ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ ਟਰੈਫਿਕ ਗੌਰਵ ਤੂਰਾ ਆਈ.ਪੀ.ਐਸ ਦੀ ਅਗਵਾਈ `ਚ ਟ੍ਰੈਫਿਕ ਪੁਲਿਸ ਵੱਲੋ ਮਨਾਏ ਜਾ ਰਹੇ `29ਵੇ ਕੌਮੀ ਸੜਕ ਸੁਰੱਖਿਆ ਹਫਤਾ` 6ਵਂੇ ਦਿਨ ਪ੍ਰਿੰਸ ਪ੍ਰਦੂਸ਼ਨ ਚੈਕਅੱਪ ਸੈਂਟਰ ਦੇ ਸਹਿਯੋਗ ਨਾਲ ਇੱਕ ਫ੍ਰੀ ਵਹੀਕਲ ਪ੍ਰਦੂਸ਼ਨ ਚੈਕਅੱਪ ਕੈਂਪ ਦਾ ਆਯੋਜਨ ਭੰਡਾਰੀ ਪੁੱਲ `ਤੇ ਕੀਤਾ ਗਿਆ।ਇਸ ਕੈਂਪ ਦੀ …
Read More »ਪੰਜਾਬੀ
ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਮਿਲਿਆ `ਡਾਇਰੈਕਟਰ ਜਨਰਲ ਕੋਮੈਨਡੇਸ਼ਨ ਡਿਸਕ` ਐਵਾਰਡ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਜੀ.ਪੀ ਪੰਜਾਬ ਵਲੋਂ ਥਾਣਾ ਸਿਵਲ ਲਾਈਨ ਦੇ ਮੁੱਖੀ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਚੰਗੀ ਕਾਰਗੁਜਾਰੀ ਅਤੇ ਇਮਾਨਦਾਰੀ ਨਾਲ ਡਿਊੁਟੀ ਕਰਨ `ਤੇ “ਡਾਇਰੈਕਟਰ ਜਨਰਲ ਕੋਮੈਨਡੇਸ਼ਨ ਡਿਸਕ” ਐਵਾਰਡ ਦਿੱਤਾ ਗਿਆ।ਤਸਵੀਰ ਵਿੱਚ ਕਮਿਸ਼ਨਰ ਪੁਲਿਸ ਐਸ.ਐਸ ਸ੍ਰੀਵਾਸਤਵਾ ਆਈ.ਪੀ.ਐਸ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਡਿਸਕ ਲਗਾ ਕੇ ਸਨਮਾਨਿਤ ਕਰਦੇ ਹੋਏ।
Read More »ਲ਼ੁੱਟ ਖੋਹ ਕਰਨ ਤੇ ਨਸ਼ੀਲਾ ਪਦਾਰਥ ਵੇਚਣ ਵਾਲੇ ਦੋਸ਼ੀ ਕਾਬੂ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਡੀ.ਸੀ.ਪੀ ਸਿਟੀ-2 ਲਖਬੀਰ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਸੀ.ਪੀ ਉੱਤਰੀ ਸੁਰਿੰਦਰਪਾਲ ਬਾਂਸਲ ਪੀ.ਪੀ.ਐਸ ਦੀ ਨਿਗਰਾਨੀ ਤੇ ਮੁੱਖ ਅਫ਼ਸਰ ਥਾਣਾ ਸਿਵਲ ਲਾਈਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਯੋਗ ਅਗਵਾਈ ਹੇਠ ਐਸ.ਆਈ ਨਿਸ਼ਾਨ ਸਿੰਘ, ਇੰਚਾਰਜ਼ ਚੌਕੀ ਸਰਕਟ ਹਾਊਸ ਸਮੇਤ ਪੁਲਿਸ ਪਾਰਟੀ ਵਲੋਂ ਸਨੈਚਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਥਾਣਾ ਸਿਵਲ …
Read More »ਪੈਨਸ਼ਨਰਾਂ ਦਾ ਸਰਕਾਰ ਪ੍ਰਤੀ ਭੜਕਿਆ ਗੁੱਸਾ, 8 ਨੂੰ ਸੱਦੀ ਮੀਟਿੰਗ
