ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਡੀ ਵਿਚ ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਕਿਸਾਨ ਮੰਡੀਕਰਨ ਜਾਗਰੁਕਤਾ ਮੁਹਿੰਮ ਤਹਿਤ ਦਾਣਾ ਮੰਡੀ ਕਾਨਵਾਂ ਵਿੱਚ ਕਣਕ …
Read More »ਪੰਜਾਬੀ
ਜਿਲ੍ਹਾ ਅਤੇ ਸ਼ੈਸਨ ਜੱਜ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਇਸ ਮੌਕੇ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ …
Read More »ਵਿਸ਼ੇਸ਼ ਖਸਰਾ ਅਤੇ ਰੁੂਬੇਲਾ ਟੀਕਾਕਰਨ ਅਭਿਆਨ 1 ਮਈ ਤੋਂ – ਡੀ.ਸੀ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਚਲਾਏ ਜਾਣ ਵਾਲੇ ਵਿਸ਼ੇਸ਼ ਖਸਰਾ ਅਤੇ ਰੁੂਬੇਲਾ ਅਭਿਆਨ ਦੇ ਲਈ ਸਿਹਤ ਵਿਭਾਗ ਦੇ 129 ਕਰਮਚਾਰੀਆਂ ਅਤੇ 35 ਸੁਪਰਵਾਈਜਰਾਂ ਦੀਆਂ 94 ਟੀਮਾਂ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਨਾਲ ਇਕ ਆਯੋਜਿਤ ਮੀਟਿੰਗ ਦੇ ਦੋਰਾਨ …
Read More »ਯੂਨੀਵਰਸਿਟੀ ਵਿਖੇ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ’ਤੇ ਲੈਕਚਰ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਘੇ ਪੱਤਰਕਾਰ ਲੇਖਕ ਅਤੇ ਟ੍ਰਿਬਿਊਨ ਦੇ ਸਾਬਕਾ ਸਹਾਇਕ ਸੰਪਾਦਕ ਡਾ. ਨਿਰਮਲ ਸਿੰਘ ਸਿੱਧੂ ਨੇ ਆਪਣੀ ਜਿੰਦਗੀ ਦੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਸਿਰਜਣਾਤਮਿਕਤਾ ਅਤੇ ਪੱਤਰਕਾਰਤਾ ਦਾ ਆਪਸ ਵਿਚ ਗੂੜਾ ਰਿਸ਼ਤਾ ਹੈ।ਇਸ ਨੂੰ ਨਿਭਾਉਣ ਦੇ ਲਈ ਇਕ ਪੱਤਰਕਾਰ ਦੇ ਕੋਲ ਸਰਵਪੱਖੀ ਜਾਣਕਾਰੀ ਤੋਂ ਇਲਾਵਾ ਜਿੰਦਗੀ ਦਾ ਤਜੱਰਬਾ ਵੀ ਹੋਣਾ …
Read More »ਟ੍ਰੈਫਿਕ ਪੁਲਿਸ ਨੇ 29ਵੇਂ ਕੌਮੀ ਸੜਕ ਸੁਰੱਖਿਆ ਹਫਤੇ ਦਾ ਮਨਾਇਆ ਗਿਆ ਪੰਜਵਾਂ ਦਿਨ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ‘29ਵੇਂ ਕੌਮੀ ਸੜਕ ਸੁਰੱਖਿਆ ਹਫਤਾ’ ਦੇ ਪੰਜਵੇ ਦਿਨ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋਂ ਆਮ ਪਬਲਿਕ ਅਤੇ ਨੌਜਵਾਨ ਪੀੜੀ ਨੂੰ ਟ੍ਰੈਫਿਕ ਨਿਯਮਾਂ ਤੋ ਜਾਣੂ ਕਰਾਉਣ, ਹਾਦਸਿਆਂ ਤੋ ਬਚਣ ਅਤੇ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਅੱਜ ਕਰਨਲ ਅਸ਼ਵਨੀ ਕੁਮਾਰ ਕਮਾਡਿੰਗ ਅਫਸਰ ਗਿਆਰਾ ਬਟਾਲੀਅਨ ਐਨ.ਸੀ.ਸੀ ਜੀ …
Read More »ਲੋਕ ਪੱਖੀ ਨੀਤੀਆਂ ਪ੍ਰਭਾਵੀ ਢੰਗ ਨਾਲ ਲਾਗੂ ਕਰਾਂਗੇ- ਸੁੱਖ ਸਰਕਾਰੀਆ
ਸ਼ਹਿਰ ਵਾਸੀਆਂ ਵੱਲੋਂ ਬਹੁਤ ਹੀ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ, ਜਲ ਸਰੋਤ (ਸਿੰਚਾਈ) ਅਤੇ ਖਣਨ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਬਹੁਤ ਮਹੱਤਵਪੂਰਨ ਵਿਭਾਗਾਂ ਦੀ …
