰੂ ਸਾਹਿਬਾਨ, ਗੁਰੂ ਇਤਿਹਾਸ ਅਤੇ ਸਾਡੇ ਮਹਾਨ ਜਰਨੈਲਾਂ ਸਬੰਧੀ ਗਲਤ ਸ਼ਬਦਾਵਲੀ ਬੋਲਣ ਦੀ ਹਿਮਾਕਤ ਕੀਤੀ ਹੈ ਬਹੁਤ ਹੀ ਨਿੰਦਣਯੋਗ ਹੈ।ਐਸੇ ਨਿੰਦਕ ਵਿਅਕਤੀ `ਤੇ ਨਿਊਜ਼ੀਲੈਂਡ ਦੀਆਂ ਸਮੂਹ ਸਿੱਖ ਸੰਗਤਾਂ ਇੱਕਠੀਆਂ ਹੋ ਕਿ ਸਖ਼ਤ ਕਾਰਵਾਈ …
Read More »ਸਿੱਖ ਨੌਜਵਾਨ ਨਾਲ ਦਿੱਲੀ ਪੁਲਿਸ ਵਲੋਂ ਕੀਤੀ ਮਾਰਕੁੱਟ ਖਿਲਾਫ ਦਿੱਲੀ ਕਮੇਟੀ ਹੋਈ ਸਖ਼ਤ
ਜੀ.ਕੇ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ ਜਾਂ ਕ੍ਰਾਇਮ ਬ੍ਰਾਂਚ ਨੂੰ ਸੌਂਪਣ ਦੀ ਕੀਤੀ ਮੰਗ ਨਵੀਂ ਦਿੱਲੀ, 1 ਮਈ ( ਪੰਜਾਬ ਪੋਸਟ ਬਿਊਰੋ) – ਕਲਿਆਣਪੁਰੀ ਵਿਖੇ 26 ਅਪ੍ਰੈਲ ਨੂੰ ਇੱਕ ਸਿੱਖ ਨੌਜਵਾਨ ਜਸਪਾਲ ਸਿੰਘ ਨਾਲ ਹੋਈ ਮਾਰਕੁੱਟ ਦੇ ਵਾਇਰਲ ਹੋਏ ਵੀਡੀਓ ਤੋਂ ਬਾਅਦ ਦਿੱਲੀ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਹੋ ਗਏ ਹਨ।ਇਸ ਵੀਡੀਓ ’ਚ ਨਜ਼ਰ ਆ ਰਿਹਾ ਹੈ ਕਿ ਕੁੱਝ …
Read More »‘ਬਿਜਨੈਸ ਸਵੀਡਨ’ ਸਮਾਰਟ ਸਿਟੀ ਪ੍ਰਾਜੈਕਟ ਲਈ ਕੰਮ ਕਰਨ ਲਈ ਸਹਿਮਤ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੀਡਨ ਦੀ ਵਪਾਰਕ ਅਤੇ ਨਿਵੇਸ਼ ਕੌਸ਼ਲ ‘ਬਿਜਨੈਸ ਸਵੀਡਨ’, ਜੋ ਕਿ ਸੀਵਡਨ ਦੀਆਂ ਕੰਪਨੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਵਪਾਰ ਕਰਨ ਦੇ ਮੌਕੇ ਮੁਹੱਈਆ ਕਰਵਾਉਂਦੀ ਹੈ, ਸਮਾਰਟ ਸਿਟੀ ਪ੍ਰਾਜੈਕਟ ਲਈ ਕੰਮ ਕਰਨ ਲਈ ਰਾਜ਼ੀ ਹੈ।ਬਿਜਨੈਸ ਸਵੀਡਨ ਟੀਮ ਦੀ ਮੀਟਿੰਗ ਡਿਪਟੀ ਟਰੇਡ ਕਮਿਸ਼ਨਰ ਮੈਗਨਸ ਐਂਡਰਸਨ ਦੀ ਅਗਵਾਈ ਹੇਠ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਦੇ ਅਧਿਕਾਰੀਆਂ ਨਾਲ …
Read More »ਸਿਹਤ ਮੰਤਰੀ ਸੋਨੀ ਨੇ ਮੀਜ਼ਲਸ-ਰੂਬੈਲਾ ਮੁਹਿੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ੳਮ ਪ੍ਰਕਾਸ਼ ਸੋਨੀ ਵਲੋ ਸਥਾਨਕ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਕਟੜਾ ਸਫੇਦ ਜਿਲ੍ਹਾ ਵਖੇ ਖਸਰਾ ਅਤੇ ਰੁਬੈਲਾ ਮੁਹਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੋਕੇ ਤੇ ਉਨਾਂ ਨੇ ਦਸਿਆ ਕਿ ਖਸਰਾ ਅਤੇ ਰੁਬੈਲਾ ਦੌ ਅਜਿਹੀਆਂ ਬੀਮਾਰੀਆਂ ਹਨ, ਜਿਨਾ ਕਰ ਕੇ ਭਾਰਤ ਵਿੱਚ ਲਗਭੱਗ 50,000 ਬਚੇ ਹਰ ਸਾਲ ਮਰ ਜਾਂਦੇ ਹਨ।ਇਹ ਇਕ …
Read More »ਫੌਜ ਵਿੱਚ ਆਰਟੀ ਸੈਂਟਰ ਤੇ ਆਰਮਰਡ ਸੈਂਟਰ ਵਿੱਚ ਹੋਵੇਗੀ ਰਿਲੇਸ਼ਨ ਦੀ ਸਿੱਧੀ ਭਰਤੀ
ਅੰਮ੍ਰਿਤਸਰ 1 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਆਰਟੀ ਸੈਂਟਰ, ਨਾਸਿਕ ਵਿਖੇ ਰਿਲੇਸ਼ਨਸ਼ਿਪ ਅਤੇ ਸਪੋਰਟਸ ਮੈਨ ਦੀ ਫੌਜੀ ਭਰਤੀ ਰੈਲੀ 28 ਜੂਨ ਤੋਂ 4 ਜੁਲਾਈ ਅਤੇ ਆਰਮਰਡ ਸੈਂਟਰ ਅਹਿਮਦਨਗਰ ਵਿਖੇ 30 ਜੁਲਾਈ ਤੋਂ 6 ਅਗਸਤ ਨੂੰ ਹੋ ਰਹੀ ਹੈ।ਚਾਹਵਾਨ ਉਮੀਦਵਾਰ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ …
Read More »ਮਾਤਾ ਪ੍ਰੀਤਮ ਕੌਰ ਨਮਿਤ ਅੰਤਮ ਅਰਦਾਸ ਸਮਾਗਮ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਦੀ ਮਾਤਾ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਬੀਆ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, …
Read More »ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ 3 ਮਈ ਨੂੰ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਹਿ ਚੁੱਕੇ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਸੁਲਤਾਨ-ਉਲ-ਕੌਮ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਸਰੀ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 3 ਮਈ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਸ ਸਮਾਗਮ ਦੌਰਾਨ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ …
Read More »ਸਿਲੇਬਸ ’ਚੋਂ ਸਿੱਖ ਇਤਿਹਾਸ ਹਟਾਉਣ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਬਣਾਈ ਸਬ-ਕਮੇਟੀ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ …
Read More »ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਕੁਲਵੰਤ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਦੁਰਾਹੇ ਨੇੜਲੇ ਪਿੰਡ ਬੇਗੋਵਾਲ ਨਾਲ ਸਬੰਧਿਤ 42 ਸਾਲਾ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ …
Read More »
Punjab Post Daily Online Newspaper & Print Media