ਸ਼ਾਹਕੋਟ ਵਿੱਚ ਕਰਨਗੇ ਪਿੱਟ ਸਿਆਪਾ ਸ਼ਮਰਾਲਾ, 28 ਅਪ੍ਰੈਲ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਚਾਰੇ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਪ੍ਰਵਾਨਾ, ਕੇਵਲ ਸਿੰਘ ਅਤੇ ਮਹਿੰਦਰ ਸਿੰਘ ਨੇ ਪੰਜਾਬ ਦੀ ਕਾਂਗਰਸੀ ਸਰਕਾਰ ਨੂੰ ਲਲਕਾਰਾ ਮਾਰਦਿਆਂ ਚਿਤਾਵਨੀ ਦਿੱਤੀ ਕਿ ਜੇ ਗੱਲਬਾਤ ਲਈ ਤੁਰੰਤ ਸੱਦਾ ਪੱਤਰ ਨਾ ਭੇਜਿਆ ਤਾਂ ਸ਼ਾਹਕੋਟ ਦੇ ਜਿਮਨੀ ਵੋਟਾਂ ਸਮੇਂ ਲਗਾਤਾਰ ਭੁੱਖ ਹੜਤਾਲਾਂ ਕਰਕੇ, …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਅੰਕ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸਮੈਸਟਰ ਪ੍ਰੀਖਿਆਵਾਂ ’ਚ 81% ਅੰਕ ਪ੍ਰਾਪਤ ਕਰਦੇ ਹੋਏ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬਧੀ ਲਈ ਵਿਦਿਆਰਥਣ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਇਮਤਿਹਾਨਾਂ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਐਵਾਰਡ ਦਿਵਸ ਮੌਕੇ 190 ਵਿਦਿਆਰਥਣਾਂ ਸਨਮਾਨਿਤ
ਵਿਦਿਆਰਥੀ ਕਿੱਤਾਮੁੱਖੀ ਕੋਰਸਾਂ ਨੂੰ ਤਰਜੀਹ ਦੇਣ – ਉਪ ਕੁਲਪਤੀ ਡਾ. ਸੰਧੂ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਅਧੀਨ ਵਿੱਦਿਅਕ ਖੇਤਰ ’ਚ ਨਾਮਣਾ ਖੱਟ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਐਵਾਰਡ ਦਿਵਸ ਦੌਰਾਨ 190 ਦੇ ਕਰੀਬ ਵਿਦਿਆਰਥਣਾਂ ਨੂੰ ਕੌਂਸਲ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ …
Read More »ਆਰੀਆ ਕਾਲਜ ਦੀਆਂ ਚੰਗੇ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ
ਧੂਰੀ, 28 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਆਰੀਆ ਕਾਲਜ ਦੀਆਂ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਰੀਆ ਸਮਾਜ ਦੇ ਪ੍ਰਧਾਨ ਵਰਿੰਦਰ ਕੁਮਾਰ ਨੇ ਵਧਾਈ ਦਿੱਤੀ।ਕਾਲਜ ਮੈਨੇਜਮੈਂਟ ਦੇ ਪ੍ਰਧਾਨ ਵਾਸਦੇਵ ਆਰੀਆ, ਕਾਰਜਕਾਰੀ ਪ੍ਰਧਾਨ ਪ੍ਰਹਿਲਾਦ, ਮੈਨੇਜਰ ਪਵਨ ਕੁਮਾਰ ਗਰਗ, ਕਾਲਜ ਇੰਚਾਰਜ ਰਿਚਾ ਗੋਇਲ ਅਤੇ ਕਾਲਜ ਸਟਾਫ ਵੱਲੋਂ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਆਰਟਸ ਗਰੁੱਪ …