Read More »ਸਰਹੱਦੀ ਖੇਤਰ ਵਿਚ ਅਧਿਆਪਕਾਂ ਦੀ ਘਾਟ ਜਲਦ ਪੂਰੀ ਕੀਤੀ ਜਾਵੇਗੀ- ਸੋਨੀ
ਰਾਜ ਦੀ ਸਿੱਖਿਆ ਨੀਤੀ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਉਹ ਅਜਿਹੀ ਸਿਖਿਆ ਪ੍ਰਣਾਲੀ ਲਈ ਰਣਨੀਤੀ ਬਣਾ ਰਹੇ ਹਨ, ਜੋ ਕਿ ਰਾਜ ਦੇ ਨਾਲ-ਨਾਲ ਰਾਸ਼ਟਰ ਲਈ ਰੀੜ੍ਹ ਦੀ ਹੱਡੀ ਹੋਵੇ।ਸੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਬਣਨ ਮਗਰੋਂ ਸ਼ਹਿਰ ਆਮਦ ’ਤੇ ਲੋਕਾਂ …
Read More »ਸਰਬਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਕਰਵਾਏ ਮੁਫ਼ਤ ਅਪਰੇਸ਼ਨ
ਟਰੱਸਟ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੋਈ ਵੀ ਲੋੜਵੰਦ ਲਾਭ ਲੈ ਸਕਦਾ ਹੈ – ਹੇਰ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ (ਦੁਬਈ) ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਵੱਲੋਂ ਇਸ ਮਹੀਨੇ ਕਰੀਬ 30 ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਗਏ।ਇਸ …
Read More »ਅਕਾਲੀ ਦਲ ਨੇ ਪੱਛੜੇ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਨਿਭਾਏ – ਪਪੜੌਦੀ
ਸਮਰਾਲਾ 27 ਅਪ੍ਰੈਲ (ਪੰਜਾਬ ਪੋਸਟ- ਕੰਗ) – ਅਕਾਲੀ ਦਲ ਨੂੰ ਦੋ ਵਾਰ ਸੱਤਾ ਦੀ ਚਾਬੀ ਸੌਂਪਣ ’ਚ ਅਨੁਸੂਚਿਤ ਤੇ ਪੱਛੜੇ ਵਰਗ ਦੇ ਆਉਂਦੇ ਸਮੁੱਚੇ ਭਾਈਚਾਰੇ ਦਾ ਸਭ ਤੋਂ ਅਹਿਮ ਯੋਗਦਾਨ ਰਿਹਾ ਹੈ।ਸਰਬਜੀਤ ਸਿੰਘ ਪਪੜੌਦੀ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਅਕਾਲੀ ਦਲ ਇੱਕੋ ਇੱਕ ਇਹੋ ਜਿਹੀ ਪਾਰਟੀ ਹੈ ਜਿਸ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ ਜਿਹੜੇ ਵਾਅਦੇ ਇਨ੍ਹਾਂ ਭਾਈਚਾਰਿਆਂ ਨਾਲ ਕੀਤੇ …
Read More »ਅਣਅਧਿਕਾਰਿਤ ਕਲੌਨੀਆਂ, ਪਲਾਟ / ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ ਐਪਲੀਕੇਸ਼ਨਾਂ ਮੰਗੀਆਂ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਵਿਭਾਗ (ਹਾਊਸਿੰਗ-2) ਵਲੋਂ ਅਣਅਧਿਕਾਰਿਤ ਕਲੌਂਨੀਆਂ ਅਤੇ ਅਣਅਧਿਕਾਰਿਤ ਕਲੌਨੀਆਂ ਵਿੱਚ ਪੈਂਦੇ ਪਲਾਟਾਂ / ਇਮਾਰਤਾਂ ਨੂੰ ਰੈਗੂਲਰ ਕਰਨ ਸਬੰਧੀ ਮਿਤੀ 20.4.2018 ਨੂੰ ਜਾਰੀ ਨੋਟੀਫੀਕੇਸ਼ਨ ਨੰਬਰ 12/01/2017/5 ਐਚ ਜੀ 2/1130 ਦੇ ਤਹਿਤ ਮਿਤੀ 19.3.2018 ਤੋਂ ਪਹਿਲਾਂ ਦੀਆਂ ਵਿਕਸਿਤ ਹੋ ਚੁੱਕੀਆਂ ਅਣਅਧਿਕਾਰਿਤ ਕਲੌਨੀਆਂ ਅਤੇ ਇੰਨਾਂ ਕਲੌਨੀਆਂ ਵਿੱਚ ਪੈਂਦੇ ਪਲਾਟਾਂ …
Read More »
Punjab Post Daily Online Newspaper & Print Media