Read More »ਸੁਰਿੰਦਰ ਪਿੰਟਾ` ਉਤਰੀ ਰੇਲਵੇ ਬੋਰਡ ਦਾ ਮੈਂਬਰ ਨਿਯੱਕੁਤ
ਭੀਖੀ, 28 ਅਪ੍ਰੈਲ (ਪੰਜਾਬ ਪੋਸਟ- ਕਮਲ ਜਿੰਦਲ) – ਸਮਾਜ ਸੇਵੀ `ਸੁਰਿੰਦਰ ਪਿੰਟਾ` ਨੂੰ ਰੇਲਵੇ ਮੰਤਰਾਲੇ ਵੱਲੋਂ ਉੱਤਰੀ ਰੇਲਵੇ ਬੋਰਡ ਦਾ ਮਂੈਬਰ ਨਿਯੁੱਕਤ ਕੀਤਾ ਗਿਆ ਹੈ।ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਮੈਬਰ ਬਲਵਿੰਦਰ ਸਿੰਘ ਭੂੰਦੜ ਦੀ ਰਹਿਨਮਾਈ ਹੇਠ ਇਸ ਸੰਬੰਧੀ ਜਗਦੀਪ ਸਿੰਘ ਨਕੱਈ ਹਲਕਾ ਇੰਚਾਰਜ ਮਾਨਸਾ ਨੇ ਅੱਜ ਨਿਯੁੱਕਤੀ ਪੱਤਰ ਸੁਰਿੰਦਰ ਪਿੰਟਾ ਨੂੰ ਸੌਂਪਿਆ।ਉਨਾਂ ਕਿਹਾ ਕਿ ਰੇਲਵੇ ਬੋਰਡ …
Read More »ਵਿਦਿਅਰਾਥੀ ਨੇ ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ
ਭੀਖੀ, 28 ਅਪ੍ਰੈਲ (ਪੰਜਾਬ ਪੋਸਟ- ਕਮਲ ਜਿੰਦਲ) -ਇੱਥੋ ਦੇ ਥਾਣਾ ਰੋਡ ਸਥਿਤ ਇੱਕ ਕਾਲਜ ਵਿਦਿਆਰਥੀ ਵੱਲੋ ਫਾਹਾ ਲਗ੍ਹਾ ਕੇ ਖੁਦਕੁਸ਼ੀ ਕਰਨ ਦਾ ਹਿਰਦੇਵੇਦਕ ਸਮਾਚਾਰ ਹੈ।ਮ੍ਰਿਤਕ ਦੀ ਪਛਾਣ ਅਰਸ਼ਦੀਪ ਸ਼ਰਮਾ ਪੁੱਤਰ ਭੀਮ ਸ਼ਰਮਾ ਵਜੋਂ ਹੋਈ ਹੈ।ਮ੍ਰਿਤਕ ਨੋਜਵਾਨ ਬਾਸਕਟਬਾਲ ਦਾ ਉਭਰਦਾ ਸਿਤਾਰਾ ਅਤੇ ਗੁਰੁ ਨਾਨਕ ਕਾਲਜ ਬੁਢਲਾਡਾ ਦਾ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਦੱਸਿਆ ਜਾਂਦਾ ਹੈ।ਉਸ ਦੇ ਮੋਤ ਦੇ ਕਾਰਨਾ ਦਾ ਪਤਾ …
Read More »ਕੁਲਭੂਸ਼ਨ ਸਿੰਘ ਬਾਜਵਾ ਵਲੋਂ ਅਚਨਾਕ ਕੀਤਾ ਗਿਆ (ਪ੍ਰਇਮਾਰੀ) ਸਕੂਲਾਂ ਦਾ ਦੋਰਾ
ਭੀਖੀ, 28 ਅਪ੍ਰੈਲ (ਪੰਜਾਬ ਪੋਸਟ- ਕਮਲ ਜਿੰਦਲ) – ਜਿਲਾ ਸਿੱਖਿਆ ਅਫ਼ਸਰ ਕੁਲਭੂਸ਼ਨ ਸਿੰਘ ਬਾਜਵਾ ਵਲੋ ਅਚਨਾਕ ਪ੍ਰਾਇਮਾਰੀ ਸਕੂਲਾਂ ਦਾ ਦੋਰਾ ਕੀਤਾ ਗਿਆ।ਜਿਲਾ ਸਿੱਖਿਆ ਅਫ਼ਸਰ ਕੁਲਭੂਸ਼ਨ ਸਿੰਘ ਬਾਜਵਾ ਹੀਰੋ ਕਲਾਂ ਅਤੇ ਹੀਰੋ ਖੁਰਦ ਦੇ ਸਕੂਲ ਵਿੱਚ ਵਿਸ਼ੇਸ਼ ਤੌਰ `ਤੇ ਜਾਇਜਾ ਲੈਣ ਪਹੁੰਚੇ। ਉਹਨਾ ਨੇ ਸਭ ਤੋਂ ਪਹਿਲਾਂ ਸਕੂਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਕੂਲ ਦੇ ਅਧਿਆਪਕਾਂ ਤੇ ਬੱਚਿਆਂ ਦੀ ਹਾਜਰੀ …
Read More »
Punjab Post Daily Online Newspaper & Print Media